Home Blog Page 1298
ਫਿਰੋਜ਼ਪੁਰ | ਇਥੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਤਲਵੰਡੀ ‘ਚ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਦੱਸਣਯੋਗ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਗੁਰਪਿਆਰ ਗੋਲੀ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ...
ਬਰਨਾਲਾ | ਪਿੰਡ ਢਿੱਲਵਾਂ ਵਿਖੇ ਬੇਰੋਜ਼ਗਾਰ ਨੌਜਵਾਨ ਨੇ ਆਨਾਜ ਮੰਡੀ ’ਚ ਫਾਹਾ ਲਗਾ ਕੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਘੁੰਨਸ ਰੋਡ ’ਤੇ ਲਾਈਟ ਟਾਵਰ ਨਾਲ ਅਕਾਸ਼ਦੀਪ ਸਿੰਘ 21 ਸਾਲ ਪੁੱਤਰ ਜਗਸੀਰ ਸਿੰਘ ਲਾਲੜੂ ਪੱਤੀ ਪਿੰਡ ਢਿੱਲਵਾਂ ਨੇ ਰੱਸਾ ਬੰਨ੍ਹ ਕੇ ਫਾਹਾ ਲੈ ਲਿਆ। ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਪਿੰਡ ਵਾਸੀ ਸਵੇਰ ਸਮੇਂ ਅਨਾਜ ਮੰਡੀ ਕੋਲੋਂ...
ਲੁਧਿਆਣਾ | ਇਥੋਂ ਦੇ ਮਾਛੀਵਾੜਾ ਦੇ ਪਿੰਡ ਸਿਕੰਦਰਪੁਰ ਵਿਚ ਦਰਵਾਜ਼ਾ ਖੋਲ੍ਹਣ ਵਿਚ ਸਮਾਂ ਲੱਗਣ 'ਤੇ ਇਕ ਵਿਅਕਤੀ ਨੇ ਆਪਣੀ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਲਾਸ਼ ਨੂੰ ਬੋਰੀ ਵਿਚ ਪਾ ਕੇ ਖੇਤ ਵਿਚ ਸੁੱਟ ਕੇ ਫਰਾਰ ਹੋ ਗਿਆ। ਉਸ ਨੇ ਕਤਲ ਦੀ ਘਟਨਾ ਨੂੰ ਫ਼ੋਨ ਵਿਚ ਰਿਕਾਰਡ ਕਰ ਲਿਆ ਅਤੇ ਵੀਡੀਓ ਇਕ ਦੋਸਤ ਨੂੰ ਭੇਜ ਦਿੱਤੀ।...
ਫਿਰੋਜ਼ਪੁਰ | ਇਥੋਂ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਘਟਨਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਗੁਆਂਢੀ ਦੇ ਲੜਕੇ ‘ਤੇ ਦੋਸ਼ ਲੱਗੇ ਹਨ ਕਿ ਜਬਰ-ਜ਼ਨਾਹ ਤੋਂ ਬਾਅਦ ਬੱਚੀ ਨੂੰ ਬੈੱਡ ‘ਚ ਬੰਦ ਕਰ ਦਿੱਤਾ। ਪੀੜਤਾ ਦੀ ਮਾਂ ਪਹੁੰਚੀ ਤਾਂ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਬਾਹਰ ਕੱਢਿਆ। ਮਾਂ ਗੁਆਂਢੀ ਨਾਲ ਕਿਸੇ ਕੰਮ ਲਈ ਗਈ ਹੋਈ ਸੀ। ਇਸ ਦੌਰਾਨ ਉਸ...
ਚੰਡੀਗੜ੍ਹ | ਨਵਜੰਮੀ ਬੱਚੀ ਨੂੰ ਜ਼ਮੀਨ ’ਤੇ ਸੁੱਟ ਕੇ ਮਾਰਨ ਵਾਲੇ ਮਾਪਿਆਂ ਨੂੰ ਜ਼ਿਲਾ ਅਦਾਲਤ ਨੇ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਔਰਤ ਨੇ ਪਤੀ ਨਾਲ ਲੜਾਈ ਤੋਂ ਬਾਅਦ 25 ਦਿਨਾਂ ਦੀ ਬੱਚੀ ਨੂੰ ਜ਼ਮੀਨ ’ਤੇ ਸੁੱਟ ਦਿਤਾ ਸੀ ਅਤੇ ਉਸ ਦੀ ਮੌਤ ਹੋ ਗਈ ਸੀ। ਅਦਾਲਤ ਦੇ ਵਧੀਕ ਸੈਸ਼ਨ ਜੱਜ ਜੈਬੀਰ ਨੇ ਜੋੜੇ ਰਾਮਦਰਬਾਰ ਨਿਵਾਸੀ ਪੂਜਾ ਅਤੇ...
