ਬਠਿੰਡਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਨੇ ਪੰਜਾਬ ਦੇ ਪ੍ਰੇਮੀਆਂ ਨੂੰ 29 ਜਨਵਰੀ ਨੂੰ ਬਠਿੰਡਾ ਦੇ ਸਲਾਬਤਪੁਰਾ ਵਿਖੇ ਸਤਿਸੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਸਮਾਗਮ ਦੀ ਇਜਾਜ਼ਤ ਮਿਲਣ ਤੋਂ ਬਾਅਦ ਰਾਮ ਰਹੀਮ...
ਐਸਏਐਸ ਨਗਰ/ਮੋਹਾਲੀ
ਨਸ਼ੇ ਦੇ ਕਾਰੋਬਾਰ ‘ਚ ਫਸੇ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹਣ ਦੀ ਮੰਗ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ
Admin - 0
ਚੰਡੀਗੜ੍ਹ| ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਵਿੱਚ ਫਸੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹਣ ਲਈ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ 15 ਫਰਵਰੀ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਸ਼ੁੱਕਰਵਾਰ ਨੂੰ ਕਰੀਬ 2 ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਬੈਂਚ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਗਈ। ਬਿਕਰਮ ਸਿੰਘ...
ਐਸਏਐਸ ਨਗਰ/ਮੋਹਾਲੀ
ਅੱਤਵਾਦੀ ਅਰਸ਼ ਡੱਲਾ ਦੇ ਸਾਥੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਜਾਂਦੇ 2 ਤਸਕਰ ਗ੍ਰਿਫ਼ਤਾਰ
Admin - 0
ਚੰਡੀਗੜ੍ਹ/ਫਾਜ਼ਿਲਕਾ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿਖੇ ਅਬੋਹਰ- ਹਨੂੰਨਗੜ੍ਹ ਰੋਡ 'ਤੇ ਨਾਕਾਬੰਦੀ ਦੌਰਾਨ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼...
ਅੰਮ੍ਰਿਤਸਰ
CM ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਮੁਹੱਲਾ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਕੀਤੇ ਸਮਰਪਿਤ
Admin - 0
ਅੰਮ੍ਰਿਤਸਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਕ੍ਰਾਇਮ ਅਤੇ ਨਸ਼ਾ
BIG BREAKING : ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਰਵੀ ਰਾਜਗੜ੍ਹ ਗ੍ਰਿਫਤਾਰ, ਬਿਸ਼ਨੋਈ ਦਾ ਸੀ ਗੁਰਗਾ
Admin - 0
ਚੰਡੀਗੜ੍ਹ | ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ AGTF ਨੇ ਗ੍ਰਿਫਤਾਰ ਕੀਤਾ ਹੈ। ਮੂਸੇਵਾਲਾ ਕੇਸ 'ਚ ਵੀ ਰਵੀ ਰਾਜਗੜ੍ਹ ਦਾ ਨਾਂ ਸਾਹਮਣੇ ਆਇਆ ਸੀ। ਇਸ 'ਤੇ ਕਈ ਮਾਮਲੇ ਦਰਜ ਹਨ ਤੇ ਇਸ ਕੋਲੋਂ ਚਾਈਨਾ ਮੇਡ ਪਿਸਟਲ ਤੇ 6 ਰਾਊਂਡ ਬਰਾਮਦ ਹੋਏ ਹਨ ਤੇ ਇਹ ਭਗੌੜਾ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਲਾਰੈਂਸ ਨੂੰ ਇਹ ਹਥਿਆਰ ਮੁਹੱਈਆ ਕਰਵਾਉਂਦਾ ਸੀ।
...
ਜਲੰਧਰ | ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਆਯੋਜਿਤ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ’ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੈਡਮਿੰਟਨ ਖੇਡ 'ਚ ਕੀਤੇ ਗਏ ਕੰਮਾਂ ਦੇ ਲਈ ਡੀਬੀਏ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੂੰ ਸਨਮਾਨਿਤ ਕੀਤਾ।
ਰਿਤਿਨ ਖੰਨਾ ਦੁਆਰਾ ਬੈਡਮਿੰਟਨ ਖੇਡ ਦੇ ਵਿਕਾਸ ਲਈ ਕੀਤੇ ਗਏ ਮੁੱਖ ਕੰਮਾਂ 'ਚ ਰਾਇਜਾਦਾ ਹੰਸਰਾਜ ਸਟੇਡੀਅਮ ’ਚ ਓਲੰਪਿਅਨ ਦੀਪਾਂਕਰ ਅਕੈਡਮੀ, ਪੰਜ ਨਵੇਂ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ...
