ਲੁਧਿਆਣਾ| ਜ਼ਿਲੇ ਵਿੱਚ ਤਿੰਨ ਮਹੀਨੇ ਪਹਿਲਾਂ ਮਾਰੀਸ਼ਸ ਤੋਂ ਆਏ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਨੌਜਵਾਨ ਮਹਾਂਨਗਰ ਦੇ ਢੰਡਾਰੀ ਨੇੜੇ ਕਸਟਮ ਕਲੀਅਰੈਂਸ ਸੀਐਚਏ ਕੋਲ ਕੰਮ ਕਰਦਾ ਸੀ। ਉਹ ਆਪਣੇ ਦੋਸਤ ਨਾਲ ਦੁਪਹਿਰ ਦਾ ਖਾਣਾ ਖਾ ਕੇ ਰਾਕ ਮੇਨ ਸਟਰੀਟ ਤੋਂ ਮੋਟਰਸਾਈਕਲ 'ਤੇ ਵਾਪਸ ਕੰਮ 'ਤੇ ਜਾ ਰਹੇ ਸੀ।
ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਇਨੋਵਾ ਚਾਲਕ ਨੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਸੋਫਾ ਬਣਾਉਣ ਵਾਲੇ ਕਾਰੀਗਰ ਨੇ ਕੀਤੀ ਵਪਾਰੀ ਦੇ ਘਰ ਚੋਰੀ, ਨਕਦੀ ਤੇ ਗਹਿਣੇ ਲੈ ਕੇ ਹੋਇਆ ਫਰਾਰ
Admin - 0
ਲੁਧਿਆਣਾ| ਇੱਕ ਵਪਾਰੀ ਦੇ ਘਰ ਸੋਫਾ ਬਣਾਉਣ ਵਾਲੇ ਕਾਰੀਗਰ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮ ਨੇ ਘਰ ਵਿੱਚ ਮੌਜੂਦ ਕਾਰੋਬਾਰੀ ਦੀ ਗਰਭਵਤੀ ਨੂੰਹ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਹ ਅਲਮਾਰੀ 'ਚੋਂ ਨਕਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਿਆ। ਘਟਨਾ ਥਾਣਾ ਡਵੀਜ਼ਨ ਨੰਬਰ 7 ਦੇ ਖੇਤਰ 32 ਸੈਕਟਰ ਦੀ ਹੈ।
ਕਾਰੋਬਾਰੀ ਨਵੀਨ ਭਾਟੀਆ ਨੇ ਦੱਸਿਆ ਕਿ...
ਚੰਡੀਗੜ੍ਹ। ਚੰਡੀਗੜ੍ਹ 'ਚ ਅਧਿਆਪਕਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਅਧਿਆਪਕਾ ਆਪਣੇ ਵਿਦਿਆਰਥੀ ਦੇ ਘਰ ਟਿਊਸ਼ਨ ਪੜ੍ਹਾਉਣ ਗਈ ਸੀ।
ਇਸ ਦੌਰਾਨ ਵਿਦਿਆਰਥੀ ਦੇ ਪਿਤਾ ਨੇ ਪਿਸਤੌਲ ਦਿਖਾ ਕੇ ਉਸ ਨਾਲ ਬਲਾਤਕਾਰ ਕੀਤਾ। ਜਦੋਂ ਔਰਤ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਕਰਨ ਲਈ ਥਾਣੇ ਪੁੱਜੀ ਤਾਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਨੂੰ ਲੈ ਕੇ ਪੀੜਤ ਔਰਤ...
