ਚੰਡੀਗੜ। ਦਿਨਾਂ ਦੀ ਰਾਹਤ ਤੋਂ ਬਾਅਦ ਐਤਵਾਰ ਤੋਂ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। 29 ਅਤੇ 30 ਜਨਵਰੀ ਨੂੰ ਸਾਰੇ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ 'ਚ ਕਮੀ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਹਾੜਾਂ 'ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ 'ਚ ਤਾਪਮਾਨ ਕਾਫੀ ਹੇਠਾਂ ਚਲਾ ਗਿਆ ਹੈ। ਬਠਿੰਡਾ...
ਪੰਜਾਬ
ਬਠਿੰਡਾ : ਰਾਮ ਰਹੀਮ ਦੇ ਆਨਲਾਈਨ ਸਤਿਸੰਗ ਲਈ ਸਲਾਬਤਪੁਰਾ ਪੁੱਜਣ ਲੱਗੇ ਸਮਰਥਕ, ਸੁਰੱਖਿਆ ਲਈ 300 ਪੁਲਿਸ ਮੁਲਾਜ਼ਮ ਤਾਇਨਾਤ
Admin - 0
ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਐਤਵਾਰ ਨੂੰ ਆਨਲਾਈਨ ਸਤਿਸੰਗ ਕੀਤਾ ਜਾਵੇਗਾ। ਇਸ ਸਤਿਸੰਗ ਨੂੰ ਸੁਣਨ ਲਈ ਪੰਜਾਬ ਭਰ ਤੋਂ ਡੇਰਾ ਪ੍ਰੇਮੀ ਬਠਿੰਡਾ ਦੇ ਪਿੰਡ ਸਲਾਬਤਪੁਰਾ ਵਿੱਚ ਸਥਿਤ ਡੇਰੇ ਵਿੱਚ ਪੁੱਜਣਗੇ। ਡੇਰਾ ਸਲਾਬਤਪੁਰਾ ਪੁੱਜਣ ਵਾਲੇ ਡੇਰੇ ਦੇ ਪੈਰੋਕਾਰਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਤਿੰਨ ਡੀਐਸਪੀਜ਼ ਸਮੇਤ 300 ਦੇ ਕਰੀਬ...
ਐਸਏਐਸ ਨਗਰ/ਮੋਹਾਲੀ
ਖੇਡ ਮੰਤਰੀ ਨੇ ਮਾੜੇ ਖਾਣੇ ਦਾ ਲਿਆ ਗੰਭੀਰ ਨੋਟਿਸ, ਠੇਕੇਦਾਰ ਨੂੰ ਤਾੜਨਾ, ਮਿਆਰੀ ਖਾਣਾ ਪਰੋਸਣ ਦੇ ਨਿਰਦੇਸ਼
Admin - 0
ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।
ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈੱਸ ਵਿੱਚ ਖਾਣਾ ਤਿਆਰ ਕਰਨ ਲਈ ਰੱਖੀ ਸਮੱਗਰੀ ਦਾ...
ਪੰਜਾਬ
ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਪਛਾੜ ਕੇ ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ
Admin - 0
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਵੀ ਪਛਾੜ ਦਿੱਤਾ ਹੈ।
ਇਹ...
ਐਸਏਐਸ ਨਗਰ/ਮੋਹਾਲੀ
ਕਲਯੁਗੀ ਇਸ਼ਕ : ਲਿਵ-ਇਨ ਵਿਚ ਰਹਿ ਰਹੀ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਠੱਗੇ 32 ਲੱਖ, ਵਿਆਹ ਤੋਂ ਵੀ ਮੁੱਕਰਿਆ
Admin - 0
ਜ਼ੀਰਕਪੁਰ। ਜ਼ੀਰਕਪੁਰ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਇਕ ਵਿਅਕਤੀ ਖ਼ਿਲਾਫ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ, ਅਸ਼ਲੀਲ ਤਸਵੀਰਾਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ ਭਰੋਸੇ ਨਾਲ 32 ਲੱਖ ਰੁਪਏ ਠੱਗਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਇਕ ਸਾਲ ਤੋਂ ਔਰਤ ਨਾਲ ਵਿਆਹ ਦੇ ਬਹਾਨੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਕੇ ਜਬਰ-ਜ਼ਨਾਹ ਕਰਦਾ ਆ ਰਿਹਾ...
ਸ਼ਿਮਲਾ। ਹਿਮਾਚਲ 'ਚ ਜੁੜਵਾਂ ਪੈਦਾ ਹੋਈਆਂ ਭੈਣਾਂ ਵਿਚੋਂ ਛੋਟੀ ਭੈਣ ਨੇ ਕਿਡਨੀ ਦਾਨ ਕਰਕੇ ਆਪਣੀ ਵੱਡੀ ਭੈਣ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਦਰਅਸਲ ਵੱਡੀ ਭੈਣ ਪਿਛਲੇ ਕਈ ਸਾਲਾਂ ਤੋਂ ਕਿਡਨੀ ਦੀ ਸਮੱਸਿਆ ਤੋਂ ਪੀੜਤ ਸੀ। ਜਾਂਚ 'ਚ ਸਾਹਮਣੇ ਆਇਆ ਕਿ ਵੱਡੀ ਭੈਣ ਮੀਨਾ ਦੇਵੀ ਦੇ ਦੋਵੇਂ ਗੁਰਦੇ ਖਰਾਬ ਹੋ ਗਏ ਸਨ। ਜਿਸ ਤੋਂ ਬਾਅਦ ਛੋਟੀ ਭੈਣ ਚੰਪਾ ਕੁਮਾਰੀ ਨੇ...
