Home Blog Page 1252
ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਾਮਲੇ ਵਿੱਚ ਪੀਜੀਟੀ (ਪੋਸਟ ਗ੍ਰੈਜੂਏਟ ਟੀਚਰ) ਉਮੀਦਵਾਰ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਇੱਕ ਅਹਿਮ ਟਿੱਪਣੀ ਕੀਤੀ ਹੈ। ਦਰਅਸਲ, ਮਾਮਲੇ ਵਿੱਚ ਸਾਈਬਰ ਕੈਫੇ ਆਪਰੇਟਰ ਦੀ ਗਲਤੀ ਕਾਰਨ ਉਮੀਦਵਾਰ ਦਾ ਨਾਮ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (ਐਚਐਸਐਸਸੀ) ਜਨਰਲ ਕੈਟਾਗਰੀ ਵਿੱਚ ਈਬੀਪੀਜੀਸੀ (ਆਰਥਕ ਪੱਛੜੇ ਵਿਅਕਤੀ ਇਨ ਜਨਰਲ ਕੈਟਾਗਰੀ) ਦੀ ਬਜਾਏ ਦਰਖਾਸਤ ਫਾਰਮ ਵਿੱਚ ਪ੍ਰਦਰਸ਼ਿਤ...
ਅੰਮ੍ਰਿਤਸਰ। ਸੂਬੇ ਵਿਚ ਵਧ ਰਹੀਆਂ ਵਾਰਦਾਤਾਂ ਤੇ ਦਿਨ-ਦਿਹਾੜੇ ਹੋ ਰਹੇ ਕਤਲਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੇ ਸਖਤੀ ਦਿਖਾਉਂਦਿਆਂ ਸੋਸ਼ਲ ਮੀਡੀਆ ਉਤੇ ਹਥਿਆਰਾਂ ਦੀਆਂ ਵੀਡੀਓ ਤੱਕ ਪਾਊਣ ਉਤੇ ਪਾਬੰਦੀ ਲਗਾ ਦਿੱਤੀ ਸੀ ਪਰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਵਿਚ ਸਰਕਾਰ ਦੀ ਸਖਤੀ ਦਾ ਕੋਈ ਅਸਰ ਨਹੀਂ ਦਿਸ ਰਿਹਾ। ਹਥਿਆਰਾਂ ਦੀ ਨੁਮਾਇਸ਼ ਦਾ ਇਕ ਅਜਿਹਾ ਹੀ ਹੈਰਾਨ ਕਰਨ ਵਾਲਾ...
ਕੇਰਲਾ | ਸੜਕ 'ਤੇ ਵਾਹਨ ਚਲਾਉਂਦੇ ਸਮੇਂ ਸਾਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਨਹੀਂ ਤਾਂ ਦੁਰਘਟਨਾ ਹੋ ਸਕਦੀ ਹੈ। ਦੁਰਘਟਨਾ ਹੋਣ ਦੀ ਸੂਰਤ ਨੂੰ ਧਿਆਨ ਵਿੱਚ ਰੱਖਦੇ ਹਰ ਵਾਹਨ ਲਈ ਬੀਮਾ ਕੀਤਾ ਜਾਂਦਾ ਹੈ ਅਤੇ ਇਹ ਸੜਕ ਦੇ ਨਿਯਮਾਂ ਵਿੱਚ ਸਭ ਤੋਂ ਅਹਿਮ ਹੈ। ਪਰ ਬੀਮਾ ਕੰਪਨੀ ਸੜਕ ਦੁਰਘਟਨਾ ਹੋਣ 'ਤੇ ਕਲੇਮ ਸਮੇਂ ਕਈ ਤਰ੍ਹਾਂ ਦੇ ਨੁਕਸ ਕੱਢਦੀਆਂ...
ਚੰਡੀਗੜ੍ਹ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਜਾਇਦਾਦ ਵਿੱਚ ਪਿਛਲੇ ਦਸ ਸਾਲਾਂ ਵਿੱਚ ਦੇਸ਼ ਦੇ ਸੰਸਦ ਮੈਂਬਰਾਂ ਵਿੱਚੋਂ ਸਭ ਤੋਂ ਵੱਧ ਵਾਧਾ ਹੋਇਆ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਦੀ ਜਾਇਦਾਦ ਵਿੱਚ 2009 ਤੋਂ 2019 ਤੱਕ 261% ਦਾ ਵਾਧਾ ਹੋਇਆ ਹੈ। ਇਨ੍ਹਾਂ ਦਸ ਸਾਲਾਂ ਵਿੱਚ...
ਹਿਸਾਰ | ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ 2 ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਹੁਣ ਨਸ਼ਾ ਛੁਡਾਉਣ ਦੇ ਨਾਂ 'ਤੇ ਆਪਣੇ ਵਿਰੋਧੀਆਂ ਨੂੰ ਚੁਣੌਤੀ ਦਿੱਤੀ ਹੈ। ਪੈਰੋਲ 'ਤੇ ਯੂਪੀ ਦੇ ਬਾਗਪਤ ਦੇ ਬਰਨਾਵਾ ਡੇਰੇ 'ਚ ਆਨਲਾਈਨ ਸਤਿਸੰਗ ਕਰਦੇ ਹੋਏ ਰਾਮ ਰਹੀਮ ਨੇ ਕਿਹਾ ਕਿ ਤੁਸੀਂ ਲੋਕ ਸਿਰਫ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛੱਡਵਾ ਦਿਓ।...
