ਐਸਏਐਸ ਨਗਰ/ਮੋਹਾਲੀ
ਮੋਹਾਲੀ ‘ਚ ਘਰ ਖਰੀਦਣ ਦਾ ਸੁਪਨਾ ਪੂਰਾ ਕਰੇਗੀ ਮਾਨ ਸਰਕਾਰ, 17 ਫਰਵਰੀ ਨੂੰ ਹੋਵੇਗੀ ਜਾਇਦਾਦਾਂ ਦੀ ਬੋਲੀ, ਜਾਣੋ ਪੂਰੀ ਡਿਟੇਲ
Admin - 0
ਚੰਡੀਗੜ੍ਹ/ਐਸ.ਏ.ਐਸ.ਨਗਰ | ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ।
ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ...
ਲੁਧਿਆਣਾ | ਪੁਲਿਸ ਨੇ ਦੇਹ-ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ਾਂ ਤਹਿਤ ਚਰਨਜੀਤ ਸਿੰਘ ਉਰਫ਼ ਚੰਨੀ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਹੈ ਕਿ ਮੁਲਜ਼ਮ ਬਾਹਰੋਂ ਔਰਤਾਂ ਬੁਲਾ ਕੇ ਆਪਣੇ ਘਰ ਵਿਚ ਧੰਦਾ ਕਰਵਾਉਂਦਾ ਹੈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ।
ਇੰਸਪੈਕਟਰ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ...
ਅੰਮ੍ਰਿਤਸਰ
ਅੰਮ੍ਰਿਤਸਰ : ਗੁਰੂ ਨਗਰੀ ‘ਚ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ, ਵਾਲ਼ਾਂ ਤੋਂ ਫੜ ਕੇ ਘੜੀਸਿਆ, ਵੀਡੀਓ ਵਾਇਰਲ
Admin - 0
ਅੰਮ੍ਰਿਤਸਰ। ਜ਼ਿਲ੍ਹੇ ਦੇ ਪਿੰਡ ਵਜ਼ੀਰ ਭੁੱਲਰ ਵਿਚ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਜਾਤੀਸੂਚਕ ਸ਼ਬਦ ਵੀ ਵਰਤੇ ਗਏ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦੋ ਧਿਰਾਂ ਦੀ ਲੜਾਈ ਦਾ ਸ਼ਿਕਾਰ ਹੋਇਆ ਹੈ।...
ਐਸਏਐਸ ਨਗਰ/ਮੋਹਾਲੀ
ਬਿਨਾਂ ਜਾਂਚ ਵਾਹਨ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਵਾਲਾ ਇਕ ਹੋਰ ਏਜੰਟ ਚੜ੍ਹਿਆ ਵਿਜੀਲੈਂਸ ਅੜਿੱਕੇ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ਵਿਚ ਜਲੰਧਰ ਵਿਖੇ ਤਾਇਨਾਤ ਮੋਟਰ ਵ੍ਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ...
ਐਸਏਐਸ ਨਗਰ/ਮੋਹਾਲੀ
ਭਵਿੱਖ ‘ਚ ਪ੍ਰੇਸ਼ਾਨੀਆਂ ਤੋਂ ਬਚਣ ਲਈ ਬੱਚੇ ਨੂੰ ਕਾਨੂੰਨੀ ਪ੍ਰਕਿਰਿਆ ਨਾਲ ਲਿਆ ਜਾਵੇ ਗੋਦ – ਮੰਤਰੀ ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ | ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਜਾਣਕਾਰੀ ਦਿੰਦਿਆ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈੱਬਸਾਈਟ...
ਐਸਏਐਸ ਨਗਰ/ਮੋਹਾਲੀ
ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ ਦਾ ਵੱਡਾ ਬਿਆਨ, ਕਿਹਾ – ਤੇਜ਼ ਰਫ਼ਤਾਰ ਨੇ ਲਈ ਸੀ ਦੀਪ ਦੀ ਜਾਨ
Admin - 0
ਚੰਡੀਗੜ੍ਹ | ਪਿਛਲੇ ਸਾਲ 15 ਫਰਵਰੀ ਨੂੰ ਹਰਿਆਣਾ-ਦਿੱਲੀ ਸਰਹੱਦ 'ਤੇ ਸੋਨੀਪਤ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਇਸ ਵਿਚ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਮੌਤ ਹੋਈ ਸੀ। ਹਾਦਸੇ ਸਮੇਂ ਦੀਪ ਸਿੱਧੂ ਦੇ ਨਾਲ ਕਾਰ 'ਚ ਉਸ ਦੀ ਮਹਿਲਾ ਦੋਸਤ ਰੀਨਾ ਰਾਏ ਵੀ ਸੀ ਜਿਸ ਨੇ ਦੀਪ ਸਿੱਧੂ ਦੀ ਮੌਤ ਬਾਰੇ ਅੱਜ ਕਈ ਖੁਲਾਸੇ ਕੀਤੇ ਹਨ। ਰੀਨਾ ਨੇ ਸੋਸ਼ਲ ਮੀਡੀਆ...
