Home Blog Page 1271
ਬਠਿੰਡਾ | ਲਾਲ ਸਿੰਘ ਬਸਤੀ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਿਰ ਨੇੜੇ ਐਤਵਾਰ ਦੇਰ ਸ਼ਾਮ ਨਵ-ਨਿਰਮਾਣ ਮੰਦਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਲੈਂਟਰ ਡਿੱਗ ਪਿਆ। ਇਸ ਕਾਰਨ ਮੰਦਰ ਦੇ ਅੰਦਰ ਕੰਮ ਕਰ ਰਹੇ ਚਾਰ ਪ੍ਰਵਾਸੀ ਮਜ਼ਦੂਰ ਲੈਂਟਰ ਦੇ ਮਲਬੇ ਹੇਠ ਦੱਬ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚ...
ਫਿਰੋਜ਼ਪੁਰ | ਜ਼ਿਲੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ। ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਵੀ ਦਿਹਾਂਤ...
ਲੁਧਿਆਣਾ | ਇਥੇ 2 ਬਦਮਾਸ਼ਾਂ ਨੇ ਬੰਦੂਕ ਦੀ ਨੋਕ 'ਤੇ ਸ਼ਰਾਬ ਦੀ ਦੁਕਾਨ ਲੁੱਟ ਲਈ। ਕੇਅਰਟੇਕਰ ਠੇਕੇ ਨੂੰ ਤਾਲਾ ਲਗਾ ਕੇ ਬਾਥਰੂਮ ਚਲਾ ਗਿਆ। ਇਸੇ ਦੌਰਾਨ ਦੋ ਨੌਜਵਾਨ ਬੁਲੇਟ ਸਾਈਕਲ ’ਤੇ ਆਏ ਅਤੇ ਠੇਕੇ ਦਾ ਤਾਲਾ ਤੋੜਨਾ ਸ਼ੁਰੂ ਕਰ ਦਿੱਤਾ। ਕਰਿੰਦੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇੱਕ ਬਦਮਾਸ਼ ਨੇ ਉਸ 'ਤੇ ਪਿਸਤੌਲ ਤਾਣ ਦਿੱਤੀ। ਨੇੜੇ ਹੀ ਅਹਾਤਾ...
ਚੰਡੀਗੜ੍ਹ | ਪੰਜਾਬ ਵਿੱਚ ਹੁਣ ਖੇਤੀਬਾੜੀ ਸਮੇਤ ਨਿੱਜੀ ਵਰਤੋਂ ਲਈ ਜ਼ਮੀਨਦੋਜ਼ ਪਾਣੀ ਕੱਢਣ ਲਈ ਸਰਕਾਰ ਤੋਂ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ। ਪੀ.ਡਬਲਿਯੂ.ਆਰ.ਡੀ.ਏ. (ਪੰਜਾਬ ਵਾਟਰ ਰੈਗੂਲੇਟਰੀ ਡਿਵੈਲਪਮੈਂਟ ਅਥਾਰਟੀ) ਨੇ ਖੇਤੀਬਾੜੀ ਲਈ ਟਿਊਬਵੈੱਲ ਡਰਿੱਲ ਕਰਵਾਉਣ ਦੀ ਇਜਾਜ਼ਤ ਲੈਣ ਵਿੱਚ ਢਿੱਲ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਖੇਤੀਬਾੜੀ ਤੋਂ ਇਲਾਵਾ ਪੀਣ ਵਾਲੇ ਪਾਣੀ ਅਤੇ ਘਰੇਲੂ ਵਰਤੋਂ ਸਮੇਤ ਕੁਝ ਹੋਰ...
ਚੰਡੀਗੜ੍ਹ/ਸੁਨਾਮ | ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਏ ਜਾ ਰਹੇ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਦੱਸਣਯੋਗ ਹੈ ਕਿ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਾਲੀ ਥਾਂ...
ਚੰਡੀਗੜ੍ਹ | ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦਾ ਮੁਆਵਜਾ ਵੰਡਣ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ ਤੋਂ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਦੋ ਦੋਸ਼ੀ ਰਾਜਿੰਦਰ ਸਿੰਘ ਤੇ ਰਵੀ ਕੁਮਾਰ, ਵਾਸੀਆਨ ਪਿੰਡ ਬਿਲਗਾ, ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 14 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ...
ਜਲੰਧਰ। ਥਾਣਾ ਸਦਰ ਅਧੀਨ ਆਉਂਦੇ ਪਿੰਡ ਲਖਨਪਾਲ ਵਿੱਚ ਦੇਰ ਰਾਤ ਨਸ਼ਾ ਤਸਕਰਾਂ ਵੱਲੋਂ ਪਿੰਡ ਦੇ ਨੰਬਰਦਾਰ ਰਾਮ ਗੋਪਾਲ ਸ਼ਰਮਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਨਕੋਦਰ ਨੂੰ ਜਾਣ ਵਾਲੀ ਸੜਕ ਜਾਮ ਕਰ ਦਿੱਤੀ। ਲੋਕ ਸੜਕ ’ਤੇ ਧਰਨੇ ’ਤੇ ਬੈਠ ਗਏ। ਲੋਕਾਂ ਨੇ ਦੱਸਿਆ ਕਿ ਪਿੰਡ ਲਖਨਪਾਲ ਦਾ ਨੰਬਰਦਾਰ ਰਾਮ ਗੋਪਾਲ...
ਚੰਡੀਗੜ੍ਹ | ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਯੂ.ਪੀ.ਵੀ.ਸੀ. ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਰੇਲਵੇ ਰੋਡ...
ਰੋਹਤਕ। ਹਰਿਆਣਾ ਦੇ ਰੋਹਤਕ ਵਿੱਚੋਂ ਲੰਘਦੀ ਜੇਐਲਐਨ ਨਹਿਰ ਵਿੱਚ ਸਰਸਵਤੀ ਮੂਰਤੀ ਵਿਸਰਜਨ ਦੌਰਾਨ ਦੋ ਨੌਜਵਾਨ ਰੁੜ੍ਹ ਗਏ। ਜਿਹਨਾਂ ਦਾ ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਸੁਰਾਗ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਅਣਦੇਖੀ ਕਰਨ ਅਤੇ ਮਦਦ ਨਾ ਕਰਨ ਦੇ ਦੋਸ਼ ਵੀ ਲਗਾਏ। ਪਰਿਵਾਰ ਵਾਲੇ ਹੀ ਨੌਜਵਾਨ ਦੀ ਭਾਲ ਕਰ ਰਹੇ ਹਨ। ਜਾਣਕਾਰੀ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ...
- Advertisement -

MOST POPULAR