Home Blog Page 1295
ਜਲੰਧਰ | ਪੰਜਾਬੀ ਚੈਂਬਰ ਆਫ ਕਾਮਰਸ ਦੇ ਜਲੰਧਰ ਚੈਪਟਰ ਨੇ 20 ਜਨਵਰੀ ਨੂੰ ਜਲੰਧਰ ਦੀ ਨਿੱਜੀ ਪਾਰਕ 'ਚ Digitalization in Banking Sector: Road Ahead 'ਤੇ ਇੱਕ ਸੈਸ਼ਨ ਕਰਵਾਇਆ। ਚਰਚਾ ਦਾ ਉਦੇਸ਼ ਇਹ ਜਾਣਨਾ ਹੈ ਕਿ ਬਿਹਤਰ ਗਾਹਕ ਅਨੁਭਵ ਪ੍ਰਦਾਨ ਕਰਨ ਲਈ ਬੈਂਕ ਕਿਸ ਕਿਸਮ ਦੀ ਤਕਨਾਲੋਜੀ ਦਾ ਲਾਭ ਚੁੱਕ ਰਹੇ ਹਨ। ਪੰਜਾਬੀ ਚੈਂਬਰ ਆਫ ਕਾਮਰਸ ਨੇ ਆਪਣੀ ਪਹਿਲੀ ਇਨ-ਪਰਸਨ ਈਵੈਂਟ...
ਜਲੰਧਰ| ਸ਼ਹਿਰ 'ਚ ਸ਼ਰਾਬ ਪੀ ਕੇ ਮੋਟਰਸਾਈਕਲ ਚਲਾਉਣ ਦਾ ਸ਼ੌਕ ਨੌਜਵਾਨਾਂ ਨੂੰ ਮਹਿੰਗਾ ਸਾਬਤ ਹੋਇਆ। ਇਸ ਸ਼ੌਕ ਨੇ ਨੌਜਵਾਨ ਦੀ ਜਾਨ ਲੈ ਲਈ। ਇਹ ਨੌਜਵਾਨ ਪਟੇਲ ਚੌਕ ਤੋਂ ਆਪਣੇ ਹੀ ਦੋਸਤ ਦੀ ਜਨਮਦਿਨ ਪਾਰਟੀ ਤੋਂ ਬਾਈਕ ਰੇਸ ਲਗਾ ਕੇ ਵਾਪਸ ਆ ਰਹੇ ਸੀ ਤਾਂ ਅੱਡਾ ਟਾਂਡਾ ਚੌਕ ਨੇੜੇ ਰੇਲਵੇ ਰੋਡ ਤੋਂ ਇਕ ਕਾਰ ਉਸ ਦੇ ਸਾਹਮਣੇ ਆ ਗਈ। ਇਕ ਬਾਈਕ...
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ/ਗੁਰਦਾਸਪੁਰ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ 2021 ਦੇ ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 2 ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ। NIA ਦੀ ਕਾਰਵਾਈ ਕਰੀਬ ਛੇ ਘੰਟੇ ਤੱਕ ਚੱਲੀ। ਕੇਂਦਰੀ ਏਜੰਸੀ ਨੇ 10 ਲੱਖ ਰੁਪਏ, ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਇਤਰਾਜ਼ਯੋਗ ਸਮੱਗਰੀ ਵਾਲੀ ਇੱਕ ਡਾਇਰੀ...
ਅੰਮ੍ਰਿਤਸਰ| ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਆਉਣ ਤੋਂ ਬਾਅਦ ਕੀਤੀ ਹੈ। ਪੰਜਾਬ 'ਚ ਗੈਂਗਸਟਰਾਂ ਅਤੇ ਅੱਤਵਾਦੀਆਂ 'ਤੇ ਦੂਜੇ ਸੂਬਿਆਂ ਦੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸਥਾਨਕ ਪੁਲਿਸ ਨੇ ਚੁੱਪ ਧਾਰੀ...
