Home Blog Page 1244
ਅੰਮ੍ਰਿਤਸਰ | ਪੰਜਾਬ 'ਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੇ ਪੁਲਸ ਕਰਮਚਾਰੀ ਖੁਦ ਹੀ ਨਸ਼ੇ ਵਿਚ ਝੂਮ ਰਹੇ ਹਨ। ਅੰਮ੍ਰਿਤਸਰ ਵਿਚ ਇਕ ASI ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਡੀਸੀ ਦਫਤਰ ਦਾ ਹੈ। ਫਿਲਹਾਲ ਪੁਲਿਸ ਨੇ ਉਸ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਉਕਤ ਪੁਲਿਸ ਕਰਮਚਾਰੀ ਡੀਸੀ ਦਫ਼ਤਰ ਵਿਚ ਸੁਰੱਖਿਆ ਲਈ ਤਾਇਨਾਤ ਸੀ ਕਿ ASI...
ਬਿਹਾਰ। ਔਰੰਗਾਬਾਦ (aurangabad) ਵਿਚ ਦਾਜ (dowry) ਲਈ ਸਾਜ਼ਿਸ਼ ਤਹਿਤ ਪਤਨੀ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਤਾਂ ਉਸ (ਪਤੀ) ਦੇ ਤਿੰਨ ਵਿਆਹਾਂ ਦੇ ਇਕ-ਇਕ ਕਰਕੇ ਰਾਜ਼ ਸਾਹਮਣੇ ਆ ਗਏ। ਇਹ ਮਾਮਲਾ ਉਪਹਾਰਾ ਥਾਣਾ ਖੇਤਰ ਦੇ ਸ਼ੇਖਪੁਰਾ ਪਿੰਡ ਦਾ ਹੈ। ਇੱਥੇ ਸੁਬੇਲਾਲ ਪਾਸਵਾਨ ਨੇ ਤਿੰਨ ਵਿਆਹ ਕੀਤੇ ਸਨ, ਜਿਨ੍ਹਾਂ ਵਿੱਚ ਪਹਿਲੀ ਪਤਨੀ ਦੀ ਮੌਤ ਹੋ ਗਈ ਸੀ, ਜਦੋਂ...
ਹਰਿਆਣਾ। 26 ਜਨਵਰੀ ਨੂੰ ਹਰਿਆਣਾ ਦੇ ਰੇਵਾੜੀ ਦੇ ਮੁਹੱਲਾ ਸ਼ਕਤੀ ਨਗਰ ਤੋਂ ਵਿਆਹ ਤੋਂ ਬਾਅਦ ਘਰ ਆਈ ਨਵ-ਵਿਆਹੁਤਾ ਭੇਦਭਰੇ ਢੰਗ ਨਾਲ ਲਾਪਤਾ ਹੋ ਗਈ ਸੀ। ਸੋਮਵਾਰ ਨੂੰ ਲਾੜੀ ਪ੍ਰੀਖਿਆ ਦੇਣ ਲਈ ਕਾਲਜ ਗਈ ਸੀ। ਘਰ ਵਿਚ ਰੱਖੇ ਲੱਖਾਂ ਰੁਪਏ ਦੇ ਗਹਿਣੇ ਵੀ ਗਾਇਬ ਪਾਏ ਗਏ ਹਨ। ਰਿਸ਼ਤੇਦਾਰਾਂ ਨੇ ਲਾੜੀ ਉਤੇ ਗਹਿਣੇ ਲੈ ਕੇ ਜਾਣ ਦਾ ਸ਼ੱਕ ਜਤਾਇਆ ਹੈ। ਸ਼ਿਕਾਇਤ...
ਉਤਰ ਪ੍ਰਦੇਸ਼ | ਨੋਇਡਾ ਦੀ ਗੋਲਡਨ ਪਾਮ ਸੋਸਾਇਟੀ ‘ਚ 26 ਸਾਲ ਦੇ ਨੌਜਵਾਨ ਵੱਲੋਂ 20ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਨਮਨ ਮਦਾਨ ਵੱਜੋਂ ਹੋਈ ਹੈ। ਨਮਨ ਸਾਫਟਵੇਅਰ ਇੰਜੀਨੀਅਰ ਸੀ। ਉਹ ਚੰਡੀਗੜ੍ਹ ਤੋਂ ਨੋਇਡਾ ਆਇਆ ਸੀ। ਦੱਸਿਆ ਜਾ ਰਿਹਾ ਹੈ ਉਸ ਨੇ ਇਹ ਫਲੈਟ ਕੁਝ ਦਿਨਾਂ ਲਈ ਕਿਰਾਏ ’ਤੇ ਲਿਆ ਸੀ, ਜਦੋਂ ਘਟਨਾ ਵਾਪਰੀ, ਉਦੋਂ ਲੜਕੀ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਜਾਣਕਾਰੀ ਦਿੰਦੇ...
