Home Blog Page 1276
ਅੰਮ੍ਰਿਤਸਰ। ਆਏ ਦਿਨ ਗੁਰੂ ਦੀ ਨਗਰੀ ਵਿਚ ਨਸ਼ਾ ਕਰ ਕੇ ਘੁੰਮ ਰਹੇ ਨੌਜਵਾਨਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਰਕਾਰਾਂ ਦੇ ਦਾਅਵਿਆਂ ਤੇ ਅਸਲ ਸੱਚਾਈ ਵਿਚ ਕਿੰਨਾ ਫਰਕ ਹੈ। ਅਜਿਹਾ ਹੀ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਛੇਹਰਟਾ ਥਾਣਾ ਅਧੀਨ ਪੈਂਦੇ ਘਣੂਪੁਰ ਕਾਲੇ ਇਲਾਕੇ 'ਚ ਅੱਜ...
ਨਵੀਂ ਦਿੱਲੀ। ਹਵਾਈ ਸੈਨਾ ਦੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਸ਼ਨੀਵਾਰ ਨੂੰ ਆਪਸ 'ਚ ਟਕਰਾ ਗਏ ਅਤੇ ਹਾਦਸਾਗ੍ਰਸਤ ਹੋ ਗਏ। ਦੋਹਾਂ ਨੂੰ ਅਸਮਾਨ ਵਿਚ ਹੀ ਅੱਗ ਲੱਗ ਗਈ ਸੀ। ਦੋਵਾਂ ਨੇ ਗਵਾਲੀਅਰ ਏਅਰਬੇਸ ਤੋਂ ਉਡਾਣ ਭਰੀ ਸੀ। ਦੱਸਿਆ ਜਾ ਰਿਹਾ ਹੈ ਕਿ ਇੱਕ ਦੇ ਭਰਤਪੁਰ ਅਤੇ ਦੂਜੇ ਦੇ ਮੋਰੇਨਾ ਵਿਚ ਡਿੱਗਣ ਦਾ ਸ਼ੱਕ ਹੈ।  ਸ਼ੁਰੂਆਤੀ ਜਾਣਕਾਰੀ 'ਚ ਦੱਸਿਆ ਗਿਆ ਸੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ (Ram Rahim Parole) ਖਿਲਾਫ ਹਾਈਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ। ਉਥੇ ਦੂਜੇ ਪਾਸੇ ਬਲਾਤਕਾਰੀ ਰਾਮ ਰਹੀਮ ਯੂਪੀ ਦੇ ਆਸ਼ਰਮ ਵਿੱਚ ਬੈਠ ਕੇ ਪੰਜਾਬ ਵਿੱਚ ਸਤਿਸੰਗ ਕਰਨ ਦੀ ਤਿਆਰੀ ਕਰ ਰਿਹਾ ਹੈ। ਇਹ ਸਤਿਸੰਗ ਐਤਵਾਰ ਨੂੰ ਆਨਲਾਈਨ ਹੋਵੇਗਾ, ਜਿਸ ਲਈ ਡੇਰਾ ਸੇਵਕਾਂ ਨੇ ਅੱਜ ਤੋਂ ਹੀ...
ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਫਗਵਾੜਾ ਸਬ-ਡਵੀਜ਼ਨ ਦੇ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਪੀ.ਬੀ-19ਜੇ-7026 ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਦੋ ਹੋਰ...
ਜਲੰਧਰ। ਸ਼ਹਿਰ ਵਿੱਚ ਗੁੰਡਾਗਰਦੀ ਇਸ ਹੱਦ ਤੱਕ ਵੱਧ ਗਈ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਦਾ ਡਰ ਨਹੀਂ ਹੈ। ਅਜਿਹਾ ਹੀ ਇੱਕ ਮਾਮਲਾ ਸਿਵਲ ਹਸਪਤਾਲ ਵਿੱਚ ਸਾਹਮਣੇ ਆਇਆ ਹੈ। ਤੇਜ਼ਧਾਰ ਹਥਿਆਰਾਂ ਨਾਲ ਗੁੰਡਾ ਅਨਸਰਾਂ ਨੇ ਸਿਵਲ ਹਸਪਤਾਲ ਦੇ ਅੰਦਰ ਇੱਕ ਨੌਜਵਾਨ 'ਤੇ ਹਮਲਾ ਕਰ ਦਿੱਤਾ।ਉਨ੍ਹਾਂ ਨੇ ਉਸ ਦੇ ਸਿਰ 'ਤੇ ਛੁਰੇ ਅਤੇ ਤਲਵਾਰਾਂ ਨਾਲ ਵਾਰ ਕੀਤੇ। ਇਸ ਹਮਲੇ 'ਚ...
