Home Blog Page 1273
ਲੁਧਿਆਣਾ | ਗਲੀ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਕਾਰ ਸਵਾਰਾਂ ਨੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ। ਦੁਕਾਨਦਾਰ ਅਮਨ ਮੁਤਾਬਕ ਹਮਲਾ ਕਰਨ ਵਾਲਿਆਂ ਨੇ ਕੁੱਟਮਾਰ ਕਰਨ ਮਗਰੋਂ ਦੁਕਾਨ ਦਾ ਫਰਨੀਚਰ ਵੀ ਭੰਨ ਦਿੱਤਾ। ਉਕਤ ਮਾਮਲੇ ਵਿਚ ਥਾਣਾ ਜਮਾਲਪੁਰ ਪੁਲਿਸ ਨੇ ਦੁਕਾਨ ਦੇ ਮਾਲਕ ਦੇ ਬਿਆਨਾਂ ਉਪਰ ਕੁੱਟਮਾਰ ਕਰਨ ਵਾਲੇ ਮੁਲਜ਼ਮ ਪਰਮਜੀਤ ਸਿੰਘ ਉਰਫ ਪੰਮਾ, ਅਜਮਿੰਦਰ ਸਿੰਘ,...
ਚੰਡੀਗੜ੍ਹ। ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਰੇਲ ਪਟੜੀ 'ਤੇ ਉਤਰ ਆਏ ਹਨ। ਪੰਜਾਬ ਦੇ ਡੀਸੀ ਦਫ਼ਤਰਾਂ ਅਤੇ ਟੋਲ ਪਲਾਜ਼ਿਆਂ ’ਤੇ ਲੰਮੇ ਸਮੇਂ ਤੋਂ ਧਰਨੇ ਦੇਣ ਤੋਂ ਬਾਅਦ ਕਿਸਾਨਾਂ ਨੇ 12 ਜ਼ਿਲ੍ਹਿਆਂ ਵਿੱਚ 15 ਥਾਵਾਂ ’ਤੇ ਰੇਲਾਂ ਰੋਕੀਆਂ ਹਨ। ਇਨ੍ਹਾਂ ਟਰੇਨਾਂ ਨੂੰ ਸ਼ਾਮ 4 ਵਜੇ ਤੱਕ ਰੋਕਿਆ ਜਾਵੇਗਾ।ਕਿਸਾਨ ਮਜ਼ਦੂਰ ਸੰਘਰਸ਼ ਮਜ਼ਦੂਰ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ...
ਚੰਡੀਗੜ੍ਹ। ਮੌਸਮ ਵਿਭਾਗ ਮੁਤਾਬਕ 29 ਅਤੇ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੌਸਮ ਫਿਰ ਤੋਂ ਬਦਲੇਗਾ। ਐਤਵਾਰ ਤੋਂ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਦੇ ਵਿੱਚ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਦੇ ਨਾਲ ਠੰਡ ਕਾਫੀ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ...
ਫਿਰੋਜ਼ਪੁਰ : ਕਾਂਸਟੇਬਲ ਨੇ ਮਹਿਲਾ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤ। ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਫ਼ਿਰੋਜ਼ਪੁਰ ਛਾਉਣੀ ਦਾ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਹੜਕੰਪ ਮਚ ਗਿਆ। ਮੌਕੇ 'ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਲੇਡੀ...
ਲੁਧਿਆਣਾ | ਸ਼ਹਿਰ ਦੇ ਪਾਸ਼ ਇਲਾਕੇ ਬੀਆਰਐੱਸ ਨਗਰ 'ਚੋਂ ਸ਼ੱਕੀ ਹਾਲਾਤ ਵਿਚ 13 ਸਾਲ ਦੀ ਵਿਦਿਆਰਥਣ ਲਾਪਤਾ ਹੋ ਗਈ। 5 ਦਿਨ ਬੀਤਣ ਦੇ ਬਾਵਜੂਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਸ ਨੂੰ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ । ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਦਾਦੀ ਨੇ...
ਫਿਰੋਜ਼ਪੁਰ। ਭੈਣ ਦੇ ਵਿਆਹ ਦਾ ਸਾਮਾਨ ਲੈਣ ਮੱਲਾਂ ਵਾਲਾ ਬਾਜ਼ਾਰ ਆਏ ਭਰਾ ਨੂੰ ਕੀ ਪਤਾ ਸੀ ਕਿ ਅੱਜ ਮੈਂ ਭੈਣ ਦੇ ਵਿਆਹ ਦਾ ਸਾਮਾਨ ਨਹੀਂ ਬਲਕਿ ਆਪਣੀ ਧੀ ਦੀ ਲਾਸ਼ ਲੈ ਕੇ ਘਰ ਆਵਾਂਗਾ। ਕੁਝ ਇਸ ਤਰ੍ਹਾਂ ਦੀ ਹੀ ਘਟਨਾ ਮੱਲਾਂ ਵਾਲਾ ਦੇ ਬਾਜ਼ਾਰ ’ਚ ਵਾਪਰੀ ਹੈ।ਬਸਤੀ ਮਾਨੇਵਾਲੀ ਦਾਖਲੀ ਮੱਲੂ ਵਲੀਏ ਵਾਲਾ ਦਾ ਸਰਵਣ ਸਿੰਘ ਆਪਣੀ ਭੈਣ ਦੇ ਵਿਆਹ...
