Home Blog Page 1245
ਲੁਧਿਆਣਾ | ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ 2 ਵਿਅਕਤੀ ਪੱਖੋਵਾਲ ਰੋਡ 'ਤੇ ਪੈਂਦੇ ਮਨੀ ਟਰਾਂਸਫਰ ਦਫਤਰ ਅੰਦਰ ਦਾਖ਼ਲ ਹੋਏ ਅਤੇ ਕਾਰੋਬਾਰੀ ਨੂੰ ਮਾਰ ਦੇਣ ਦੀ ਧਮਕੀ ਦੇ ਕੇ 1 ਲੱਖ 52 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਅਪਿਤਪਾਲ ਸਿੰਘ ਨੇ 24 ਦਿਨਾਂ ਤੱਕ ਪੁਲਿਸ ਨੂੰ ਸ਼ਿਕਾਇਤ ਹੀ ਨਹੀਂ ਦਿੱਤੀ। ਆਪਿਤਪਾਲ ਨੂੰ 2 ਦਿਨ ਪਹਿਲਾਂ ਪਤਾ ਲੱਗਾ ਕਿ ਥਾਣਾ...
ਲੁਧਿਆਣਾ। ਬੱਸ ਸਟੈਂਡ 'ਤੇ ਇੱਕ ਪੁਲਿਸ ਮੁਲਾਜ਼ਮ ਦੀ ਵਰਦੀ ਪਾ ਕੇ ਸ਼ਰਾਬ ਪੀਂਦੇ ਹੋਏ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਦੀਪ ਨੂੰ ਇਸ ਪੁਲਸ ਮੁਲਾਜ਼ਮ 'ਤੇ ਕਾਫੀ ਗੁੱਸਾ ਆਉਂਦਾ ਨਜ਼ਰ ਆ ਰਿਹਾ ਹੈ। ਕਿਸਾਨ ਆਗੂ ਨੇ ਖ਼ੁਦ ਪੁਲਿਸ ਮੁਲਾਜ਼ਮ ਦੀ ਸ਼ਰਾਬ ਪੀਂਦਿਆਂ ਵੀਡੀਓ ਬਣਾਈ ਹੈ।ਪੁਲਿਸ ਮੁਲਾਜ਼ਮਾਂ ਨੇ ਕਿਸਾਨ ਆਗੂ ਨੂੰ ਰੋਕਣ ਦੀ ਕਾਫੀ...
ਨਵੀਂ ਦਿੱਲੀ। ਉਜਵਲਾ ਯੋਜਨਾ ਰਾਹੀਂ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਕਰੋੜਾਂ ਪਰਿਵਾਰਾਂ ਨੂੰ ਸਾਫ-ਸੁਥਰਾ ਈਂਧਣ ਮੁਹੱਈਆ ਕਰਵਾਉਣ ਤੋਂ ਬਾਅਦ ਕੇਂਦਰ ਸਰਕਾਰ ਹੁਣ ਆਮ ਲੋਕਾਂ ਦੀ ਰਸੋਈ ਨਾਲ ਸਿੱਧਾ ਸੰਪਰਕ ਸਾਧਣ ਜਾ ਰਹੀ ਹੈ।ਇਸ ਵਾਰ ਸੁਆਣੀ ਨੂੰ ਐਲਪੀਜੀ ਨਾਲੋਂ ਵੀ ਸਾਫ ਸੌਰ ਊਰਜਾ ਨਾਲ ਚੱਲਣ ਵਾਲਾ ਚੁੱਲ੍ਹਾ ਮੁਹੱਈਆ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੀਐੱਮ ਨਰਿੰਦਰ ਮੋਦੀ ਸੋਮਵਾਰ...
' ਹਿਮਾਚਲ | ਮਾਂ ਚਿੰਤਪੂਰਨੀ ਦੇ ਦਰਸ਼ਨਾਂ ਲਈ ਗਏ ਪੰਜਾਬ ਦੇ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਸ਼ਰਧਾਲੂਆਂ ਦੀ ਗੱਡੀ ਖੱਡ ‘ਚ ਡਿੱਗ ਗਈ। ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨਿਊ ਕੁੰਦਨਪੁਰੀ ਸਿਵਲ ਲਾਈਨ ਵਿਚ ਰਹਿੰਦੇ ਸ਼ਰਧਾਲੂ ਜਵਾਲਾਜੀ ਮਾਤਾ ਦੇ ਦਰਸ਼ਨ ਕਰਕੇ ਚਿੰਤਪੂਰਨੀ ਮਾਤਾ ਦੇ ਦਰਸ਼ਨਾਂ ਲਈ ਆ ਰਹੇ ਸਨ। ਇਸ...
ਬਟਾਲਾ | ਹਾਦਸੇ ਦਾ ਇਕ ਦਰਦਨਾਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਪ੍ਰੀਤ ਕੌਰ (32) ਵਜੋਂ ਹੋਈ ਹੈ।  ਦੂਜੇ ਪਾਸੇ ਕਾਰ ਚਾਲਕ...
