Home Blog Page 1294
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਸੋਸ਼ਲ ਮੀਡੀਆ 'ਤੇ ਲੋਕ ਹੁਣ ਇਸ ਪੈਰੋਲ 'ਤੇ ਸਵਾਲ ਉਠਾ ਰਹੇ ਹਨ ਕਿਉਂਕਿ ਪਿਛਲੇ ਸਾਲ 25 ਨਵੰਬਰ ਨੂੰ 40 ਦਿਨਾਂ ਦੀ ਪੈਰੋਲ ਖਤਮ ਹੋ ਗਈ ਸੀ। ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ 40 ਦਿਨਾਂ ਤੱਕ ਯੂਪੀ ਦੇ ਬਰਨਾਵਾ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 117 ਸਕੂਲਾਂ ਵਿੱਚੋਂ ਪਹਿਲੇ ਸਕੂਲ ਆਫ਼ ਐਮੀਨੈਂਸ (ਪ੍ਰਤਿੱਖ) ਸਕੂਲ ਦਾ ਉਦਘਾਟਨ ਕੀਤਾ। ਇਹ ਉਦਘਾਟਨੀ ਸਮਾਰੋਹ ਮੋਹਾਲੀ, ਆਈ.ਐਸ.ਬੀ. ਚ ਕੀਤਾ ਹੋਇਆ। ਮੁੱਖ ਮੰਤਰੀ ਨੇ ਇੱਕ ਟਵੀਟ ਰਾਹੀਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇਸ ਨਵੀਂ ਸ਼ੁਰੂਆਤ ਦੀ ਜਾਣਕਾਰੀ ਦਿੱਤੀ। ਸੀਐਮ ਮਾਨ ਨੇ ਪਹਿਲੇ ਸਕੂਲ ਆਫ ਐਮੀਨੈਂਸ ਲਈ ਲੋਕਾਂ ਨੂੰ ਵਧਾਈ ਦਿੱਤੀ ਹੈ। ਮਾਨ...
ਚੰਡੀਗੜ੍ਹ |  ਲਤੀਫਪੁਰਾ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਪੈਕੇਜ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਵੀ ਇਸ ਦਾ ਐਲਾਨ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਅਗਲੇ ਹਫ਼ਤੇ ਦੀ ਸ਼ੁਰੂਆਤ ’ਚ ਮੁੱਖ ਮੰਤਰੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਮਗਰੋਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਨਗਰ ਸੁਧਾਰ ਟਰੱਸਟ ਜਲੰਧਰ ਨੇ ਬੁਲਡੋਜ਼ਰ ਚਲਾ ਕੇ ਦਰਜਨਾਂ ਪਰਿਵਾਰਾਂ...
ਹਰਿਆਣਾ ਸਰਕਾਰ ਦੇ ਮੰਤਰੀ ਅਤੇ ਭਾਜਪਾ ਨੇਤਾ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਨੇ ਹੁਣ ਖੇਡ ਵਿਭਾਗ ਦੀ ਸੀਨੀਅਰ ਮਹਿਲਾ ਅਧਿਕਾਰੀ 'ਤੇ ਵੀ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਕੋਚ ਮੁਤਾਬਕ, 'ਸੀਨੀਅਰ ਮਹਿਲਾ ਅਧਿਕਾਰੀ ਨੇ ਮੈਨੂੰ ਕਿਹਾ ਕਿ ਮੈਂ ਆਪਣੇ ਵਾਲਾਂ ਨੂੰ ਕਲਰ ਕਰਵਾ ਲਿਆ ਹੈ, ਅਜਿਹੀਆਂ ਲੜਕੀਆਂ ਦਾ ਬਲਾਤਕਾਰ ਹੋਣਾ ਚਾਹੀਦਾ ਹੈ।'ਮਹਿਲਾ ਕੋਚ...
