Home Blog Page 1284
ਨਵੀਂ ਦਿੱਲੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ, 2023 ਨੂੰ ਸੰਸਦ ਵਿੱਚ ਬਜਟ 2023 ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਇਸ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਦੇ ਬਜਟ ਵਿੱਚ ਪਹਿਲਾਂ ਦੇ ਮੁਕਾਬਲੇ 66 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ PMAY (ਪ੍ਰਧਾਨਮੰਤਰੀ ਆਵਾਸ ਯੋਜਨਾ) ਦਾ...
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਬਲਾਤਕਾਰ ਦੇ ਇਕ ਮਾਮਲੇ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਵਿਅਕਤੀ ਨੂੰ ਬਰੀ ਕਰ ਦਿੱਤਾ ਤੇ ਕਿਹਾ ਕਿ ਵਿਆਹ ਦੇ ਵਾਅਦੇ ਤੋਂ ਮੁਕਰਨ ਦਾ ਹਰ ਮਾਮਲਾ ਬਲਾਤਕਾਰ ਨਹੀਂ ਹੋ ਸਕਦਾ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਅਤੇ ਹਾਈ ਕੋਰਟ ਦੇ ਸਜ਼ਾ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ, ਹਾਲਾਂਕਿ ਪੀੜਤ ਨੂੰ ਮੁਆਵਜ਼ਾ ਦੇਣ ਦੇ...
ਜਲੰਧਰ। ਸ਼ਹਿਰ 'ਚ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਉਰਫ ਵਿੱਕੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ 'ਚੋਂ ਅਜੇ ਤੱਕ ਕੋਈ ਗ੍ਰਿਫਤਾਰ ਨਹੀਂ ਹੋਇਆ ਹੈ। ਮਾਮਲਾ ਦਰਜ ਹੋਣ ਤੋਂ ਤਿੰਨ ਦਿਨ ਬਾਅਦ ਵੀ ਪੁਲੀਸ ਖਾਲੀ ਹੱਥ ਹੈ।ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਸਮੇਤ ਸਾਰੇ 14 ਲੋਕ ਨਾਮਜ਼ਦ ਹੋਣ ਤੋਂ ਬਾਅਦ ਰੂਪੋਸ਼ ਹੋ ਗਏ ਹਨ। ਗ੍ਰਿਫਤਾਰੀ ਤੋਂ ਬਚਣ ਲਈ ਸਾਰਿਆਂ...
ਨਵੀਂ ਦਿੱਲੀ | ਹੁਣ ਵਾਹਨਾਂ ਦੀ ਕੀਮਤ ਵੀ ਸਸਤੀ ਹੋਣ ਦੀ ਉਮੀਦ ਹੈ। ਦਰਅਸਲ, ਬਜਟ 2023 ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਟੋਮੋਬਾਈਲ ਗੁੱਡਸ (ਸਾਮਾਨ) ਉੱਤੇ ਕਸਟਮ ਡਿਊਟੀ ਦੀ ਦਰ ਨੂੰ ਘੱਟ ਕਰ ਦਿੱਤਾ ਹੈ। ਕਈ ਵਾਰ ਕੰਪਨੀਆਂ ਤੁਹਾਡੀਆਂ ਗੱਡੀਆਂ ਦੀ ਕੀਮਤ ਨੂੰ ਵਧਾਉਂਦੀਆਂ ਹਨ ਪਰ ਹੁਣ ਵਾਹਨਾਂ ਦੀ ਕੀਮਤ ਘਟਣ ਦੀ ਉਮੀਦ ਹੈ। ਬਜਟ 2023 ਵਿਚ ਕੇਂਦਰੀ ਵਿੱਤ ਮੰਤਰੀ...
