Home Blog Page 1268
ਗੁਰਦਾਸਪੁਰ | ਸ਼ਹਿਰ ਦੇ ਰੇਲਵੇ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ 2 ਸਾਲ ਦੇ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਬੱਚੇ ਦੀ ਮੌਤ ਹਸਪਤਾਲ ਵੱਲੋਂ ਰੱਖੇ ਅਣਟ੍ਰੇਂਡ ਸਟਾਫ਼ ਕਾਰਨ ਹੋਈ ਹੈ। ਪਰਿਵਾਰ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਸੀ ਅਤੇ ਮੌਤ ਤੋਂ ਪਹਿਲਾਂ ਉਸ ਨੇ ਬਹੁਤ ਆਰਾਮ ਨਾਲ ਖਾਣਾ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...
ਜੋਧਪੁਰ। ਹਰ ਕਿਸੇ ਦਾ ਆਪਣੇ ਵਿਆਹ ਨੂੰ ਲੈ ਕੇ ਇਕ ਸੁਫ਼ਨਾ ਹੁੰਦਾ ਹੈ। ਉਹ ਆਪਣੀ ਮਰਜ਼ੀ ਅਨੁਸਾਰ ਵਰ ਜਾਂ ਦੁਲਹਨ ਚਾਹੁੰਦਾ ਹੈ। ਹਾਲਾਂਕਿ, ਕੁਝ ਲੋਕਾਂ ਦੀਆਂ ਤਰਜੀਹਾਂ ਉਨ੍ਹਾਂ ਦੀ ਸਰੀਰਕ ਦਿੱਖ ਮੁਤਾਬਿਕ ਵੀ ਤੈਅ ਹੋ ਜਾਂਦੀਆਂ ਹਨ। ਅਜਿਹਾ ਹੀ ਕੁਝ ਹੋਇਆ ਰਾਜਸਥਾਨ ਦੇ ਇਕ ਨੌਜਵਾਨ ਨਾਲ, ਜਿਸ ਦਾ ਕੱਦ ਸਿਰਫ਼ 3 ਫੁੱਟ ਹੈ। ਉਸ ਨੂੰ ਆਪਣੇ ਲਈ ਇੰਨੇ ਹੀ...
ਚੰਡੀਗੜ੍ਹ | CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ 'ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ...
ਰਾਜਸਥਾਨ। ਚੁਰੂ ਜ਼ਿਲ੍ਹੇ ਦੇ ਸਰਦਾਰਸ਼ਹਿਰ ਇਲਾਕੇ ਵਿੱਚ ਤਿੰਨ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਕੱਠੇ ਮਾਰੇ ਗਏ 4 ਨੌਜਵਾਨਾਂ ਵਿੱਚ ਦੋ ਸਕੇ ਭਰਾ ਸਨ। ਦੋਵੇਂ ਭਰਾਵਾਂ ਦਾ ਵਿਆਹ ਇੱਕੋ ਦਿਨ, ਇੱਕੋ ਘਰ ਵਿਚ ਹੋਇਆ ਸੀ ਤੇ ਹੁਣ ਦੋਵਾਂ ਦੀ ਇੱਕੋ ਦਿਨ ਮੌਤ ਹੋ ਗਈ। ਇਸ ਹਾਦਸੇ ਵਿਚ ਮਾਰੇ ਗਏ ਚਾਰ ਨੌਜਵਾਨਾਂ ਵਿਚ ਤਿੰਨ ਸਕੇ ਸਾਂਢੂ ਸਨ।...
ਚੰਡੀਗੜ੍ਹ | ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜੀਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ...
ਚੰਡੀਗੜ੍ਹ | ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ...
ਗੁਜਰਾਤ ਦੇ ਤਾਪੀ ਜ਼ਿਲ੍ਹੇ ਵਿਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਨਵਾਲਾ ਵਿਚ ਪ੍ਰੇਮੀ ਅਤੇ ਪ੍ਰੇਮਿਕਾ ਦਾ ਰਿਸ਼ਤਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਨਜ਼ੂਰ ਨਹੀਂ ਸੀ ਤੇ ਉਹਨਾਂ ਨੇ ਉਹਨਾਂ ਦਾ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਇਸ ਤੋਂ ਬਾਅਦ ਛੇ ਮਹੀਨੇ ਪਹਿਲਾਂ ਪ੍ਰੇਮੀ ਅਤੇ ਪ੍ਰੇਮਿਕਾ ਨੇ ਇੱਕ ਦੂਜੇ ਨੂੰ ਗਲੇ ਲਗਾ ਕੇ ਖੁਦਕੁਸ਼ੀ...
ਲੁਧਿਆਣਾ | ਡਿਗਰੀ ਲੈਣ ਕਾਲਜ ਗਈ 20 ਸਾਲ ਦੀ ਮੁਟਿਆਰ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ । ਘਟਨਾ ਦੇ 21 ਦਿਨ ਬੀਤਣ ਦੇ ਬਾਵਜੂਦ ਵਿਦਿਆਰਥਣ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ । ਲੜਕੀ ਦੇ...
ਏਟਾ- ਪਿਆਰ ਨੂੰ ਦੇਸ਼-ਦੁਨੀਆ ਦੀ ਸਰਹੱਦਾਂ ਨਹੀਂ ਰੋਕ ਪਾਉਂਦੀਆਂ। ਸਵੀਡਨ ਤੋਂ ਚੱਲ ਕੇ ਇਕ ਕੁੜੀ ਉੱਤਰ ਪ੍ਰਦੇਸ਼ ਦੇ ਏਟਾ ਪਹੁੰਚੀ। ਉਹ ਇੱਥੇ ਰਹਿਣ ਵਾਲੇ ਨੌਜਵਾਨ ਨੂੰ 10 ਸਾਲ ਪਹਿਲਾਂ ਫੇਸਬੁੱਕ 'ਤੇ ਮਿਲੀ ਅਤੇ ਦੋਹਾਂ ਦਰਮਿਆਨ ਪਿਆਰ ਹੋ ਗਿਆ। ਦੋਹਾਂ ਨੇ ਹੁਣ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾ ਲਿਆ। ਹਿੰਦੂ ਰੀਤੀ-ਰਿਵਾਜਾਂ ਨਾਲ ਹੋਇਆ ਵਿਆਹ ਏਟਾ ਦੇ ਪਵਨ ਨੇ ਸਵੀਡਨ ਤੋਂ ਆਈ ਕ੍ਰਿਸਟੀਨ ਲੀਬਰਟ...
- Advertisement -

MOST POPULAR