ਅੰਮ੍ਰਿਤਸਰ
ਅਹਿਮ ਖਬਰ : ਪੰਜਾਬ ਪੁਲਿਸ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰ ਲਵੋ ਅਪਲਾਈ, ਪੜ੍ਹੋ ਪੂਰਾ ਪ੍ਰੋਸੈੱਸ
Admin - 0
ਚੰਡੀਗੜ੍ਹ | ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ ਭਰੀ ਖਬਰ ਆਈ ਹੈ। ਪੰਜਾਬ ਪੁਲਿਸ ਵਿਚ 1746 ਅਸਾਮੀਆਂ ਲਈ ਭਰਤੀ ਕੱਢੀ ਦਿੱਤੀ ਹੈ। ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਇਹ ਭਰਤੀ ਹੈ।
ਸਬ-ਇੰਸਪੈਕਟਰ ਦੇ ਅਹੁਦਿਆਂ ਲਈ ਅਰਜ਼ੀਆਂ 7 ਫਰਵਰੀ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਣਗੀਆਂ, ਯਾਨੀ ਅੱਜ ਤੋਂ 28 ਫਰਵਰੀ ਇਸ ਦੀ ਆਖਰੀ ਤਰੀਕ ਰੱਖੀ ਗਈ ਹੈ। ਸਬ-ਇੰਸਪੈਕਟਰ ਦੀ ਚੋਣ...
ਦੁਨੀਆ
ਚੀਕ-ਚਿਹਾੜੇ ਵਿਚਾਲੇ ਕਿਲਕਾਰੀ : ਸੀਰੀਆ ‘ਚ ਭੂਚਾਲ ਕਾਰਨ ਮਲਬੇ ਹੇਠਾਂ ਦੱਬੀ ਮਹਿਲਾ ਨੇ ਮਰਨ ਤੋਂ ਪਹਿਲਾਂ ਦਿੱਤਾ ਬੱਚੇ ਨੂੰ ਜਨਮ
Admin - 0
ਤੁਰਕੀ। ਤੁਰਕੀ ਅਤੇ ਗੁਆਂਢੀ ਦੇਸ਼ ਸੀਰੀਆ ਵਿੱਚ ਚਾਰੇ ਪਾਸੇ ਤਬਾਹੀ ਦਾ ਮੰਜ਼ਰ ਬਣਿਆ ਹੋਇਆ ਹੈ। ਇਹ ਤਬਾਹੀ ਪੂਰੀ ਦੁਨੀਆ ਦੇ ਲੋਕਾਂ ਨੂੰ ਦਰਦ ਪਹੁੰਚਾਉਣ ਵਾਲੀ ਹੈ। ਇਸ ਇੱਕ ਪਲ ਦੇ ਭੂਚਾਲ ਨੇ ਸਾਰੀ ਤਸਵੀਰ ਹੀ ਪਲਟ ਕੇ ਰੱਖ ਦਿੱਤੀ ਹੈ।
ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਨੂੰ ਝਿੰਜੋੜ ਕੇ ਰੱਖ ਦਿੱਤਾ...
ਸਿੱਖਿਆ
ਬੱਸ ਥੱਲੇ ਆਇਆ ਕੁੱਤਾ, ਗੁੱਸੇ ‘ਚ ਆਏ ਮਾਲਿਕ ਨੇ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਕੀਤਾ ਦਾਤਰ ਨਾਲ ਹਮਲਾ
Admin - 0
ਗੁਰਦਾਸਪੁਰ | ਪਿੰਡ ਹਰਚੋਵਾਲ ਵਿਚ ਇਕ ਸਕੂਲ ਬੱਸ ਥੱਲੇ ਅਚਾਨਕ ਪਾਲਤੂ ਕੁੱਤਾ ਆਉਣ ਕਾਰਨ ਮੌਤ ਹੋ ਗਈ, ਇਸ 'ਤੇ ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਆਪਣੇ ਸਾਥੀਆਂ ਸਮੇਤ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਘੇਰ ਲਿਆ ਤੇ ਰੋਕ ਕੇ ਬੱਸ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਬੱਸ ‘ਚ ਬੈਠੇ ਮਾਸੂਮ ਬੱਚੇ ਸਹਿਮ ਗਏ। ਸ਼ਖ਼ਸ ਵਾਰ-ਵਾਰ ਕਹਿੰਦਾ ਰਿਹਾ ਕਿ...