ਨਵੀਂ ਦਿੱਲੀ। ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਪੀ ਵੱਡੇ ਐਲਾਨ ਕੀਤੇ ਹਨ। ਪਹਿਲਾਂ ਅਧਾਰ ਕਾਰਡ ਨੂੰ ਹੀ ਪਛਾਣ ਪੱਤਰ ਵਜੋਂ ਮਾਨਤਾ ਮਿਲਦੀ ਸੀ ਪਰ ਹੁਣ ਪੈਨ ਕਾਰਡ ਨੂੰ ਵੀ ਪਛਾਣ ਦੇ ਸਬੂਤ ਵਜੋਂ ਸਵੀਕਾਰ ਕੀਤਾ ਜਾਵੇਗਾ। ਇਸ ਪਿੱਛੇ ਕੇਵਾਈਸੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦਾ ਉਦੇਸ਼ ਹੈ। ਭਾਰਤ ਦਾ ਇਹ ਬਜਟ ਅਜਿਹੇ ਸਮੇਂ ਵਿੱਚ ਪੇਸ਼ ਹੋਣ ਜਾ ਰਿਹਾ ਹੈ...
ਨਵੀਂ ਦਿੱਲੀ। 2023 ਦਾ ਬਜਟ ਪੇਸ਼ ਕਰਦੇ ਹੋਏ ਭਾਰਤ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਹਿਲਾਵਾਂ ਲਈ ਖਾਸ ਐਲਾਨ ਕੀਤਾ ਹੈ। ਬਜਟ 2023 ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਹਿਲਾ ਸਨਮਾਨ ਬੱਚਤ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ 'ਚ ਔਰਤਾਂ ਨੂੰ 2 ਲੱਖ ਰੁਪਏ ਦੀ ਬਚਤ 'ਤੇ 7.5 ਫੀਸਦੀ ਵਿਆਜ ਮਿਲੇਗਾ। ਮਹਿਲਾ ਸਨਮਾਨ ਯੋਜਨਾ 2025 ਤੱਕ...
ਨਵੀਂ ਦਿੱਲੀ। 2023 ਦਾ ਬਜਟ ਪੇਸ਼ ਕਰਦੇ ਹੋਏ ਭਾਰਤ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਟੀਵੀ, ਮੋਬਾਈਲ ਫੋਨ ਅਤੇ ਕੈਮਰੇ ਸਸਤੇ ਕਰਨ ਦਾ ਐਲਾਨ ਕੀਤਾ ਗਿਆ ਹੈ। 2023 ਦਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਦੇਸ਼ ਵਿੱਚ ਮੋਬਾਈਲ ਫੋਨ ਸਸਤੇ ਕੀਤੇ ਜਾਣਗੇ। ਉਨ੍ਹਾਂ ਦੇ ਕੰਪੋਨੈਂਟਸ 'ਤੇ ਇੰਪੋਰਟ ਡਿਊਟੀ 'ਚ...
ਨਵੀਂ ਦਿੱਲੀ | ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬਜਟ ਪੇਸ਼ ਕੀਤਾ। ਇਹ ਮੋਦੀ 2.0 ਦਾ ਆਖ਼ਰੀ ਪੂਰਾ ਬਜਟ ਸੀ, ਇਸੇ ਤਰ੍ਹਾਂ 2024 ਵਿਚ ਲੋਕ ਸਭਾ ਚੋਣਾਂ ਦੇ ਧਿਆਨ ਵਿਚ ਰੱਖਦਿਆਂ ਕਈ ਵੱਡੇ ਐਲਾਨ ਕੀਤੇ ਹਨ। ਹੁਣ 7 ਲੱਖ ਰੁਪਏ ਤਕ ਦੀ ਸਾਲਾਨਾ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ। ਸੀਤਾਰਮਣ ਨੇ ਨੌਜਵਾਨਾਂ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਲਾਂਚ...
ਨਵੀਂ ਦਿੱਲੀ। 2023 ਦਾ ਬਜਟ ਪੇਸ਼ ਕਰਦੇ ਹੋਏ ਭਾਰਤ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ ਗਰੀਬ ਕੈਦੀਆਂ ਲਈ ਇਸ ਵਾਰ ਇੱਕ ਖਾਸ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਜੇਲ੍ਹਾਂ ਵਿੱਚ ਬੰਦ ਗ਼ਰੀਬ ਕੈਦੀਆਂ ਨੂੰ ਜੁਰਮਾਨੇ ਦੀ ਰਕਮ ਅਤੇ ਜ਼ਮਾਨਤ ਦਾ ਖਰਚਾ ਸਰਕਾਰ ਦੇਵੇਗੀ। ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।ਮੁੱਖ ਮੰਤਰੀ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ...
- Advertisement -

MOST POPULAR