Home Blog Page 1246
ਜਲੰਧਰ। ਸੀ. ਆਈ. ਏ. ਸਟਾਫ-1 ਵੱਲੋਂ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸਮੱਗਲਰ ਵਾਪਸ ਦੁਬਈ ਜਾਣ ਲਈ ਹੈਰੋਇਨ ਵੇਚਣ ਲੱਗੇ ਸਨ। ਨੌਜਵਾਨਾਂ ਨੇ ਮੰਨਿਆ ਕਿ ਦੁਬਈ ਜਾਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਸਨ, ਜਿਸ ਕਾਰਨ ਉਹ ਪਾਕਿਸਤਾਨ ਦੇ ਸਮੱਗਲਰਾਂ ਨਾਲ ਲਿੰਕ ਰੱਖਣ ਵਾਲੇ ਤਰਨਤਾਰਨ ਦੇ ਸਮੱਗਲਰਾਂ ਤੋਂ ਹੈਰੋਇਨ ਖਰੀਦ ਕੇ ਅੱਗੇ ਵੇਚਦੇ ਸਨ। ਉਹੀ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ...
ਚੰਡੀਗੜ੍ਹ | ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ ਭਰੀ ਖਬਰ ਆਈ ਹੈ। ਪੰਜਾਬ ਪੁਲਿਸ ਵਿਚ 1746 ਅਸਾਮੀਆਂ ਲਈ ਭਰਤੀ ਕੱਢੀ ਦਿੱਤੀ ਹੈ। ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਇਹ ਭਰਤੀ ਹੈ। ਸਬ-ਇੰਸਪੈਕਟਰ ਦੇ ਅਹੁਦਿਆਂ ਲਈ ਅਰਜ਼ੀਆਂ 7 ਫਰਵਰੀ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਣਗੀਆਂ, ਯਾਨੀ ਅੱਜ ਤੋਂ 28 ਫਰਵਰੀ ਇਸ ਦੀ ਆਖਰੀ ਤਰੀਕ ਰੱਖੀ ਗਈ ਹੈ। ਸਬ-ਇੰਸਪੈਕਟਰ ਦੀ ਚੋਣ...
ਤੁਰਕੀ। ਤੁਰਕੀ ਅਤੇ ਗੁਆਂਢੀ ਦੇਸ਼ ਸੀਰੀਆ ਵਿੱਚ ਚਾਰੇ ਪਾਸੇ ਤਬਾਹੀ ਦਾ ਮੰਜ਼ਰ ਬਣਿਆ ਹੋਇਆ ਹੈ। ਇਹ ਤਬਾਹੀ ਪੂਰੀ ਦੁਨੀਆ ਦੇ ਲੋਕਾਂ ਨੂੰ ਦਰਦ ਪਹੁੰਚਾਉਣ ਵਾਲੀ ਹੈ। ਇਸ ਇੱਕ ਪਲ ਦੇ ਭੂਚਾਲ ਨੇ ਸਾਰੀ ਤਸਵੀਰ ਹੀ ਪਲਟ ਕੇ ਰੱਖ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਨੂੰ ਝਿੰਜੋੜ ਕੇ ਰੱਖ ਦਿੱਤਾ...
ਗੁਰਦਾਸਪੁਰ | ਪਿੰਡ ਹਰਚੋਵਾਲ ਵਿਚ ਇਕ ਸਕੂਲ ਬੱਸ ਥੱਲੇ ਅਚਾਨਕ ਪਾਲਤੂ ਕੁੱਤਾ ਆਉਣ ਕਾਰਨ ਮੌਤ ਹੋ ਗਈ, ਇਸ 'ਤੇ ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਆਪਣੇ ਸਾਥੀਆਂ ਸਮੇਤ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਘੇਰ ਲਿਆ ਤੇ ਰੋਕ ਕੇ ਬੱਸ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਬੱਸ ‘ਚ ਬੈਠੇ ਮਾਸੂਮ ਬੱਚੇ ਸਹਿਮ ਗਏ। ਸ਼ਖ਼ਸ ਵਾਰ-ਵਾਰ ਕਹਿੰਦਾ ਰਿਹਾ ਕਿ...