ਅੰਮ੍ਰਿਤਸਰ | ਰਾਮ ਰਹੀਮ ਦੇ ਪੰਜਾਬ ‘ਚ ਹੋ ਰਹੇ ਸਤਿਸੰਗ ਨੂੰ ਲੈ ਕੇ ਵਿਰੋਧ ਹੋ ਰਿਹਾ ਹੈ। ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਰੋਧ ‘ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪਿੰਡ ਜਲਾਲ ਵਿਖੇ ਧਰਨੇ ਦੀ ਥਾਂ ਉਪਰੋਂ ਹੀ ਡੇਰਾ...
ਲੁਧਿਆਣਾ। ਸਾਹਨੇਵਾਲ ਥਾਣਾ ਪੁਲਿਸ ਨੇ ਤਿੰਨ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਇਹ ਹਥਿਆਰ ਉਨ੍ਹਾਂ ਨੇ ਉੱਤਰ ਪ੍ਰਦੇਸ਼ ਤੋਂ ਖਰੀਦੇ ਸਨ। ਚਾਰ ਦਿਨ ਪਹਿਲਾਂ ਇਨ੍ਹਾਂ ਨੇ ਗਿਆਸਪੁਰਾ ਇਲਾਕੇ ਵਿੱਚ ਦੀਪਕ ਨਾਂ ਦੇ ਨੌਜਵਾਨ ਦੀ ਕੁੱਟਮਾਰ ਕੀਤੀ ਸੀ ਅਤੇ ਉਸ ’ਤੇ ਗੋਲੀਆਂ ਵੀ ਚਲਾਈਆਂ ਸਨ। ਹੁਣ ਮੁਲਜ਼ਮ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ...
ਚੰਡੀਗੜ੍ਹ। ਪੰਜਾਬ ਸਰਕਾਰ ਨੇ ਦਸੰਬਰ 2020 ਵਿੱਚ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਨ੍ਹਾਂ ਅਸਾਮੀਆਂ ਲਈ 78000 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਪੀਪੀਐਸਸੀ ਨੇ ਇਸ ਅਹੁਦੇ ਲਈ ਅਰਜ਼ੀ ਫੀਸ 3000 ਰੁਪਏ ਪ੍ਰਤੀ ਉਮੀਦਵਾਰ ਰੱਖੀ, ਜਿਸ ਨਾਲ ਸਰਕਾਰ ਦੇ ਖਾਤੇ ਵਿੱਚ 23.40 ਕਰੋੜ ਰੁਪਏ ਆਏ। ਇਸ ਦੌਰਾਨ ਪ੍ਰੀਖਿਆ 'ਚ ਧੋਖਾਧੜੀ ਅਤੇ ਪ੍ਰੀਖਿਆ 'ਚ ਬਾਹਰੀ ਬੈਠੇ...
ਚੰਡੀਗੜ੍ਹ। ਪਰਿਵਾਰਕ ਮੈਂਬਰਾਂ 'ਤੇ 50 ਸਾਲਾ ਵਿਅਕਤੀ ਨਾਲ ਜ਼ਬਰਦਸਤੀ ਵਿਆਹ ਕਰਵਾਉਣ ਦਾ ਦੋਸ਼ ਲਗਾ ਕੇ 27 ਸਾਲਾ ਲੜਕੀ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਇਹ ਕਹਿੰਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ ਕਿ ਉਸ ਦੇ ਪਿਤਾ ਅਤੇ ਪਰਿਵਾਰ ਤੋਂ ਉਸ ਦੀ ਜਾਨ ਨੂੰ ਖਤਰਾ ਹੈ। ਪਟੀਸ਼ਨ ਦਾਇਰ ਕਰਦੇ ਹੋਏ ਲੜਕੀ ਨੇ ਕਿਹਾ ਕਿ ਉਸ ਦੇ ਪਰਿਵਾਰਕ ਮੈਂਬਰ ਜ਼ਬਰਦਸਤੀ ਉਸ ਦਾ ਵਿਆਹ...
- Advertisement -

MOST POPULAR