ਚੰਡੀਗੜ੍ਹ
ਪੰਜਾਬ ਸਰਕਾਰ ਨੇ ਪੰਜਾਬ ਨੇ NRI ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ ਕੀਤਾ ਹੈ।ਕੀ-ਕੀ ਸੁਵਿਧਾਵਾਂ ਮਿਲਣਗੀਆਂ ਪੜੋ ਪੂਰੀ ਖ਼ਬਰ
Admin - 0
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵੱਖ-ਵੱਖ ਦਸਤਾਵੇਜ਼ਾਂ ਦੇ ਕਾਊਂਟਰ-ਹਸਤਾਖਰ/ਤਸਦੀਕ ਲਈ, ਉਹ ਈ-ਸਨਦ ਪੋਰਟਲ 'ਤੇ ਅਪਲਾਈ ਕਰ ਸਕਦੇ ਹਨ।
ਚੰਡੀਗੜ,10 ਫਰਵਰੀ|ਪੰਜਾਬ ਦੇ ਰਹਿਣ ਵਾਲੇ ਗੈਰ-ਨਿਵਾਸੀ ਭਾਰਤੀ ਹੁਣ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਟਸਐਪ ਨੰਬਰ 9056009884 'ਤੇ ਆਪਣੀਆਂ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ।
ਫਿਰ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਅਤੇ ਏਡੀਜੀਪੀ, ਪੰਜਾਬ...
ਕ੍ਰਾਇਮ ਅਤੇ ਨਸ਼ਾ
ਸ਼੍ਰੀ ਗੁਰੂ ਰਵਿਦਾਸ ਜਯੰਤੀ ਤੋਂ ਪਹਿਲਾਂ ਫਿਰ ਹੋਈ ਬੇਅਦਬੀ ਦੀ ਘਟਨਾ ,ਰਵੀਦਾਸ ਭਾਈਚਾਰੇ ਵਿੱਚ ਰੋਸ ਪ੍ਰਦਰਸ਼ਨ
Admin - 0
ਜਲੰਧਰ , 10 ਫਰਵਰੀ |ਕੁਝ ਦਿਨ ਪਹਿਲਾ ਹੀ ਡਾਕਟਰ ਭਾਮ ਰਾਓ ਅੰਬੇਡਕਰ ਦੇ ਬ੍ੱਤ ਨਾਲ ਬੇਅਦਬੀ ਦਾ ਮਾਮਲਾ ਅਜੇ ਠੰਡਾ ਹੀ ਨਹੀਂ ਹੋਇਆ ਸੀ ਕਿ,ਸ਼੍ਰੀ ਗੁਰੂ ਰਵਿਦਾਸ ਜਯੰਤੀ ਤੋਂ ਪਹਿਲਾਂ ਫਿਰ 2 ਭਰਾਵਾ ਵੱਲੋਂ ਬੇਅਦਬੀ ਕੀਤੀ ਗਈ।ਇਹ ਘਟਨਾ ਜਲੰਧਰ ਦੀ ਦੱਸੀ ਜਾ ਰਹੀ ਹੈ।ਜਲੰਧਰ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਬੇਅਦਬੀ ਦਾ ਮਾਮਲਾ ਸਾਹਮਣੇ...
ਕ੍ਰਾਇਮ ਅਤੇ ਨਸ਼ਾ
ਹੈਦਰਾਬਾਦ ਦੇ ਕਾਰੋਬਾਰੀ ਨੂੰ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੋਤੇ ਨੇ 70 ਵਾਰ ਕੀਤੇ ਚਾਕੂ, ਮੌਤ
Admin - 0
ਨੈਸ਼ਨਲ ਡੈਕਸ,7 ਫਰਵਰੀ| ਹੈਦਰਾਬਾਦ ਵਿੱਚ ਇੱਕ 29 ਸਾਲਾ ਅਮਰੀਕੀ ਪੜ੍ਹੇ-ਲਿਖੇ ਵਿਅਕਤੀ ਨੇ ਜਾਇਦਾਦ ਦੀ ਵੰਡ ਨੂੰ ਲੈ ਕੇ ਝਗੜੇ ਨੂੰ ਲੈ ਕੇ ਆਪਣੇ ਉਦਯੋਗਪਤੀ ਦਾਦਾ ਨੂੰ 70 ਤੋਂ ਵੱਧ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ।
ਮਸ਼ਹੂਰ ਉਦਯੋਗਪਤੀ 86 ਸਾਲਾ ਵੇਲਾਮਤੀ ਚੰਦਰਸ਼ੇਖਰ ਜਨਾਰਦਨ ਰਾਓ ਦਾ ਹੈਦਰਾਬਾਦ ਵਿੱਚ ਉਨ੍ਹਾਂ ਦੇ ਆਪਣੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਦੇ ਅਨੁਸਾਰ,...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ ,ਨਾਮੀ ਗੈਂਗ ਦੇ 3 ਗੁਰਗੇ ਹਥਿਆਰਾਂ ਸਣੇ ਕਾਬੂ
Admin - 0
ਅਮ੍ਰਿੰਤਸਰ ,10 ਫਰਵਰੀ| ਬੀਤੀ ਰਾਤ 11 ਵਜੇ ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਉਹੀ ਬਦਮਾਸ਼ ਸਨ ਜਿੰਨ੍ਹਾਂ ਨੇ ਅਮ੍ਰਿੰਤਸਰ ਬਈਪਾਸ ਨੇੜੇ ਫਹਿਤਗੜ ਰੋੜ ਸਥਿਤ ਪੁਲਿਸ ਚੋਕੀਂ ਤੇ ਧਮਾਕਾ ਕੀਤਾ ਸੀ।ਇਹ ਕਾਰਵਾਹੀ ਏਅਰਪੋਰਟ ਰੋੜ ਸਥਿਤ ਬਲ ਸਚੰਦਰ ਪਿੰਡ ਵਿੱਚ ਹੋਈ ਹੈ। ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ ਤੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।...
ਖਨੌਰੀ ਬਾਰਡਰ, 9 ਫਰਵਰੀ | ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 76ਵੇਂ ਦਿਨ ਵੀ ਜਾਰੀ ਰਹੀ। ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪਿਛਲੇ ਛੇ ਦਿਨਾਂ ਤੋਂ ਬੰਦ ਕਰ ਦਿੱਤੀ ਗਈ ਹੈ ਕਿਉਂਕਿ ਉਨ੍ਹਾਂ ਦੀਆਂ ਨਾੜੀਆਂ ਬੰਦ ਹਨ ਅਤੇ ਡਾਕਟਰਾਂ ਨੂੰ ਡ੍ਰਿੱਪ ਲਗਾਉਣ ਲਈ ਕੋਈ ਨਾੜੀ ਨਹੀਂ ਮਿਲ ਰਹੀ ਹੈ। 11 ਫਰਵਰੀ ਨੂੰ ਰਤਨਾਪੁਰਾ...
ਤਰਨਤਾਰਨ, 9 ਫਰਵਰੀ | ਪਿੰਡ ਸਭਰਾ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਘਰ 'ਚ ