ਸਿੱਖਿਆ
ਲੁਧਿਆਣਾ : ਘੱਟ ਬੈਂਡ ਆਉਣ ‘ਤੇ ਵੀ ਯੂਥ ਨੂੰ ਵਿਦੇਸ਼ ਭੇਜਣ ਦਾ ਦਾਅਵਾ ਕਰਨ ਵਾਲਾ ਨਿਕਲਿਆ ਨਕਲੀ ਏਜੰਟ, 9 ਲੱਖ ਦੀ ਮਾਰੀ ਨੌਜਵਾਨ ਨਾਲ ਠੱਗੀ
Admin - 0
ਲੁਧਿਆਣਾ | ਇਕ ਟ੍ਰੈਵਲ ਏਜੰਟ ਵੱਲੋਂ ਨੌਜਵਾਨ ਨੂੰ ਜਾਅਲੀ ਆਫਰ ਲੈਟਰ ਦਿਖਾ ਕੇ ਸਟੱਡੀ ਵੀਜ਼ਾ 'ਤੇ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਗਿਆ ਅਤੇ ਉਸ ਕੋਲੋਂ ਸਾਢੇ 9 ਲੱਖ ਲੈ ਲਏ। ਇਸ ਤੋਂ ਬਾਅਦ ਨਾ ਤਾਂ ਉਸਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ । ਥਾਣਾ ਦੁੱਗਰੀ ਦੀ ਪੁਲਿਸ ਨੇ ਤਫਤੀਸ਼ ਤੋਂ ਬਾਅਦ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਤੇਜਪਾਲ...
ਪੰਜਾਬ
ਲੁਧਿਆਣਾ : ਪਤੰਗ ਉਡਾਉਂਦਾ ਲੜਕਾ ਦੂਜੀ ਮੰਜ਼ਿਲ ਤੋਂ ਡਿੱਗਾ, ਪੈਰ ‘ਚ ਫਸੀ ਚਾਈਨਾ ਡੋਰ, ਹਾਲਤ ਨਾਜ਼ੁਕ
Admin - 0
ਲੁਧਿਆਣਾ, ਖੰਨਾ | ਇਥੇ ਪਤੰਗ ਉਡਾ ਰਿਹਾ ਲੜਕਾ ਦੂਜੀ ਮੰਜ਼ਿਲ ਤੋਂ ਡਿੱਗ ਗਿਆ। ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਾਲਤ ਗੰਭੀਰ ਹੋਣ ਕਰਕੇ ਖੰਨਾ ਦੇ ਟਰਾਮਾ ਸੈਂਟਰ ਭਰਤੀ ਕਰਾਇਆ ਗਿਆ, ਜਿਥੇ ਉਸ ਦਾ ਸੀਟੀ ਸਕੈਨ ਕਰਵਾਇਆ ਜਾ ਰਿਹਾ ਹੈ ਤੇ ਹਾਲਤ ਨਾਜ਼ੁਕ ਬਣੀ ਹੋਈ ਹੈ। ਸਿਰ ਵਿਚ ਬਹੁਤ ਸੱਟਾਂ ਲੱਗੀਆਂ ਹਨ। ਦੱਸ ਦਈਏ ਕਿ ਚਾਈਨਾ ਡੋਰ ਦੀ ਲਪੇਟ...