ਚੰਡੀਗੜ੍ਹ| ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ (ICCW) ਨੇ ਸ਼ੁੱਕਰਵਾਰ ਨੂੰ 56 ਬੱਚਿਆਂ ਨੂੰ ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਪੰਜਾਬ ਦੇ ਤਿੰਨ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਤਿੰਨਾਂ ਨੇ ਨਾ ਸਿਰਫ਼ ਔਖੇ ਸਮੇਂ ਵਿੱਚ ਆਪਣੀ ਬਹਾਦਰੀ ਦਿਖਾਈ ਸਗੋਂ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਜਾਨ ਵੀ ਬਚਾਈ। ਕੋਰੋਨਾ ਕਾਰਨ ਇਸ ਵਾਰ ਤਿੰਨ ਸਾਲ ਦੇ ਜੇਤੂ ਬੱਚਿਆਂ ਨੂੰ ਇਨਾਮ...
ਚੰਡੀਗੜ੍ਹ/ਪਟਿਆਲਾ | ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ ਧਿਆਨ ਦਿੱਤਾ। ਸ਼ਹਿਰ ਦੇ ਵਿਕਾਸ ਲਈ 167 ਕਰੋੜ...
ਮੋਹਾਲੀ | ਨਜ਼ਦੀਕੀ ਪਿੰਡ ਬਰੋਲੀ ਵਿਖੇ ਭੂਆ ਅਤੇ ਫੁੱਫੜ ਵੱਲੋਂ ਪੰਦਰਾਂ ਸਾਲ ਦੀ ਲੜਕੀ ਨੂੰ ਘਰ ਦੇ ਅੰਦਰ ਬੰਨ੍ਹ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪਿੰਡ ਬਰੋਲੀ ਦੇ ਵਿਅਕਤੀਆਂ ਨੇ ਕੁੜੀ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਆਰੋਪੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ASI ਕੁਲਦੀਪ ਸਿੰਘ ਨੇ...
ਚੰਡੀਗੜ੍ਹ | CM ਮਾਨ ਨੇ ਅੱਜ ਫਾਜ਼ਿਲਕਾ ਵਿਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ। ਇਹ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੀਆਂ ਫਸਲਾਂ ਸਾਲ 2020 ਵਿਚ ਨੁਕਸਾਨੀਆਂ ਗਈਆਂ ਸਨ। ਇਨ੍ਹਾਂ ਵਿਚ ਬੱਲੂਆਣਾ ਹਲਕੇ ਦੇ ਪਿੰਡ ਕਿੱਕਰਖੇੜਾ ਦੇ ਵਾਸੀ ਪਰਮਜੀਤ ਸਿੰਘ, ਪ੍ਰੀਤਮ ਸਿੰਘ, ਪਿੰਡ ਪੰਗਲਾ ਦੇ ਜਗਸੀਰ ਸਿੰਘ, ਬਲਰਾਜ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਤੇਜ ਸਿੰਘ, ਹਰਜੋਤ...
ਬਟਾਲਾ | ਗੁਜਰਾਤ ਪੁਲਿਸ ਨੇ ਬਟਾਲਾ 'ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਛਾਪੇ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਵਾਲਾ ਦੱਸਿਆ ਹੈ। ਟੀਮ ਨੇ ਬਟਾਲਾ ਦੇ ਸ਼ਰਾਬ ਕਾਰੋਬਾਰੀ ਦੇ ਘਰ ਸਵੇਰੇ ਕਰੀਬ 7.45 ਵਜੇ ਛਾਪਾ ਮਾਰਿਆ। ਉਸ ਵਕਤ ਸ਼ਰਾਬ ਦਾ ਕਾਰੋਬਾਰੀ ਘਰ ਵਿਚ ਮੌਜੂਦ ਨਹੀਂ ਸੀ। ਸ਼ਰਾਬ ਕਾਰੋਬਾਰ ਦੀ ਪਤਨੀ ਨੇ ਕਿਹਾ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਾਲ 2022-23 ਵਾਸਤੇ 7.65  ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ....
- Advertisement -

MOST POPULAR