ਅੰਮ੍ਰਿਤਸਰ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਭਰ ਵਿੱਚ 12 ਜਿਲਿਆਂ ਵਿੱਚ 14 ਥਾਵਾਂ ਉੱਤੇ ਰੇਲਾਂ ਰੋਕਿਆਂ ਜਾਣਗੀਆਂ। ਇਸ ਮੌਕੇ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਇਹ ਪੰਜਾਬ ਭਰ ਵਿੱਚ ਤਿੰਨ ਘੰਟੇ ਰੇਲਾਂ ਰੋਕੀਆਂ ਜਾਣਗੀਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਧੇਰ ਨੇ ਦੱਸਿਆ ਕਿ ਸੂਬਾ ਕਮੇਟੀ ਵੱਲੋਂ 29 ਜਨਵਰੀ ਨੂੰ ਪੂਰੇ ਪੰਜਾਬ ਚ ਤਿੰਨ...
ਕ੍ਰਾਇਮ ਅਤੇ ਨਸ਼ਾ
ਪੂਰਾ ਪਰਿਵਾਰ ਹੀ ਖਤਮ : ਇਕੋ ਕਮਰੇ ‘ਚੋਂ ਮਿਲੀਆਂ JBT ਅਧਿਆਪਕ, ਪਤਨੀ ਤੇ ਇਕਲੌਤੀ ਧੀ ਦੀਆਂ ਲਾਸ਼ਾਂ
Admin - 0
ਹਰਿਆਣਾ। ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿਚ ਸਰਕਾਰੀ ਅਧਿਆਪਕ, ਉਸ ਦੀ ਪਤਨੀ ਅਤੇ ਇਕਲੌਤੀ ਬੇਟੀ ਦੀ ਸ਼ੱਕੀ ਮੌਤ ਹੋ ਗਈ ਹੈ। ਐਸਪੀ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ। ਮੁੱਢਲੀ ਜਾਂਚ 'ਚ ਤਿੰਨਾਂ ਦੀ ਮੌਤ ਅੰਗੀਠੀ ਵਿਚੋਂ ਨਿਕਲੀ ਗੈਸ ਕਾਰਨ ਦਮ ਘੁਟਣ ਨਾਲ ਹੋਈ ਦੱਸੀ ਜਾ ਰਹੀ ਹੈ ਪਰ ਰਿਸ਼ਤੇਦਾਰਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ।
ਜਾਣਕਾਰੀ ਮੁਤਾਬਕ 45 ਸਾਲਾ ਜੇਬੀਟੀ...
ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚੋਂ ਇਕ ਬਹੁਤ ਹੀ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਵਿਆਹ ਤੋਂ ਬਾਅਦ ਪਹਿਲੀ ਵਾਰ ਸਹੁਰੇ ਘਰ ਜਾ ਰਹੇ ਦੋ ਸਕੇ ਭਰਾਵਾਂ ਨਾਲ ਵਾਪਰਿਆ।
ਹਾਦਸੇ ਵਿੱਚ ਦੋਵਾਂ ਲਾੜਿਆਂ ਦੇ ਤਿੰਨ ਜੀਜਿਆਂ ਅਤੇ ਇੱਕ ਚਚੇਰੇ ਭਰਾ ਦੀ ਮੌਤ ਹੋ ਗਈ। ਹਾਦਸੇ 'ਚ ਦੋਵੇਂ ਲਾੜਿਆਂ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਸ਼ਰਾਬ ਦੇ ਨਸ਼ੇ ‘ਚ ਟੱਲੀ ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਪਿੰਡ ਵਾਲਿਆਂ ਦੇ ਆਉਣ ਤੋਂ ਪਹਿਲਾਂ ਅਧਿਆਪਕ ਭੱਜਿਆ
Admin - 0
ਹੁਸ਼ਿਆਰਪੁਰ। ਹੁਸ਼ਿਆਰਪੁਰ ਦੇ ਨਾਲ ਲੱਗਦੇ ਥਾਣਾ ਬੁੱਲੋਵਾਲ ਅਧੀਨ ਆਉਂਦੇ ਪਿੰਡ ਸ਼ਾਮ ਚੌਰਾਸੀ ਤੋਂ ਇੱਕ ਬੇਹੱਦ ਸ਼ਰਮਨਾਕ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਸਕੂਲ ਅਧਿਆਪਕ ਵਲੋਂ ਨਸ਼ੇ ਦੀ ਹਾਲਤ ਵਿੱਚ ਆਪਣੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ
ਇਸ ਗੱਲ ਦਾ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਸਕੂਲ ਪਹੁੰਚਣ ਤੋੋਂ ਪਹਿਲਾਂ ਉਕਤ ਦੋਸ਼ੀ ਉਥੋਂ ਦੌੜ ਗਿਆ। ਪਿੰਡ...










































