ਕ੍ਰਾਇਮ ਅਤੇ ਨਸ਼ਾ
ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੇ ਬੁੱਲ੍ਹਾਂ ਨੂੰ ਮਹਿਲਾ ਨੇ ਦੰਦਾਂ ਨਾਲ ਚੱਬਿਆ, ਫਿਰ ਲਹੂ-ਲੂਹਾਨ ਹੋਏ ਨੂੰ ਫੜ ਕੇ ਲੈ ਗਈ ਥਾਣੇ
Admin - 0
ਮੇਰਠ। ਉਤਰ ਪ੍ਰਦੇਸ਼ ਦੇ ਮੇਰਠ ਵਿੱਚ ਬਲਾਤਕਾਰ ਕਰਨ ਆਏ ਵਿਅਕਤੀ ਨੂੰ ਇੱਕ ਔਰਤ ਨੇ ਚੰਗਾ ਸਬਕ ਸਿਖਾਇਆ। ਜਦੋਂ ਮੁਲਜ਼ਮ ਨੇ ਔਰਤ ਨੂੰ ਫੜ ਕੇ ਜ਼ਬਰਦਸਤੀ ਚੁੰਮਣ ਦੀ ਕੋਸ਼ਿਸ਼ ਕੀਤੀ ਤਾਂ ਔਰਤ ਨੇ ਆਪਣੇ ਬਚਾਅ ਵਿੱਚ ਦੰਦਾਂ ਨਾਲ ਉਸ ਦੇ ਬੁੱਲ੍ਹ ਵੱਢ ਦਿੱਤੇ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਅਤੇ ਔਰਤ ਨੇ ਰੌਲਾ ਪਾ ਦਿੱਤਾ। ਪਿੰਡ ਵਾਸੀਆਂ...
ਅੰਮ੍ਰਿਤਸਰ। ਸ਼ਹਿਰ ਦੇ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿਚ ਇਤਰਾਜ਼ਯੋਗ ਹਰਕਤ ਕਰਨ ਦੇ ਦੋਸ਼ ਹੇਠ ਇਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਲਜ਼ਾਮ ਹੈ ਕਿ ਏਐਸਆਈ ਸੁਰਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਕੱਪੜੇ ਲਾਹ ਦਿੱਤੇ ਤੇ ਸ਼ਰਮਨਾਕ ਹਰਕਤ ਕੀਤੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ।
ਏਸੀਪੀ ਕਮਲਜੀਤ...
ਫਿਰੋਜ਼ਪੁਰ। ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਖਿਲਾਫ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਕੋਰਟ ਵਿੱਚ ਕੇਸ ਦਾਇਰ ਹੋਇਆ ਹੈ। ਨਰੇਸ਼ ਕਪੂਰ ਤੇ ਉਸ ਦੇ ਪੁੱਤਰਾਂ ਵੱਲੋਂ ਕੇਸ ਦਾਇਰ ਕੀਤਾ ਗਿਆ ਸੀ।ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਪੰਜਾਬ ਫੌਜਾ ਸਿੰਘ ਸਰਾਰੀ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧ ਰਹੀਆਂ ਹਨ। ਫੌਜਾ ਸਿੰਘ ਸਰਾਰੀ ਪਹਿਲਾਂ ਆਡੀਓ...
ਪੰਜਾਬ
ਪੰਜਾਬ ‘ਚ ਹੁਣ ਆਨਲਾਈਨ ਵਿਕੇਗੀ ਰੇਤ : CM ਮਾਨ ਨੇ ਸ਼ੁਰੂ ਕੀਤੀਆਂ ਰੇਤ ਦੀਆਂ 16 ਖੱਡਾਂ, ਲੁਧਿਆਣਾ ‘ਚ ਕੀਤਾ ਰੇਤ ਦੀ ਖੱਡ ਦਾ ਉਦਘਾਟਨ
Admin - 0
ਲੁਧਿਆਣਾ। ਪੰਜਾਬ ਵਿੱਚ ਹੁਣ ਰੇਤ ਆਨਲਾਈਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਦੇ ਗੋਰਸੀਆ ਕਾਦਰਬਖਸ਼ ਵਿਖੇ ਰੇਤ ਦੀ ਖੱਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰੇਤ ਦੀਆਂ 16 ਖੱਡਾਂ ਲੋਕਾਂ ਲਈ ਖੋਲ੍ਹੀਆਂ ਗਈਆਂ ਹਨ। ਅਗਲੇ ਮਹੀਨੇ ਤੱਕ ਇਨ੍ਹਾਂ ਆਨਲਾਈਨ ਖੱਡਾਂ ਦੀ ਗਿਣਤੀ ਵਧਾ ਕੇ 50 ਕਰ ਦਿੱਤੀ ਜਾਵੇਗੀ।
ਮਾਨ ਦੇ ਨਾਲ ਮਾਈਨਿੰਗ ਮੰਤਰੀ ਗੁਰਮੀਤ ਮੀਤ...
ਕ੍ਰਾਇਮ ਅਤੇ ਨਸ਼ਾ
ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਸਾਹਮਣੇ ਘਰੋਂ ਚੁੱਕੀ ਨਾਬਾਲਗ ਲੜਕੀ, ਪਰਿਵਾਰ ਨੇ ਪੁਲਿਸ ‘ਤੇ ਲਾਏ ਕਾਰਵਾਈ ਨਾ ਕਰਨ ਦੇ ਦੋਸ਼
Admin - 0
ਤਰਨਤਾਰਨ। ਜ਼ਿਲ੍ਹਾ ਤਰਨਤਾਰਨ ‘ਚ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਇੱਕ ਨਬਾਲਿਗ ਲੜਕੀ ਨੂੰ ਉਸਦੇ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਸਾਹਮਣੇ ਘਰ ਤੋਂ ਚੁੱਕ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਸ਼ਿਕਾਇਤ ਮਿਲਣ ਤੋਂ ਤਿੰਨ ਦਿਨਾਂ ਬਾਅਦ ਚਾਰ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ...
