Home Blog Page 1270
ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਕਰਨਾਟਕ ‘ਚ ਇਕ ਸਮਾਰੋਹ ਦੌਰਾਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੰਸਰਟ ਦੌਰਾਨ ਗਾਇਕ ‘ਤੇ ਇਕ ਵਿਅਕਤੀ ਵੱਲੋ ਬੋਤਲ ਸੁੱਟੀ ਗਈ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਨੇ ਤੁਰੰਤ ਹਰਕਤ ‘ਚ ਆ ਕੇ ਕੈਲਾਸ਼ ਖੇਰ ‘ਤੇ ਬੋਤਲ ਸੁੱਟਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ। ਹਮਲੇ ਤੋਂ ਬਾਅਦ ਗਾਇਕ ਕੈਲਾਸ਼ ਖੇਰ ਦੀ ਸਿਹਤ...
ਲੁਧਿਆਣਾ | ਇਥੋਂ ਦੇ ਪਿੰਡ ਲਹਿਰ ਵਿਚ ਵਾਪਰੇ ਹਾਦਸੇ ਦੌਰਾਨ 34 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦਲੀਪ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਪਰਦੀਪ ਦੇ ਬਿਆਨ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਡੇਹਲੋਂ ਦੀ ਪੁਲਿਸ...
ਲੁਧਿਆਣਾ। ਐਂਟੀ ਟੈਰੇਰਿਸਟ ਫਰੰਟ ਇੰਡੀਆ (ATFI) Z ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੰਤ ਗੁਰਮੀਤ ਰਾਮ ਰਹੀਮ ਦੀ ਅੱਤਵਾਦੀਆਂ ਨਾਲ ਤੁਲਨਾ ਕਰਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਹੈ।ਸ਼ਾਂਡਿਲਿਆ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸੀਐਮ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਗੁਰਮੀਤ ਰਾਮ ਰਹੀਮ ਦੇ ਸਤਿਸੰਗ...
ਚੰਡੀਗੜ੍ਹ | ਸਥਾਨਕ ਅਦਾਲਤ ਨੇ ਪੰਜ ਵਿਅਕਤੀਆਂ ਨੂੰ ਫਾਇਰਮੈਨ ਭਰਤੀ ਪ੍ਰੀਖਿਆ 2022 ਵਿਚ ਨਿਰਪੱਖ ਪ੍ਰੀਖਿਆ ਵਿਚ ਧੋਖਾਧੜੀ ਕਰਨ ਅਤੇ ਮਿਹਨਤੀ ਬੇਰੁਜ਼ਗਾਰ ਨੌਜਵਾਨਾਂ ਨੂੰ ਨਿਰਪੱਖ ਅਤੇ ਬਰਾਬਰ ਦੇ ਮੌਕਿਆਂ ਤੋਂ ਸਰਕਾਰੀ ਸੇਵਾਵਾਂ ਤੋਂ ਵਾਂਝੇ ਰੱਖਣ ਲਈ ਦੋਸ਼ੀ ਠਹਿਰਾਇਆ ਹੈ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਟੀਪੀਐਸ ਰੰਧਾਵਾ ਦੀ ਅਦਾਲਤ ਨੇ ਦੋਵਾਂ ਨੂੰ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ...
ਫਗਵਾੜਾ। ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਚੋਰ ਇੱਥੇ ਬਿਨਾਂ ਕਿਸੇ ਦੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ‘ਚ ਸ਼ਹਿਮ ਦਾ ਮਾਹੌਲ ਹੈ। ਹੁਣ ਤਾਜ਼ਾ ਮਾਮਲਾ ਫਗਵਾੜਾ ਸ਼ਹਿਰ ਦੇ ਬਾਂਸਾਂ ਵਾਲੇ ਬਾਜ਼ਾਰ ਵਿੱਚੋ ਸ਼ਾਤਰ ਚੋਰਾਂ ਵਲੋਂ ਅਨਿਲ ਜਨਰਲ ਸਟੋਰ ਨੂੰ ਨਿਸ਼ਾਨਾ ਬਣਾਉਣ ਤੋਂ ਸਾਹਮਣੇ...
