Home Blog Page 1292
ਰਾਜਸਥਾਨ | ਇਥੋਂ ਦੇ ਸ਼੍ਰੀਗੰਗਾਨਗਰ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਢਾਈ ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿਚ, ਸਬੂਤ ਨੂੰ ਮਿਟਾਉਣ ਲਈ ਲਾਸ਼ ਨੂੰ ਰੇਲਗੱਡੀ ਅੱਗੇ ਸੁੱਟ ਦਿੱਤਾ। ਪੁਲਿਸ ਨੇ ਕਤਲ ਦੇ ਦੋਸ਼ 'ਚ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ...
ਸ੍ਰੀ ਮੁਕਤਸਰ ਸਾਹਿਬ | ਪਿੰਡ ਪੰਨੀਵਾਲਾ ਵਿਖੇ ਦੁਬਈ ਤੋਂ ਵਾਪਸ ਪਰਤੇ ਇਕ ਵਿਅਕਤੀ ਨੇ ਆਪਣੇ ਸਹੁਰੇ ਅਤੇ ਸਾਲੇ ਦੀ ਹੱਤਿਆ ਕਰ ਦਿੱਤੀ ਅਤੇ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਨੂੰ ਜ਼ਖਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਰਮਨਦੀਪ ਦਾ ਵਿਆਹ 2 ਸਾਲ ਪਹਿਲਾਂ ਬਲਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਜਗਰੂਪ ਸਿੰਘ ਵਾਸੀ ਗੁਰੂਸਰ ਮੋਡੀਆ ਨਾਲ ਹੋਇਆ। ਰਮਨਦੀਪ ਦਾ ਪਤੀ ਬਲਜਿੰਦਰ ਸਿੰਘ ਡੇਢ ਸਾਲ...
ਮੱਧ ਪ੍ਰਦੇਸ਼। ਬਾਗੇਸ਼ਵਰ ਧਾਮ ਵਾਲੇ ਬਾਬਾ ਆਚਾਰੀਆ ਧੀਰੇਂਦਰ ਸ਼ਾਸਤਰੀ ਦੇ ਕਥਿਤ ਚਮਤਕਾਰਾਂ ਦੀ ਅੱਜ ਕੱਲ੍ਹ ਪੂਰੇ ਮੁਲਕ ‘ਚ ਚਰਚਾ ਹੋ ਰਹੀ ਹੈ। ਬਾਬਾ ਤੇ ਏਬੀਪੀ ਨਿਊਜ਼ ਚੈਨਲ ਦੇ ਇੱਕ ਪੱਤਰਕਾਰ ਦੀ ਵਾਇਰਲ ਹੋ ਰਹੀ ਵੀਡੀਓ 'ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਬਾ ਨੇ ਭੀੜ 'ਚੋਂ ਬੁਲਾ ਕੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਦੱਸੇ। ਵੀਡੀਓ 'ਚ ਵੇਖਿਆ...
ਫ਼ਿਰੋਜ਼ਪੁਰ | ਇਥੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਥਾਣਾ ਕੁੱਲਗੜ੍ਹੀ ਦੇ ਪਿੰਡ ਸਾਂਦੇ ਹਾਸ਼ਮ ਦੇ ਜਸ਼ਨਪ੍ਰੀਤ ਸਿੰਘ ਬੈਂਸ ਦੀ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਸਵਿਫ਼ਟ ਕਾਰ ’ਤੇ ਜ਼ੀਰਾ ਵਾਲੇ ਪਾਸੇ ਤੋਂ ਆ ਰਿਹਾ ਸੀ ਤਾਂ ਉਸ ਦੀ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਅ ਕੇ ਦਰੱਖ਼ਤਾਂ ਵਿਚ ਵੱਜ ਗਈ ਤੇ ਸੜਕ ਕਿਨਾਰੇ...
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ...
ਲੁਧਿਆਣਾ | ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ 'ਤੇ ਉਸ ਦੇ ਹੋਣ ਵਾਲੇ ਪਤੀ ਤੇ ਸਹੁਰੇ ਖ਼ਿਲਾਫ਼ ਵਿਆਹ ਤੋਂ ਪਹਿਲਾਂ ਹੀ ਦਾਜ ਮੰਗਣ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਸ਼ਿਕਾਇਤ ਵਿਚ ਕੰਚਨ ਵਾਸੀ ਗੁਰਮੁੱਖ ਸਿੰਘ ਕਾਲੋਨੀ, ਮੰਡੀ ਗੋਬਿੰਦਗੜ੍ਹ ਨੇ ਦੋਸ਼ ਲਗਾਇਆ ਕਿ ਉਸ ਦੀ ਮੰਗਣੀ 2020 ਨੂੰ ਸਾਗਰ ਨਾਲ ਹੋਈ ਸੀ, ਜਿਸ ਉੱਪਰ ਉਸ ਦੇ ਮਾਤਾ-ਪਿਤਾ...
ਨਵੀਂ ਮੁੰਬਈ। ਨਵੀਂ ਮੁੰਬਈ ਦੇ ਕਲੰਬੋਲੀ ਪੁਲਸ ਸਟੇਸ਼ਨ ‘ਚ ਤਾਇਨਾਤ ਇਕ ਸਹਾਇਕ ਪੁਲਸ ਇੰਸਪੈਕਟਰ ‘ਤੇ ਵੀਰਵਾਰ ਨੂੰ ਪੁਲਸ ਸਟੇਸ਼ਨ ਕੰਪਲੈਕਸ ‘ਚ 28 ਸਾਲਾ ਦਲਿਤ ਵਿਅਕਤੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਦਿਨੇਸ਼ ਪਾਟਿਲ ‘ਤੇ ਪੀੜਤ ਵਿਕਾਸ ਉਜਗਰੇ ਦੇ ਖਿਲਾਫ ਕਥਿਤ ਤੌਰ ‘ਤੇ ਜਾਤੀਵਾਦੀ ਅਪਸ਼ਬਦ ਬੋਲਣ ਲਈ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕਥਾਮ) ਐਕਟ ਦੇ ਤਹਿਤ ਮਾਮਲਾ...
ਅੰਮ੍ਰਿਤਸਰ | ਗੁਰਮੀਤ ਰਾਮ ਰਹੀਮ ਨੂੰ ਦੁਬਾਰਾ 40 ਦਿਨ ਦੀ ਪੈਰੋਲ ’ਤੇ ਛੱਡਣ ਉਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ...
ਚੰਡੀਗੜ੍ਹ | ਮਾਨ ਸਰਕਾਰ ਨੇ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ ਨੂੰ ਗੁਰਦਾਸਪੁਰ ਵਿਚ ਸਥਾਨਕ ਛੁੱਟੀ ਐਲਾਨੀ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਨੂੰ ਗੁਰਦਾਸਪੁਰ ਵਿਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ 'ਚ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਟਲੀ | ਵਿਦੇਸ਼ਾਂ ਤੋਂ ਆਏ ਦਿਨ ਭਾਰਤੀਆਂ ਦੀਆਂ ਹਾਰਟ ਅਟੈਕ ਨਾਲ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਸਮੇਤ ਪੁੱਤ ਅਤੇ ਬੇਟੀ ਛੱਡ ਗਏ ਹਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ...
- Advertisement -

MOST POPULAR