ਲੁਧਿਆਣਾ 'ਚ ਬਦਮਾਸ਼ਾਂ ਵੱਲੋਂ ਸ਼ਰੇਆਮ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋਈ ਹੈ। ਸੜਕ 'ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਹੁਣ ਤੱਕ ਪੁਲਿਸ ਮਹਾਂਨਗਰ ਵਿੱਚ ਇਸ ਤਰ੍ਹਾਂ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਫੜ ਨਹੀਂ ਸਕੀ। ਮਾਮਲਾ ਥਾਣਾ ਪੀਏਯੂ ਦੇ ਖੇਤਰ ਦਾ ਦੱਸਿਆ ਜਾ ਰਿਹਾ ਹੈ।25 ਜਨਵਰੀ ਨੂੰ ਘਰ ਦੇ ਗੇਟ 'ਤੇ ਫਾਇਰਿੰਗ ਕੀਤੀ ਸੀ 25 ਜਨਵਰੀ ਨੂੰ ਰਾਤ...
ਹੈਲਥ ਡੈਸਕ | ਜਨਵਰੀ ਨੂੰ ਸਰਵਾਈਕਲ ਕੈਂਸਰ ਜਾਗਰੂਕਤਾ ਦਾ ਮਹੀਨਾ ਕਿਹਾ ਜਾਂਦਾ ਹੈ। ਦੁਨੀਆ ਵਿੱਚ ਹਰ 2 ਮਿੰਟ ਵਿੱਚ 1 ਔਰਤ ਸਰਵਾਈਕਲ ਕੈਂਸਰ ਕਾਰਨ ਆਪਣੀ ਜਾਨ ਗੁਆ ​​ਬੈਠਦੀ ਹੈ। ਛਾਤੀ ਦੇ ਕੈਂਸਰ ਤੋਂ ਬਾਅਦ ਭਾਰਤ ਵਿੱਚ ਇਹ ਦੂਜਾ ਕੈਂਸਰ ਹੈ ਜੋ ਔਰਤਾਂ ਦਾ ਦੁਸ਼ਮਣ ਹੈ। ਸਰਵਾਈਕਲ ਕੈਂਸਰ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਜੋ ਵਾਇਰਸ ਕਾਰਨ ਹੁੰਦਾ ਹੈ। ਇਹ ਸਰੀਰਕ...
ਬਰਨਾਲਾ | ਜ਼ਿਲੇ ਦੇ ਪਿੰਡ ਸ਼ਹਿਣਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੋਕ ਕਾਂਗਰਸੀ ਸਰਪੰਚ ਮਲਕੀਤ ਕੈਰ ਦੇ ਪੁੱਤਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਦੀ ਲੋਕਾਂ ਨਾਲ ਬਹਿਸ ਹੋ ਗਈ ਅਤੇ...
ਲੁਧਿਆਣਾ| ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਹ ਤਿੰਨ ਮੰਜ਼ਿਲਾ ਇਮਾਰਤ ਸੀ। ਹੇਠਲੀ ਪਹਿਲੀ ਇਮਾਰਤ ਨੂੰ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਦੂਜੀ ਮੰਜ਼ਿਲ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਗੁਆਂਢੀ ਦੁਕਾਨਦਾਰਾਂ ਨੇ ਦੁਕਾਨ ਦੇ ਬਾਹਰ ਸ਼ਾਰਟ-ਸਰਕਟ ਹੋਣ ਦੀ ਸੂਚਨਾ ਦੁਕਾਨ ਮਾਲਕ ਰਮੇਸ਼ ਗੁਲਾਟੀ ਨੂੰ ਦਿੱਤੀ। ਰਮੇਸ਼ ਗੁਲਾਟੀ ਅਤੇ ਪੁਨੀਤ...
ਅੰਮ੍ਰਿਤਸਰ| ਇੱਕ ASI ਦੇ ਪੁੱਤਰ ਨੇ ਪਿਆਰ ਵਿੱਚ ਨਿਰਾਸ਼ ਹੋ ਕੇ ਇੱਕ ਕੁੜੀ ਨੂੰ ਗੋਲੀ ਮਾਰ ਦਿੱਤੀ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਹ ਘਟਨਾ ਅੰਮ੍ਰਿਤਸਰ ਦੀ ਫਰੈਂਡਜ਼...
- Advertisement -

MOST POPULAR