Home Blog Page 129
• 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਮੇਜ਼ਬਾਨੀ ਨਾਲ ਪੰਜਾਬ ਕੌਮੀ ਪੱਧਰ ਉੱਤੇ ਸਪੋਰਟਸ ਹੱਬ ਵਜੋਂ ਉੱਭਰ ਰਿਹੈ: ਬੈਂਸ • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਉਦਘਾਟਨ; 1000 ਤੋਂ ਖਿਡਾਰੀ ਲੈ ਰਹੇ ਹਨ ਹਿੱਸਾ • ਪੰਜਾਬ ਦੀ ਖੇਡ ਨੀਤੀ ਨਾਲ ਮਿਲ ਰਹੇ ਹਨ ਕਾਰਾਤਮਕ ਨਤੀਜੇ: ਬੈਂਸ ਚੰਡੀਗੜ੍ਹ/ ਲੁਧਿਆਣਾ, 06 ਜਨਵਰੀ | ਪੰਜਾਬ ਦੇ ਸਿੱਖਿਆ ਮੰਤਰੀ ਸ....
ਆਪ ਮੰਤਰੀ ਬਰਿੰਦਰ ਗੋਇਲ ਦਾ ਕਾਂਗਰਸ ਲੀਡਰਸ਼ਿਪ ਨੂੰ ਸਵਾਲ- ਪੰਜਾਬ ਕਾਂਗਰਸ ਦੇ ਆਗੂ ਇਸ ਮਾਮਲੇ 'ਤੇ ਚੁੱਪ ਕਿਉਂ ਹਨ? ਕਾਂਗਰਸ ਦਾ ਪੰਜਾਬ ਤੋਂ ਪਾਣੀ ਲੁੱਟਣ ਦਾ ਇਤਿਹਾਸ ਰਿਹਾ ਹੈ, ਹੁਣ ਨਵਾਂ ਵਿੱਤੀ ਬੋਝ, ਜਦੋਂ ਪੰਜਾਬ ਵਿਨਾਸ਼ਕਾਰੀ ਹੜ੍ਹਾਂ ਨਾਲ ਜੂਝ ਰਿਹਾ ਸੀ ਤਾਂ ਸਾਰੇ ਕਿੱਥੇ ਸਨ: ਆਪ ਨੇਤਾ ਚੰਡੀਗੜ੍ਹ, 6 ਜਨਵਰੀ | ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ...
ਚੰਡੀਗੜ੍ਹ, 6 ਜਨਵਰੀ | ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਪੰਜਾਬ...
ਲੁਧਿਆਣਾ | ਲੁਧਿਆਣਾ ਦੇ ਥਾਣਾ ਹੈਬੋਵਾਲ ਦੇ ਅਧੀਨ ਆਉਂਦੇ ਸਿਵਲ ਲਾਈਨ ਇਲਾਕੇ ਵਿੱਚ ਇੱਕ ਕੱਪੜਿਆਂ ਦੀ ਦੁਕਾਨ ਦੇ ਬਾਹਰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਬਦਮਾਸ਼ਾਂ ਨੇ ਦੁਕਾਨ ਦੇ ਬਾਹਰ 4 ਤੋਂ 5 ਰਾਊਂਡ ਫਾਇਰ ਕੀਤੇ। ਘਟਨਾ ਵੇਲੇ ਦੁਕਾਨ ਬੰਦ ਹੋਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਹ ਵਾਕਿਆ ਬੀਤੀ ਰਾਤ ਦਾ ਦੱਸਿਆ ਜਾ...
ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਚੰਡੀਗੜ੍ਹ, 5 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ। ‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਚੰਡੀਗੜ੍ਹ, 5 ਜਨਵਰੀ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ...
ਚੰਡੀਗੜ੍ਹ, 5 ਜਨਵਰੀ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ "ਐਨਆਰਆਈ ਈ-ਸਨਦ ਪੋਰਟਲ" ਲਾਂਚ ਕੀਤਾ ਹੈ, ਜੋ ਕਿ ਐਨਆਰਆਈ ਅਤੇ ਐਨਆਰਆਈ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਡਿਜੀਟਲ ਪਹਿਲਕਦਮੀ ਦੇ ਤਹਿਤ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਹੁਣ 27 ਮਹੱਤਵਪੂਰਨ ਸਰਕਾਰੀ ਸੇਵਾਵਾਂ ਨੂੰ ਔਨਲਾਈਨ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਦਾ ਉਦੇਸ਼ ਐਨਆਰਆਈ ਭਾਈਚਾਰੇ ਨੂੰ...
ਜਲੰਧਰ 5 ਜਨਵਰੀ | ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੱਸਿਆ ਕਿ ਅੰਬੇਡਕਰ ਨਗਰ ਕਾਲੋਨੀ ਦੇ ਵਸਨੀਕਾਂ ਨੂੰ ਆਪਣੇ ਘਰਾਂ ਸਬੰਧੀ ਜੋ ਚਿੰਤਾ ਸੀ, ਉਸ ਬਾਰੇ ਹੁਣ ਸਰਕਾਰ ਵੱਲੋਂ ਸਪਸ਼ਟ ਅਤੇ ਸਕਾਰਾਤਮਕ ਭਰੋਸਾ ਦਿੱਤਾ ਗਿਆ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਇਸ ਮਸਲੇ ਨੂੰ ਪੰਜਾਬ ਸਰਕਾਰ ਦੇ ਮਾਣਯੋਗ ਬਿਜਲੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ,...
ਹੁਸ਼ਿਆਰਪੁਰ, 5 ਜਨਵਰੀ | ਟਾਂਡਾ ਰੋਡ ‘ਤੇ ਸਥਿਤ ਅੱਡਾ ਸਰਾਂ ਨਜ਼ਦੀਕ ਫੁਲਕਾਰੀ ਫਾਰਮ ਹਾਊਸ ਵਿੱਚ ਬੀਤੇ ਦਿਨੀ ਇੱਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਬਾਊਂਸਰਾਂ ਅਤੇ ਪੈਲੇਸ ਦੇ ਬੀ-ਕਲਾਸ ਸਟਾਫ ਵਿਚਕਾਰ ਝਗੜਾ ਹੋ ਗਿਆ। ਝਗੜਾ ਇੰਨਾ ਵਧ ਗਿਆ ਕਿ ਬਾਊਂਸਰਾਂ ਨੂੰ ਆਪਣੀ ਜਾਨ ਬਚਾਉਣ ਲਈ ਮੌਕੇ ਤੋਂ ਭੱਜਣਾ ਪਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਸ਼ਾਂਤ ਭੱਲਾ ਨੇ...
ਅੰਮ੍ਰਿਤਸਰ, 5 ਜਨਵਰੀ | ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਕੁਝ ਮਸਲਿਆਂ ‘ਤੇ ਆਪਣਾ ਸਪਸ਼ਟੀਕਰਨ ਦੇਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ ਹੈ। ਧਾਲੀਵਾਲ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਵੋੱਚ ਧਾਰਮਿਕ...
- Advertisement -

MOST POPULAR