ਐਸਏਐਸ ਨਗਰ/ਮੋਹਾਲੀ
ਚੰਗੀ ਖਬਰ : ਆਟੇ ਦੀਆਂ ਕੀਮਤਾਂ ‘ਚ ਆਵੇਗੀ ਕਮੀ, 1 ਫਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, ਕੇਂਦਰ ਨੇ ਦਿੱਤੀ OMSC ਨੂੰ ਮਨਜ਼ੂਰੀ
Admin - 0
ਚੰਡੀਗੜ੍ਹ | ਪੰਜਾਬ-ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐੱਫ.ਸੀ.ਆਈ.) ਨੂੰ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਸੀ.) ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ OMSC ਨੂੰ ਮਨਜ਼ੂਰੀ ਦਿੰਦੇ ਹੋਏ FCI ਨੂੰ 1 ਫਰਵਰੀ ਤੋਂ ਕਣਕ ਦੀ ਵਿਕਰੀ ਸ਼ੁਰੂ ਕਰਨ ਲਈ ਕਿਹਾ ਹੈ।...
ਪੰਜਾਬ
ਬਠਿੰਡਾ : ਸਲਾਬਤਪੁਰ ‘ਚ ਅੱਜ ਰਾਮ ਰਹੀਮ ਦਾ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ, ਇਸੇ ਥਾਂ ਤੋਂ ਸ਼ੁਰੂ ਹੋਇਆ ਸੀ ਵਿਵਾਦ
Admin - 0
ਬਠਿੰਡਾ | ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਅੱਜ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਸਤਿਸੰਗ ਹੈ। ਰਾਮ ਰਹੀਮ ਬਠਿੰਡਾ ਦੇ ਸਲਾਬਤਪੁਰਾ ਵਿਖੇ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ ਕਰਨਗੇ, ਜਿਸ ਲਈ ਸਲਾਬਤਪੁਰਾ ਵਿੱਚ ਤਿਆਰੀਆਂ ਕੀਤੀਆਂ ਗਈਆਂ ਹਨ। ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਸਿਰਸਾ ਤੋਂ ਬਾਅਦ ਸਲਾਬਤਪੁਰਾ ਹਰਿਆਣਾ ਦਾ ਦੂਜਾ ਸਭ ਤੋਂ ਵੱਡਾ ਆਸ਼ਰਮ ਹੈ।...
ਕ੍ਰਾਇਮ ਅਤੇ ਨਸ਼ਾ
ਕਾਰ ਸਵਾਰ ASI ਨੂੰ ਬਚਾਉਣ ਦੇ ਚੱਕਰ ‘ਚ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, ਕਾਰ ‘ਚੋਂ ਸ਼ਰਾਬ ਦੀ ਬੋਤਲ ਬਰਾਮਦ
Admin - 0
ਬਟਾਲਾ : ਨਸ਼ੇ ਦੀ ਹਾਲਤ 'ਚ ਕਾਰ ਚਲਾ ਰਹੇ ਏ.ਐੱਸ.ਆਈ.ਨੂੰ ਬਚਾਉਣ ਲਈ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਡਿਵਾਈਡਰ 'ਚ ਜਾ ਟਕਰਾਈ, ਜਿਸ ਤੋਂ ਬਾਅਦ ਟਰੈਕਟਰ 'ਤੇ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਟਰੈਕਟਰ ਚਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਬਟਾਲਾ ਦਾ ਵਸਨੀਕ ਹੈ। ਉਹ ਆਪਣੇ ਟਰੈਕਟਰ 'ਤੇ ਸਵਾਰ...
ਜਲੰਧਰ। ਕਾਂਗਰਸ ਪਾਰਟੀ ਦੇ ਵਾਰਡ ਨੰਬਰ 64 ਦੇ ਸਾਬਕਾ ਕੌਂਸਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਅੱਜ ਬਾਅਦ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।ਦੱਸ ਦੇਈਏ ਕਿ ਵਿੱਕੀ...
ਚੰਡੀਗੜ। ਦਿਨਾਂ ਦੀ ਰਾਹਤ ਤੋਂ ਬਾਅਦ ਐਤਵਾਰ ਤੋਂ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। 29 ਅਤੇ 30 ਜਨਵਰੀ ਨੂੰ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ 'ਚ ਕਮੀ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਹਾੜਾਂ 'ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ 'ਚ ਤਾਪਮਾਨ ਕਾਫੀ ਹੇਠਾਂ ਚਲਾ ਗਿਆ ਹੈ। ਬਠਿੰਡਾ...
