Home Blog Page 1286
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ, ਕਾਰ ਤੇ ਖੜ੍ਹੇ ਟਰੱਕ ਦੇ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਮਨਦੀਪ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਇਸ ਦੁਨੀਆ ਤੋਂ ਚਲੀ ਗਈ ਤਾਂ ਮਨਦੀਪ ਬਹੁਤ ਛੋਟਾ ਸੀ। ਮਨਦੀਪ ਦੇ ਵੱਡੇ ਭਰਾ ਦੀ ਮੌਤ ਹੋ ਚੁੱਕੀ ਸੀ, ਜੋ ਵਿਆਹਿਆ ਹੋਇਆ ਸੀ। ਉਸ ਨੇ...
ਲੁਧਿਆਣਾ | ਪੰਜਾਬ ਵਿਚ ਕੈਨੇਡਾ ਦੇ ਇਕ ਨੌਜਵਾਨ ਅਤੇ ਉਸਦੇ ਮਾਮੇ ਦੇ ਲੜਕੇ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਬਲਰਾਜ ਸਿੰਘ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ। ਬਲਰਾਜ ਕਰੀਬ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। 13 ਜਨਵਰੀ ਨੂੰ ਉਹ ਆਪਣੀਆਂ ਭੈਣਾਂ ਦੇ ਵਿਆਹ ਦੀਆਂ ਤਿਆਰੀਆਂ ਕਰਵਾ ਕੇ ਵਾਪਸ ਆਇਆ ਸੀ। ਉਹ ਮਾਨਸਾ ਤੋਂ ਆਪਣੇ ਭਰਾ ਮਨਦੀਪ ਸਿੰਘ...
ਸ੍ਰੀ ਮੁਕਤਸਰ ਸਾਹਿਬ | ਮੰਗਣੀ ਕਰਵਾਉਣ ਤੋਂ ਬਾਅਦ ਪੈਸਾ ਖਰਚ ਕੇ ਕੈਨੇਡਾ ਭੇਜੀ ਕੁੜੀ ਨੇ ਮੁੰਡੇ ਵਾਲਿਆਂ ਨੂੰ ਮੌਕੇ 'ਤੇ ਵਿਆਹ ਤੋਂ ਉਸ ਸਮੇਂ ਜਵਾਬ ਦੇ ਦਿੱਤਾ, ਜਦੋਂ ਮੁੰਡੇ ਦੇ ਘਰ ਵਿਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਸਨ। ਪਿੰਡ ਭਲਾਈਆਣਾ ਨਾਲ ਸਬੰਧਤ ਇਸ ਪਰਿਵਾਰ ਨੇ ਹੁਣ ਇਨਸਾਫ ਲਈ ਪੁਲਸ ਅੱਗੇ ਗੁਹਾਰ ਲਗਾਈ ਹੈ। ਪਿੰਡ ਭਲਾਈਆਣਾ ਦੇ ਨੌਜਵਾਨ ਗੁਰਵਿੰਦਰ ਸਿੰਘ ਨੇ...
ਗੁਰਦਾਸਪੁਰ | ਇਥੋਂ ਦੇ ਫਤਿਹਗੜ੍ਹ ਚੂੜ੍ਹੀਆਂ ਵਿਚ ਪੰਜਾਬ ਦਾ ਸਭ ਤੋਂ ਸਸਤਾ ਕਿਡਨੀ ਡਾਇਲਸਿਸ ਯੂਨਿਟ ਸ਼ੁਰੂ ਹੋ ਚੁੱਕਾ ਹੈ। ਇਹ ਡਾਇਲਸਿਸ ਯੂਨਿਟ ਖਾਲਸਾ ਏਡ ਇੰਟਰਨੈਸ਼ਨਲ ਵਲੋਂ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਸਹਿਯੋਗ ਨਾਲ ਖੋਲ੍ਹਿਆ ਗਿਆ ਹੈ। ਯੂਨਿਟ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਖਾਲਸਾ ਏਡ ਯੂਕੇ ਤੋਂ ਉਚੇਚੇ ਤੌਰ ‘ਤੇ ਗੁਰਦਾਸਪੁਰ ਪਹੁੰਚੇ ਗੁਰਪ੍ਰੀਤ...
ਲੁਧਿਆਣਾ | ਇਥੇ ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਅਗਵਾ ਕਰਕੇ ਬੁਰੀ ਤਰ੍ਹਾਂ ਕੁੱਟਿਆ। ਬਦਮਾਸ਼ ਨੌਜਵਾਨ ਨੂੰ ਜੀਪ ‘ਚ ਬਿਠਾ ਕੇ ਲੈ ਗਏ ਸਨ। ਇਸ ਤੋਂ ਬਾਅਦ ਉਸ ਦੀ ਕੁੱਟਮਾਰ ਕਰਕੇ ਚੱਲਦੀ ਕਾਰ ਤੋਂ ਸੁੱਟ ਦਿੱਤਾ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਡਾਬਾ ਇਲਾਕੇ ਦੀ ਹੈ। ਗੁੰਡਾਗਰਦੀ ਕਰਦੇ ਹੋਏ ਸ਼ਰਾਰਤੀ ਅਨਸਰਾਂ ਨੇ ਨੌਜਵਾਨ ਨੂੰ ਇਲਾਕੇ ‘ਚ ਘੁਮਾਇਆ...