ਲੁਧਿਆਣਾ | ਸੁਧਾਰ ਇਲਾਕੇ 'ਚ SBI ਬੈਂਕ ਦੇ ATM ਦਾ ਸ਼ਟਰ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਬਦਮਾਸ਼ਾਂ ਨੇ ਅੰਜਾਮ ਦੇਣਾ ਸੀ ਪਰ ਕਿਸੇ ਕਾਰਨ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮ ਏਟੀਐਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਬਦਮਾਸ਼ਾਂ ਨੇ ਸੁਧਾਰ ਪਿੰਡ 'ਚ ਭਾਰਤੀ ਸਟੇਟ ਬੈਂਕ...
ਅੰਮ੍ਰਿਤਸਰ | ਇਕ ਮਹਿਲਾ ਸੈਲਾਨੀ ਨੂੰ ਲੁਟੇਰਿਆਂ ਕਾਰਨ ਆਪਣੀ ਜਾਨ ਗੁਆਉਣੀ ਪਈ । ਘਟਨਾ ਤੋਂ ਬਾਅਦ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਦੂਜੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਮ੍ਰਿਤਕ ਔਰਤ ਦੀ ਪਛਾਣ 28 ਸਾਲਾ...
ਬਿਹਾਰ | ਪਤੰਜਲੀ ਵਾਲੇ ਰਾਮਦੇਵ ਵੱਲੋਂ ਇਸਲਾਮ 'ਤੇ ਕੀਤੀ ਗਈ ਕਥਿਤ ਭੜਕਾਊ ਟਿੱਪਣੀ ਵਿਰੁੱਧ ਬਿਹਾਰ ਦੇ ਮੁਜ਼ੱਫਰਪੁਰ ਦੀ ਅਦਾਲਤ ਵਿਚ ਸ਼ਨੀਵਾਰ ਨੂੰ ਸ਼ਿਕਾਇਤ ਪੱਤਰ ਦਾਇਰ ਕੀਤਾ ਗਿਆ। ਮੁਜ਼ੱਫਰਪੁਰ ਦੀ ਇਕ ਸਮਾਜਿਕ ਕਾਰਕੁੰਨ ਤਮੰਨਾ ਹਾਸ਼ਮੀ ਨੇ ਰਾਮਦੇਵ ਵਿਰੁੱਧ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਐਫ਼.ਆਈ.ਆਰ. ਦਰਜ...
ਤਾਮਿਲਨਾਡੂ | ਇਥੋਂ ਦੇ ਤਿਰੁਪੱਤੂਰ ‘ਚ ਸ਼ਨੀਵਾਰ ਨੂੰ ਥਾਈਪੁਸਮ ਤਿਉਹਾਰ ਦਾ ਆਯੋਜਨ ਹੋਇਆ। ਪੁਲਿਸ ਨੇ ਦੱਸਿਆ ਕਿ ਇਥੇ ਥਾਈਪੁਸਮ ਤਿਉਹਾਰ ਦੇ ਮੌਕੇ ‘ਤੇ ਇਕ ਵਿਅਕਤੀ ਮੁਫਤ ਸਾੜੀਆਂ ਦੇ ਟੋਕਨ ਵੰਡ ਰਿਹਾ ਸੀ। ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਇਹ ਹਾਦਸਾ ਕਿਸ ਕਰਕੇ ਹੋਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਟੋਕਨ ਲੈਣ ਲਈ ਵੱਡੀ...
ਬਿਹਾਰ | ਮਧੇਪੁਰ 'ਚ ਇਕ ਪੁੱਤ ਨੇ ਆਪਣੀ ਪਤਨੀ ਨਾਲ ਮਿਲ ਕੇ ਮਾਂ ਦਾ ਗਲਾ ਘੁੱਟ ਕੇ ਮਰਡਰ ਕਰ ਦਿੱਤਾ। ਮੁਲਜ਼ਮ ਦੀ ਪਛਾਣ ਸੰਤੋਸ਼ ਯਾਦਵ ਵਜੋਂ ਹੋਈ ਹੈ, ਜਦਕਿ ਮ੍ਰਿਤਕ ਔਰਤ ਦੀ ਪਛਾਣ ਚਿਰੈਇਆ ਦੇਵੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ 2011 'ਚ ਪਿਤਾ 'ਤੇ ਪੈਟਰੋਲ ਛਿੜਕ ਕੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਸੀ। ਰਿਸ਼ਤੇਦਾਰਾਂ ਨੇ ਦੱਸਿਆ ਕਿ...
- Advertisement -

MOST POPULAR