ਚੰਡੀਗੜ੍ਹ | ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਚ ਇਕ ਸਿੱਖ ਪਰਿਵਾਰ ‘ਤੇ ਕਈ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਵੱਲੋਂ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਲੰਬੇ ਸਮੇਂ ਤੋਂ ਕਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਅਗਵਾ ਪਿੱਛੋਂ ਕਤਲ : ਪੈਸਿਆਂ ਦੇ ਲੈਣ-ਦੇਣ ਕਰਕੇ ਬੇਰਹਿਮੀ ਨਾਲ ਕੀਤੀ ਸੀ ਕੁੱਟਮਾਰ, ਫਾਈਨਾਂਸਰ ਸਣੇ 4 ‘ਤੇ ਪਰਚਾ
Admin - 0
ਲੁਧਿਆਣਾ। ਲੁਧਿਆਣਾ ‘ਚ ਫਾਈਨਾਂਸਰ ਤੇ ਉਸ ਦੇ ਸਾਥੀਆਂ ਨੇ ਵਿਅਕਤੀ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਦੋਂ ਵਿਅਕਤੀ ਬੇਹੋਸ਼ ਹੋ ਗਿਆ ਤਾਂ ਮੁਲਜ਼ਮ ਉਸ ਨੂੰ ਦੋਰਾਹਾ ਦੇ ਰਾਜਵੰਤ ਹਸਪਤਾਲ ਵਿੱਚ ਛੱਡ ਕੇ ਫ਼ਰਾਰ ਹੋ ਗਏ। ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ...
Uncategorized
ਹੋਟਲਾਂ ‘ਚ ਦੇਹ ਵਪਾਰ ਦੇ ਦੋਸ਼ ‘ਚ ਦੋ ਰੂਸੀ ਮਹਿਲਾਵਾਂ ਸਣੇ ਚਾਰ ਗ੍ਰਿਫਤਾਰ, ਪੁਲਿਸ ਨੇ 9 ਹੋਟਲਾਂ ‘ਚ ਕੀਤੀ ਛਾਪੇਮਾਰੀ
Admin - 0
ਜ਼ੀਰਕਪੁਰ। ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹੋਟਲਾਂ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ 'ਤੇ ਕਾਰਵਾਈ ਕਰਦਿਆਂ 9 ਹੋਟਲਾਂ 'ਤੇ ਛਾਪੇਮਾਰੀ ਕਰਕੇ ਦੋ ਵਿਦੇਸ਼ੀ ਔਰਤਾਂ ਸਮੇਤ ਚਾਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਐਸਐਚਓ ਜ਼ੀਰਕਪੁਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ਡੀਐਸਪੀ ਸਬ ਡਵੀਜ਼ਨ ਜ਼ੀਰਕਪੁਰ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਕਾਰਵਾਈ ਕਰਦੇ ਹੋਏ ਪਟਿਆਲਾ ਰੋਡ...
ਮੋਗਾ/ਹਰਿਆਣਾ | ਹਰਿਆਣਾ ਵਿਚ 47 ਸਿੱਖਾਂ ਦੇ ਕਤਲੇਆਮ ਸਮੇਤ 83 ਹੋਰ ਪੀੜਤਾਂ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਕੀਤੇ 133 ਮਾਮਲਿਆਂ ਦੀ ਸੁਣਵਾਈ 9 ਫਰਵਰੀ ਨੂੰ ਹੋਣ ਜਾ ਰਹੀ ਹੈ। ਇਸ ਮਾਮਲੇ ਦੀ ਕਾਨੂੰਨੀ ਪੈਰਵੀ ਹਾਈਕੋਰਟ ਦੇ ਸੀਨੀਅਰ ਵਕੀਲ ਗਗਨਦੀਪ ਸਿੰਘ ਕਰ ਰਹੇ ਹਨ।
ਦੱਸਣਯੋਗ ਹੈ ਕਿ ਲੰਬੇ ਸਮੇਂ ਤੋਂ ਕਾਨੂੰਨੀ ਲੜਾਈ ਲੜ...
ਚੰਡੀਗੜ੍ਹ
ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਦੀ ਅੱਜ ਅਦਾਲਤ ‘ਚ ਪਵੇਗੀ ਪੇਸ਼ੀ : ਪੂਰੀ ਰਾਤ ਵਿਜੀਲੈਂਸ ਦਫ਼ਤਰ ‘ਚ ਹੋਈ ਪੁੱਛਗਿੱਛ
Admin - 0
ਚੰਡੀਗੜ੍ਹ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ...
ਪੰਜਾਬ
ਲੁਧਿਆਣਾ ਦੇ ਵਿਧਾਇਕ ਗੋਗੀ ਨੇ ਲੋਕਾਂ ਨੂੰ ਦਿੱਤੀ ਚਿਤਾਵਨੀ, ਸਿਧਵਾਂ ਨਹਿਰ ‘ਚ ਕੂੜਾ ਜਾਂ ਪੂਜਾ ਦਾ ਸਾਮਾਨ ਸੁੱਟਿਆ ਤਾਂ ਹੋਵੇਗੀ ਕਾਰਵਾਈ
Admin - 0
ਲੁਧਿਆਣਾ | ਵਿਧਾਇਕ ਗੁਰਪ੍ਰੀਤ ਗੋਗੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਿੱਧਵਾਂ ਨਹਿਰ ਵਿੱਚ ਕੂੜਾ-ਕਰਕਟ ਅਤੇ ਪੂਜਾ ਪਾਠ ਦਾ ਸਾਮਾਨ ਸੁੱਟਣਾ ਬੰਦ ਕਰਨ। ਪ੍ਰਸ਼ਾਸਨ ਨਹਿਰ ਦੀ ਸਫ਼ਾਈ ਲਈ ਪੂਰੀ ਮਿਹਨਤ ਕਰ ਰਿਹਾ ਹੈ। ਵਿਧਾਇਕ ਗੋਗੀ ਨੇ ਨਹਿਰ ਦੇ ਅੰਦਰ ਆਪਣਾ ਥਾਰ ਉਤਾਰਿਆ। ਗੋਗੀ ਨੇ ਕਿਹਾ ਕਿ ਜੇਕਰ ਕੁਦਰਤ ਨੇ ਪੱਛਮੀ ਹਿੱਸੇ ਨੂੰ ਕੋਈ...
ਐਸਏਐਸ ਨਗਰ/ਮੋਹਾਲੀ
ਡਿਪ੍ਰੈਸ਼ਨ ਦੀ ਸ਼ਿਕਾਰ ਮਾਂ ਨੇ ਖੁਦ ਕੀਤਾ ਆਪਣੀ 3 ਦਿਨਾਂ ਦੀ ਬੱਚੀ ਦਾ ਕਤਲ, ਜ਼ਿੰਦਾ ਕੀਤਾ ਦਫਨ
Admin - 0
ਚੰਡੀਗੜ੍ਹ | ਮੋਹਾਲੀ 'ਚ ਮਾਂ ਨੇ ਖੁਦ ਹੀ ਆਪਣੀ 3 ਦਿਨ ਦੀ ਬੱਚੀ ਦਾ ਕਤਲ ਕਰ ਦਿੱਤਾ। ਮਾਂ ਨੇ ਬੱਚੀ ਨੂੰ ਜ਼ਿੰਦਾ ਦਫ਼ਨਾ ਦਿੱਤਾ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਨਵਜੰਮੀ ਬੱਚੀ ਨੂੰ ਟੋਆ ਪੁੱਟ ਕੇ ਬਾਹਰ ਕੱਢਿਆ ਗਿ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ...










































