Home Blog Page 1257
ਚੰਡੀਗੜ੍ਹ। ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀ ਖੋਲ੍ਹ ਦਿੱਤੀ ਗਈ ਹੈ। ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ...
ਲੁਧਿਆਣਾ | ਗੁਆਂਢੀ ਨੇ ਨਾਬਾਲਿਗ ਲੜਕੀ ਦੇ ਦਿਮਾਗ਼ 'ਤੇ ਇਸ ਕਦਰ ਖੌਫ ਬਣਾ ਦਿੱਤਾ ਕਿ ਉਹ ਦਹਿਸ਼ਤ ਵਿਚ ਰਹਿਣ ਲੱਗੀ। ਧਮਕੀਆਂ ਦੇ ਕੇ ਮੁਲਜ਼ਮ ਉਸ ਨਾਲ ਪੂਰੇ ਦੋ ਮਹੀਨੇ ਤੱਕ ਰੇਪ ਕਰਦਾ ਰਿਹਾ। ਖੁਲਾਸਾ ਹੁੰਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਨਾਬਾਲਿਗ ਦੀ ਮਾਂ ਦੇ ਬਿਆਨਾਂ 'ਤੇ ਗੁਆਂਢੀ ਨੌਜਵਾਨ 'ਤੇ ਮੁਕਦਮਾ ਦਰਜ ਕਰ ਕੇ ਉਸ...
ਦਿੱਲੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪੁਲਿਸ ਨੂੰ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਮੁਲਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਜਿਹੇ ‘ਚ ਪੁਲਿਸ ਨੇ ਉਸ ਨੂੰ...
ਚੰਡੀਗੜ੍ਹ ਦੇ ਸੈਕਟਰ 18 ਸਥਿਤ ਗਰਲਜ਼ ਸਕੂਲ ਦੀ ਪ੍ਰਿੰਸੀਪਲ ਰਾਜ ਬਾਲਾ 'ਤੇ ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ ਦੀ ਇੱਕ ਮਹਿਲਾ ਅਧਿਆਪਕ ਨੂੰ ਜਾਤੀ ਸੂਚਕ ਸ਼ਬਦ ਵਰਤ ਕੇ ਅਪਮਾਨਿਤ ਕਰਨ ਦਾ ਦੋਸ਼ ਹੈ। ਇਸ ਸਬੰਧੀ ਸਲਾਹਕਾਰ, ਸਿੱਖਿਆ ਵਿਭਾਗ, ਚੰਡੀਗਡ਼੍ਹ ਨੂੰ SC/ST ਦੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਸਮੇਤ ਸ਼ਿਕਾਇਤ ਦਿੱਤੀ ਗਈ ਹੈ।ਸਰਕਾਰੀ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 18 ਵਿੱਚ ਟੀਜੀਟੀ ਆਰਟਸ...
ਚੰਡੀਗੜ੍ਹ | ਮੁਫਤ ਆਟਾ-ਦਾਲ ਸਕੀਮ ਪਿੱਛੇ ਅਮੀਰ ਲੋਕ ਵੀ ਕਮਲੇ ਹੋਏ ਪਏ ਹਨ, ਜਿਨ੍ਹਾਂ ਦੇ ਵੱਡੇ ਕਾਰੋਬਾਰ ਹਨ, ਉਹ ਵੀ ਸਕੀਮ ਦਾ ਲਾਭ ਲੈ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਰਸੂਖਦਾਰ ਸਮਾਰਟ ਕਾਰਡ ਬਣਵਾਉਣ ਵਿਚ ਸੂਬੇ ਵਿਚ ਸਭ ਤੋਂ ਮੋਹਰੀ ਕਤਾਰ ਵਿਚ ਹਨ। 70 ਹਜ਼ਾਰ ਲਾਭਪਾਤਰੀ ਅਯੋਗ ਕਰਾਰ ਹੋ ਚੁੱਕੇ ਹਨ। ਪਿਛਲੇ ਸਾਲ ਮਾਨ ਸਰਕਾਰ ਨੇ ਹੁਕਮ ਦਿੱਤਾ ਸੀ ਕਿ...
