ਕ੍ਰਾਇਮ ਅਤੇ ਨਸ਼ਾ
ਜਲੰਧਰ : ਪੁੱਤ ਦੇ ਵਿਦੇਸ਼ ਜਾਣ ‘ਤੇ ਸਹੁਰੇ ਨੇ ਨੂੰਹ ‘ਤੇ ਰੱਖੀ ਮਾੜੀ ਅੱਖ, ਕੀਤੀ ਛੇੜਛਾੜ, ਵਿਰੋਧ ਕਰਨ ‘ਤੇ ਚਾਕੂਆਂ ਨਾਲ ਹਮਲਾ
Admin - 0
ਜਲੰਧਰ | ਥਾਣਾ ਮਕਸੂਦਾਂ ਵਿਖੇ ਪੁਲਿਸ ਚੌਕੀ ਅਧੀਨ ਆਉਂਦੇ ਇਕ ਪਿੰਡ 'ਚ ਗਣਤੰਤਰ ਦਿਵਸ ਦੀ ਰਾਤ ਨੂੰ ਨੂੰਹ ਨਾਲ ਛੇੜਛਾੜ ਦੀ ਕੋਸ਼ਿਸ਼ ਕਰ ਰਹੇ ਸਹੁਰੇ ਦਾ ਜਦੋਂ ਨੂੰਹ ਨੇ ਵਿਰੋਧ ਕੀਤਾ ਤਾਂ ਸਹੁਰੇ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਨੂੰਹ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।
ਘਟਨਾ ਦੇਰ...
ਹੈਲਥ ਐਂਡ ਫਿਟਨੈਸ
ਅਨਮੋਲ ਕਵਾਤਰਾ ਲੋਕ ਸੇਵਾ ਲਈ ਖਰੀਦਣ ਜਾ ਰਹੇ ਜਗ੍ਹਾ, ਬਣੇਗਾ OPD ਸੈਂਟਰ, ਲੱਖਾਂ ਦਾ ਇਲਾਜ ਹੋਵੇਗਾ ਹਜ਼ਾਰਾਂ ‘ਚ
Admin - 0
ਲੁਧਿਆਣਾ | ਐਨਜੀਓ ਚਲਾ ਰਹੇ ਅਨਮੋਲ ਕਵਾਤਰਾ ਨੇ ਲੋਕ ਸੇਵਾ ਲਈ ਮੁੱਲ ਦੀ ਜਗ੍ਹਾ ਖਰੀਦਣ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਹੁਣ ਹਰ ਮਰੀਜ਼ ਨੂੰ ਮੁਫਤ ਸਲਾਹ ਮਿਲੇਗੀ। ਲੱਖਾਂ ਦਾ ਇਲਾਜ ਹਜ਼ਾਰਾਂ ‘ਚ ਹੋਵੇਗਾ। ਟੀਮ ‘ਏਕ ਜ਼ਰੀਆ’ ਜਲਦ ਕਰੇਗੀ ਵੱਡਾ ਐਲਾਨ। ਅਨਮੋਲ ਨੇ ਕਿਹਾ ਕਿ ਜਿਹੜਾ ਵੀ ਇਨਸਾਨੀਅਤ ਨੂੰ ਪਿਆਰ ਕਰਦਾ ਹੈ, ਉਹ ਸਾਡੇ ਨਾਲ ਜੁੜ ਸਕਦਾ ਹੈ, ਕਈ...
ਕ੍ਰਾਇਮ ਅਤੇ ਨਸ਼ਾ
2 ਭੈਣਾਂ ਦੇ ਇਕਲੌਤੇ ਭਰਾ ਨੂੰ ਨਸ਼ੇ ਦੇ ਦੈਂਤ ਨੇ ਨਿਗਲਿਆ, ਮਾਪਿਆਂ ਦੇ ਵੈਣ ਵੇਖ ਹੋਈ ਹਰ ਅੱਖ ਨਮ
Admin - 0
ਫਿਰੋਜ਼ਪੁਰ | ਪਿੰਡ ਬੂਹ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਬਲਰਾਜ ਸਿੰਘ 24 ਸਾਲ ਦਾ ਸੀ, ਉਸ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਮਾੜੀ ਸੰਗਤ ਦੀ ਗ੍ਰਿਫਤ 'ਚ ਆ ਕੇ ਨਸ਼ਾ ਕਰਨ ਲੱਗ ਪਿਆ ਸੀ। ਅੱਜ ਨਸ਼ੇ ਦਾ ਟੀਕਾ ਲਗਾਉਣ ਨਾਲ ਉਸਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਮ੍ਰਿਤਕ 2...
ਕ੍ਰਾਇਮ ਅਤੇ ਨਸ਼ਾ
ਤਿਰੰਗਾ ਫੜ ਕੇ ਰਾਮ ਰਹੀਮ ਤੇ ਹਨੀਪ੍ਰੀਤ ਨੇ ਭਾਰਤ ‘ਚੋਂ ਨਸ਼ਾ ਖਤਮ ਕਰਨ ਦੀ ਚੁੱਕੀ ਸਹੁੰ, ਬੋਲੇ – ਦੇਸ਼ ਦਾ ਨਾਂ ਰੌਸ਼ਨ ਕਰਾਂਗੇ
Admin - 0
ਹਰਿਆਣਾ | ਰਾਮ ਰਹੀਮ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਅਸੀਂ ਸਹੁੰ ਖਾਂਦੇ ਹਾਂ ਕਿ ਭਾਰਤ ਦੇਸ਼ ਨੂੰ ਨਸ਼ਾ ਮੁਕਤ ਜ਼ਰੂਰ ਕਰਾਂਗੇ। ਰਾਮ ਰਹੀਮ ਨੇ ਆਪਣੇ ਪ੍ਰੇਮੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਤਾਂ ਜੋ ਕੋਈ ਇਸ ਦੇਸ਼ ਨੂੰ ਗੰਦਾ ਨਾ ਕਹਿ ਸਕੇ। ਪ੍ਰੇਮੀਆਂ ਨੂੰ ਖਾਦ ਬਣਾਉਣ ਦਾ ਤਰੀਕਾ ਸਿਖਾਇਆ।
ਰਾਮ ਰਹੀਮ ਨੇ ਇਕ ਨਵਾਂ...