ਅੰਮ੍ਰਿਤਸਰ| ਪਾਕਿਸਤਾਨ ਵਿੱਚ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਨੂੰ ਇਸਲਾਮ ਕਬੂਲ ਕਰਵਾਉਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪਾਕਿਸਤਾਨ ਦੇ ਸਿੰਧ 'ਚ ਇਕ ਵਾਰ ਫਿਰ 14 ਸਾਲਾ ਲੜਕੀ ਨੂੰ ਅਗਵਾ ਕਰ ਕੇ ਇਸਲਾਮ ਕਬੂਲ ਕਰਵਾਇਆ ਗਿਆ ਹੈ। ਇਸ ਮਹੀਨੇ ਸਿੰਧ ਵਿੱਚ ਇਹ ਦੂਜੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੰਧ ਦੇ ਟਾਂਡੋ ਅਲਾਯਾਰ ਇਲਾਕੇ ਵਿੱਚ 14 ਸਾਲਾ...
ਚੰਡੀਗੜ੍ਹ | ਪਹਾੜਾਂ 'ਤੇ ਬਰਫ਼ਬਾਰੀ ਸ਼ੁਰੂ ਹੋਣ ਕਾਰਨ ਸੈਲਾਨੀ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਮੌਸਮ ਵਿਭਾਗ ਮੁਤਾਬਕ 26 ਜਨਵਰੀ ਤੋਂ ਪਹਿਲਾਂ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਸਕਦਾ ਹੈ। ਪਹਾੜਾਂ ਦੀ ਰਾਣੀ ਸ਼ਿਮਲਾ ਸਮੇਤ ਕੁਫਰੀ, ਫਾਗੂ, ਨਰਕੰਡਾ, ਚੋਪਾਲ 'ਚ ਬਰਫ਼ਬਾਰੀ ਜਾਰੀ ਹੈ ਤੇ ਵੱਡੀ ਗਿਣਤੀ 'ਚ ਸੈਲਾਨੀ ਇਥੇ ਪਹੁੰਚ ਰਹੇ ਹਨ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਦਾ ਰੂਪ...
ਪਟਿਆਲਾ | ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਤੜਕਸਾਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੱਕਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਵੀ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਜੀ. ਐੱਸ. ਟੀ. ਚੋਰੀ ਹੋਣ ਬਾਰੇ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਕੇ ਰੇਡ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਝ ਟਰੱਕਾਂ ਵਾਲਿਆਂ ਕੋਲ...
ਬਠਿੰਡਾ | ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਲਗਾਤਾਰ ਜਾਰੀ ਹਨ। ਹੁਣ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਧਮਕੀ ਦਿੱਤੀ ਗਈ ਹੈ।ਸਿੰਗਲਾ ਨੂੰ ਉਸ ਦੇ ਮੋਬਾਈਲ ਫੋਨ 'ਤੇ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਉਹ ਜਲਦੀ ਹੀ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਵੀ...
ਲੁਧਿਆਣਾ/ ਦੋਰਾਹਾ | ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਦੋਰਾਹਾ ਦੀ ਸ਼ੁਭਨੀਤ ਕੌਰ ਦੇ ਗਲੇ ਦੀਆਂ ਨਸਾਂ ਕੱਟੀਆਂ ਗਈਆਂ ਤੇ ਉਹ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੀ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਤਾਂ ਚਾਈਨਾ ਡੋਰ ਉਸ ਦੇ ਗਲ਼ੇ 'ਚ ਫਸ ਗਈ। ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ...
ਬਠਿੰਡਾ | ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਲਗਾਤਾਰ ਜਾਰੀ ਹਨ। ਹੁਣ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਧਮਕੀ ਦਿੱਤੀ ਗਈ ਹੈ। ਸਿੰਗਲਾ ਨੂੰ ਉਸ ਦੇ ਮੋਬਾਈਲ ਫੋਨ 'ਤੇ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਉਹ ਜਲਦੀ ਹੀ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ...
- Advertisement -

MOST POPULAR