ਖੇਤੀਬਾੜੀ
ਲਤੀਫਪੁਰਾ ‘ਚ ਮਕਾਨਾਂ ਨੂੰ ਢਾਹੁਣ ਦੇ ਵਿਰੋਧ ‘ਚ ਰਾਜਪਾਲ ਨੂੰ ਮਿਲਣ ਜਾਂਦੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਇਕ ਕਿਸਾਨ ਬੇਹੋਸ਼
Admin - 0
ਜਲੰਧਰ | ਲਤੀਫਪੁਰਾ ਵਿਚ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ ਵਿਚ ਰਾਜਪਾਲ ਨੂੰ ਮੰਗ-ਪੱਤਰ ਸੌਂਪਣ ਜਾ ਰਹੇ ਲੋਕਾਂ ਅਤੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਇਕ ਕਿਸਾਨ ਬੇਹੋਸ਼ ਹੋ ਗਿਆ। ਪ੍ਰਦਰਸ਼ਨਕਾਰੀ ਸਾਂਝੀ ਰੈਲੀ ਕੱਢਦੇ ਹੋਏ ਗੁਰੂ ਗੋਬਿੰਦ ਸਿੰਘ ਸਟੇਡੀਅਮ ਵੱਲ ਆ ਰਹੇ ਸਨ। ਪੁਲਿਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਮੌਕੇ 'ਤੇ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਬਸੰਤ ‘ਤੇ ਆਸਮਾਨ ‘ਤੇ ਉਡਦੀਆਂ ਗੁੱਡੀਆਂ ‘ਚ ਵੀ ਛਾ ਰਿਹਾ ਟਿੱਭਿਆਂ ਦਾ ਪੁੱਤ, ਸਿੱਧੂ ਦੀ ਤਸਵੀਰ ਵਾਲੇ ਜ਼ਿਆਦਾ ਵਿਕ ਰਹੇ ਪਤੰਗ
Admin - 0
ਰੋਪੜ | ਬਸੰਤ ਪੰਚਮੀ ਦਾ ਤਿਉਹਾਰ ਮਿੱਠਾ ਤਿਉਹਾਰ ਮੰਨਿਆ ਜਾਂਦਾ ਹੈ, ਉਥੇ ਪਤੰਗਾਂ ਦੇ ਸ਼ੌਕੀਨ ਇਸ ਨੂੰ ਖੂਬ ਮਸਤੀ ਨਾਲ ਮਨਾਉਂਦੇ ਹਨ। ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਸਮਾਨ ਵਿਚ ਪਤੰਗ ਛਾਏ ਰਹੇ। ਬੱਚੇ ਤੇ ਨੌਜਵਾਨ ਖੂਬ ਪਤੰਗ ਉਡਾ ਰਹੇ ਹਨ। ਸਵੇਰ ਤੋਂ ਹੀ ਪਤੰਗਾਂ ਦੀਆਂ ਦੁਕਾਨਾਂ 'ਤੇ ਕਤਾਰਾਂ ਲੱਗੀਆਂ ਰਹੀਆਂ। ਛੁੱਟੀ ਹੋਣ ਕਾਰਨ ਸਕੂਲੀ ਬੱਚਿਆਂ ਨੇ ਸਭ ਤੋਂ...
ਪੰਜਾਬ
CM ਮਾਨ ਨੇ ਲਹਿਰਾਇਆ ਤਿਰੰਗਾ : ਕਿਹਾ – ਜੇ ਮੇਰੇ ਕਿਸੇ ਰਿਸ਼ਤੇਦਾਰ ਨੂੰ ਵੀ ਰੇਤ ਦੀ ਖਾਨ ਦੇਣ ‘ਤੇ ਦਸਤਖਤ ਕੀਤੇ ਤਾਂ ਇਸ ਨੂੰ ਮੇਰਾ ਡੈੱਥ ਵਾਰੰਟ ਸਮਝੀਓ
Admin - 0
ਬਠਿੰਡਾ | ਪੰਜਾਬ ਦੇ ਬਠਿੰਡਾ ਵਿੱਚ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ। ਉਪਰੰਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸਲਾਮੀ ਲਈ। ਉਨ੍ਹਾਂ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਵਿੱਚ ਪੰਜਾਬ ਦੀ ਝਾਂਕੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ। ਇਹ ਵੀ ਕਿਹਾ ਕਿ ਜੇਕਰ...
ਐਸਏਐਸ ਨਗਰ/ਮੋਹਾਲੀ
ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ ਅਨੇਕਾਂ ਅਧਿਕਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਕੀਤਾ ਜਾਵੇਗਾ ਸਨਮਾਨਿਤ
Admin - 0
ਚੰਡੀਗੜ੍ਹ | ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ...
