Home Blog Page 1274
ਲੁਧਿਆਣਾ | ਪੰਜਾਬ ਵਿਚ ਲੁਧਿਆਣਾ ਦੇ ਪੁਲਿਸ ਥਾਣੇ ਤੋਂ ਇਕ ਆਰੋਪੀ ਹੱਥਕੜੀ ਸਮੇਤ ਫਰਾਰ ਹੋ ਗਿਆ। ਬੱਸ ਸਟੈਂਡ 'ਤੇ ਪੁਲਿਸ ਨੇ ਫ਼ਰਾਰ ਦੀ ਪਛਾਣ ਲਈ ਜਨਤਕ ਪੋਸਟਰ ਵੀ ਲਗਾਇਆ ਹੈ। ਮੁਲਾਜ਼ਮਾਂ ਅਨੁਸਾਰ ਉਨ੍ਹਾਂ ਕੋਲ ਥਾਣੇ ਤੋਂ 2 ਪੁਲਿਸ ਕਰਮਚਾਰੀ ਆਏ ਸਨ, ਜੋ ਕਿ ਦੱਸ ਰਹੇ ਸਨ ਕਿ ਹੱਥਕੜੀ ਸਮੇਤ ਆਰੋਪੀ ਭੱਜਿਆ ਹੈ, ਉਸਦਾ ਪੋਸਟਰ ਲਗਾਉਣ ਲਈ ਕਿਹਾ ਪਰ...
ਫਲੋਰੀਡਾ। ਕਹਿੰਦੇ ਨੇ ਕੇ ਪਿਆਰ ਹੀ ਸਾਡੀ ਜਾਨ ਦਾ ਦੁਸ਼ਮਣ ਬਣ ਜਾਂਦਾ ਹੈ। ਅਜਿਹਾ ਹੀ ਅਮਰੀਕਾ ਦੇ ਫਲੋਰੀਡਾ ਵਿਚ ਇਕ ਲੜਕੇ ਦੇ ਨਾਲ ਹੋਇਆ, ਜਿੱਥੇ ਆਪਣੀ ਪ੍ਰੇਮਿਕਾ ਦੇ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੇ ਲੜਕੇ ਨੂੰ ਉਸਦੀ ਪ੍ਰੇਮਿਕਾ ਨੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਕਾਰਨ ਵੀ ਇਸ ਕਤਲ ਪਿੱਛੇ ਕੋਈ ਵੱਡਾ ਨਹੀਂ ਸੀ। ਉਕਤ ਲੜਕੇ ਆਪਣੀ ਪ੍ਰੇਮਿਕਾ...
ਅੰਮ੍ਰਿਤਸਰ | ਮਾਲਿਕ ਤੋਂ ਤੰਗ ਆ ਕੇ ਮੱਖੀ ਮੰਡੀ 'ਚ ਵੈਲਡਿੰਗ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਘਟਨਾ ਸ਼ਨੀਵਾਰ ਸਵੇਰੇ 11 ਵਜੇ ਦੀ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਹਰੀਪੁਰਾ ਬਾੜਾ ਵਾਸੀ ਜੇਨੀ ਵਜੋਂ ਹੋਈ ਹੈ। ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਦੋ ਬੱਚੇ ਸਨ। ਮ੍ਰਿਤਕ ਦੇ ਭਰਾ ਸਾਹਿਲ ਨੇ ਦੱਸਿਆ ਕਿ ਜੈਨੀ ਨੇ ਮਰਨ ਤੋਂ...
ਫਿਰੋਜ਼ਪੁਰ : ਕਾਂਸਟੇਬਲ ਨੇ ਮਹਿਲਾ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤ। ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਫ਼ਿਰੋਜ਼ਪੁਰ ਛਾਉਣੀ ਦਾ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਹੜਕੰਪ ਮਚ ਗਿਆ। ਮੌਕੇ 'ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੂਰੇ ਮਾਮਲੇ...
