Home Blog Page 1264
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰਨਗੇ। ਸੀਤਾਰਮਨ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਭਾਰਤ ਦਾ ਇਹ ਬਜਟ ਅਜਿਹੇ ਸਮੇਂ ‘ਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। 2024 ਦੀਆਂ ਲੋਕ ਸਭਾ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਰਾਜਵੀਰ ਰਵੀ ਰਾਜਗੜ੍ਹ ਨੂੰ ਸ਼ੱਕੀ ਮੰਨਿਆ ਜਾਂਦਾ ਹੈ। ਮੋਹਾਲੀ ਪੁਲਿਸ ਕੋਲ 4 ਦਿਨ ਦੇ ਰਿਮਾਂਡ 'ਤੇ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਰਵੀ ਰਾਜਗੜ੍ਹ ਨੂੰ ਆਹਮੋ-ਸਾਹਮਣੇ ਬੈਠ ਕੇ ਪੁੱਛਗਿਛ ਕੀਤੀ ਜਾਵੇਗੀ। ਰਾਜਵੀਰ ਨੂੰ 4 ਦਿਨ ਪਹਿਲਾਂ AGTF ਨੇ ਮੋਹਾਲੀ ਤੋਂ ਚੀਨੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਸੀ। ਜੱਗੂ ਭਗਵਾਨਪੁਰੀਆ 'ਤੇ ਸਿੱਧੂ...
ਜਲੰਧਰ | ਮਾਡਲ ਟਾਊਨ 'ਚ ਦੁਕਾਨਦਾਰ ਨੇ ਇਕ ਔਰਤ ਨੂੰ ਸਾਮਾਨ ਚੋਰੀ ਕਰਦੇ ਫੜਿਆ। ਫੜੀ ਗਈ ਔਰਤ ਇਕ ਪ੍ਰਾਈਵੇਟ ਸਕੂਲ ਦੀ ਪ੍ਰਿੰਸੀਪਲ ਦੱਸੀ ਜਾਂਦੀ ਹੈ। ਇਹ ਔਰਤ ਮਾਡਲ ਟਾਊਨ ਮਾਰਕੀਟ ਸਥਿਤ ਜੈਨ ਸੰਨਜ਼ ਵਿਖੇ ਖਰੀਦਦਾਰੀ ਕਰਨ ਆਈ ਸੀ। ਉਸ ਨੇ ਦੁਕਾਨ ਤੋਂ ਸਾਮਾਨ ਚੁੱਕ ਕੇ ਪਹਿਨੇ ਹੋਏ ਓਵਰਕੋਟ ਵਿੱਚ ਲੁਕਾ ਲਿਆ। ਮਹਿਲਾ ਦੀ ਇਹ ਹਰਕਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ...
ਲੁਧਿਆਣਾ | ਖੰਨਾ ਪੁਲਿਸ ਨੇ ਪਿੰਡ ਮਲੌਦ ਤੋਂ ਆਮ ਆਦਮੀ ਪਾਰਟੀ ਦੇ ਇੱਕ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਘਰ 'ਤੇ ਛਾਪੇਮਾਰੀ ਕਰਦੇ ਹੋਏ ਉਥੋਂ 5 ਪਿਸਤੌਲ ਬਰਾਮਦ ਕੀਤੇ ਹਨ। ਦੱਸਿਆ ਗਿਆ ਹੈ ਕਿ ਉਕਤ ਆਗੂ ਦੀ ਇਲਾਕੇ ਦੇ ਕੁਝ ਪ੍ਰਧਾਨਾਂ ਨਾਲ ਦੁਸ਼ਮਣੀ ਸੀ, ਜਿਸ ਕਾਰਨ ਉਸ ਨੇ ਆਪਣੇ ਕੋਲ ਨਾਜਾਇਜ਼ ਹਥਿਆਰ ਰੱਖੇ ਹੋਏ ਸਨ। ਮੁਲਜ਼ਮ ਦੀ ਪਛਾਣ...