ਚੰਡੀਗੜ੍ਹ | ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਚ ਇਕ ਸਿੱਖ ਪਰਿਵਾਰ ‘ਤੇ ਕਈ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਵੱਲੋਂ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਲੰਬੇ ਸਮੇਂ ਤੋਂ ਕਈ...
ਲੁਧਿਆਣਾ। ਲੁਧਿਆਣਾ ‘ਚ ਫਾਈਨਾਂਸਰ ਤੇ ਉਸ ਦੇ ਸਾਥੀਆਂ ਨੇ ਵਿਅਕਤੀ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਦੋਂ ਵਿਅਕਤੀ ਬੇਹੋਸ਼ ਹੋ ਗਿਆ ਤਾਂ ਮੁਲਜ਼ਮ ਉਸ ਨੂੰ ਦੋਰਾਹਾ ਦੇ ਰਾਜਵੰਤ ਹਸਪਤਾਲ ਵਿੱਚ ਛੱਡ ਕੇ ਫ਼ਰਾਰ ਹੋ ਗਏ। ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ...
ਜ਼ੀਰਕਪੁਰ। ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹੋਟਲਾਂ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ 'ਤੇ ਕਾਰਵਾਈ ਕਰਦਿਆਂ 9 ਹੋਟਲਾਂ 'ਤੇ ਛਾਪੇਮਾਰੀ ਕਰਕੇ ਦੋ ਵਿਦੇਸ਼ੀ ਔਰਤਾਂ ਸਮੇਤ ਚਾਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਐਸਐਚਓ ਜ਼ੀਰਕਪੁਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ਡੀਐਸਪੀ ਸਬ ਡਵੀਜ਼ਨ ਜ਼ੀਰਕਪੁਰ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਕਾਰਵਾਈ ਕਰਦੇ ਹੋਏ ਪਟਿਆਲਾ ਰੋਡ...
ਮੋਗਾ/ਹਰਿਆਣਾ | ਹਰਿਆਣਾ ਵਿਚ 47 ਸਿੱਖਾਂ ਦੇ ਕਤਲੇਆਮ ਸਮੇਤ 83 ਹੋਰ ਪੀੜਤਾਂ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਕੀਤੇ 133 ਮਾਮਲਿਆਂ ਦੀ ਸੁਣਵਾਈ 9 ਫਰਵਰੀ ਨੂੰ ਹੋਣ ਜਾ ਰਹੀ ਹੈ। ਇਸ ਮਾਮਲੇ ਦੀ ਕਾਨੂੰਨੀ ਪੈਰਵੀ ਹਾਈਕੋਰਟ ਦੇ ਸੀਨੀਅਰ ਵਕੀਲ ਗਗਨਦੀਪ ਸਿੰਘ ਕਰ ਰਹੇ ਹਨ। ਦੱਸਣਯੋਗ ਹੈ ਕਿ ਲੰਬੇ ਸਮੇਂ ਤੋਂ ਕਾਨੂੰਨੀ ਲੜਾਈ ਲੜ...
ਚੰਡੀਗੜ੍ਹ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ...
ਲੁਧਿਆਣਾ | ਵਿਧਾਇਕ ਗੁਰਪ੍ਰੀਤ ਗੋਗੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਿੱਧਵਾਂ ਨਹਿਰ ਵਿੱਚ ਕੂੜਾ-ਕਰਕਟ ਅਤੇ ਪੂਜਾ ਪਾਠ ਦਾ ਸਾਮਾਨ ਸੁੱਟਣਾ ਬੰਦ ਕਰਨ। ਪ੍ਰਸ਼ਾਸਨ ਨਹਿਰ ਦੀ ਸਫ਼ਾਈ ਲਈ ਪੂਰੀ ਮਿਹਨਤ ਕਰ ਰਿਹਾ ਹੈ। ਵਿਧਾਇਕ ਗੋਗੀ ਨੇ ਨਹਿਰ ਦੇ ਅੰਦਰ ਆਪਣਾ ਥਾਰ ਉਤਾਰਿਆ। ਗੋਗੀ ਨੇ ਕਿਹਾ ਕਿ ਜੇਕਰ ਕੁਦਰਤ ਨੇ ਪੱਛਮੀ ਹਿੱਸੇ ਨੂੰ ਕੋਈ...
- Advertisement -

MOST POPULAR