Home Blog Page 1259
ਚੰਡੀਗੜ੍ਹ | ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ...
ਗੁਜਰਾਤ ਦੇ ਤਾਪੀ ਜ਼ਿਲ੍ਹੇ ਵਿਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਨਵਾਲਾ ਵਿਚ ਪ੍ਰੇਮੀ ਅਤੇ ਪ੍ਰੇਮਿਕਾ ਦਾ ਰਿਸ਼ਤਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਨਜ਼ੂਰ ਨਹੀਂ ਸੀ ਤੇ ਉਹਨਾਂ ਨੇ ਉਹਨਾਂ ਦਾ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਇਸ ਤੋਂ ਬਾਅਦ ਛੇ ਮਹੀਨੇ ਪਹਿਲਾਂ ਪ੍ਰੇਮੀ ਅਤੇ ਪ੍ਰੇਮਿਕਾ ਨੇ ਇੱਕ ਦੂਜੇ ਨੂੰ ਗਲੇ ਲਗਾ ਕੇ ਖੁਦਕੁਸ਼ੀ...
ਲੁਧਿਆਣਾ | ਡਿਗਰੀ ਲੈਣ ਕਾਲਜ ਗਈ 20 ਸਾਲ ਦੀ ਮੁਟਿਆਰ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ । ਘਟਨਾ ਦੇ 21 ਦਿਨ ਬੀਤਣ ਦੇ ਬਾਵਜੂਦ ਵਿਦਿਆਰਥਣ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ । ਲੜਕੀ ਦੇ...
ਏਟਾ- ਪਿਆਰ ਨੂੰ ਦੇਸ਼-ਦੁਨੀਆ ਦੀ ਸਰਹੱਦਾਂ ਨਹੀਂ ਰੋਕ ਪਾਉਂਦੀਆਂ। ਸਵੀਡਨ ਤੋਂ ਚੱਲ ਕੇ ਇਕ ਕੁੜੀ ਉੱਤਰ ਪ੍ਰਦੇਸ਼ ਦੇ ਏਟਾ ਪਹੁੰਚੀ। ਉਹ ਇੱਥੇ ਰਹਿਣ ਵਾਲੇ ਨੌਜਵਾਨ ਨੂੰ 10 ਸਾਲ ਪਹਿਲਾਂ ਫੇਸਬੁੱਕ 'ਤੇ ਮਿਲੀ ਅਤੇ ਦੋਹਾਂ ਦਰਮਿਆਨ ਪਿਆਰ ਹੋ ਗਿਆ। ਦੋਹਾਂ ਨੇ ਹੁਣ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾ ਲਿਆ। ਹਿੰਦੂ ਰੀਤੀ-ਰਿਵਾਜਾਂ ਨਾਲ ਹੋਇਆ ਵਿਆਹ ਏਟਾ ਦੇ ਪਵਨ ਨੇ ਸਵੀਡਨ ਤੋਂ ਆਈ ਕ੍ਰਿਸਟੀਨ ਲੀਬਰਟ...
ਜਲੰਧਰ | ਕਾਂਗਰਸੀ ਕਾਰਪੋਰੇਟਰ ਵਿੱਕੀ ਕਾਲੀਆ ਦੀ ਮੌਤ ਤੋਂ ਬਾਅਦ ਜਲੰਧਰ ਉੱਤਰੀ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਖਿਲਾਫ ਮਰਨ ਲਈ ਮਜਬੂਰ ਕਰਨ 'ਤੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਮਿਲੀ ਚਿੱਠੀ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਚਿੱਠੀ 'ਚ ਕੇਡੀ ਭੰਡਾਰੀ ਤੋਂ ਇਲਾਵਾ ਰਾਜਕੁਮਾਰ ਸ਼ਰਮਾ, ਅੰਜੂ ਸ਼ਰਮਾ, ਅਕਸ਼ੈ ਸ਼ਰਮਾ ਸਮੇਤ ਕਈ ਲੋਕਾਂ ਦੇ ਨਾਂ ਹਨ।...
ਪਟਿਆਲਾ। ਲੰਘੇ ਦਿਨੀਂ ਖੇੜੀ ਗੰਡੀਆਂ ਥਾਣੇ ਅਧੀਨ ਪੈਂਦੇ ਪਿੰਡ ਲੋਚਵਾਂ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਸੀ ਪਰ ਜਦੋਂ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਭੇਦ ਖੁੱਲ੍ਹਿਆ ਤਾਂ ਪਤਾ ਲੱਗਾ ਕਿ ਇਹ ਸੜਕ ਹਾਦਸਾ ਨਹੀਂ, ਸਗੋਂ ਕਤਲ ਕਰਕੇ ਲਾਸ਼ ਨੂੰ ਸੜਕ ਉਤੇ ਸੁੱਟ ਦਿੱਤਾ ਗਿਆ ਸੀ। ਇਹ ਕਤਲ ਮ੍ਰਿਤਕ ਦੀ ਪਤਨੀ ਦੇ ਆਸ਼ਕ...