ਦੁਨੀਆਂ ਤੇ ਹਰ ਇਨਸਾਨ ਆਪਣੇ ਵਿਆਹ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖਦਾ ਹੈ ਕੁਝ ਵੱਖਰਾ ਕਰਨ ਦੀ ਕੋਸ਼ਿਸ਼ ਵੀ ਲੋਕਾਂ ਵੱਲੋਂ ਕੀਤੀ ਜਾਂਦੀ ਹੈ। ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੀਆਂ ਲੜਕੀਆਂ ਨੂੰ ਦਹੇਜ ਦੀ ਖਾਤਰ ਮਾਰ ਦਿੱਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨਾਂ ਵੱਲੋਂ ਅਜਿਹੀਆਂ ਦਹੇਜ ਵਰਗੀਆਂ ਲਾਹਨਤਾਂ ਨੂੰ ਖਤਮ ਕਰਨ ਦੇ ਉਪਰਾਲੇ ਕੀਤੇ ਜਾਂਦੇ...
ਕਪੂਰਥਲਾ
ਫਗਵਾੜਾ : ਚੋਰਾਂ ਨੇ ਜੱਜ ਵੀ ਨੀਂ ਛੱਡੀ, ਕੋਠੀ ‘ਚੋਂ ਉਡਾਏ ਲੱਖਾਂ ਦੇ ਗਹਿਣੇ, ਜਾਂਦੇ ਹੋਏ ਜੱਜ ਸਾਹਿਬਾ ਦੀ ਮੇਕਅੱਪ ਕਿੱਟ ਵੀ ਲੈ ਗਏ
Admin - 0
ਫਗਵਾੜਾ। ਫਗਵਾੜਾ ’ਚ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਬੁਲੰਦੀਆਂ ’ਤੇ ਚੱਲ ਰਹੇ ਹਨ। ਹਾਲਾਤ ਇਹ ਹਨ ਕਿ ਆਮ ਜਨਤਾ ਦੇ ਘਰਾਂ ਅਤੇ ਵਪਾਰਕ ਅਦਾਰਿਆਂ ’ਚ ਵੱਡੀਆਂ ਚੋਰੀਆਂ ਕਰਨ ਵਾਲੇ ਚੋਰ-ਲੁਟੇਰੇ ਹੁਣ ਖੁੱਲ੍ਹੇਆਮ ਜੱਜ ਦੇ ਘਰ ਨੂੰ ਵੀ ਨਹੀਂ ਬਖਸ਼ ਰਹੇ ਹਨ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਹੁਣ ਸ਼ਹਿਰ ਦੀ ਪਾਸ਼ ਕਾਲੋਨੀ ਨਿਊ ਮਾਡਲ ਟਾਊਨ ’ਚ ਜੱਜ ਰੇਣੁਕਾ ਕਾਲੜਾ ਦੀ ਕਿਰਾਏ ਦੀ...
ਇਸਲਾਮਾਬਾਦ। ਪਾਕਿਸਤਾਨ ਤੋਂ ਇਕ ਬੁਰੀ ਖਬਰ ਆਈ ਹੈ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ ਮੁਸ਼ੱਰਫ ਦੇ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਤਾਜ਼ਾ ਜਾਣਕਾਰੀ ਅਨੁਸਾਰ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਦੁਬਈ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।ਪਾਕਿਸਤਾਨੀ ਮੀਡੀਆ ਮੁਤਾਬਕ ਨੇ ਸੂਤਰਾਂ ਦੇ ਹਵਾਲੇ ਨਾਲ ਐਤਵਾਰ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਸਿੱਕਮ ਤੋਂ ਪਰੇਡ ਦੇਖਣ ਆਈ ਲੜਕੀ ਨਾਲ ਸਨੈਚਿੰਗ, ਆਟੋ ‘ਚੋਂ ਡਿਗਣ ਨਾਲ ਮੌਤ
Admin - 0
ਅੰਮ੍ਰਿਤਸਰ। ਸ਼ਹਿਰ ‘ਚ ਸਨੈਚਰਾਂ ਕਾਰਨ ਇਕ ਸੈਲਾਨੀ ਲੜਕੀ ਦੀ ਜਾਨ ਚਲੀ ਗਈ ਹੈ। ਘਟਨਾ ਤੋਂ ਬਾਅਦ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਦੂਜੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾਇਆ ਹੈ।
ਮ੍ਰਿਤਕ ਔਰਤ ਦੀ ਪਛਾਣ 28 ਸਾਲਾ...
ਗੁਰਦਾਸਪੁਰ
ਇੱਕੋ ਪਿੰਡ ਦੇ 5 ਨੌਜਵਾਨਾਂ ਨਾਲ ਭਿਆਨਕ ਹਾਦਸਾ, ਦੋ ਪਰਿਵਾਰਾਂ ਦੇ ਇੱਕਲੌਤੇ ਪੁੱਤਾਂ ਦੀ ਮੌਕੇ ‘ਤੇ ਮੌਤ, 3 ਸੀਰੀਅਸ
Admin - 0
ਗੁਰਦਾਸਪੁਰ। ਕਲਾਨੌਰ ਨੇੜੇ ਇੱਕ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ ਪੁਲਸ ਪਾਰਟੀ ਸਮੇਤ...










































