Home Blog Page 1263
ਨਵੀਂ ਦਿੱਲੀ। 2023 ਦਾ ਬਜਟ ਪੇਸ਼ ਕਰਦੇ ਹੋਏ ਭਾਰਤ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਹਿਲਾਵਾਂ ਲਈ ਖਾਸ ਐਲਾਨ ਕੀਤਾ ਹੈ। ਬਜਟ 2023 ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਹਿਲਾ ਸਨਮਾਨ ਬੱਚਤ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ 'ਚ ਔਰਤਾਂ ਨੂੰ 2 ਲੱਖ ਰੁਪਏ ਦੀ ਬਚਤ 'ਤੇ 7.5 ਫੀਸਦੀ ਵਿਆਜ ਮਿਲੇਗਾ। ਮਹਿਲਾ ਸਨਮਾਨ ਯੋਜਨਾ 2025 ਤੱਕ...
ਨਵੀਂ ਦਿੱਲੀ। 2023 ਦਾ ਬਜਟ ਪੇਸ਼ ਕਰਦੇ ਹੋਏ ਭਾਰਤ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਟੀਵੀ, ਮੋਬਾਈਲ ਫੋਨ ਅਤੇ ਕੈਮਰੇ ਸਸਤੇ ਕਰਨ ਦਾ ਐਲਾਨ ਕੀਤਾ ਗਿਆ ਹੈ। 2023 ਦਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਦੇਸ਼ ਵਿੱਚ ਮੋਬਾਈਲ ਫੋਨ ਸਸਤੇ ਕੀਤੇ ਜਾਣਗੇ। ਉਨ੍ਹਾਂ ਦੇ ਕੰਪੋਨੈਂਟਸ 'ਤੇ ਇੰਪੋਰਟ ਡਿਊਟੀ 'ਚ...
ਨਵੀਂ ਦਿੱਲੀ | ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬਜਟ ਪੇਸ਼ ਕੀਤਾ। ਇਹ ਮੋਦੀ 2.0 ਦਾ ਆਖ਼ਰੀ ਪੂਰਾ ਬਜਟ ਸੀ, ਇਸੇ ਤਰ੍ਹਾਂ 2024 ਵਿਚ ਲੋਕ ਸਭਾ ਚੋਣਾਂ ਦੇ ਧਿਆਨ ਵਿਚ ਰੱਖਦਿਆਂ ਕਈ ਵੱਡੇ ਐਲਾਨ ਕੀਤੇ ਹਨ। ਹੁਣ 7 ਲੱਖ ਰੁਪਏ ਤਕ ਦੀ ਸਾਲਾਨਾ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ। ਸੀਤਾਰਮਣ ਨੇ ਨੌਜਵਾਨਾਂ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਲਾਂਚ...
ਨਵੀਂ ਦਿੱਲੀ। 2023 ਦਾ ਬਜਟ ਪੇਸ਼ ਕਰਦੇ ਹੋਏ ਭਾਰਤ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ ਗਰੀਬ ਕੈਦੀਆਂ ਲਈ ਇਸ ਵਾਰ ਇੱਕ ਖਾਸ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਜੇਲ੍ਹਾਂ ਵਿੱਚ ਬੰਦ ਗ਼ਰੀਬ ਕੈਦੀਆਂ ਨੂੰ ਜੁਰਮਾਨੇ ਦੀ ਰਕਮ ਅਤੇ ਜ਼ਮਾਨਤ ਦਾ ਖਰਚਾ ਸਰਕਾਰ ਦੇਵੇਗੀ। ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।ਮੁੱਖ ਮੰਤਰੀ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ...
ਚੰਡੀਗੜ੍ਹ | ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18/09/2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਕਾਰਨ ਉਸ...
ਯੂਪੀ। ਚਿਤਰਕੂਟ ਵਿਚ ਇਕ ਕੁੜੀ ਨੇ ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਮਲਾ ਰਾਜਾਪੁਰ ਥਾਣਾ ਖੇਤਰ ਦੇ ਪਿੰਡ ਤੀਰਘੁਮਈ ਗੰਗੂ ਦਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ 'ਚ ਮਾਤਮ ਛਾ ਗਿਆ। ਮ੍ਰਿਤਕਾ ਦਾ ਵਿਆਹ ਤੈਅ ਹੋ ਗਿਆ ਸੀ। ਜਦਕਿ ਮੰਗਲਵਾਰ ਨੂੰ ਉਸ ਦਾ ਤਿਲਕ ਦਾ ਪ੍ਰੋਗਰਾਮ ਸੀ। ਸੂਚਨਾ ਮਿਲਣ ’ਤੇ ਪੁਲਿਸ ਨੇ...
ਲੁਧਿਆਣਾ | 7ਵੀਂ ਜਮਾਤ ਦੀ ਵਿਦਿਆਰਥਣ ਨੂੰ ਸ਼ੱਕੀ ਹਾਲਾਤ ਵਿਚ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। 2 ਦਿਨ ਬੀਤਣ ਦੇ ਬਾਵਜੂਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ । ਪੁਲਿਸ ਨੂੰ ਜਾਣਕਾਰੀ ਦਿੰਦਿਆਂ...
ਮੁਕਤਸਰ| ਮੁਕਤਸਰ ਦੇ ਮਲੋਟ ਤੋਂ ਇਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਾਰ ਬਾਜ਼ਾਰ ਤੋਂ ਕਾਰ ਖਰੀਦਣ ਦੇ ਬਹਾਨੇ 2 ਨੌਜਵਾਨ ਸ਼ਰਮਾ ਕਾਰ ਬਾਜ਼ਾਰ ਆਉਂਦੇ ਨੇ। ਇਸ ਦੌਰਾਨ ਕਾਰ ਬਾਜ਼ਾਰ ਦੇ ਮਾਲਕ ਨੇ ਆਪਣੇ ਮੁਲਾਜ਼ਮ ਨੂੰ ਇਨ੍ਹਾਂ ਨੌਜਵਾਨਾਂ ਨਾਲ ਕਾਰ ਵਿਚ ਭੇਜ ਦਿੱਤਾ ਤਾਂ ਜੋ ਕਿ ਇਹ ਨੌਜਵਾਨ ਕਾਰ ਦੀ ਟਰਾਈ ਲੈ ਸਕਣ।ਉਕਤ ਨੌਜਵਾਨਾਂ ਨੇ 3...
ਰਾਸ਼ਟਰਪਤੀ ਨਿਰਮਲਾ ਸੀਤਾਰਮਨ ਆਪਣਾ 5ਵਾਂ ਅਤੇ ਦੇਸ਼ ਦਾ 75ਵਾਂ ਬਜਟ ਪੇਸ਼ ਕਰ ਰਹੀ ਹੈ। ਸੀਤਾਰਮਨ ਨੇ ਕਿਹਾ ਕਿ ਇਹ ਅੰਮ੍ਰਿਤ ਕਾਲ ਦਾ ਪਹਿਲਾ ਬਜਟ ਹੈ, ਜੋ ਪਿਛਲੇ ਬਜਟ ਵਿੱਚ ਰੱਖੀ ਨੀਂਹ 'ਤੇ ਆਧਾਰਿਤ ਹੈ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ, ਜਿੱਥੇ ਔਰਤਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ ਸਮੇਤ ਹਰ ਕਿਸੇ ਨੂੰ ਜਗ੍ਹਾ ਮਿਲੇ। ਆਪਣੇ ਭਾਸ਼ਣ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ...
- Advertisement -

MOST POPULAR