Home Blog Page 1272
ਕਰਨਾਟਕ। ਕਰਨਾਟਕ ਦੇ ਬੇਲਾਰੀ 'ਚ SC/ST ਹੋਸਟਲ ਦੇ 25 ਵਿਦਿਆਰਥੀਆਂ ਨੂੰ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਦਿਆਰਥੀ ਹੋਸਟਲ ਵਿੱਚ ਪਰੋਸੇ ਜਾਣ ਵਾਲੇ ਖਾਣੇ ਦੀ ਘਟੀਆ ਕੁਆਲਿਟੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਬੁੱਧਵਾਰ ਸ਼ਾਮ ਨੂੰ ਇਹ ਵਿਦਿਆਰਥੀ ਸ਼ਿਕਾਇਤ ਲੈ ਕੇ ਡੀਸੀ ਦੀ ਰਿਹਾਇਸ਼ 'ਤੇ ਪਹੁੰਚੇ। ਅਗਲੇ ਹੀ ਦਿਨ ਵਿਦਿਆਰਥੀਆਂ 'ਤੇ ਇਹ ਕਾਰਵਾਈ ਕੀਤੀ ਗਈ ਹੈ।...
ਜਲੰਧਰ । ਸ਼ਹਿਰ ਦੀ ਧੀਰ ਫੈਮਿਲੀ ਦੀ ਨੂੰਹ ਹੁਣ ਲੰਡਨ 'ਚ ਬਿਜ਼ਨੈੱਸ ਦੀ ਪੜ੍ਹਾਈ ਕਰਵਾਉਣਗੇ। ਮਨੀਸ਼ਾ ਧੀਰ ਨੇ ਡੀਏਵੀ ਕਾਲਜ ਜਲੰਧਰ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਹੈ। ਉਹ ਹੁਣ ਲੰਡਨ ਦੀ ਕਵੈਂਟਰੀ ਯੂਨੀਵਰਸਿਟੀ 'ਚ ਬਿਜ਼ਨੈੱਸ ਦੀ ਪੜ੍ਹਾਈ ਕਰਵਾਉਣਗੇ। ਜਲੰਧਰ ਸ਼ਹਿਰ ਲਈ ਇਹ ਇਕ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਸ ਸ਼ਹਿਰ ਨਾਲ ਸਬੰਧ ਰੱਖਣ ਵਾਲੀ ਤੇ...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਕਰਵਾਏ ਗਏ 15ਵੇਂ ਅਤੇ 16ਵੇਂ ਡੌਗ ਸ਼ੋਅ ਵਿਚ 40 ਤੋਂ ਵੱਧ ਪ੍ਰਜਾਤੀਆਂ ਦੇ 100 ਤੋਂ ਵੱਧ ਕੁੱਤਿਆਂ (ਜਰਮਨ ਸ਼ੈਫ਼ਡ, ਲੈਬਰੇਡੋਰ ਰਿਟਵੀਲ੍ਹਰ, ਡਾਬਰਮੈਨ ਪਿੰਚਰ, ਅਮਰੀਕਨ ਬੁਲਡੌਗ, ਬੋਕਸਰ, ਰੋਟਵੀਲ੍ਹਰ ਗ੍ਰੇਟ ਡੇਨ ਆਦਿ) ਅਤੇ 1000 ਤੋਂ ਵੱਧ ਕੁੱਤਿਆਂ ਦੇ ਸ਼ੌਕੀਨਾਂ ਨੇ ਹਿੱਸਾ ਲਿਆ। ਇਸ ਮੌਕੇ ਹਾਜ਼ਰ ਡੌਗ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਸਾਇੰਸ ਸਿਟੀ ਦੇ ਡਾਇਰੈਕਟਰ...
ਚੰਡੀਗੜ੍ਹ | ਸੂਬੇ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਵੱਖੋ-ਵੱਖ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਦਾ ਪੋਸਟਰ ਪੰਜਾਬ ਦੇ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇਥੇ ਜਾਰੀ ਕੀਤਾ ਗਿਆ। ਪੀ.ਐਮ.ਐਮ.ਐਸ. ਯੋਜਨਾ ਦਾ ਪੋਸਟਰ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ ਦੇ ਕਿੱਤੇ ਦਾ ਤੇਜ਼ੀ ਨਾਲ ਵਿਕਾਸ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ...