ਫਗਵਾੜਾ | ਇਥੇ ਇਕ 17 ਸਾਲ ਦੇ ਮੁੰਡੇ ਦੇ ਸਿਰ ‘ਤੇ ਚਾਈਨਾ ਡੋਰ ਫਸਣ ਕਾਰਨ ਉਸ ਦੇ ਚਿਹਰੇ ਅਤੇ ਗਰਦਨ ‘ਤੇ ਡੂੰਘੇ ਕੱਟ ਲੱਗ ਗਏ। ਘਟਨਾ ਵੀਰਵਾਰ ਨੂੰ ਵਾਪਰੀ, ਜਦੋਂ ਸਾਹਿਲ ਆਪਣੇ ਦੋਪਹੀਆ ਵਾਹਨ ‘ਤੇ ਸਵਾਰ ਸੀ। ਉਸ ਨੂੰ 30 ਟਾਂਕੇ ਲੱਗੇ। ਉਹ ਅਜੇ ਹਸਪਤਾਲ ਵਿਚ ਭਰਤੀ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮੁੰਡੇ ਦੀ ਮਾਸੀ ਜਸਮਿੰਦਰ ਨੇ...
ਨੈਸ਼ਨਲ
28 ਸਾਲ ਦੀ ਵਿਧਵਾ ਨੂੰਹ ‘ਤੇ 70 ਸਾਲ ਦੇ ਸਹੁਰੇ ਦਾ ਆਇਆ ਦਿਲ, ਕਰਵਾਇਆ ਵਿਆਹ, 4 ਬੱਚਿਆਂ ਦਾ ਹੈ ਪਿਤਾ
Admin - 0
ਉੱਤਰ ਪ੍ਰਦੇਸ਼ | ਇਥੋਂ ਦੇ ਗੋਰਖਪੁਰ ਵਿਚ 70 ਸਾਲ ਦੇ ਬਜ਼ੁਰਗ ਨੇ ਆਪਣੀ 28 ਸਾਲ ਦੀ ਨੂੰਹ ਨਾਲ ਵਿਆਹ ਰਚਾ ਲਿਆ । ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਹ ਅਨੋਖਾ ਵਿਆਹ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਹ ਮਾਮਲਾ ਜਨਪਦ ਦੇ ਬੜਹਲਗੰਜ ਥਾਣਾ ਇਲਾਕੇ ਦਾ ਹੈ। ਇਥੇ ਛਪੀਆ ਉਮਰਾਓ ਪਿੰਡ ਵਾਸੀ ਕੈਲਾਸ਼ ਯਾਦਵ ਨੇ ਆਪਣੇ...
ਸਿੱਖਿਆ
ਲੁਧਿਆਣਾ : ਬਾਈਕ ‘ਤੇ ਜਾਂਦੇ ਵਿਦੇਸ਼ੀ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਚਾਈਨਾ ਡੋਰ ਨੇ ਕੀਤਾ ਗੰਭੀਰ ਜ਼ਖਮੀ
Admin - 0
ਲੁਧਿਆਣਾ | ਚਾਈਨਾ ਡੋਰ ਕਾਰਨ ਰੋਜ਼ਾਨਾ ਕਈ ਘਟਨਾਵਾਂ ਵਾਪਰਦੀਆਂ ਹਨ ਪਰ ਪਤੰਗਾਂ ਦੇ ਸ਼ੌਕੀਨ ਡੋਰ ਦੀ ਬਜਾਏ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਬਾਜ਼ ਨਹੀਂ ਆਉਂਦੇ। ਲਾਪ੍ਰਵਾਹੀ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਪਤੰਗ ਉਡਾਉਣ ਦੇ ਸ਼ੌਕੀਨਾਂ ਵੱਲੋਂ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਖੂਨੀ ਚਾਈਨਾ ਡੋਰ ਨਾਲ ਪਤੰਗ ਉਡਾਏ ਜਾ ਰਹੇ ਹਨ। ਡਾਕਟਰ ਨੇ ਦੱਸਿਆ ਕਿ ਇਨ੍ਹਾਂ ਦਾ...









































