ਜਲੰਧਰ| ਮਕਸੂਦਾਂ ਇਲਾਕੇ ਦੇ ਰਵਿਦਾਸ ਨਗਰ 'ਚ ਕੁਝ ਨੌਜਵਾਨਾਂ ਨੇ ਇਕ ਘਰ 'ਤੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਪਰਿਵਾਰ 'ਤੇ ਗੋਲੀਆਂ ਵੀ ਚਲਾਈਆਂ। ਗੋਲੀ ਲੱਗਣ ਕਾਰਨ ਪਿਓ-ਪੁੱਤ ਜ਼ਖ਼ਮੀ ਹੋ ਗਏ। ਫਾਇਰਿੰਗ ਦੀ ਆਵਾਜ਼ ਸੁਣ ਕੇ ਜ਼ਖਮੀ ਵਿਅਕਤੀ ਦਾ ਭਰਾ ਆ ਗਿਆ ਅਤੇ ਹਵਾ 'ਚ ਫਾਇਰਿੰਗ ਕਰਦੇ ਹੋਏ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ...
ਕ੍ਰਾਇਮ ਅਤੇ ਨਸ਼ਾ
ਪੈਸਿਆਂ ਲੈਣ-ਦੇਣ ਕਾਰਨ ਦੋਸਤਾਂ ਨੇ ਦੋਸਤ ਕੀਤਾ ਅਗਵਾ, ਕੁੱਟ-ਕੁੱਟ ਕੇ ਕੀਤਾ ਕਤਲ, ਸੁੱਟਿਆ ਹਸਪਤਾਲ ਦੇ ਬਾਹਰ
Admin - 0
ਲੁਧਿਆਣਾ | ਇੱਕ ਫਾਈਨਾਂਸਰ ਅਤੇ ਉਸ ਦੇ ਸਾਥੀਆਂ ਵੱਲੋਂ ਇੱਕ ਵਿਅਕਤੀ ਨੂੰ ਅਗਵਾ ਕਰਨ ਤੋਂ ਬਾਅਦ ਕੁੱਟ-ਕੁੱਟ ਕੇ ਕਤਲ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਦੋਸ਼ੀ ਵਿਅਕਤੀ ਨੂੰ ਚਿੱਟੇ ਰੰਗ ਦੀ ਕਾਰ 'ਚ ਬੇਹੋਸ਼ੀ ਦੀ ਹਾਲਤ 'ਚ ਦੋਰਾਹਾ ਦੇ ਰਾਜਵੰਤ ਹਸਪਤਾਲ ਲੈ ਕੇ ਆਏ ਅਤੇ ਸਟਰੈਚਰ 'ਤੇ ਲੇਟਾ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਹਸਪਤਾਲ...
ਦੁਨੀਆ
ਤੁਰਕੀ ਤੇ ਸੀਰੀਆ ‘ਚ ਆਏ ਭੂਚਾਲ ਕਾਰਨ 4300 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹਾਲੇ ਵੀ ਮਲਬੇ ਹੇਠ ਦੱਬੇ
Admin - 0
ਤੁਰਕੀ/ਸੀਰੀਆ | ਤਿੰਨ ਵੱਡੇ ਭੂਚਾਲਾਂ ਤੋਂ ਬਾਅਦ ਤੁਰਕੀ ਅਤੇ ਸੀਰੀਆ 'ਚ ਸਥਿਤੀ ਬਦਤਰ ਹੋ ਗਈ ਹੈ। 24 ਘੰਟੇ ਬਾਅਦ ਵੀ ਇੱਥੇ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ। ਵੱਡੀਆਂ ਇਮਾਰਤਾਂ ਦੇ ਮਲਬੇ ਹੇਠ ਅਜੇ ਵੀ ਜਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਲੱਭੇ ਜਾ ਰਹੇ ਬੱਚਿਆਂ, ਬਜ਼ੁਰਗਾਂ, ਔਰਤਾਂ ਦੀ ਹਾਲਤ ਦੇਖ ਬਚਾਅ ਟੀਮ ਦੇ ਹੱਥ ਕੰਬ ਰਹੇ ਹਨ। ਜਿਵੇਂ ਹੀ...
ਜਲੰਧਰ | ਫਗਵਾੜਾ ਜੀਟੀ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਚੱਕ ਹਕੀਮ ਨੇੜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਟਰੱਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸਾ ਸੜਕ ਪਾਰ ਕਰਦੇ ਸਮੇਂ ਹੋਇਆ। ਟਰੱਕ ਤੇਜ਼ ਰਫ਼ਤਾਰ ਵਿਚ ਸੀ। ਡਰਾਈਵਰ ਬਿਨਾਂ ਬ੍ਰੇਕ...
ਐਸਏਐਸ ਨਗਰ/ਮੋਹਾਲੀ
CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ‘ਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
Admin - 0
ਲੁਧਿਆਣਾ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ...
ਐਸਏਐਸ ਨਗਰ/ਮੋਹਾਲੀ
ਮੰਤਰੀ ਜਿੰਪਾ ਨੇ ਆਨਲਾਈਨ ਰਾਜ ਪੱਧਰੀ ਜਨਤਾ ਦਰਬਾਰ ‘ਚ ਸੁਣੀਆਂ ਸ਼ਿਕਾਇਤਾਂ, ਅਧਿਕਾਰੀਆਂ ਨੂੰ ਵੀ ਸ਼ਿਕਾਇਤਾਂ ਦੇ ਨਿਪਟਾਰੇ ਦੇ ਦਿੱਤੇ ਨਿਰਦੇਸ਼
Admin - 0
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਵਿਚ 2 ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪੰਜਾਬ...
ਐਸਏਐਸ ਨਗਰ/ਮੋਹਾਲੀ
ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਮਿੱਡ ਡੇਅ ਮੀਲ ਦੀ ਗੁਣਵੱਤਾ ਦਾ ਮਿਆਰ ਕੀਤਾ ਚੈੱਕ
Admin - 0
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈੱਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ।
ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸ. ਸੰਧਵਾਂ ਨੇ ਖਾਣੇ ਦੀ...
ਚੰਡੀਗੜ੍ਹ/ਹਰਿਆਣਾ | ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵਿਚ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। SGPC ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ, ਜਿਸ ਦੇ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ।
ਦੱਸ ਦੇਈਏ ਕਿ ਰਾਮ ਰਹੀਮ ਨੂੰ ਪੈਰੋਲ ਮਿਲਣ ਦੇ ਬਾਅਦ ਤੋਂ...
ਕ੍ਰਾਇਮ ਅਤੇ ਨਸ਼ਾ
ਨਿੱਜੀ ਇੰਸਟੀਚਿਊਟ ‘ਤੇ ਪਤੀ-ਪਤਨੀ ਨੂੰ ਕੈਨੇਡਾ ਭੇਜਣ ਦੇ ਨਾਂ ‘ਤੇ ਲੱਗੇ 43 ਲੱਖ ਠੱਗਣ ਦੇ ਆਰੋਪ
Admin - 0
ਬਠਿੰਡਾ | ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 42 ਲੱਖ 44 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਹਰਪ੍ਰੀਤ ਸਿੰਘ ਵਾਸੀ ਪਿੰਡ ਲੰਗੇਆਣਾ ਜ਼ਿਲ੍ਹਾ ਮੋਗਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦੀ ਪਤਨੀ ਕੈਨੇਡਾ ਜਾਣਾ ਚਾਹੁੰਦੇ ਸੀ।
ਉਸ ਨੇ ਮਹੇਸ਼ਵਰੀ ਚੌਕ ਵਿਚ ਸਥਿਤ...
ਚੰਡੀਗੜ੍ਹ | ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਸਾਲ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਕਾਂਗਰਸ ਪਾਰਟੀ ਦੋਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚ ਕੇ ਪਿੱਠ ਵਿਚ ਛੁਰਾ ਮਾਰਿਆ ਸੀ। ਵੜਿੰਗ ਨੇ ਕਿਹਾ ਕਿ ਕਰਮ ਦਾ ਨਿਯਮ...










































