Home Blog Page 1261
ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ...
ਲੁਧਿਆਣਾ | ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਨਸ਼ੇ ਨੇ ਮੁੰਡੇ ਦੀ ਜਾਨ ਲੈ ਲਈ ਤੇ ਘਰ ’ਚ ਸੱਥਰ ਵਿਛਾ ਦਿੱਤੇ। ਪਿੰਡ ਪਮਾਲ ਦੇ ਸ਼ਾਨਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਜੋ ਕਿ ਅਜੇ ਸਿਰਫ 16 ਸਾਲ ਦਾ ਸੀ, ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸ਼ਾਨਵੀਰ ਸਿੰਘ...
ਤਰਨਤਾਰਨ : ਕੈਨੇਡਾ 'ਚ ਬੈਠੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਅੱਤਵਾਦੀ ਅਤੇ ਥਾਣੇ 'ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਹਰੀਕੇ ਨਾਲ ਗੱਲਬਾਤ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਤਾਇਨਾਤ ਏਐੱਸਆਈ ਪਰਮਦੀਪ ਸਿੰਘ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ] ਇਸ ਮਾਮਲੇ ਵਿਚ ਸੀਆਈਏ ਸਟਾਫ ਦੇ ਏਐਸਆਈ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਗਿਆ ਹੈ। ਇਸ ਨੂੰ ਜਾਂਚ ਲਈ ਲੈਬ...
ਚੰਡੀਗੜ੍ਹ | ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ,...
ਮੱਧ ਪ੍ਰਦੇਸ਼। ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਖਕਨਾਰ ਦੇ ਸਿਹਤ ਕੇਂਦਰ ਵਿਚ ਭਰਤੀ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਬੁਰਹਾਨਪੁਰ ਜ਼ਿਲ੍ਹਾ ਮੁੱਖ ਦਫਤਰ ਤੋਂ...
ਚੰਡੀਗੜ੍ਹ | ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ 'ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ...
ਚੰਡੀਗੜ੍ਹ। ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਰਾਮ ਰਹੀਮ 21 ਜਨਵਰੀ ਤੋਂ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਹੋਇਆ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਸਾਹਮਣੇ ਵਿਆਹ ਕਰਵਾਉਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਇਹ ਪਟੀਸ਼ਨ ਸਿਰਸਾ ਅਤੇ ਚੰਡੀਗੜ੍ਹ ਦੇ ਦੋ ਨੌਜਵਾਨਾਂ ਵੱਲੋਂ ਦਾਇਰ...
ਲੁਧਿਆਣਾ | ਪਿੰਡ ਮਲਕ ਵਿਚ ਚਿੱਟੇ ਨੇ ਇਕ ਹੋਰ ਨੌਜਵਾਨ ਨੂੰ ਨਿਗਲ ਲਿਆ। ਘਰੇ ਹੀ ਚਿੱਟੇ ਦਾ ਟੀਕਾ ਭਰ ਕੇ ਲਗਾਉਣ ਤੋਂ ਬਾਅਦ 23 ਸਾਲ ਦੇ ਕਰਮਜੀਤ ਸਿੰਘ ਦੀ ਮੌਤ ਹੋ ਗਈ। ਮੌਤ ਦੀ ਖਬਰ ਨੇ ਪੂਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ। ਜਾਣਕਾਰੀ ਅਨੁਸਾਰ ਕਰਮਜੀਤ ਟੀਕਾ ਲਗਾ ਰਿਹਾ ਸੀ। ਡੋਜ਼ ਵੱਧ ਹੋਣ ਕਾਰਨ ਉਸ ਦੀ ਮੌਤ ਹੋ ਗਈ। ਮੌਤ...
ਜਲੰਧਰ। ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਸਾਬਕਾ ਕੌਂਸਲਰ ਸਣੇ 48 ਅਕਾਲੀ ਆਗੂਆਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਡਿਪਟੀ ਮੇਅਰ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਕਿ ਅਕਾਲੀ ਦਲ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਅਣਗੌਲਿਆ ਹੈ। ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਕਦੇ ਵੀ...
ਚੰਡੀਗੜ੍ਹ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ-2023 ਨੇ ਪੰਜਾਬ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਕੇਂਦਰੀ ਮੰਤਰੀ ਅੱਗੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਰੱਖੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਸਰਹੱਦੀ ਪੱਟੀ ਲਈ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਸੀ। ਪਰ ਮੰਗਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ...
- Advertisement -

MOST POPULAR