ਐਸਏਐਸ ਨਗਰ/ਮੋਹਾਲੀ
ਸੂਬੇ ਕੋਲ 2023-24 ‘ਚ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜ਼ਾ ਸਮਰੱਥਤਾ : ਮੰਤਰੀ ਚੀਮਾ
Admin - 0
ਚੰਡੀਗੜ੍ਹ | ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ।
ਨਾਬਾਰਡ ਦੇ 'ਸਟੇਟ ਕ੍ਰੈਡਿਟ ਸੈਮੀਨਾਰ 2023-24' ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ...
ਐਸਏਐਸ ਨਗਰ/ਮੋਹਾਲੀ
ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ
Admin - 0
ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ,...
ਜਲੰਧਰ
ਮਾਘੀ ਮੇਲੇ ਮੌਕੇ ਰੇਲਵੇ ਦਾ ਲੋਕਾਂ ਨੂੰ ਤੋਹਫਾ : 3 ਦਿਨ ਚਲਾਵੇਗਾ ਸਪੈਸ਼ਲ ਟਰੇਨ, 17 ਸਟੇਸ਼ਨਾਂ ‘ਤੇ ਰੁਕੇਗੀ
Admin - 0
ਜਲੰਧਰ | ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾ ਰਹੇ ਮਾਘੀ ਮੇਲੇ ਮੌਕੇ ਭਾਰਤੀ ਰੇਲਵੇ ਨੇ ਮਾਲਵੇ ਦੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ। ਫਿਰੋਜ਼ਪੁਰ ਰੇਲਵੇ ਡਵੀਜ਼ਨ ਵਿਸ਼ੇਸ਼ ਤੌਰ 'ਤੇ ਮਾਘੀ ਮੇਲੇ 'ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਜਾ ਰਿਹਾ ਹੈ। ਇਸ ਦਾ ਨਾਂ ਹੀ ਮੇਲਾ ਸਪੈਸ਼ਲ ਟਰੇਨ ਹੈ। ਪੂਰੇ ਜਨਰਲ ਕੋਚਾਂ ਵਾਲੀ ਇਹ ਰੇਲਗੱਡੀ ਮੇਲੇ ਦੌਰਾਨ 14 ਜਨਵਰੀ ਤੋਂ 16 ਜਨਵਰੀ...
ਜਲੰਧਰ | ਸੋਮਵਾਰ ਦੇਰ ਰਾਤ ਬਸਤੀ ਗੁੱਜ਼ਾਂ 'ਚ ਬਣੀ ਨਵੀਂ ਗਲੀ ਨੂੰ ਲੈ ਕੇ ਹੋਏ ਝਗੜੇ 'ਚ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਨੌਜਵਾਨ ਦਾ ਕਸੂਰ ਇਹ ਸੀ ਕਿ ਉਸ ਨੇ ਨੌਜਵਾਨਾਂ ਨੂੰ ਸੀਮੈਂਟ ਗਿੱਲਾ ਹੋਣ ਦੀ ਗੱਲ ਕਹਿ ਕੇ ਦੂਜੇ ਪਾਸੇ ਤੋਂ ਜਾਣ ਲਈ ਕਿਹਾ। ਇਸ 'ਤੇ ਨੌਜਵਾਨਾਂ ਨੇ ਗੁੱਸੇ 'ਚ ਆ ਕੇ ਉਸ...
ਕ੍ਰਾਇਮ ਅਤੇ ਨਸ਼ਾ
ਤਿੰਨ ਬੱਚਿਆਂ ਦੀ ਮਾਂ ਨਾਲ ਰਿਲੇਸ਼ਨ ‘ਚ ਰਹਿ ਰਹੇ 22 ਸਾਲਾ ਨੌਜਵਾਨ ਦੀ ਬੰਦ ਕਮਰੇ ‘ਚ ਮਿਲੀ ਲਾਸ਼, ਪਰਿਵਾਰ ਦਾ ਦੋਸ਼ ਔਰਤ ਨੇ ਕੀਤਾ ਕਤਲ
Admin - 0
ਗੁਰਦਾਸਪੁਰ | ਲੁਬਟਾਲਾ ਦੇ ਗੁਰੂ ਨਾਨਕ ਨਗਰ ਇਲਾਕੇ 'ਚ ਉਸ ਵੇਲੇ ਸਨਸਨੀ ਫੈਲ ਗਈ। ਜਦ ਤਿੰਨ ਬੱਚਿਆਂ ਦੀ ਮਾਂ ਨਾਲ ਸੰਬੰਧ ਤੌਰ 'ਤੇ ਕਿਰਾਏ 'ਤੇ ਰਹਿ ਰਹੇ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪੁਹੰਚ ਕੇ ਘਰ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਨੌਜਵਾਨ ਦੀ ਲਾਸ਼ ਬਾਹਰ ਕੱਢ ਕੇ ਪੋਸਟਮਾਰਟਮ ਲਈ ਬਟਾਲਾ...
ਜਲੰਧਰ | ਥਾਣਾ ਸਦਰ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਵਿਅਕਤੀ ਨੇ ਸ਼ਸਤਰਾਂ ਦੀ ਬੇਅਦਬੀ ਕੀਤੀ। ਪਾਠ ਕਰ ਰਹੇ ਪਾਠੀ ਤੇ ਇਲਾਕਾ ਵਾਸੀਆਂ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਫਤਿਹਪੁਰ ਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ...