ਪੰਜਾਬ
ਬਠਿੰਡਾ : ਰਾਮ ਰਹੀਮ ਦੇ ਆਨਲਾਈਨ ਸਤਿਸੰਗ ਲਈ ਸਲਾਬਤਪੁਰਾ ਪੁੱਜਣ ਲੱਗੇ ਸਮਰਥਕ, ਸੁਰੱਖਿਆ ਲਈ 300 ਪੁਲਿਸ ਮੁਲਾਜ਼ਮ ਤਾਇਨਾਤ
Admin - 0
ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਐਤਵਾਰ ਨੂੰ ਆਨਲਾਈਨ ਸਤਿਸੰਗ ਕੀਤਾ ਜਾਵੇਗਾ। ਇਸ ਸਤਿਸੰਗ ਨੂੰ ਸੁਣਨ ਲਈ ਪੰਜਾਬ ਭਰ ਤੋਂ ਡੇਰਾ ਪ੍ਰੇਮੀ ਬਠਿੰਡਾ ਦੇ ਪਿੰਡ ਸਲਾਬਤਪੁਰਾ ਵਿੱਚ ਸਥਿਤ ਡੇਰੇ ਵਿੱਚ ਪੁੱਜਣਗੇ। ਡੇਰਾ ਸਲਾਬਤਪੁਰਾ ਪੁੱਜਣ ਵਾਲੇ ਡੇਰੇ ਦੇ ਪੈਰੋਕਾਰਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਤਿੰਨ ਡੀਐਸਪੀਜ਼ ਸਮੇਤ 300 ਦੇ ਕਰੀਬ...
ਐਸਏਐਸ ਨਗਰ/ਮੋਹਾਲੀ
ਖੇਡ ਮੰਤਰੀ ਨੇ ਮਾੜੇ ਖਾਣੇ ਦਾ ਲਿਆ ਗੰਭੀਰ ਨੋਟਿਸ, ਠੇਕੇਦਾਰ ਨੂੰ ਤਾੜਨਾ, ਮਿਆਰੀ ਖਾਣਾ ਪਰੋਸਣ ਦੇ ਨਿਰਦੇਸ਼
Admin - 0
ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।
ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈੱਸ ਵਿੱਚ ਖਾਣਾ ਤਿਆਰ ਕਰਨ ਲਈ ਰੱਖੀ ਸਮੱਗਰੀ ਦਾ...
ਪੰਜਾਬ
ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਪਛਾੜ ਕੇ ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ
Admin - 0
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਵੀ ਪਛਾੜ ਦਿੱਤਾ ਹੈ।
ਇਹ...
ਐਸਏਐਸ ਨਗਰ/ਮੋਹਾਲੀ
ਕਲਯੁਗੀ ਇਸ਼ਕ : ਲਿਵ-ਇਨ ਵਿਚ ਰਹਿ ਰਹੀ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਠੱਗੇ 32 ਲੱਖ, ਵਿਆਹ ਤੋਂ ਵੀ ਮੁੱਕਰਿਆ
Admin - 0
ਜ਼ੀਰਕਪੁਰ। ਜ਼ੀਰਕਪੁਰ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਇਕ ਵਿਅਕਤੀ ਖ਼ਿਲਾਫ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ, ਅਸ਼ਲੀਲ ਤਸਵੀਰਾਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ ਭਰੋਸੇ ਨਾਲ 32 ਲੱਖ ਰੁਪਏ ਠੱਗਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਇਕ ਸਾਲ ਤੋਂ ਔਰਤ ਨਾਲ ਵਿਆਹ ਦੇ ਬਹਾਨੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਕੇ ਜਬਰ-ਜ਼ਨਾਹ ਕਰਦਾ ਆ ਰਿਹਾ...
ਸ਼ਿਮਲਾ। ਹਿਮਾਚਲ 'ਚ ਜੁੜਵਾਂ ਪੈਦਾ ਹੋਈਆਂ ਭੈਣਾਂ ਵਿਚੋਂ ਛੋਟੀ ਭੈਣ ਨੇ ਕਿਡਨੀ ਦਾਨ ਕਰਕੇ ਆਪਣੀ ਵੱਡੀ ਭੈਣ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਦਰਅਸਲ ਵੱਡੀ ਭੈਣ ਪਿਛਲੇ ਕਈ ਸਾਲਾਂ ਤੋਂ ਕਿਡਨੀ ਦੀ ਸਮੱਸਿਆ ਤੋਂ ਪੀੜਤ ਸੀ। ਜਾਂਚ 'ਚ ਸਾਹਮਣੇ ਆਇਆ ਕਿ ਵੱਡੀ ਭੈਣ ਮੀਨਾ ਦੇਵੀ ਦੇ ਦੋਵੇਂ ਗੁਰਦੇ ਖਰਾਬ ਹੋ ਗਏ ਸਨ। ਜਿਸ ਤੋਂ ਬਾਅਦ ਛੋਟੀ ਭੈਣ ਚੰਪਾ ਕੁਮਾਰੀ ਨੇ...









































