ਐਸਏਐਸ ਨਗਰ/ਮੋਹਾਲੀ
ਪੰਜਾਬ ਦੇ ਗਊਧੰਨ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਖਰੀਦੀਆਂ 25 ਲੱਖ ਖੁਰਾਕਾਂ, ਮੁਫਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ
Admin - 0
ਚੰਡੀਗੜ੍ਹ | ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫੈਲੀ ਇਸ ਬੀਮਾਰੀ ਨਾਲ...
ਲੁਧਿਆਣਾ | ਜ਼ਿਲੇ ਦੀਆਂ ਸੜਕਾਂ 'ਤੇ ਓਵਰਲੋਡ ਆਟੋ ਚੱਲਦੇ ਹਨ। ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਜਗਰਾਉਂ ਪੁਲ 'ਤੇ ਇਕ ਆਟੋ 'ਚ ਕਰੀਬ 10 ਤੋਂ 12 ਲੋਕ ਸਵਾਰ ਹਨ। ਆਟੋ ਕਈ ਮੁੱਖ ਚੌਕਾਂ ਵਿੱਚੋਂ ਲੰਘਿਆ ਪਰ ਕਿਸੇ ਵੀ ਟਰੈਫਿਕ ਪੁਲਿਸ ਮੁਲਾਜ਼ਮ ਨੇ ਇਸ ਨੂੰ ਰੋਕਿਆ ਨਹੀਂ।
ਆਟੋ ਚਾਲਕ ਪੈਸਿਆਂ ਦੇ ਲਾਲਚ ਵਿੱਚ ਲੋਕਾਂ ਦੀ ਜਾਨ ਖਤਰੇ ਵਿੱਚ ਪਾ ਰਹੇ...
ਐਸਏਐਸ ਨਗਰ/ਮੋਹਾਲੀ
ਭਾਜਪਾ ਮੰਤਰੀ ਗਜੇਂਦਰ ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਰਿਆ ਫਾਰਮ, ਜਥੇਦਾਰ ਗਿਆਨੀ ਹਰਪ੍ਰੀਤ ਨਾਲ ਕੀਤੀ ਮੁਲਾਕਾਤ
Admin - 0
ਚੰਡੀਗੜ੍ਹ | ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਕੇਂਦਰੀ ਮੰਤਰੀ ਸ਼ੇਖਾਵਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਦਾ ਵੀ...
ਐਸਏਐਸ ਨਗਰ/ਮੋਹਾਲੀ
25 ਸਾਲਾ ਵਿਆਹੁਤਾ ਨੇ ਭੇਦਭਰੇ ਹਾਲਾਤਾਂ ‘ਚ ਦਿੱਤੀ ਜਾਨ, ਸਹੁਰਿਆਂ ‘ਤੇ ਲੱਗਾ ਮਾਰਨ ਦਾ ਦੋਸ਼
Admin - 0
ਚੰਡੀਗੜ੍ਹ | ਇਥੇ 25 ਸਾਲਾ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੇਕੇ ਪੱਖ ਨੇ ਸਹੁਰੇ ਵਾਲਿਆਂ 'ਤੇ ਕਤਲ ਦਾ ਦੋਸ਼ ਲਾਇਆ ਹੈ। ਫਿਲਹਾਲ ਮ੍ਰਿਤਕਾ ਦੀ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।
ਮ੍ਰਿਤਕਾ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਹੈ, ਜੋ ਮੂਲ ਰੂਪ...
ਲੁਧਿਆਣਾ| ਇਥੇ ਬਾਈਕ ਸਵਾਰ ਬਦਮਾਸ਼ਾਂ ਨੇ ਇਕ ਔਰਤ ਦੇ ਗਲੇ 'ਚੋਂ ਚੇਨ ਝਪਟ ਲਈ। ਔਰਤ ਅਮਰਪੁਰਾ ਗੰਦੇ ਨਾਲਾ ਰੋਡ ਤੋਂ ਆਪਣੇ ਘਰ ਵਾਪਸ ਜਾ ਰਹੀ ਸੀ। ਇਹ ਦੋਵੇਂ ਬਦਮਾਸ਼ ਪਹਿਲਾਂ ਵੀ ਇਲਾਕੇ ਵਿੱਚ ਘੁੰਮਦੇ ਦੇਖੇ ਗਏ ਹਨ।
ਜਦੋਂ ਬਦਮਾਸ਼ ਚੇਨ ਖੋਹ ਕੇ ਭੱਜਣ ਲੱਗੇ ਤਾਂ ਔਰਤ ਨੇ ਰੌਲਾ ਪਾ ਦਿੱਤਾ। ਔਰਤ ਨੇ ਕੁਝ ਦੂਰੀ ਤੱਕ ਉਸ ਦਾ ਪਿੱਛਾ ਵੀ ਕੀਤਾ...
ਚੰਡੀਗੜ੍ਹ | ਇਥੇ ਵੱਡਾ ਹਾਦਸਾ ਹੋਣੋਂ ਟਲ ਗਿਆ। ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਬੱਸ ਵਿਚ 20 ਤੋਂ ਵੱਧ ਵਿਦਿਆਰਥੀ ਮੌਜੂਦ ਸਨ। ਹਾਲਾਂਕਿ ਬੱਚਿਆਂ ਨੂੰ ਸਮੇਂ ਸਿਰ ਬੱਸ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਇਹ ਹਾਦਸਾ ਮਨੀਮਾਜਰਾ ਦੇ ਫੌਜੀ ਢਾਬੇ ਕੋਲ ਉਸ ਸਮੇਂ ਵਾਪਰਿਆ ਜਦੋਂ ਬੱਸ ਬੱਚਿਆਂ ਨੂੰ ਸਕੂਲ ਤੋਂ...