ਚੰਡੀਗੜ੍ਹ | ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਹ ਯੋਜਨਾ ਹਾਲ ਹੀ ਵਿਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਡਿਊਲਾਂ ਦਾ ਪਰਦਾਫਾਸ਼ ਹੋਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਣਾਈ ਗਈ । ਇਸ...
ਬਿਹਾਰ। ਬਿਹਾਰ ਤੋਂ ਅਕਸਰ ਹੀ ਹੈਰਾਨ ਕਰਨ ਦੇ ਮਾਮਲੇ ਸਾਹਮਣੇ ਆਉਂਂਦੇ ਰਹਿੰਦੇ ਹਨ। ਹੁਣ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁੱਤੇ ਦੀ ਨਸਲ ਦੇ ਸਰਟੀਫਿਕੇਟ ਲਈ ਆਨਲਾਈਨ ਅਰਜ਼ੀ ਆਈ ਹੈ। ਇਹ ਹੈਰਾਨੀਜਨਕ ਮਾਮਲਾ ਗਯਾ ਜ਼ਿਲ੍ਹੇ ਦੇ ਗੁਰਾਰੂ ਬਲਾਕ ਦਾ ਹੈ। ਜਿੱਥੇ ਕਾਸਟ ਸਰਟੀਫਿਕੇਟ ਬਣਾਉਣ ਲਈ ਸਰਕਲ ਦਫ਼ਤਰ ਵਿੱਚ ਅਰਜ਼ੀ ਪ੍ਰਾਪਤ ਹੋਈ ਹੈ।ਇਹ ਐਪਲੀਕੇਸ਼ਨ ਇੱਕ ਕੁੱਤੇ ਦੁਆਰਾ ਮਿਲੀ ਹੈ।...
ਤਰਨਤਾਰਨ | ਬਾਰਡਰ ਜ਼ੋਨ ਦੇ ਪਿੰਡ ਤਲਵੰਡੀ ਬੁੱਧ ਸਿੰਘ ਵਿਚ ਬਿਜਲੀ ਚੋਰੀ ਫੜਨ ਲਈ ਗਏ ਬਿਜਲੀ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਨੇ ਬੰਧਕ ਬਣਾ ਲਿਆ। ਨਾਲ ਆਏ ਪੁਲਿਸ ਮੁਲਾਜ਼ਮਾਂ ਨੂੰ ਵੀ ਬੰਨ੍ਹ ਲਿਆ। ਜਾਬ ਸਰਕਾਰ ਨੇ 600 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਹੈ ਪਰ ਪਿੰਡਾਂ ਵਿੱਚ ਅਜੇ ਵੀ ਬਿਜਲੀ ਚੋਰੀ ਹੋ ਰਹੀ ਹੈ। ਇਨਫੋਰਸਮੈਂਟ ਟੀਮ ਨੂੰ 2 ਗੱਡੀਆਂ ਆਪਣੀਆਂ ਪਿੰਡ...
ਲੁਧਿਆਣਾ। ਪੁਲਿਸ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਟਰਮੀਨਲ ਦੇ ਤਿੰਨ ਹੋਟਲਾਂ ਵਿੱਚ ਛਾਪੇਮਾਰੀ ਕੀਤੀ ਗਈ। ਇਨ੍ਹਾਂ ਵਿੱਚ ਹੋਟਲ ਪਾਰਕ ਬਲੂ, ਹੋਟਲ ਰੀਗਲ ਕਲਾਸਿਕ ਅਤੇ ਹੋਟਲ ਪਾਮ ਸ਼ਾਮਲ ਹਨ।ਪੁਲਿਸ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਇਨ੍ਹਾਂ ਹੋਟਲਾਂ ’ਤੇ ਛਾਪੇਮਾਰੀ...
ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ-22 ‘ਚ ਵੱਡੀ ਘਟਨਾ ਹੋਈ ਹੈ। ਇੱਥੇ ਇਕ CBI ਦੇ ਏਐਸਪੀ ਦੇ ਘਰ ਚੋਰੀ ਹੋਈ ਹੈ। ਜਾਣਕਾਰੀ ਅਨੁਸਾਰ ਚੋਰ ਘਰ ਦੇ ਪਿਛਲੇ ਗੇਟ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ | ਘਰ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਮਿਲਿਆ ਹੈ।ਜਾਣਕਾਰੀ ਮੁਤਾਬਕ ਪੁਲਸ ਨੂੰ ਇਸ ਘਟਨਾ ਦਾ ਪਤਾ ਗੁਆਂਢੀ ਦੇ ਜ਼ਰੀਏ ਲੱਗਾ। ਪਿਛਲੇ ਸ਼ੁੱਕਰਵਾਰ ਨੂੰ ਇੱਕ ਗੁਆਂਢੀ ਨੇ...
- Advertisement -

MOST POPULAR