Home Blog Page 1258
ਲੁਧਿਆਣਾ | ਜ਼ਿਲੇ ਦੇ ਸਮਰਾਲਾ ਕਸਬੇ 'ਚ ਇੱਕ ਕਾਰ ਵਰਕਸ਼ਾਪ 'ਤੇ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਗੁੱਸੇ 'ਚ ਆਏ ਬਦਮਾਸ਼ਾਂ ਨੇ ਵਰਕਸ਼ਾਪ 'ਚ ਦਾਖਲ ਹੋ ਕੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਵਰਕਸ਼ਾਪ ਦੇ ਮਾਲਕ ਅਤੇ ਉਸ ਦੇ ਸੇਵਾਦਾਰ ਦੀ ਕੁੱਟਮਾਰ ਕੀਤੀ। ਵਰਕਸ਼ਾਪ ਮਾਲਕ ਸੰਨੀ ਪਵਾਰ ਨੇ ਦੱਸਿਆ ਕਿ ਘਟਨਾ ਤੋਂ ਇੱਕ ਰਾਤ ਪਹਿਲਾਂ ਕੁਝ ਨਸ਼ੇੜੀ ਉਸ ਕੋਲ ਆਏ...
ਗੁਰਦਾਸਪੁਰ | ਇਥੇ ਰੇਲਵੇ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ 2 ਸਾਲਾ ਬੱਚੇ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਗਲਤ ਟੀਕਾ ਲਗਾਇਆ ਗਿਆ ਸੀ ਅਤੇ ਡਾਕਟਰ ਇਸ ਨੂੰ ਮੰਨਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਬੱਚੇ ਦਾ...
ਜਲੰਧਰ | ਛਾਉਣੀ ਦੇ ਸਦਰ ਬਾਜ਼ਾਰ 'ਚ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਛੁਰੇ ਅਤੇ ਡੰਡੇ ਨਾਲ ਹਮਲਾ ਕਰ ਕੇ 8 ਹਜ਼ਾਰ ਦੀ ਨਕਦੀ ਅਤੇ ਮੋਬਾਈਲ ਲੁੱਟ ਲਿਆ। ਹਮਲਾ ਕਰਨ ਤੋਂ ਬਾਅਦ ਬਦਮਾਸ਼ ਉਥੋਂ ਫ਼ਰਾਰ ਹੋ ਗਏ। ਜ਼ਖਮੀ ਨੌਜਵਾਨ ਦੀ ਪਛਾਣ ਗੌਤਮ ਵਜੋਂ ਹੋਈ ਹੈ। ਗੌਤਮ ਨੇ ਦੱਸਿਆ ਕਿ ਉਹ ਆਪਣੇ ਭਰਾ ਨੂੰ ਛੱਡਣ ਲਈ ਜਲੰਧਰ ਕੈਂਟ ਰੇਲਵੇ ਸਟੇਸ਼ਨ ਗਿਆ ਸੀ।...
ਅੰਮ੍ਰਿਤਸਰ | ਸੋਮਵਾਰ ਰਾਤ ਲੁਟੇਰਿਆਂ ਨੇ ਕਰਿਆਨਾ ਦੀ ਦੁਕਾਨ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਬਚਾਅ ਵਿੱਚ ਦੁਕਾਨਦਾਰ ਨੇ ਲੁਟੇਰਿਆਂ ਦਾ ਟਾਕਰਾ ਕੀਤਾ ਪਰ ਉਸੇ ਸਮੇਂ ਲੁਟੇਰਿਆਂ ਨੇ ਆਪਣੇ ਹਥਿਆਰਾਂ ਤੋਂ ਫਾਇਰਿੰਗ ਕਰ ਦਿੱਤੀ। ਗੋਲੀ ਸਿੱਧੀ ਬਾਜ਼ਾਰ 'ਚ ਪੈਦਲ ਜਾ ਰਹੇ 52 ਸਾਲਾ ਵਿਅਕਤੀ ਨੂੰ ਲੱਗੀ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਅੰਮ੍ਰਿਤਸਰ ਦੇ ਨਮਕ ਮੰਡੀ ਸਥਿਤ ਸੱਤੋ...