ਅੰਮ੍ਰਿਤਸਰ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਫਾਰਮ ਹਾਊਸ ਤੇ ਹੋਰ ਥਾਵਾਂ ’ਤੇ ਮੁਲਾਂਕਣ ਲਈ ਕਾਰਵਾਈ ਕੀਤੀ ਹੈ। ਇਸ ਲਈ ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ੍ਹ ਤੋਂ ਵਿਸ਼ੇਸ ਤੌਰ ’ਤੇ ਤਕਨੀਕੀ ਟੀਮ ਭੇਜੀ ਗਈ ਸੀ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਦੱਸਿਆ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੀ ਪੜਤਾਲ ਦਾ ਕੰਮ ਅੱਜ ਮੁਕੰਮਲ ਹੋਣ ਜਾ ਰਿਹਾ ਹੈ। ਇਸ ਪੜਤਾਲ ਵਿਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਪਾਏ ਗਏ ਅਤੇ ਇਨ੍ਹਾਂ ਲਾਭਪਾਤਰੀਆਂ ਵਿਚੋਂ ਜ਼ਿਆਦਾਤਰ ਰਸੂਖਦਾਰ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਆਟਾ-ਦਾਲ ਸਕੀਮ ਦਾ ਲਾਭ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਗਿਆ ਜੋ ਇਸ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ।ਖ਼ੁਰਾਕ ਅਤੇ ਸਪਲਾਈਜ਼...
ਨਵਾਂਸ਼ਹਿਰ | ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ 'ਤੇ ਨਹਿਰ ਕਿਨਾਰੇ ਮੰਗਲਵਾਰ ਸਵੇਰ ਨੂੰ ਇਕ ਨੌਜਵਾਨ ਭੇਤਭਰੀ ਹਾਲਤ ਵਿਚ ਦਰੱਖਤ ਨਾਲ ਲਟਕਦਾ ਮਿਲਿਆ, ਜਿਸ ਦੀ ਮੌਤ ਹੋ ਚੁੱਕੀ ਸੀ। ਉੱਥੋਂ ਲੰਘ ਰਹੇ ਰਾਹਗੀਰਾਂ ਵੱਲੋਂ ਨੌਜਵਾਨ ਦੀ ਲਾਸ਼ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਦੀ ਜੇਬ ਵਿਚੋਂ ਮਿਲੇ ਆਧਾਰ ਕਾਰਡ ਅਨੁਸਾਰ ਉਸ ਦੀ ਪਛਾਣ ਮਨਜੀਤ ਕੁਮਾਰ...
ਜਲੰਧਰ। ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਚਰਚ ਦੇ ਪਾਸਟਰਾਂ ਦੇ ਘਰਾਂ 'ਤੇ ਈ. ਡੀ. ਦੀ ਅਚਾਨਕ ਛਾਪੇਮਾਰੀ ਕਾਰਨ ਹਫੜਾ-ਦਫੜੀ ਮਚ ਗਈ ਹੈ। ਦਰਅਸਲ ਪੰਜਾਬ ਦੇ ਤਾਜਪੁਰ ਸਥਿਤ ਪਾਸਟਰ ਬਜਿੰਦਰ ਸਿੰਘ ਅਤੇ ਪਾਸਟਰ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮੋਹਾਲੀ 'ਚ ਬਜਿੰਦਰ ਦੇ ਘਰ ਅਤੇ ਅੰਮ੍ਰਿਤਸਰ 'ਚ ਵੀ ਕਿਸੇ ਚਰਚ ਦੇ...
ਮੋਗਾ (ਆਜ਼ਾਦ)- ਜ਼ਿਲ੍ਹੇ ਦੇ ਇਕ ਪਿੰਡ ਦੀ 14 ਸਾਲ ਨਾਬਾਲਗ ਲੜਕੀ ਨੇ ਆਪਣੇ ਹੀ ਪਿੰਡ ਦੇ ਦੋ ਲੜਕਿਆਂ ’ਤੇ ਕਥਿਤ ਤੌਰ ’ਤੇ ਜ਼ਬਰਦਸਤੀ ਕਰਨ ਦਾ ਦੋਸ਼ ਲਗਾਇਆ ਹੈ, ਜਿਸ ਨੂੰ ਉਸ ਦੇ ਪਰਿਵਾਰ ਵਾਲਿਆਂ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪੀੜਤਾ ਨੇ ਕਿਹਾ ਕਿ ਜਦ ਉਹ ਪਿੰਡ ਦੀ ਇਕ ਦੁਕਾਨ ਤੋਂ ਖਾਣ ਲਈ ਕੋਈ...
- Advertisement -

MOST POPULAR