ਗੁਰਦਾਸਪੁਰ | ਇਥੋਂ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਵਿਦੇਸ਼ ਵਿਚ ਮੌਤ ਹੋ ਗਈ। ਗੁਰਪ੍ਰਤਾਪ ਸਿੰਘ ਕੈਨੇਡਾ ਵਿਚ ਪੜ੍ਹਨ ਲਈ ਗਿਆ ਸੀ। ਉਹ ਪਿਛਲੇ 5 ਸਾਲਾਂ ਤੋਂ ਇਥੇ ਰਹਿ ਰਿਹਾ ਸੀ। ਅਚਾਨਕ ਇਸ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਉਸਦੀ ਕੈਨੇਡਾ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਨਾਲ ਇਲਾਕੇ ਅਤੇ ਪਿੰਡ ਵਿਚ ਸੋਗ ਦੀ...
ਜਲੰਧਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵਕੀਲ ਦੇ ਤੌਰ 'ਤੇ ਸੇਵਾ ਨਿਭਾਅ ਰਹੀ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੂੰ ਪੰਜਾਬ ਸਰਕਾਰ ਨੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈਂਬਰ ਨਿਯੁਕਤ ਕੀਤਾ ਹੈ ।
ਅਹੁਦਾ ਮਿਲਣ 'ਤੇ ਵਕੀਲ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ ਤੇ ਕਮਿਸ਼ਨ ਦੇ ਨਵ ਨਿਯੁਕਤ ਮੈਂਬਰ ਸਿਮਰਨਜੀਤ ਕੌਰ ਗਿੱਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ...
ਮੀਡੀਆ
ਅਸੁਰੱਖਿਆ ਸਬੰਧਾਂ ਦਾ ਕੈਂਸਰ : 75 ਫੀਸਦੀ ਔਰਤਾਂ ਨੂੰ ਨਹੀਂ ਜਾਣਕਾਰੀ, ਮਰਦਾਂ ਦੇ ਗੁਪਤ ਅੰਗ ਨੂੰ ਵੀ ਖਤਰਾ
Admin - 0
ਹੈਲਥ ਡੈਸਕ | ਜਨਵਰੀ ਨੂੰ ਸਰਵਾਈਕਲ ਕੈਂਸਰ ਜਾਗਰੂਕਤਾ ਦਾ ਮਹੀਨਾ ਕਿਹਾ ਜਾਂਦਾ ਹੈ। ਦੁਨੀਆ ਵਿੱਚ ਹਰ 2 ਮਿੰਟ ਵਿੱਚ 1 ਔਰਤ ਸਰਵਾਈਕਲ ਕੈਂਸਰ ਕਾਰਨ ਆਪਣੀ ਜਾਨ ਗੁਆ ਬੈਠਦੀ ਹੈ। ਛਾਤੀ ਦੇ ਕੈਂਸਰ ਤੋਂ ਬਾਅਦ ਭਾਰਤ ਵਿੱਚ ਇਹ ਦੂਜਾ ਕੈਂਸਰ ਹੈ ਜੋ ਔਰਤਾਂ ਦਾ ਦੁਸ਼ਮਣ ਹੈ।
ਸਰਵਾਈਕਲ ਕੈਂਸਰ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਜੋ ਵਾਇਰਸ ਕਾਰਨ ਹੁੰਦਾ ਹੈ। ਇਹ ਸਰੀਰਕ...
ਪੰਜਾਬ
ਲੁਧਿਆਣਾ : 30 ਤੇ 31 ਜਨਵਰੀ ਨੂੰ ਬੈਂਕ ਮੁਲਾਜ਼ਮ ਕਰਨਗੇ ਹੜਤਾਲ ! ਕੇਂਦਰ ਦੀਆਂ ਨੀਤੀਆਂ ਖਿਲਾਫ ਕੀਤਾ ਪ੍ਰਦਰਸ਼ਨ
Admin - 0
ਲੁਧਿਆਣਾ | ਫੁਹਾਰਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਬਾਹਰ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ।
ਪ੍ਰਦਰਸ਼ਨਕਾਰੀ ਬੈਂਕ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਨ੍ਹਾਂ...









