ਕਪੂਰਥਲਾ | ਟਾਂਡਾ-ਕਪੂਰਥਲਾ ਮਾਰਗ 'ਤੇ 50 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਇਬਰਾਹੀਮਵਾਲ ਨੇੜੇ ਸੜਕ 'ਤੇ ਪਲਟ ਜਾਣ ਕਾਰਨ ਹਾਦਸਾਗ੍ਰਸਤ ਹੋ ਗਈ। ਬੱਸ ਚਾਲਕ ਗੁਲਸ਼ਨ ਨੇ ਦੱਸਿਆ ਕਿ ਉਹ ਟਾਂਡਾ-ਕਪੂਰਥਲਾ ਰੂਟ ਦੀ ਨਿੱਜੀ ਬੱਸ ਨੰਬਰ ਪੀਬੀ 09 ਐਚ 9415 ਜੋ ਕਿ ਵਾਈਟ ਡਾਇਮੰਡ ਪੈਲੇਸ ਤੋਂ ਕੁਝ ਦੂਰੀ ’ਤੇ ਪਹੁੰਚੀ ਸੀ, ’ਤੇ ਰੋਜ਼ਾਨਾ ਦੀ ਤਰ੍ਹਾਂ 1:55 ਵਜੇ...
ਹੈਲਥ ਐਂਡ ਫਿਟਨੈਸ
ਪੰਜਾਬ ਦੇ ਇਕ ਹੋਰ ਪਿੰਡ ਦਾ ਫੈਸਲਾ : ਬੀੜੀ, ਸਿਗਰਟ ਵੇਚਿਆ ਤਾਂ ਹੋਵੇਗਾ 10 ਹਜ਼ਾਰ ਜੁਰਮਾਨਾ
Admin - 0
ਮੋਗਾ | ਇਥੋਂ ਦੇ ਪਿੰਡ ਡਗਰੂ ਦੀ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ। ਪਿੰਡ ‘ਚ ਨਸ਼ਾ ਵੇਚਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ। ਪੰਚਾਇਤ ਦੇ ਫੈਸਲੇ ਮੁਤਾਬਕ ਪਿੰਡ ਵਿਚ ਕਿਸੇ ਵੀ ਦੁਕਾਨ ‘ਤੇ ਗੁਟਕਾ, ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗਾ ਤੇ ਨਾ ਹੀ ਪਿੰਡ ਵਿਚ ਸ਼ਰਾਬ ਦਾ ਠੇਕਾ ਖੁੱਲ੍ਹੇਗਾ। ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਇਕ ਪੱਤਰ ਜਾਰੀ ਕੀਤਾ...
ਐਸਏਐਸ ਨਗਰ/ਮੋਹਾਲੀ
ਸਾਵਧਾਨ ! OLX ‘ਤੇ ਵੀ ਹੋ ਰਿਹਾ ਫਰਾਡ, ਡਿਗਰੀ ਕਰਵਾਉਣ ਦੇ ਨਾਂ ‘ਤੇ ਨੌਜਵਾਨ ਤੋਂ ਠੱਗੇ 2.90 ਲੱਖ, ਅਦਾਕਾਰ ਸਣੇ 4 ਵਿਰੁੱਧ ਪਰਚੇ ਦੇ ਹੁਕਮ
Admin - 0
ਚੰਡੀਗੜ੍ਹ | ਐਨੀਮੇਸ਼ਨ-ਮਲਟੀਮੀਡੀਆ ਕੋਰਸ ਕਰਵਾਉਣ ਦੇ ਨਾਂ ’ਤੇ ਪਟਿਆਲਾ ਦੇ ਸ਼ਿਵਮ ਮਲਹੋਤਰਾ ਨਾਲ 2.90 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜ਼ਿਲ੍ਹਾ ਅਦਾਲਤ ਨੇ ਸੈਕਟਰ-34 ਥਾਣਾ ਪੁਲਿਸ ਨੂੰ ਪੰਜਾਬੀ ਅਦਾਕਾਰ ਕੁਲਜਿੰਦਰ ਸਿੰਘ ਸਿੱਧੂ, ਉਨ੍ਹਾਂ ਦੀ ਪਤਨੀ ਨਿਧੀ ਸਿੱਧੂ ਅਤੇ 2 ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਸ਼ਿਵਮ ਨੇ ਇਨ੍ਹਾਂ ਖ਼ਿਲਾਫ਼ ਪੁਲਿਸ...
ਹੈਲਥ ਡੈਸਕ | ਇਸ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਰੋਜ਼ਾਨਾ ਛੋਟੇ-ਛੋਟੇ ਤਣਾਅ ਨੂੰ ਲੈਣਾ ਚੰਗਾ ਹੈ। ਇਸ ਨਾਲ ਮਨ ਜਵਾਨ ਰਹਿੰਦਾ ਹੈ ਅਤੇ ਬੁਢਾਪੇ ਨੂੰ ਬਿਹਤਰ ਤਰੀਕੇ ਨਾਲ ਲੰਘਣ ਵਿਚ ਮਦਦ ਮਿਲਦੀ ਹੈ। ਇਹ ਗੱਲ ਇੱਕ ਤਾਜ਼ਾ ਖੋਜ ਵਿੱਚ ਸਾਹਮਣੇ ਆਈ ਹੈ।
ਇਸ ਤੋਂ ਪਹਿਲਾਂ 1990 ਦੇ ਦਹਾਕੇ ਵਿਚ ਇਸ ਤਰ੍ਹਾਂ ਦੇ ਤਣਾਅ ਨੂੰ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਸੀ ਪਰ...









































