Home Blog Page 1247
ਚੰਡੀਗੜ੍ਹ | ਮੋਹਾਲੀ 'ਚ ਮਾਂ ਨੇ ਖੁਦ ਹੀ ਆਪਣੀ 3 ਦਿਨ ਦੀ ਬੱਚੀ ਦਾ ਕਤਲ ਕਰ ਦਿੱਤਾ। ਮਾਂ ਨੇ ਬੱਚੀ ਨੂੰ ਜ਼ਿੰਦਾ ਦਫ਼ਨਾ ਦਿੱਤਾ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਨਵਜੰਮੀ ਬੱਚੀ ਨੂੰ ਟੋਆ ਪੁੱਟ ਕੇ ਬਾਹਰ ਕੱਢਿਆ ਗਿ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ...
ਜਲੰਧਰ| ਮਕਸੂਦਾਂ ਇਲਾਕੇ ਦੇ ਰਵਿਦਾਸ ਨਗਰ 'ਚ ਕੁਝ ਨੌਜਵਾਨਾਂ ਨੇ ਇਕ ਘਰ 'ਤੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਪਰਿਵਾਰ 'ਤੇ ਗੋਲੀਆਂ ਵੀ ਚਲਾਈਆਂ। ਗੋਲੀ ਲੱਗਣ ਕਾਰਨ ਪਿਓ-ਪੁੱਤ ਜ਼ਖ਼ਮੀ ਹੋ ਗਏ। ਫਾਇਰਿੰਗ ਦੀ ਆਵਾਜ਼ ਸੁਣ ਕੇ ਜ਼ਖਮੀ ਵਿਅਕਤੀ ਦਾ ਭਰਾ ਆ ਗਿਆ ਅਤੇ ਹਵਾ 'ਚ ਫਾਇਰਿੰਗ ਕਰਦੇ ਹੋਏ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ...
ਲੁਧਿਆਣਾ | ਇੱਕ ਫਾਈਨਾਂਸਰ ਅਤੇ ਉਸ ਦੇ ਸਾਥੀਆਂ ਵੱਲੋਂ ਇੱਕ ਵਿਅਕਤੀ ਨੂੰ ਅਗਵਾ ਕਰਨ ਤੋਂ ਬਾਅਦ ਕੁੱਟ-ਕੁੱਟ ਕੇ ਕਤਲ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਦੋਸ਼ੀ ਵਿਅਕਤੀ ਨੂੰ ਚਿੱਟੇ ਰੰਗ ਦੀ ਕਾਰ 'ਚ ਬੇਹੋਸ਼ੀ ਦੀ ਹਾਲਤ 'ਚ ਦੋਰਾਹਾ ਦੇ ਰਾਜਵੰਤ ਹਸਪਤਾਲ ਲੈ ਕੇ ਆਏ ਅਤੇ ਸਟਰੈਚਰ 'ਤੇ ਲੇਟਾ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਹਸਪਤਾਲ...
ਤੁਰਕੀ/ਸੀਰੀਆ | ਤਿੰਨ ਵੱਡੇ ਭੂਚਾਲਾਂ ਤੋਂ ਬਾਅਦ ਤੁਰਕੀ ਅਤੇ ਸੀਰੀਆ 'ਚ ਸਥਿਤੀ ਬਦਤਰ ਹੋ ਗਈ ਹੈ। 24 ਘੰਟੇ ਬਾਅਦ ਵੀ ਇੱਥੇ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ। ਵੱਡੀਆਂ ਇਮਾਰਤਾਂ ਦੇ ਮਲਬੇ ਹੇਠ ਅਜੇ ਵੀ ਜਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਲੱਭੇ ਜਾ ਰਹੇ ਬੱਚਿਆਂ, ਬਜ਼ੁਰਗਾਂ, ਔਰਤਾਂ ਦੀ ਹਾਲਤ ਦੇਖ ਬਚਾਅ ਟੀਮ ਦੇ ਹੱਥ ਕੰਬ ਰਹੇ ਹਨ। ਜਿਵੇਂ ਹੀ...
ਜਲੰਧਰ | ਫਗਵਾੜਾ ਜੀਟੀ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਚੱਕ ਹਕੀਮ ਨੇੜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਟਰੱਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸਾ ਸੜਕ ਪਾਰ ਕਰਦੇ ਸਮੇਂ ਹੋਇਆ। ਟਰੱਕ ਤੇਜ਼ ਰਫ਼ਤਾਰ ਵਿਚ ਸੀ। ਡਰਾਈਵਰ ਬਿਨਾਂ ਬ੍ਰੇਕ...
ਲੁਧਿਆਣਾ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ...
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਵਿਚ 2 ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪੰਜਾਬ...
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈੱਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ। ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸ. ਸੰਧਵਾਂ ਨੇ ਖਾਣੇ ਦੀ...
ਚੰਡੀਗੜ੍ਹ/ਹਰਿਆਣਾ | ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵਿਚ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। SGPC ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ, ਜਿਸ ਦੇ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਨੂੰ ਪੈਰੋਲ ਮਿਲਣ ਦੇ ਬਾਅਦ ਤੋਂ...
ਬਠਿੰਡਾ | ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 42 ਲੱਖ 44 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਹਰਪ੍ਰੀਤ ਸਿੰਘ ਵਾਸੀ ਪਿੰਡ ਲੰਗੇਆਣਾ ਜ਼ਿਲ੍ਹਾ ਮੋਗਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦੀ ਪਤਨੀ ਕੈਨੇਡਾ ਜਾਣਾ ਚਾਹੁੰਦੇ ਸੀ। ਉਸ ਨੇ ਮਹੇਸ਼ਵਰੀ ਚੌਕ ਵਿਚ ਸਥਿਤ...
- Advertisement -

MOST POPULAR