ਚੰਡੀਗੜ੍ਹ | ਹਿਮਾਚਲ ਦੀ ਰਹਿਣ ਵਾਲੀ ਲੜਕੀ ਨੇ ਚੰਡੀਗੜ੍ਹ ਦੇ ਸੈਕਟਰ 9 ਸਥਿਤ ਇਕ ਸੈਲੂਨ ਦੇ ਹੇਅਰ ਸਟਾਈਲਿਸਟ ਖਿਲਾਫ ਰੇਪ ਦੀ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਨੇ ਸ਼ਿਕਾਇਤ ਵਿਚ ਕਿਹਾ ਕਿ ਉਹ ਆਪਣੀ ਭੈਣ ਅਤੇ ਜੀਜੇ ਨਾਲ ਰਹਿੰਦੀ ਹੈ। ਪਿਛਲੇ 1 ਮਹੀਨੇ ਤੋਂ ਚੰਡੀਗੜ੍ਹ ਸੈਕਟਰ 9 ਵਿਚ ਸੈਲੂਨ ਵਿਚ ਕੰਮ ਕਰ ਰਹੀ ਸੀ। ਮੁਲਜ਼ਮ ਇਸਤਕਾਰ ਅਲੀ ਉਰਫ ਸੰਨੀ ਅਲੀ...
ਜਲੰਧਰ। ਭੋਗਪੁਰ, ਆਦਮਪੁਰ, ਪਤਾਰਾ, ਗੋਰਾਇਆ, ਬਿਲਗਾ, ਨਕੋਦਰ, ਲਾਂਬੜਾ ਅਤੇ ਫਗਵਾੜਾ ਥਾਣਿਆਂ ਦੇ ਇਲਾਕਿਆਂ ’ਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਦਿਹਾਤੀ ਪੁਲਸ ਮੁਖੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਹਲਕਾ ਆਦਮਪੁਰ ਦੇ ਡੀ. ਐੱਸ. ਪੀ. ਸਰਬਜੀਤ ਰਾਏ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਪਤਾਰਾ ਦੇ ਇੰਚਾਰਜ ਹਰਿੰਦਰ ਸਿੰਘ ਅਤੇ ਥਾਣਾ ਆਦਮਪੁਰ...
ਗੁਰਦਾਸਪੁਰ | ਕਲਾਨੌਰ ਤੋਂ ਬਟਾਲਾ ਮਾਰਗ 'ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨਜ਼ਦੀਕ ਕਾਰ ਸੜਕ ਕਿਨਾਰੇ ਲੱਗੇ ਸਫ਼ੈਦੇ ਦੇ ਦਰੱਖਤ ਵਿਚ ਵੱਜਣ ਕਾਰਨ ਕਾਰ ਚਾਲਕ ਨੌਜਵਾਨ ਤੇ ਉਸ ਦੇ ਸਾਥੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਰਮਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਮਾਂ ਪਵਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਪਰਮਿੰਦਰ ਸਿੰਘ (20) ਘਰੋਂ ਵਿਦੇਸ਼ ਜਾਣ ਲਈ...
ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ...
ਲੁਧਿਆਣਾ | 7 ਲੱਖ ਰੁਪਏ ਵਾਪਸ ਮੋੜਨ ਬਹਾਨੇ ਵਿਅਕਤੀ ਨੂੰ ਵੀਰਾਨ ਥਾਂ 'ਤੇ ਬੁਲਾਇਆ ਤੇ ਜਾਨਲੇਵਾ ਹਮਲਾ ਕਰ ਦਿੱਤਾ। ਪਿੰਡ ਦੇ ਹੀ ਰਹਿਣ ਵਾਲੇ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ ਵਿਅਕਤੀ ਦੇ ਸਿਰ ਵਿਚ ਹਥੌੜੇ ਮਾਰੇ ਅਤੇ ਉਸ ਨੂੰ ਮਰਿਆ ਸਮਝ ਦੋਵੇਂ ਫਰਾਰ ਹੋ ਗਏ। ਜਾਂਦੇ ਸਮੇਂ ਮੁਲਜ਼ਮ 20 ਹਜ਼ਾਰ ਰੁਪਏ ਦੀ ਨਕਦੀ ਜੇਬ ਵਿਚੋਂ ਲੈ ਗਏ। ਕਰਮਜੀਤ...
- Advertisement -

MOST POPULAR