Home Blog Page 1282
ਚੰਡੀਗੜ੍ਹ | ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੁੱਧਵਾਰ ਨੂੰ ਪੇਸ਼ ਕੀਤੇ ਗਏ ਸਾਲ 2023-24 ਦੇ ਆਮ ਬਜਟ ਵਿੱਚ ਪੰਜਾਬ ਨੂੰ ਛੇ ਯੂਨਿਟ ਮਾਲ ਅਤੇ ਤਿੰਨ ਨਰਸਿੰਗ ਕਾਲਜ ਮਿਲੇ ਹਨ। ਇਸ ਵਾਰ ਵੀ ਇਸ ਸੰਵੇਦਨਸ਼ੀਲ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਸਰਹੱਦੀ ਸੂਬਾ ਹੋਣ ਕਰ ਕੇ ਪੁਲਿਸ ਦੇ ਆਧੁਨਿਕੀਕਰਨ ਲਈ 100...
ਲੁਧਿਆਣਾ | ਰਾੜਾ ਸਾਹਿਬ ਨਹਿਰ 'ਚ ਸਵਿਫਟ ਕਾਰ ਡਿੱਗ ਗਈ। ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੀ ਰਫਤਾਰ ਤੇਜ਼ ਸੀ। ਤੇਜ਼ ਮੋਡ ਕਾਰਨ ਉਹ ਕਾਰ 'ਤੇ ਕਾਬੂ ਨਹੀਂ ਰੱਖ ਸਕਿਆ। ਨਹਿਰ ਦੇ ਕੰਢੇ ਇੱਕ ਪੱਥਰ ਪਿਆ ਸੀ, ਜਿਸ ਕਾਰਨ ਕਾਰ ਹਵਾ ਵਿੱਚ ਉੱਛਲਦੀ ਹੋਈ ਨਹਿਰ ਵਿੱਚ ਜਾ ਡਿੱਗੀ। ਕਾਰ ਵਿੱਚ ਸਵਾਰ ਔਰਤ ਅਤੇ ਮਰਦ ਪਾਣੀ ਵਿੱਚ...
ਉੱਤਰ ਪ੍ਰਦੇਸ਼ | ਇਥੋਂ ਸੜਕ ਹਾਦਸੇ ਦੀ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮਰਸੀਡੀਜ਼ ਨੂੰ ਹਾਦਸੇ ਤੋਂ ਬਾਅਦ ਅੱਗ ਲੱਗ ਗਈ। ਮਰਸੀਡੀਜ਼ ਸਵਾਰ ਵਿਅਕਤੀ ਦੀ ਹਾਦਸੇ ਮਗਰੋਂ ਅੱਗ ਲੱਗਣ ਕਾਰਨ ਮੌਤ ਹੋ ਗਈ। ਘਟਨਾ ਨੋਇਡਾ ਦੇ ਫੇਜ਼ 2 ਥਾਣਾ ਖੇਤਰ ਵਿਚ ਵਾਪਰੀ। ਦੱਸ ਦਈਏ ਕਿ ਜਦੋਂ ਮਰਸੀਡੀਜ਼ ਸੈਕਟਰ 93 ਦੇ ਚੌਰਾਹੇ ਨੇੜੇ ਪਹੁੰਚੀ ਤਾਂ...
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ ‘ਤੇ ਬੋਲਦਿਆਂ ਕਿਹਾ ਕਿ ਕੇਂਦਰੀ ਬਜਟ 2023 ਨੇ ਕਿਸਾਨਾਂ, ਪੇਂਡੂ ਗਰੀਬਾਂ ਅਤੇ ਨੌਜਵਾਨਾਂ ਨੂੰ ਨਿਰਾਸ਼ ਕੀਤਾ ਹੈ। 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ ਹੈ ਅਤੇ ਸਾਰੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਲਈ ਕੁਝ ਨਹੀਂ ਕੀਤਾ ਗਿਆ ਹੈ। ਸਾਰਿਆਂ ਨੂੰ ਪੱਕੇ ਮਕਾਨ ਦੇਣ ਦੇ...
ਅੰਮ੍ਰਿਤਸਰ/ਅਜਨਾਲਾ | ਪੰਜਾਬੀ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਧੱਸਦੇ ਜਾ ਰਹੇ ਹਨ। ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਜਾਂਦਾ ਹੈ। ਇਕ ਮਾਮਲਾ ਤਹਿਸੀਲ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਧਾਲੀਵਾਲ ਕਲੇਰ ਦੇ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ...
ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ...
ਲੁਧਿਆਣਾ | ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਨਸ਼ੇ ਨੇ ਮੁੰਡੇ ਦੀ ਜਾਨ ਲੈ ਲਈ ਤੇ ਘਰ ’ਚ ਸੱਥਰ ਵਿਛਾ ਦਿੱਤੇ। ਪਿੰਡ ਪਮਾਲ ਦੇ ਸ਼ਾਨਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਜੋ ਕਿ ਅਜੇ ਸਿਰਫ 16 ਸਾਲ ਦਾ ਸੀ, ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸ਼ਾਨਵੀਰ ਸਿੰਘ...
ਤਰਨਤਾਰਨ : ਕੈਨੇਡਾ 'ਚ ਬੈਠੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਅੱਤਵਾਦੀ ਅਤੇ ਥਾਣੇ 'ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਹਰੀਕੇ ਨਾਲ ਗੱਲਬਾਤ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਤਾਇਨਾਤ ਏਐੱਸਆਈ ਪਰਮਦੀਪ ਸਿੰਘ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ] ਇਸ ਮਾਮਲੇ ਵਿਚ ਸੀਆਈਏ ਸਟਾਫ ਦੇ ਏਐਸਆਈ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਗਿਆ ਹੈ। ਇਸ ਨੂੰ ਜਾਂਚ ਲਈ ਲੈਬ...
ਚੰਡੀਗੜ੍ਹ | ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ,...
ਮੱਧ ਪ੍ਰਦੇਸ਼। ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਖਕਨਾਰ ਦੇ ਸਿਹਤ ਕੇਂਦਰ ਵਿਚ ਭਰਤੀ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਬੁਰਹਾਨਪੁਰ ਜ਼ਿਲ੍ਹਾ ਮੁੱਖ ਦਫਤਰ ਤੋਂ...
- Advertisement -

MOST POPULAR