ਚੰਡੀਗੜ੍ਹ
ਸਿੱਖ ਤੇ ਰਵਿਦਾਸੀਆ ਭਾਈਚਾਰੇ ‘ਤੇ PHd ਕਰ ਰਹੀ ਪਹਿਲੀ ਇਟਾਲੀਅਨ ਮੁਟਿਆਰ, ਸਰਲਤਾ ਨਾਲ ਪੰਜਾਬੀ ‘ਚ ਕਰ ਲੈਂਦੀ ਏ ਗੱਲਾਂ
Admin - 0
ਰੋਮ। ਭਾਰਤ ਦੇ ਪੰਜਾਬ ਦਾ ਸ਼ਾਇਦ ਹੀ ਕੋਈ ਅਜਿਹਾ ਪਿੰਡ ਜਾਂ ਸ਼ਹਿਰ ਹੋਵੇ ਜਿੱਥੋਂ ਦੇ ਨੌਜਵਾਨ ਇਟਲੀ ਦੀ ਧਰਤੀ 'ਤੇ ਨਿਵੇਕਲੀਆਂ ਪੈੜਾਂ ਪਾਉਣ ਨਾ ਆਏ ਹੋਣ। ਇਟਲੀ ਭਾਰਤੀਆਂ ਦਾ ਮਹਿਬੂਬ ਦੇਸ਼ ਹੋਣ ਕਾਰਨ ਭਾਰਤੀ ਲੋਕ ਇੱਥੋ ਦੀ ਸਿਆਸਤ ਦਾ ਹੁਲੀਆ ਬਦਲਣ ਲਈ ਵੀ ਪੱਬਾਂ ਭਾਰ ਨਜ਼ਰੀਂ ਆ ਰਹੇ ਹਨ, ਜਿਸ ਕਾਰਨ ਇਟਾਲੀਅਨ ਲੋਕ ਜਿੱਥੇ ਭਾਰਤੀ ਸੱਭਿਆਚਾਰ ਦੇ ਮੁਰੀਦ ਹੋ...
ਜਲੰਧਰ। ਕਿਸ਼ਨਪੁਰਾ ਤੋਂ ਅਗਵਾ ਹੋਈ ਨਿਹੰਗ ਸਿੰਘ ਦੀ ਲੜਕੀ ਅੰਮ੍ਰਿਤਸਰ ਤੋਂ ਬਰਾਮਦ ਹੋਈ ਹੈ। ਅੰਮ੍ਰਿਤਸਰ ਪੁਲਿਸ ਨੇ ਬੱਚੇ ਬਾਰੇ ਪੁਲਿਸ ਨੂੰ ਸੂਚਿਤ ਕਰਨ ਵਾਲੀ ਔਰਤ ਦਾ ਸਨਮਾਨ ਵੀ ਕੀਤਾ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇੱਕ ਨਿਹੰਗ ਸਿੰਘ ਇੱਕ ਔਰਤ ਦੀ ਮਦਦ ਕਰਕੇ ਉਸ ਨੂੰ ਆਪਣੇ ਘਰ ਲੈ ਆਇਆ ਸੀ।
ਜਿਸ ਤੋਂ ਬਾਅਦ ਉਹ ਫਿਰ ਬਾਜ਼ਾਰ ‘ਚ ਕੰਮ ‘ਤੇ ਚਲਾ...
ਸੰਗਰੂਰ
ਦਰਦਨਾਕ : ਬਾਬਾ ਫਰੀਦ ਯੂਨੀਵਰਸਿਟੀ ਦੀ ਐਂਬੂਲੈਂਸ ਬੇਕਾਬੂ ਹੋ ਕੇ ਪਿੱਲਰ ‘ਚ ਵੱਜੀ, ਸਟੈਨੋਗ੍ਰਾਫਰ ਦੀ ਮੌਤ
Admin - 0
ਸੰਗਰੂਰ | ਪਿੰਡ ਕਾਲਾਝਾੜ ਵਿਖੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਇਕ ਐਂਬੂਲੈਂਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਬਾਬਾ ਫਰੀਦ ਯੂਨੀਵਰਸਿਟੀ ਦੀ ਐਂਬੂਲੈਂਸ ਬੇਕਾਬੂ ਹੋ ਕੇ ਪਿੱਲਰ ਨਾਲ ਜਾ ਟਕਰਾਈ। ਹਾਦਸੇ 'ਚ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।
ਏ.ਐੱਸ.ਆਈ ਗੁਰਮੇਲ ਸਿੰਘ ਨੇ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੁਪਹਿਰ ਕਰੀਬ ਡੇਢ...
ਨਵੀਂ ਦਿੱਲੀ
Earthquake Risk : ਭਾਰਤ ਦਾ 59 ਫੀਸਦੀ ਖੇਤਰ ਭੂਚਾਲ ਦੀ ਮਾਰ ਹੇਠ, ਜੇ ਕਿਤੇ ਭੂਚਾਲ ਆ ਗਿਆ ਤਾਂ ਇਨ੍ਹਾਂ ਸੂਬਿਆਂ ਦਾ ਰੱਬ ਹੀ ਰਾਖਾ
Admin - 0
ਨਵੀਂ ਦੱਲੀ। ਹਾਲ ਹੀ ਵਿੱਚ ਆਏ ਭੂਚਾਲ ਨੇ ਤੁਰਕੀ ਅਤੇ ਸੀਰੀਆ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਅਤੇ ਸੈਂਕੜੇ ਇਮਾਰਤਾਂ ਨੂੰ ਤਬਾਹ ਕਰ ਦਿੱਤਾ। ਹੁਣ ਤੱਕ 8000 ਮੌਤਾਂ ਹੋ ਚੁੱਕੀਆਂ ਹਨ।
ਅਜਿਹੇ 'ਚ ਲੋਕਾਂ ਦੇ ਦਿਮਾਗ 'ਚ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ 'ਭਾਰਤ ਭੂਚਾਲਾਂ ਪ੍ਰਤੀ ਕਿੰਨਾ ਕੁ ਸੰਵੇਦਨਸ਼ੀਲ ਹੈ?' ਸਰਕਾਰ ਦੇ ਅਨੁਸਾਰ, ਭਾਰਤ ਦਾ ਲਗਭਗ 59...










