ਜਲੰਧਰ | ਦੇਰ ਰਾਤ ਨਗਰ ਨਿਗਮ ਨੇ ਜ਼ਿਲਾ ਖੇਡ ਅਫ਼ਸਰ ਦੇ ਦਫ਼ਤਰ ਨੇੜੇ ਦਰਗਾਹ ਦੀ ਕੰਧ ਨੂੰ ਜੇ.ਸੀ.ਬੀ. ਤੋੜ ਦਿੱਤਾ।ਨਗਰ ਨਿਗਮ ਦੀ ਕਾਰਵਾਈ ਦਾ ਜਿਵੇਂ ਹੀ ਮੁਸਲਿਮ ਭਾਈਚਾਰੇ ਨੂੰ ਪਤਾ ਲੱਗਾ ਤਾਂ ਉਹ ਭੜਕ ਗਏ। ਲੋਕ ਨਗਰ ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਮਾਡਲ ਟਾਊਨ ਦੇ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਲੋਕਾਂ ਦੇ ਪਰੇਸ਼ਾਨ...
ਲੁਧਿਆਣਾ | ਇਥੇ ਇੱਕ ਫੋਟੋਗ੍ਰਾਫਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਪੱਖੋਵਾਲ ਰੋਡ ’ਤੇ ਕਿਸੇ ਪੈਲੇਸ ’ਚ ਕੰਮ ਕਰਨ ਗਿਆ ਹੋਇਆ ਸੀ। ਉਸੇ ਸਮੇਂ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ। ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਗੁਰਦੇਵ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਾਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਪਟਿਆਲਾ ਦੇ ਮਿਊਂਸੀਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ...
ਚੰਡੀਗੜ੍ਹ | ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਚ ਪਹਿਲੀ ਵਾਰ ਆਪਣੀ ਕਿਸਮ ਦੇ ਵਿਲੱਖਣ ਅਤੇ ਗੁੰਝਲਦਾਰ ਆਪ੍ਰੇਸ਼ਨ ਵਿਚ ਇਕ ਮਰੀਜ਼ ਵਿਚ ਪੈਨਕ੍ਰੀਆਸ ਅਤੇ ਗੁਰਦੇ ਦਾ ਇਕੋ ਸਮੇਂ ਟਰਾਂਸਪਲਾਂਟ ਕੀਤਾ ਗਿਆ। ਮਰੀਜ਼ ਨੂੰ ਪੈਨਕ੍ਰੀਆਸ ਇਕ ਮ੍ਰਿਤਕ ਵਿਅਕਤੀ ਤੋਂ ਮਿਲਿਆ, ਜਦਕਿ ਗੁਰਦਾ ਉਸ ਦੀ ਭੈਣ ਦੁਆਰਾ ਦਾਨ ਕੀਤਾ ਗਿਆ ਸੀ। ਪੀਜੀਆਈ ਨੇ ਸੋਮਵਾਰ ਨੂੰ ਕਿਹਾ ਕਿ 21 ਸਾਲਾ...
ਇਟਲੀ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਭੰਗਾਲਾ ਦੇ ਇੱਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿੱਚ ਭਰਤੀ ਹੋ ਕੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਮਨਰੂਪ ਕੌਰ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਇਟਲੀ ਦੇ ਵਿਸੇਂਜ਼ਾ ਨੇੜੇ ਕਸਬਾ ਚਿਆਂਪੋ...
North America. ਸੰਸਾਰ ਵਿੱਚ ਵੱਖ-ਵੱਖ ਤਰ੍ਹਾਂ ਦੇ ਲੋਕ ਰਹਿੰਦੇ ਹਨ ਅਤੇ ਹਰੇਕ ਹਿੱਸੇ ਨਾਲ ਜੁੜੀਆਂ ਉਨ੍ਹਾਂ ਦੀਆਂ ਆਪਣੀਆਂ ਪਰੰਪਰਾਵਾਂ ਵੀ ਮੌਜੂਦ ਹਨ। ਇਨ੍ਹਾਂ 'ਚੋਂ ਕੁਝ ਰੀਤੀ-ਰਿਵਾਜ ਅਜੇ ਵੀ ਠੀਕ ਹਨ ਪਰ ਕਈ ਥਾਵਾਂ 'ਤੇ ਕੁਝ ਅਜਿਹਾ ਹੁੰਦਾ ਹੈ, ਜਿਸ ਨੂੰ ਸੁਣ ਕੇ ਅਸੀਂ ਡਰ ਜਾਂਦੇ ਹਾਂ। ਅੰਤਿਮ ਸੰਸਕਾਰ ਨਾਲ ਜੁੜੀ ਇੱਕ ਅਜਿਹੀ ਪਰੰਪਰਾ ਦੱਖਣੀ ਅਮਰੀਕੀ ਕਬੀਲੇ ਯਾਨੋਮਨੀ ਵਿੱਚ ਚਲਾਈ...
- Advertisement -

MOST POPULAR