ਫ਼ਤਿਹਗੜ੍ਹ ਸਾਹਿਬ | ਇਕ ਮੈਰਿਜ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਲਾੜੇ ਦੇ ਪਰਿਵਾਰ ਦੇ ਗਹਿਣੇ ਤੇ ਨਕਦੀ ਵਾਲਾ ਬੈਗ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਏਐੱਸਆਈ ਮਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਚੰਡੀਗੜ੍ਹ ਵਾਸੀ ਰੀਟਾ ਰਾਣੀ ਨੇ ਦੱਸਿਆ ਕਿ ਉਸ ਦੇ ਲੜਕੇ ਮਨੀਸ਼ ਦਾ ਵਿਆਹ 27 ਜਨਵਰੀ ਨੂੰ ਹੋਇਆ ਸੀ। ਪ੍ਰੋਗਰਾਮ ਤੋਂ ਬਾਅਦ ਜਦੋਂ...
ਗੁਰਦਾਸਪੁਰ | ਸ਼ਹਿਰ ਦੇ ਰੇਲਵੇ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ 2 ਸਾਲ ਦੇ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਬੱਚੇ ਦੀ ਮੌਤ ਹਸਪਤਾਲ ਵੱਲੋਂ ਰੱਖੇ ਅਣਟ੍ਰੇਂਡ ਸਟਾਫ਼ ਕਾਰਨ ਹੋਈ ਹੈ। ਪਰਿਵਾਰ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਸੀ ਅਤੇ ਮੌਤ ਤੋਂ ਪਹਿਲਾਂ ਉਸ ਨੇ ਬਹੁਤ ਆਰਾਮ ਨਾਲ ਖਾਣਾ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...
ਜੋਧਪੁਰ। ਹਰ ਕਿਸੇ ਦਾ ਆਪਣੇ ਵਿਆਹ ਨੂੰ ਲੈ ਕੇ ਇਕ ਸੁਫ਼ਨਾ ਹੁੰਦਾ ਹੈ। ਉਹ ਆਪਣੀ ਮਰਜ਼ੀ ਅਨੁਸਾਰ ਵਰ ਜਾਂ ਦੁਲਹਨ ਚਾਹੁੰਦਾ ਹੈ। ਹਾਲਾਂਕਿ, ਕੁਝ ਲੋਕਾਂ ਦੀਆਂ ਤਰਜੀਹਾਂ ਉਨ੍ਹਾਂ ਦੀ ਸਰੀਰਕ ਦਿੱਖ ਮੁਤਾਬਿਕ ਵੀ ਤੈਅ ਹੋ ਜਾਂਦੀਆਂ ਹਨ। ਅਜਿਹਾ ਹੀ ਕੁਝ ਹੋਇਆ ਰਾਜਸਥਾਨ ਦੇ ਇਕ ਨੌਜਵਾਨ ਨਾਲ, ਜਿਸ ਦਾ ਕੱਦ ਸਿਰਫ਼ 3 ਫੁੱਟ ਹੈ। ਉਸ ਨੂੰ ਆਪਣੇ ਲਈ ਇੰਨੇ ਹੀ...
ਚੰਡੀਗੜ੍ਹ | CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ 'ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ...
ਰਾਜਸਥਾਨ। ਚੁਰੂ ਜ਼ਿਲ੍ਹੇ ਦੇ ਸਰਦਾਰਸ਼ਹਿਰ ਇਲਾਕੇ ਵਿੱਚ ਤਿੰਨ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਕੱਠੇ ਮਾਰੇ ਗਏ 4 ਨੌਜਵਾਨਾਂ ਵਿੱਚ ਦੋ ਸਕੇ ਭਰਾ ਸਨ। ਦੋਵੇਂ ਭਰਾਵਾਂ ਦਾ ਵਿਆਹ ਇੱਕੋ ਦਿਨ, ਇੱਕੋ ਘਰ ਵਿਚ ਹੋਇਆ ਸੀ ਤੇ ਹੁਣ ਦੋਵਾਂ ਦੀ ਇੱਕੋ ਦਿਨ ਮੌਤ ਹੋ ਗਈ। ਇਸ ਹਾਦਸੇ ਵਿਚ ਮਾਰੇ ਗਏ ਚਾਰ ਨੌਜਵਾਨਾਂ ਵਿਚ ਤਿੰਨ ਸਕੇ ਸਾਂਢੂ ਸਨ।...
- Advertisement -

MOST POPULAR