ਲੁਧਿਆਣਾ | ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਧਮਕੀਆਂ ਮਿਲ ਰਹੀਆਂ ਹਨ। ਸੰਨੀ ਕੈਂਥ ਨੇ ਕਿਹਾ ਕਿ ਜਿਸ ਦਿਨ ਤੋਂ ਉਹ ਭਾਜਪਾ ਵਿਚ ਸ਼ਾਮਲ ਹੋਇਆ ਹੈ ਅਤੇ ਦਿਹਾਤੀ ਦਾ ਪ੍ਰਧਾਨ ਬਣਿਆ ਹੈ, ਉਸ ਦਿਨ ਤੋਂ ਉਸ ਨੂੰ ਖਾਲਿਸਤਾਨੀਆਂ ਦੇ ਫੋਨ ਆ ਰਹੇ ਹਨ। ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸੰਨੀ ਨੂੰ ਵਟਸਐਪ 'ਤੇ ਮੈਸੇਜ...
ਲੁਧਿਆਣਾ | ਕਮਿਸ਼ਨਰੇਟ ਪੁਲਿਸ ਇੱਕ ਪਾਸੇ ਸ਼ਹਿਰ ਵਿੱਚ ਗੈਂਗ ਵਾਰ ਨੂੰ ਨੱਥ ਪਾਉਣ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਕੁਝ ਸ਼ਰਾਰਤੀ ਅਨਸਰਾਂ ਨੇ ਸ਼ਰੇਆਮ ਬਾਈਕ 'ਤੇ ਸਵਾਰ ਹੋ ਕੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਇੰਨਾ ਹੀ ਨਹੀਂ, ਪਹਿਲਾਂ ਦੋਸ਼ੀ ਨੇ ਇਕ ਘਰ ਦੇ ਬਾਹਰ ਗੋਲੀਆਂ ਚਲਾਈਆਂ ਅਤੇ ਫਿਰ ਬਾਈਕ 'ਤੇ ਸੈਰ ਕਰਦੇ ਸਮੇਂ ਗੋਲੀ ਚਲਾ ਦਿੱਤੀ। ਇਸ ਸਭ...
ਚੰਡੀਗੜ੍ਹ | ਪੰਜਾਬ-ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐੱਫ.ਸੀ.ਆਈ.) ਨੂੰ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਸੀ.) ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ OMSC ਨੂੰ ਮਨਜ਼ੂਰੀ ਦਿੰਦੇ ਹੋਏ FCI ਨੂੰ 1 ਫਰਵਰੀ ਤੋਂ ਕਣਕ ਦੀ ਵਿਕਰੀ ਸ਼ੁਰੂ ਕਰਨ ਲਈ ਕਿਹਾ ਹੈ।...
ਬਠਿੰਡਾ | ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਅੱਜ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਸਤਿਸੰਗ ਹੈ। ਰਾਮ ਰਹੀਮ ਬਠਿੰਡਾ ਦੇ ਸਲਾਬਤਪੁਰਾ ਵਿਖੇ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ ਕਰਨਗੇ, ਜਿਸ ਲਈ ਸਲਾਬਤਪੁਰਾ ਵਿੱਚ ਤਿਆਰੀਆਂ ਕੀਤੀਆਂ ਗਈਆਂ ਹਨ। ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਿਰਸਾ ਤੋਂ ਬਾਅਦ ਸਲਾਬਤਪੁਰਾ ਹਰਿਆਣਾ ਦਾ ਦੂਜਾ ਸਭ ਤੋਂ ਵੱਡਾ ਆਸ਼ਰਮ ਹੈ।...
 ਬਟਾਲਾ : ਨਸ਼ੇ ਦੀ ਹਾਲਤ 'ਚ ਕਾਰ ਚਲਾ ਰਹੇ ਏ.ਐੱਸ.ਆਈ.ਨੂੰ ਬਚਾਉਣ ਲਈ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਡਿਵਾਈਡਰ 'ਚ ਜਾ ਟਕਰਾਈ, ਜਿਸ ਤੋਂ ਬਾਅਦ ਟਰੈਕਟਰ 'ਤੇ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਟਰੈਕਟਰ ਚਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਬਟਾਲਾ ਦਾ ਵਸਨੀਕ ਹੈ। ਉਹ ਆਪਣੇ ਟਰੈਕਟਰ 'ਤੇ ਸਵਾਰ...
ਜਲੰਧਰ। ਕਾਂਗਰਸ ਪਾਰਟੀ ਦੇ ਵਾਰਡ ਨੰਬਰ 64 ਦੇ ਸਾਬਕਾ ਕੌਂਸਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਅੱਜ ਬਾਅਦ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।ਦੱਸ ਦੇਈਏ ਕਿ ਵਿੱਕੀ...
- Advertisement -

MOST POPULAR