ਅੰਮ੍ਰਿਤਸਰ | ਇਥੇ 2 ਨੌਜਵਾਨਾਂ ਨੇ ਵਿਆਹ ਕਰਵਾ ਲਿਆ। ਪਿਆਰ 'ਚ ਅੰਨ੍ਹੇ ਹੋਇਆਂ ਨੇ ਜੈਂਡਰ ਬਦਲ ਕੇ ਗੌਤ ਬਦਲ ਲਿਆ। ਇਕ ਨੌਜਵਾਨ ਜੈਂਡਰ ਬਦਲ ਕੇ ਰਵੀ ਤੋਂ ਬਣਿਆ ਰਹੀਆਂ ਜੱਟੀ। ਸਫ਼ਰ ਸ਼ੁਰੂ ਕਰਦਿਆਂ ਦੋਵਾਂ ਨੇ ਲਗਾਏ ਆਪਣੇ ਹੀ ਪਰਿਵਾਰ ਦੇ ਕੁਝ ਮੈਂਬਰਾਂ 'ਤੇ ਇਲਾਜ਼ਮ ਕਿ ਸਾਡੇ ਮਿਲਣ 'ਤੇ ਰੋਕ ਲਗਾਈ ਜਾ ਰਹੀ ਹੈ। ਵੇਖੋ ਵੀਡੀਓ
ਗੁਰਦਾਸਪੁਰ। ਹਾਈਟੈਕ ਜ਼ਮਾਨੇ ਵਿਚ ਠੱਗੀਆਂ ਦੇ ਤਰੀਕੇ ਵੀ ਹਾਈਟੈਕ ਹੁੰਦੇ ਜਾ ਰਹੇ ਹਨ। ਸਾਈਬਰ ਠੱਗਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵੱਖ ਵੱਖ ਤਰੀਕਿਆਂ ਨਾਲ ਝਾਂਸੇ ਵਿੱਚ ਲੈ ਕੇ ਲੱਖਾਂ ਰੁਪਏ ਠੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਈ ਵੈਬਸਾਈਟਾਂ ਬਣ ਚੁੱਕੀਆਂ ਹਨ ਜੋ ਵੱਖ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਭਰਮਾ ਕੇ ਆਪਣੇ ਜਾਲ ਵਿੱਚ...
ਚੰਡੀਗੜ੍ਹ | ਮੌਸਮ ਵਿਭਾਗ ਮੁਤਾਬਕ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਫਿਰ ਤੋਂ ਬਦਲੇਗਾ। ਐਤਵਾਰ ਤੋਂ ਹੀ ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਫ਼ੀਲੀਆਂ ਹਵਾਵਾਂ ਚਲਣ ਨਾਲ ਠੰਡ ਕਾਫ਼ੀ ਵਧੀ ਹੈ।ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਬਾਵਜੂਦ ਘੱਟ ਤੋਂ ਘੱਟ...
ਜਲੰਧਰ | ਰਾਤ ਸਮੇਂ ਜਲੰਧਰ ਸ਼ਹਿਰ ਵਿਚ ਕਾਫੀ ਹੰਗਾਮਾ ਹੋਇਆ। ਸ਼ਹਿਰ ਕਪੂਰਥਲਾ ਚੌਕ ਤੋਂ ਵਰਕਸ਼ਾਪ ਚੌਕ ਵੱਲ ਨੂੰ ਆਉਂਦੀ ਸੜਕ ‘ਤੇ ਇਕ ਟਰੱਕ ਚਾਲਕ ਨੇ ਟੱਕਰ ਮਾਰ ਕੇ ਵਾਹਨਾਂ ਦੀ ਭੰਨ-ਤੋੜ ਕੀਤੀ। ਟਰੱਕ ਦਾ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ। ਇਸ ਘਟਨਾ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਲੋਕਾਂ ਨੇ ਟਰੱਕ ਡਰਾਈਵਰ...
ਅੰਮ੍ਰਿਤਸਰ | ਦੇਸ਼ ਦੀ ਘੱਟ ਕਿਰਾਏ ਵਾਲੀ ਏਅਰਲਾਈਨਜ਼ ਇੰਡੀਗੋ ਨੇ ਅੰਮ੍ਰਿਤਸਰ ਤੋਂ ਘਰੇਲੂ ਉਡਾਣਾਂ ਦੀ ਬਾਰਬਾਰਤਾ ਵਧਾਉਣ ਦਾ ਫੈਸਲਾ ਕੀਤਾ ਹੈ। ਅਗਲੇ ਮਹੀਨੇ ਤੋਂ ਅੰਮ੍ਰਿਤਸਰ-ਲਖਨਊ ਵਿਚਾਲੇ ਰੋਜ਼ਾਨਾ ਸਿੱਧੀ ਉਡਾਣ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਹਫ਼ਤੇ ਵਿੱਚ ਸਿਰਫ਼ ਤਿੰਨ ਦਿਨ ਹੀ ਉਡਾਣਾਂ ਆਉਂਦੀਆਂ ਸਨ। ਇੰਡੀਗੋ ਨੇ ਇਸ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇੰਡੀਗੋ ਦੀ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ...
- Advertisement -

MOST POPULAR