ਅੰਮ੍ਰਿਤਸਰ | ਇਥੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਵਜੰਮੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ ਗਟਰ ਵਿੱਚ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਰਿਪੋਰਟ ਅਨੁਸਾਰ ਅੰਮ੍ਰਿਤਸਰ ਬੀ ਬਲਾਕ ਰੇਲਵੇ ਕਾਲੋਨੀ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਨਵਜੰਮੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ਸਰਕਾਰ ਵੇਚੇਗੀ ਨਿੱਜੀ ਬਿਜਲੀ ਉਤਪਾਦਕਾਂ ਨੂੰ ਵਾਧੂ ਕੋਲਾ, ਕੇਂਦਰੀ ਮੰਤਰੀ ਨਾਲ ਚੱਲ ਰਹੀ ਹੈ ਗੱਲ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਆਪਣਾ ਵਾਧੂ ਕੋਲਾ ਨਿੱਜੀ ਬਿਜਲੀ ਉਤਪਾਦਕਾਂ ਨੂੰ ਵੇਚਣ ਦੀ ਯੋਜਨਾ ਬਣਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਮੁੰਬਈ ਫੇਰੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਝਾਰਖੰਡ ਦੀਆਂ ਆਪਣੀਆਂ ਖਾਣਾਂ ਤੋਂ ਵਾਧੂ ਕੋਲਾ ਨਿੱਜੀ ਬਿਜਲੀ ਉਤਪਾਦਕਾਂ ਨੂੰ ਵੇਚਣ 'ਤੇ ਵਿਚਾਰ ਕਰ ਰਹੀ ਹੈ। ਅਜਿਹੇ ਕਦਮ ਨਾਲ ਪੰਜਾਬ ਵਿੱਚ ਬਿਜਲੀ ਦੀਆਂ ਲਾਗਤ ਕੀਮਤਾਂ ਵਿੱਚ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਮੁਫ਼ਤ ਬਿਜਲੀ ਦੀ ਸਹੂਲਤ ਨੇ ਵਧਾਇਆ ਚੋਰੀ ਦਾ ਰੁਝਾਨ, ਮੀਟਰ ਰੀਡਰਾਂ ਨਾਲ ਮਿਲੀਭੁਗਤ ਕਾਰਨ ਹੋ ਰਹੀ ਧਾਂਦਲੀ
Admin - 0
ਚੰਡੀਗੜ੍ਹ | ਪਾਵਰਕਾਮ ਦੇ ਮੀਟਰ ਰੀਡਰਾਂ ਨਾਲ ਮਿਲੀਭੁਗਤ ਦੇ ਚਲਦੇ ਪੰਜਾਬ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫਤ ਦੇਣ ਦੀ ਸਹੂਲਤ ਨਾਲ ਖਪਤਕਾਰਾਂ ਵਿਚ ਬਿਜਲੀ ਚੋਰੀ ਦਾ ਰੁਝਾਨ ਵਧਿਆ ਹੈ। ਬਿਜਲੀ ਮੁਫਤ ਹੋਣ ਕਾਰਨ ਠੰਡ ਦੇ ਬਾਵਜੂਦ ਇਸ ਵਾਰ ਸੂਬੇ 'ਚ ਬਿਜਲੀ ਦੀ ਰਿਕਾਰਡ ਖਪਤ ਹੋਈ ਹੈ। ਮੁਫਤ ਬਿਜਲੀ ਦੀ ਸਹੂਲਤ ਲੈਣ ਦੇ ਲਾਲਚ ਵਿੱਚ ਖਪਤਕਾਰਾਂ ਵੱਲੋਂ ਮੀਟਰ ਰੀਡਰਾਂ ਦੀ...
ਹੁਸ਼ਿਆਰਪੁਰ
ਬਸੰਤ ਤੋਂ ਪਹਿਲਾਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ‘ਤੇ ਪਹਿਲੀ ਵਾਰ 307 ਦਾ ਕੇਸ ਦਰਜ
Admin - 0
ਹੁਸ਼ਿਆਰਪੁਰ | ਬਸੰਤ ਪੰਚਮੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਹੁਸ਼ਿਆਰਪੁਰ 'ਚ ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲੇ ਖਿਲਾਫ ਪੁਲਿਸ ਨੇ 307 ਦਾ ਪਰਚਾ (ਇਰਾਦਾ-ਏ-ਕਤਲ) ਦਰਜ ਕਰ ਲਿਆ ਹੈ। ਫਿਲਫਾਲ ਕੇਸ ਚ ਹਾਲੇ ਕੋਈ ਗ੍ਰਿਫਤਾਰੀ ਨਹੀਂ ਹੋਈ ਕਿਉਂਕਿ ਸ਼ਿਕਾਇਤਕਰਤਾ ਨੂੰ ਆਰੋਪੀ ਦੀ ਪਛਾਣ ਨਹੀਂ ਹੈ।
ਪੁਲਿਸ ਨੂੰ ਦਿੱਤੇ ਬਿਆਨ 'ਚ ਹੁਸ਼ਿਆਰਪੁਰ ਦੇ ਵਾਰਡ ਨੰਬਰ 22 ਦੇ...









