ਚੰਡੀਗੜ੍ਹ। ਇੱਕ ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਉਦਯੋਗਾਂ ਸਣੇ ਸਾਰੇ ਗੈਰ-ਛੋਟ ਵਾਲੇ ਖਪਤਕਾਰਾਂ ਤੋਂ ਟੈਕਸ ਵਸੂਲਣਾ ਸ਼ੁਰੂ ਕਰੇਗੀ। ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀਡਬਲਯੂਆਰਡੀਏ) ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਮੁਤਾਬਕ ਖੇਤੀਬਾੜੀ, ਪੀਣ ਵਾਲੇ...
ਅੰਮ੍ਰਿਤਸਰ | ਪੰਜਾਬ ਵਿਚ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ ਤੇ ਰੋਜ਼ ਇਸਦੀ ਭੇਂਟ ਨੌਜਵਾਨ ਚੜ੍ਹ ਰਹੇ ਹਨ। ਅਜਿਹਾ ਹੀ ਇਕ ਮਾਮਲਾ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ। ਨਸ਼ੇ ਦੇ ਟੀਕੇ ਦੀ ਵੱਧ...
ਚੰਡੀਗੜ੍ਹ | ਪੰਜਾਬ-ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐੱਫ.ਸੀ.ਆਈ.) ਨੂੰ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਸੀ.) ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ OMSC ਨੂੰ ਮਨਜ਼ੂਰੀ ਦਿੰਦੇ ਹੋਏ FCI ਨੂੰ 1 ਫਰਵਰੀ ਤੋਂ ਕਣਕ ਦੀ ਵਿਕਰੀ ਸ਼ੁਰੂ ਕਰਨ ਲਈ ਕਿਹਾ ਹੈ।...
ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 8 ਮਹੀਨੇ ਹੋ ਗਏ ਹਨ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਹਰ ਐਤਵਾਰ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਹਿੰਦੇ ਹਨ। ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਟਿੱਪਣੀ ਕਰਨ ਵਾਲਿਆਂ 'ਤੇ ਬੋਲਦਿਆਂ ਕਿਹਾ ਕਿ ਉਹ...
ਚੰਡੀਗੜ੍ਹ | ਇਥੇ ਇਕ ਨੌਜਵਾਨ ਡਾਕਟਰ ਨੂੰ ਇਕ ਨਾਈਜੀਰੀਅਨ ਗਿਰੋਹ ਨੇ 47,22,600 ਰੁਪਏ ਦੀ ਠੱਗੀ ਮਾਰ ਲਈ। ਇਸ ਗਿਰੋਹ ਵਿਚ ਇਕ ਭਾਰਤੀ ਔਰਤ ਵੀ ਸ਼ਾਮਲ ਸੀ। ਚੰਡੀਗੜ੍ਹ ਪੁਲਿਸ ਨੇ ਦਿੱਲੀ ਅਤੇ ਗ੍ਰੇਟਰ ਨੋਇਡਾ ਵਿਚ ਛਾਪੇਮਾਰੀ ਕਰਕੇ 4 ਨਾਈਜੀਰੀਅਨ, ਇਕ ਗੁਨੀਆ ਅਤੇ ਇਕ ਭਾਰਤੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੇ ਵਿਆਹ ਦੀਆਂ ਸਾਈਟਾਂ 'ਤੇ ਆਪਣੇ ਫਰਜ਼ੀ...
ਹਿਸਾਰ। ਹਰਿਆਣਾ ਦੇ ਹਿਸਾਰ 'ਚ ਪਤਨੀ ਨੇ ਆਪਣੇ ਦੰਦਾਂ ਨਾਲ ਪਤੀ ਦੀ ਜੀਭ ਕੱਟ ਦਿੱਤੀ। ਪਤੀ ਲਹੂ-ਲੁਹਾਣ ਹੋ ਕੇ ਫਰਸ਼ 'ਤੇ ਡਿੱਗ ਪਿਆ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਜ਼ਖਮੀ ਪਤੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਡਾਕਟਰਾਂ ਨੇ ਆਪ੍ਰੇਸ਼ਨ ਕਰਕੇ ਪਤੀ ਦੀ ਜੀਭ ਜੋੜਾ ਦਿੱਤੀ ਹੈ।ਉਸ ਦੀ ਜੀਭ 'ਤੇ ਕਰੀਬ 15 ਟਾਂਕੇ ਲਗਾਉਣੇ ਪਏ। ਇਹ ਘਟਨਾ ਬੀਤੀ ਰਾਤ ਵਾਪਰੀ।...
- Advertisement -

MOST POPULAR