ਇੰਗਲੈਂਡ | 4 ਅਕਤੂਬਰ ਤੋਂ ਲਾਪਤਾ ਪੰਜਾਬੀ ਵਿਅਕਤੀ ਦੀ ਲਾਸ਼ ਵੈਸਟ ਮਿਡਲੈਂਡਜ਼ ਖੇਤਰ ਦੇ ਇਕ ਸੁੰਨਸਾਨ ਜੰਗਲ ਵਿਚੋਂ ਮਿਲੀ ਹੈ। ਚਾਰ ਬੱਚਿਆਂ ਦੇ ਪਿਤਾ ਹਰਜਿੰਦਰ ਹੈਰੀ ਤੱਖੜ (58) ਅਕਤੂਬਰ ਵਿਚ ਲਾਪਤਾ ਹੋ ਗਏ ਸਨ। ਹਾਲ ਹੀ ਵਿਚ ਟੈਲਫੋਰਡ ਵਿਚ ਇਕ ਲਾਸ਼ ਮਿਲੀ ਸੀ। ਇਸ ਹਫ਼ਤੇ ਦੇ ਸ਼ੁਰੂ ਵਿਚ ਸਥਾਨਕ ਵੈਸਟ ਮਰਸੀਆ ਪੁਲਿਸ ਵੱਲੋਂ ਲਾਸ਼ ਦੀ ਰਸਮੀ ਤੌਰ 'ਤੇ ਪਛਾਣ...
ਸ਼ਿਮਲਾ। ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ਉਤੇ ਪਿਛਲੇ ਦਿਨੀਂ ਇਕ ਵਾਹਨ ਦੀ ਲਪੇਟ ਵਿਚ ਆਉਣ ਨਾਲ ਪੰਜਾਬ ਦੇ ਰਹਿਣ ਵਾਲੇ 3 ਨੌਜਵਾਨਾਂ ਦੀ ਮੌਤ ਹੋ ਗਈ। ਆਫਤ ਪ੍ਰਬੰਧਨ ਅਧਿਕਾਰੀਆਂ ਅਨੁਸਾਰ ਮਹਿੰਦਰਾ ਗੱਡੀ ਲਗਭਗ 900 ਮੀਟਰ ਤੱਕ ਸੜਕ ਤੋਂ ਲਟਕ ਗਈ। ਕਾਰ ਵਿਚ ਚਾਰ ਲੋਕ ਸਵਾਰ ਸਨ। ਤਿੰਨ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂਕਿ ਚੌਥੇ ਨੂੰ ਮਾਮੂਲੀ ਸੱਟਾਂ...
ਫਿਰੋਜ਼ਪੁਰ | ਪਿੰਡ ਆਤੂ ਵਾਲਾ ਵਿਚ ਇਕ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਉਸਦੀ ਦੂਰ ਦੀ ਰਿਸ਼ਤੇਦਾਰੀ ਵਿਚ ਲਗਦਾ ਭਰਾ ਜਾਨੀ ਮਤਰੇਈ ਦਾਦੀ ਦਾ ਪੋਤਾ ਉਸਨੂੰ ਪਿਛਲੇ ਕਾਫੀ ਸਮੇਂ ਤੋਂ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਹੈ ਅਤੇ ਬੀਤੇ ਦਿਨੀਂ ਜਦੋਂ ਉਹ ਆਪਣੇ ਖੇਤ ਵਿਚ ਪਾਣੀ ਲਗਾਉਣ ਲਈ ਗਈ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਦੱਸ ਦੇਈਏ ਕਿ ਅੱਜ ਮਾਨ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਜੇ.ਈਜ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਹ ਸਮਾਗਮ ਅੱਜ ਚੰਡੀਗੜ੍ਹ ਵਿੱਚ ਨਗਰ ਨਿਗਮ ਭਵਨ ਵਿੱਚ ਹੋਇਆ। ਇਸ ਮੌਕੇ ਮੰਤਰੀ ਹਰਭਜਨ ਸਿੰਘ ਈ.ਟੀ’ ਓ ਨੇ ਦੱਸਿਆ ਕਿ 188 ਨਿਯੁਕਤੀ ਪੱਤਰ ਦਿੱਤੇ ਗਏ ਹਨ...
- Advertisement -

MOST POPULAR