ਕ੍ਰਾਇਮ ਅਤੇ ਨਸ਼ਾ
ਸ਼ਰਮਨਾਕ : ਸਕੂਲ ਜਾ ਰਹੀ ਵਿਦਿਆਰਥਣ ਨੂੰ ਅਗਵਾ ਕਰਕੇ ਗੈਂਗਰੇਪ, ਵਿਰੋਧ ਕਰਨ ‘ਤੇ ਤਸ਼ੱਦਦ, ਬੱਸ ਸਟੈਂਡ ‘ਤੇ ਸੁੱਟ ਕੇ ਦੋਸ਼ੀ ਫਰਾਰ
Admin - 0
ਉੱਤਰ ਪ੍ਰਦੇਸ਼। ਏਟਾ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਕੂਲ ਜਾ ਰਹੀ 10ਵੀਂ ਜਮਾਤ ਦੀ ਵਿਦਿਆਰਥਣ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਬੱਸ ਸਟੈਂਡ ਨੇੜੇ ਸੁੱਟ ਕੇ ਫਰਾਰ ਹੋ ਗਏ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਥਾਣਾ ਸਦਰ ਅਤੇ ਕਸਬਾ ਅਲੀਗੰਜ ਦੀ ਹੈ। ਇੱਥੇ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ : ਟਰੱਕ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਨੇ ਤੜਫ-ਤੜਫ ਕੇ ਤੋੜਿਆ ਦਮ
Admin - 0
ਫਿਰੋਜ਼ਪੁਰ। ਨਜ਼ਦੀਕੀ ਪਿੰਡ ਯਾਰੇ ਸ਼ਾਹ ਵਾਲਾ ਕੋਲ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਮਾਂ ਦੀ ਮੌਤ ਅਤੇ ਪੁੱਤਰ ਦੇ ਜ਼ਖਮੀ ਹੋਣ ਦੀ ਖਬਰ ਹੈ।
ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਗਤਾਰ ਸਿੰਘ ਪੁੱਤਰ ਜਾਨੂੰ ਵਾਸੀ ਫਰੀਦੇਵਾਲਾ ਨੇ ਦੱਸਿਆ ਕਿ ਉਸ ਦੀ ਪਤਨੀ ਦਰਸ਼ੋ (55...
ਅੰਮ੍ਰਿਤਸਰ
ਬਜਟ ਮਗਰੋਂ ਸੋਨਾ ਦੇ ਰੇਟਾਂ ‘ਚ ਆਈ ਤੇਜ਼ੀ, ਗਰੀਬਾਂ ਦੀ ਪਹੁੰਚ ਤੋਂ ਇਕ ਵਾਰ ਫਿਰ ਬਾਹਰ ਹੋਇਆ ਗੋਲਡ
Admin - 0
ਬਜਟ ਤੋਂ ਬਾਅਦ ਵੀਰਵਾਰ ਨੂੰ ਸੋਨਾ 700 ਰੁਪਏ ਦੀ ਤੇਜ਼ੀ ਦੇ ਬਾਅਦ ਆਲਟਾਈਮ ਹਾਈ ‘ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈਬਸਾਈਟ ਮੁਤਾਬਕ ਸੋਨਾ 779 ਰੁਪਏ ਦੀ ਤੇਜ਼ੀ ਦੇ ਬਾਅਦ 58 ਹਜ਼ਾਰ 689 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੋਨਾ 57 ਹਜ਼ਾਰ 910 ਰੁਪਏ ‘ਤੇ ਬੰਦ ਹੋਇਆ ਸੀ। ਘਰੇਲੂ ਬਜ਼ਾਰਾਂ ਵਿੱਚ ਸੋਨੇ...
ਅੰਮ੍ਰਿਤਸਰ
ਬਜਟ ਤੋਂ ਨਿਰਾਸ਼ ਕਿਸਾਨਾਂ ਨੇ ਸਾੜਿਆ ਵਿੱਤ ਮੰਤਰੀ ਦਾ ਪੁਤਲਾ, ਕੇਂਦਰ ‘ਤੇ ਲਗਾਏ ਖੇਤੀ ਖੇਤਰ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼, ਸੂਬੇ ਭਰ ‘ਚ ਪ੍ਰਦਰਸ਼ਨ
Admin - 0
ਅੰਮ੍ਰਿਤਸਰ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੁੱਧਵਾਰ ਨੂੰ ਪੇਸ਼ ਕੀਤੇ ਬਜਟ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਰਾਜ਼ ਨਜ਼ਰ ਆ ਰਹੀਆਂ ਹਨ। ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਬਜਟ ਵਿੱਚ ਖੇਤੀ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ।ਅੰਮ੍ਰਿਤਸਰ 'ਚ ਕਿਸਾਨ ਮਜ਼ਦੂਰ ਸੰਘਰਸ਼ ਨੇ...
