ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਬੰਦੂਕ ਦੀ ਨੋਕ ‘ਤੇ ਲੁੱਟਾਂ ਕਰਨ ਵਾਲਾ ਗਿਰੋਹ ਸਰਗਰਮ, ਪਾਨ ਭੰਡਾਰ ‘ਚ ਕੀਤੀ ਲੁੱਟ ਦੀ ਕੋਸ਼ਿਸ਼
Admin - 0
ਲੁਧਿਆਣਾ| ਬੰਦੂਕ ਦੀ ਨੋਕ 'ਤੇ ਦੁਕਾਨਾਂ ਅਤੇ ਹੋਟਲਾਂ ਨੂੰ ਲੁੱਟਣ ਵਾਲਾ ਗਿਰੋਹ ਸਰਗਰਮ ਹੈ। ਅਜਿਹਾ ਹੀ ਇੱਕ ਮਾਮਲਾ ਚੀਮਾ ਚੌਕ ਵਿੱਚ ਸਾਹਮਣੇ ਆਇਆ। ਇੱਥੇ ਇੱਕ ਨੌਜਵਾਨ ਸਿਗਰਟ ਖਰੀਦਣ ਦੇ ਬਹਾਨੇ ਪਹਿਲਾਂ ਚੌਰਸੀਆ ਪਾਨ ਭੰਡਾਰ ਵਿੱਚ ਗਿਆ, ਉਸ ਤੋਂ ਬਾਅਦ ਦੋ ਹੋਰ ਨੌਜਵਾਨ ਆਏ।
ਤਿੰਨਾਂ ਮੁਲਜ਼ਮਾਂ ਨੇ ਦੁਕਾਨਦਾਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਦੁਕਾਨਦਾਰ...
ਕ੍ਰਾਇਮ ਅਤੇ ਨਸ਼ਾ
ਖੰਨਾ ਪੁਲਿਸ ਨੇ ਅੰਤਰਰਾਸ਼ਟਰੀ ਗੈਂਗ ਦਾ ਕੀਤਾ ਪਰਦਾਫਾਸ਼, ਔਰਤ ਸਮੇਤ 13 ਬਦਮਾਸ਼ ਕੀਤੇ ਗ੍ਰਿਫਤਾਰ, 5 ਪਿਸਤੌਲ ਤੇ 52 ਕਾਰਤੂਸ ਬਰਾਮਦ
Admin - 0
ਲੁਧਿਆਣਾ | ਖੰਨਾ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗੈਂਗ ਦਾ ਪਰਦਾਫਾਸ਼ ਕੀਤਾ ਹੈ ਜੋ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਦੇ ਇਸ਼ਾਰੇ 'ਤੇ ਪੰਜਾਬ ਅਤੇ ਹਰਿਆਣਾ ਵਿੱਚ ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਗੈਂਗਸਟਰ ਅੰਮ੍ਰਿਤ ਬੱਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਪੁਲਿਸ ਨੇ ਗਿਰੋਹ ਦੀ ਮਹਿਲਾ ਸਮੇਤ 13 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ...
ਮਨੋਰੰਜਨ | ਫ਼ਿਲਮਾਂ ਦੇਖਣ ਦੇ ਸ਼ੌਕੀਨਾਂ ਲਈ ਖਾਸ ਖਬਰ। ਤੁਹਾਡੇ ਲਈ ਕਿਸੇ ਵੀ ਸਿਨੇਮਾ ਘਰ, ਕਿਸੇ ਵੀ ਸ਼ੋਅ 'ਚ ਸਿਰਫ਼ 99 ਰੁਪਏ 'ਚ ਆਪਣੀ ਮਨਪਸੰਦ ਫ਼ਿਲਮ ਦੇਖਣ ਦਾ ਮੌਕਾ ਹੈ। ਦਰਅਸਲ, 20 ਜਨਵਰੀ ਸ਼ੁੱਕਰਵਾਰ ਨੂੰ ਸਿਨੇਮਾ ਪ੍ਰੇਮੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇਸ਼ ਦੇ ਸਾਰੇ ਸਿਨੇਮਾਘਰਾਂ 'ਚ ਸਿਰਫ 99 ਰੁਪਏ ਦੀ ਟਿਕਟ ਰੱਖੀ ਗਈ ਹੈ। ਜਿੱਥੇ ਵੀ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਬਾਦਲ ਪਿਛਲੀ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਸਨ। ਹਾਲਾਂਕਿ ਇਸ ਵਾਰ ਉਹ ਬਠਿੰਡਾ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪੀਯੂਸ਼ ਗੋਇਲ...