ਅੰਮ੍ਰਿਤਸਰ | ਭਾਰਤ-ਅਫ਼ਗਾਨਿਸਤਾਨ ਦਰਮਿਆਨ ਅਟਾਰੀ ਵਾਹਗਾ ਸਰਹੱਦ ਰਸਤੇ ਚੱਲ ਰਹੇ ਵਪਾਰ ਦੌਰਾਨ ਅਫ਼ਗਾਨਿਸਤਾਨ ਬਾਰਡਰ ਤੋਂ ਡਰਾਈ ਫਰੂਟ ਲੈ ਕੇ ਭਾਰਤ ਪਰਤੇ ਅਫ਼ਗਾਨੀ ਡਰਾਈਵਰ ਦੇ ਟਰੱਕ ’ਚੋਂ ਹੈਰੋਇਨ ਬਰਾਮਦ ਹੋਈ ਸੀ, ਇਸ ਤੋਂ ਬਾਅਦ ਪਠਾਣ ਡਰਾਈਵਰਾਂ ਤੇ ਸਾਥੀਆਂ ਵੱਲੋਂ ਹੜਤਾਲ ਕੀਤੀ ਗਈ ਹੈ। ਭਾਰਤ ਦੀ ਅਟਾਰੀ ਸਰਹੱਦ ’ਤੇ ਬੀਐੱਸਐੱਫ ਕਸਟਮ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਬਰਾਮਦ ਕੀਤੀ ਸੀ ਤੇ ਉਸ...
ਚੰਡੀਗੜ੍ਹ | ਪੰਜਾਬ ਦੀਆਂ 47 MC, ਨਗਰ ਪੰਚਾਇਤਾਂ ਦੀ ਮਿਆਦ ਜਨਵਰੀ ਦੇ ਪਹਿਲੇ ਹਫ਼ਤੇ ਖ਼ਤਮ ਹੋ ਗਈ ਹੈ। ਜਦੋਂਕਿ ਚਾਰ ਨਗਰ ਨਿਗਮਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਫਗਵਾੜਾ ਦੀ ਮਿਆਦ ਜਨਵਰੀ ਦੇ ਆਖ਼ਰੀ ਹਫ਼ਤੇ ਖ਼ਤਮ ਹੋ ਜਾਵੇਗੀ। ਸਥਾਨਕ ਸਰਕਾਰਾਂ ਵਿਭਾਗ ਨੇ 27 ਨਗਰ ਪੰਚਾਇਤਾਂ, ਨਗਰ ਪਾਲਿਕਾਵਾਂ ਦੇ ਪ੍ਰਸ਼ਾਸਕ ਨਿਯੁਕਤ ਕਰ ਦਿੱਤੇ ਹਨ। ਜਿਹੜੀਆਂ 47 ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀ ਮਿਆਦ ਖ਼ਤਮ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਪੰਜਾਬ ਵਿੱਚ ਵੀਰਵਾਰ ਨੂੰ 108 ਐਂਬੂਲੈਂਸ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ। ਅੱਜ ਤੋਂ ਸਾਰੇ ਐਂਬੂਲੈਂਸ ਡਰਾਈਵਰ ਹੜਤਾਲ 'ਤੇ ਚਲੇ ਗਏ ਹਨ। ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਪੰਜਾਬ ਵਿੱਚ ਸਰਕਾਰ ਵੱਲੋਂ 108 ਐਂਬੂਲੈਂਸ ਸੇਵਾ ਠੇਕੇ ’ਤੇ ਚਲਾਈ ਜਾਂਦੀ ਹੈ। ਨਾ ਤਾਂ ਉਨ੍ਹਾਂ ਨੂੰ ਪੂਰੀ ਤਨਖਾਹ ਭੱਤਾ ਮਿਲ ਰਿਹਾ ਹੈ ਅਤੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ...
ਨਵੀਂ ਦਿੱਲੀ | ਫਰਜ਼ੀ ਖ਼ਬਰਾਂ ਫੈਲਾਉਣ ਅਤੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਯੂ-ਟਿਊਬ ਚੈਨਲਾਂ ਖ਼ਿਲਾਫ਼ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਵੀਰਵਾਰ ਨੂੰ ਛੇ ਯੂ-ਟਿਊਬ ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਨ੍ਹਾਂ ਚੈਨਲਾਂ 'ਤੇ ਫਰਜ਼ੀ ਖਬਰਾਂ ਚਲਾਈਆਂ ਜਾ ਰਹੀਆਂ ਸਨ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਬਲਾਕ ਕੀਤੇ ਗਏ ਸਾਰੇ ਚੈਨਲ...
- Advertisement -

MOST POPULAR