ਕਪੂਰਥਲਾ
ਫਗਵਾੜਾ ‘ਚ ਟਿਊਸ਼ਨ ਜਾ ਰਹੇ ਵਿਦਿਆਰਥੀ ‘ਤੇ ਹਮਲਾ : ਲੁਟੇਰਿਆਂ ਨੇ ਮੰਗਿਆ ਫੋਨ ਤੇ ਬਾਈਕ, ਨਾ ਦੇਣ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
Admin - 0
ਕਪੂਰਥਲਾ। ਫਗਵਾੜਾ ਸ਼ਹਿਰ 'ਚ ਸ਼ਰਾਰਰਤੀ ਤੱਤ ਵਧਦੇ ਜਾ ਰਹੇ ਹਨ। ਲੁਟੇਰੇ ਕਦੇ ਪੁਲਿਸ ਵਾਲੇ ਨੂੰ ਗੋਲੀ ਮਾਰ ਕੇ ਮਾਰ ਦਿੰਦੇ ਹਨ ਅਤੇ ਕਦੇ ਦੁਕਾਨਦਾਰ ਨੂੰ ਗੋਲੀ ਮਾਰ ਦਿੰਦੇ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਟਿਊਸ਼ਨ ਲਈ ਜਾ ਰਹੇ ਇੱਕ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਲੁੱਟ ਲਿਆ ਗਿਆ। ਲੁੱਟ ਦੀ ਇਹ ਘਟਨਾ ਫਗਵਾੜਾ-ਚੰਡੀਗੜ੍ਹ ਬਾਈਪਾਸ...
ਜਲੰਧਰ
ਜਲੰਧਰ : ਮੁੱਖ ਮੰਤਰੀ ਨੇ ਹਰੀ ਝੰਡੀ ਦੇ ਕੇ ਬੇਗਮਪੁਰਾ ਐਕਸਪ੍ਰੈਸ ਨੂੰ ਕਾਂਸ਼ੀ ਲਈ ਕੀਤਾ ਰਵਾਨਾ, ਸਿਟੀ ਰੇਲਵੇ ਸਟੇਸ਼ਨ ‘ਤੇ ਦਿਸਿਆ ਆਸਥਾ ਦਾ ਹੜ੍ਹ
Admin - 0
ਜਲੰਧਰ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਾਰਾਂ ਸ਼ਰਧਾਲੂ ਬੇਗਮਪੁਰਾ ਐਕਸਪ੍ਰੈਸ ਸਪੈਸ਼ਲ ਟਰੇਨ ਰਾਹੀਂ ਵਾਰਾਣਸੀ ਦੇ ਸ਼੍ਰੀ ਗੁਰੂ ਰਵਿਦਾਸ ਧਾਮ ਲਈ ਰਵਾਨਾ ਹੋਏ। ਬੇਗਮਪੁਰਾ ਐਕਸਪ੍ਰੈਸ ਸਪੈਸ਼ਲ ਟਰੇਨ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਟੀ ਰੇਲਵੇ ਸਟੇਸ਼ਨ 'ਤੇ ਆਸਥਾ...
ਨੈਸ਼ਨਲ
500 ਕੁੜੀਆਂ ‘ਚ ‘ਕੱਲਾ ਮੁੰਡਾ ਦੇ ਰਿਹਾ ਸੀ ਪੇਪਰ, ਫੇਰ ਕੀ ਸੀ, ਐਨੀਆਂ ਕੁੜੀਆਂ ਦੇਖ ਕੇ ਘਬਰਾਹਟ ਨਾਲ ਹੋਇਆ ਬੇਹੋਸ਼, ਹਸਪਤਾਲ ਜਾ ਕੇ ਖੁੱਲ੍ਹੀ ਅੱਖ
Admin - 0
ਬਿਹਾਰ। ਬੋਰਡ ਇੰਟਰਮੀਡੀਏਟ ਪ੍ਰੀਖਿਆਵਾਂ 1 ਫਰਵਰੀ, 2023 ਤੋਂ ਸ਼ੁਰੂ ਹੋਈਆਂ। ਬੁੱਧਵਾਰ ਨੂੰ ਗਣਿਤ ਦਾ ਪੇਪਰ ਹੋਇਆ ਸੀ। ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਇੱਕ ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਹੀ ਬੇਹੋਸ਼ ਹੋ ਕੇ ਡਿੱਗ ਪਿਆ। ਇਸ ਦਾ ਕਾਰਨ ਔਖਾ ਪ੍ਰਸ਼ਨ ਪੱਤਰ ਨਹੀਂ ਸਗੋਂ ਆਲੇ-ਦੁਆਲੇ ਦੀਆਂ 500 ਵਿਦਿਆਰਥਣਾਂ ਸਨ। ਇਹ ਮਾਮਲਾ ਜ਼ਿਲੇ ਦੇ ਬਿਹਾਰ ਸ਼ਰੀਫ ਦੇ ਸੁੰਦਰਗੜ੍ਹ ਇਲਾਕੇ ਦੇ ਬ੍ਰਿਲੀਏਂਟ ਕਾਨਵੈਂਟ ਸਕੂਲ...










