ਹੈਲਥ ਐਂਡ ਫਿਟਨੈਸ
ਸੋਸ਼ਲ ਮੀਡੀਆ ‘ਤੇ ਰੋਜ਼ਾਨਾ 7 ਘੰਟੇ ਬਿਤਾਉਂਦੇ ਨੇ ਭਾਰਤੀ; ਅਮਰੀਕਾ ਤੇ ਚੀਨ ਨੂੰ ਛੱਡਿਆ ਪਿੱਛੇ, ਮਾਨਸਿਕ ਸਿਹਤ ਕਰ ਰਹੇ ਨੇ ਖਰਾਬ
Admin - 0
ਨਵੀਂ ਦਿੱਲੀ | ਵਿਸ਼ਵ ਦੀ ਆਬਾਦੀ 8 ਅਰਬ ਨੂੰ ਪਾਰ ਕਰ ਗਈ ਹੈ। ਇਨ੍ਹਾਂ ਵਿੱਚੋਂ 5.3 ਬਿਲੀਅਨ ਇੰਟਰਨੈਟ ਉਪਭੋਗਤਾ ਹਨ। ਚੀਨ ਵਿੱਚ ਸੋਸ਼ਲ ਮੀਡੀਆ ਉਪਭੋਗਤਾਵਾਂ ਦੀ ਸਭ ਤੋਂ ਵੱਧ ਗਿਣਤੀ ਹੈ ਪਰ ਅਸੀਂ ਭਾਰਤੀ ਪੂਰੀ ਦੁਨੀਆ ਵਿੱਚ ਸੋਸ਼ਲ ਮੀਡੀਆ 'ਤੇ ਵੱਧ ਤੋਂ ਵੱਧ ਸਮਾਂ ਬਿਤਾਉਂਦੇ ਹਾਂ। ਆਪਣੀ ਭੁੱਖ, ਪਿਆਸ, ਨੀਂਦ ਅਤੇ ਰਿਸ਼ਤਿਆਂ ਨੂੰ ਨਜ਼ਰ ਅੰਦਾਜ਼ ਕਰ ਕੇ ਅਸੀਂ ਘੱਟੋ-ਘੱਟ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਕੋਟਕ ਮਹਿੰਦਰਾ ਬੈਂਕ ‘ਚ 9 ਲੱਖ ਦੀ ਲੁੱਟ ਕਰਨ ਵਾਲੇ ਲੁਟੇਰੇ ਗ੍ਰਿਫਤਾਰ, ਅੰਮ੍ਰਿਤਸਰ ਤੋਂ ਖੋਹੀ ਕਾਰ ਵੀ ਬਰਾਮਦ
Admin - 0
ਜਲੰਧਰ | ਜ਼ਿਲਾ ਜਲੰਧਰ ਦਿਹਾਤੀ ਦੀ ਕ੍ਰਾਈਮ ਬ੍ਰਾਂਚ ਦੀ ਪੁਲਿਸ ਟੀਮ ਵੱਲੋਂ 2 ਬੈਂਕ ਲੁਟੇਰੇ ਸਮੇਤ ਅੰਮ੍ਰਿਤਸਰ ਤੋਂ ਖੋਹ ਕੀਤੀ ਗੱਡੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਸਬ-ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ ਰਾਮਾਂ ਮੰਡੀ ਜਲੰਧਰ ਤੋਂ ਜੰਝੂ ਸਿੰਘ ਰੋਡ ਘਰ ਸਥਿਤ ਕੋਟਕ ਮਹਿੰਦਰਾ ਬੈਂਕ ਵਿਚ ਹੋਈ ਲੁੱਟ ਦੀ ਵਾਰਦਾਤ ਨੂੰ ਟਰੇਸ...
ਚੰਡੀਗੜ੍ਹ | SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉੱਤੇ ਹਮਲਾ ਕੀਤਾ ਗਿਆ, ਦੱਸ ਦਈਏ ਕਿ ਮੋਹਲੀ ਫ਼ੇਜ਼ 7 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ 'ਚ ਸ਼ਿਰਕਤ ਕਰਨ ਜਾ ਰਹੇ ਸਨ ਕਿ ਹਮਲਾ ਹੋ ਗਿਆ।
ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਇਸ ਨੂੰ ਪੰਜਾਬ ਦੀ ਸਿਆਸਤ ਵਿਚ ਇਕ ਵੱਡੀ ਹਲਚਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਕਾਂਗਰਸ ਦੇ ਚੋਟੀ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਤਰੀਕ ਬਦਲ ਦਿੱਤੀ ਹੈ। ਬੋਰਡ ਵੱਲੋਂ ਇਹ ਫੈਸਲਾ ਸੀਬੀਐਸਈ ਵੱਲੋਂ 15 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਅਤੇ ਹੋਲਾ-ਮੁਹੱਲਾ ਸਮੇਤ ਜੀ-20 ਕਾਨਫਰੰਸ ਅਤੇ ਬੋਰਡ ਦੇ ਹੋਰ ਪ੍ਰਸ਼ਾਸਨਿਕ ਪ੍ਰਬੰਧਾਂ ਕਾਰਨ ਲਿਆ ਗਿਆ ਹੈ।
SCERT ਨੂੰ ਲਿਖੇ ਪੱਤਰ ਵਿੱਚ ਬੋਰਡ ਮੈਨੇਜਮੈਂਟ ਨੇ ਪੰਜਵੀਂ ਅਤੇ ਅੱਠਵੀਂ ਜਮਾਤ...
ਲੁਧਿਆਣਾ | ਖੰਨਾ 'ਚ ਮਿਲਟਰੀ ਗਰਾਊਂਡ 'ਚ ਬੰਬ ਮਿਲਿਆ ਹੈ। ਪਿਛਲੇ ਦਿਨੀਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵੀ ਇਸੇ ਰਸਤੇ ਤੋਂ ਲੰਘੀ ਸੀ। ਸਵੇਰੇ ਸ਼ੌਚ ਕਰਨ ਗਏ ਵਿਅਕਤੀ ਨੇ ਇੱਥੇ ਬੰਬ ਪਿਆ ਦੇਖਿਆ, ਜਿਸ ਤੋਂ ਬਾਅਦ ਉਸ ਨੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲਿਸ ਅਧਿਕਾਰੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ।
ਬੰਬ ਨਿਰੋਧਕ...










