ਸ੍ਰੀ ਮੁਕਤਸਰ ਸਾਹਿਬ | ਮੰਗਣੀ ਕਰਵਾਉਣ ਤੋਂ ਬਾਅਦ ਪੈਸਾ ਖਰਚ ਕੇ ਕੈਨੇਡਾ ਭੇਜੀ ਕੁੜੀ ਨੇ ਮੁੰਡੇ ਵਾਲਿਆਂ ਨੂੰ ਮੌਕੇ 'ਤੇ ਵਿਆਹ ਤੋਂ ਉਸ ਸਮੇਂ ਜਵਾਬ ਦੇ ਦਿੱਤਾ, ਜਦੋਂ ਮੁੰਡੇ ਦੇ ਘਰ ਵਿਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਸਨ। ਪਿੰਡ ਭਲਾਈਆਣਾ ਨਾਲ ਸਬੰਧਤ ਇਸ ਪਰਿਵਾਰ ਨੇ ਹੁਣ ਇਨਸਾਫ ਲਈ ਪੁਲਸ ਅੱਗੇ ਗੁਹਾਰ ਲਗਾਈ ਹੈ। ਪਿੰਡ ਭਲਾਈਆਣਾ ਦੇ ਨੌਜਵਾਨ ਗੁਰਵਿੰਦਰ ਸਿੰਘ ਨੇ...
ਚੰਡੀਗੜ੍ਹ | CBI ਨੇ ਬਾਗਬਾਨੀ ਵਿਭਾਗ ਦੇ ਸਾਬਕਾ SDO ਨਵਰਾਜ ਸਿੰਘ ਢਿੱਲੋਂ ਅਤੇ ਚਪੜਾਸੀ ਦਾਮਰ ਬਹਾਦਰ ਨੂੰ 5,000 ਰੁਪਏ ਦੀ ਰਿਸ਼ਵਤ ਦੇ ਦੋਸ਼ ਵਿਚ 4-4 ਸਾਲ ਦੀ ਸਜ਼ਾ ਸੁਣਾਈ ਹੈ। ਦੋਹਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ। SDO ਦੇ ਅਸਿਸਟੈਂਟ ਅਸ਼ਵਨੀ ਕੁਮਾਰ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਸੀ, ਜਿਸ ਕਾਰਨ ਉਹ ਪਹਿਲਾਂ ਹੀ ਕੇਸ ਵਿਚੋਂ ਬਰੀ ਹੋ ਚੁੱਕਿਆ...
ਕਪੂਰਥਲਾ | ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਹਮੀਰਾ ਫਲਾਈਓਵਰ 'ਤੇ ਇਕ ਇਨੋਵਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ 'ਚ ਕਾਰ ਸਵਾਰ ਪੁਲਿਸ ਮੁਲਾਜ਼ਮ ਸਮੇਤ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪੰਜਵਾਂ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ...
ਫਰੀਦਕੋਟ | ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਚੱਲ ਰਹੇ ਧਰਨੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੈਕਟਰੀ ਬੰਦ ਕਰਨ ਦੇ ਐਲਾਨ ਦੇ ਬਾਵਜੂਦ ਇਹ ਧਰਨਾ ਖਤਮ ਨਹੀਂ ਹੋਵੇਗਾ। ਇਸ ਸਬੰਧੀ ਅੱਜ ਸਾਂਝਾ ਮੋਰਚਾ ਵੱਲੋਂ ਵੱਡੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜੋਗਿੰਦਰ ਉਗਰਾਹਾ ਸਮੇਤ ਕਈ ਵੱਡੇ ਆਗੂ ਹਾਜ਼ਰ ਸਨ। ਇਸ ਮੀਟਿੰਗ ਵਿੱਚ ਫੈਸਲਾ...
ਅੰਮ੍ਰਿਤਸਰ | ਅੱਜ ਅੰਮ੍ਰਿਤਸਰ ਵਿਖੇ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ। ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਰਿਟਾਇਰਡ ਫੌਜੀ ਅਤੇ ਨੌਜਵਾਨ ਦੀ ਮੌਤ ਦਾ ਕਾਰਨ ਬਣ ਗਈ। ਦਰਅਸਲ ਦੋਵੇਂ ਇੱਕ ਬਟਾਲਾ ਰੋਡ 'ਤੇ ਇੱਕ ਰਿਜ਼ੋਰਟ ਵਿੱਚ ਬਤੌਰ ਸਕਿਊਰਿਟੀ ਗਾਰਡ ਵਜੋਂ ਡਿਊਟੀ ਨਿਭਾ ਰਹੇ ਸਨ। ਰਾਤ ਨੂੰ ਠੰਡ ਜ਼ਿਆਦਾ ਹੋਣ ਕਾਰਨ ਆਪਣੇ ਕਮਰੇ 'ਚ ਦੋਵਾਂ ਨੇ ਅੰਗੀਠੀ ਬਾਲ ਲਈ ।...
- Advertisement -

MOST POPULAR