ਬਠਿੰਡਾ/ਮਾਨਸਾ | ਪੰਜਾਬ ਦੇ ਮਾਨਸਾ ਵਿਚ ਸੜਕ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ...
ਅੰਮ੍ਰਿਤਸਰ
ਪੰਜਾਬ ‘ਚ ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੇ ਸਕੂਲਾਂ ‘ਚ 27 ਜਨਵਰੀ ਨੂੰ ਰਹੇਗੀ ਛੁੱਟੀ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ ਚੰਡੀਗੜ੍ਹ | ਡੀਸੀ ਆਸ਼ਿਕਾ ਜੈਨ ਵੱਲੋਂ ਜ਼ਿਲੇ ਵਿਚ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਭਾਗ ਲੈਣ ਵਾਲੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।
ਜ਼ਿਲਾ ਪ੍ਰਸ਼ਾਸਨ ਨੇ 74ਵਾਂ ਗਣਤੰਤਰ ਦਿਵਸ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ ਫੇਜ਼-6 ਵਿਖੇ...
ਐਸਏਐਸ ਨਗਰ/ਮੋਹਾਲੀ
ਆਰਥਿਕ ਪੱਥੋਂ ਕਮਜ਼ੋਰ ਵਰਗਾਂ ਲਈ ਪਹਿਲੇ ਪੜਾਅ ‘ਚ 5000 ਫਲੈਟ ਬਣਾਉਣ ਦਾ ਐਲਾਨ – CM ਮਾਨ
Admin - 0
ਚੰਡੀਗੜ੍ਹ | ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ।
ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਐਲਾਨ ਕੀਤਾ ਕਿ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਬਸੰਤ ਦੀ ਆੜ ‘ਚ ਛੱਤਾਂ ‘ਤੇ ਚੱਲ ਰਹੀ ਸੀ ਹੁੱਕਾ ਪਾਰਟੀ, ਪੁਲਿਸ ਨੇ ਨੌਜਵਾਨ ਕੀਤੇ ਥਾਣੇ ਬੰਦ
Admin - 0
ਲੁਧਿਆਣਾ/ਖੰਨਾ | ਪੁਲਿਸ ਨੇ ਬਸੰਤ ਪੰਚਮੀ ਮੌਕੇ ਘਰਾਂ ਦੀਆਂ ਛੱਤਾਂ ਉਪਰ ਰੇਡਾਂ ਮਾਰ ਕੇ ਡੀਜੇ ਲਾਉਣ ਵਾਲਿਆਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਬਕ ਸਿਖਾਇਆ। ਪੁਲਸ ਨੇ ਡੀਜੇ ਜ਼ਬਤ ਕੀਤੇ ਅਤੇ ਹੁੱਲੜਬਾਜ਼ਾਂ ਨੂੰ ਥਾਣੇ ਬੰਦ ਕੀਤਾ। ਇਸ ਦੌਰਾਨ ਕਈ ਥਾਵਾਂ ਉਪਰ ਹੁੱਕਾ ਪਾਰਟੀ ਵੀ ਚੱਲਦੀ ਪਾਈ ਗਈ।
ਸਿਟੀ ਥਾਣਾ 2 ਦੇ ਮੁਖੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਸੰਤ ਪੰਚਮੀ ਮੌਕੇ...
ਐਸਏਐਸ ਨਗਰ/ਮੋਹਾਲੀ
ਹਰ ਸਾਲ 300 ਸਬ-ਇੰਸਪੈਕਟਰਾਂ ਤੇ 1800 ਕਾਂਸਟੇਬਲਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ – CM ਮਾਨ
Admin - 0
ਬਠਿੰਡਾ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ...
ਅੰਮ੍ਰਿਤਸਰ
ਗੁਰੂ ਨਗਰੀ ‘ਚ ਗਣਤੰਤਰ ਦਿਵਸ ‘ਤੇ ਕਿਸਾਨਾਂ ਨੇ ਬੇਰੁਜ਼ਗਾਰੀ ‘ਤੇ ਘੇਰੀ ਸੂਬਾ ਤੇ ਕੇਂਦਰ ਸਰਕਾਰ, MSP ‘ਤੇ ਕਾਨੂੰਨ ਬਣਾਉਣ ਦੀ ਕੀਤੀ ਮੰਗ
Admin - 0
ਅੰਮ੍ਰਿਤਸਰ | 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਪ੍ਰਦਰਸ਼ਨੀ ਮੈਦਾਨ ਵਿਚ ਮਹਿਲਾ ਕਿਸਾਨ ਵੀ ਪਹੁੰਚੀਆਂ, ਜਿਸ ਵਿਚ ਸਾਰਿਆਂ ਨੇ ਇਕਜੁੱਟ ਹੋ ਕੇ ਵਾਤਾਵਰਨ ਨੂੰ ਬਚਾਉਣ, ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ।
ਕਿਸਾਨ ਮਜ਼ਦੂਰ ਸੰਘਰਸ਼...










































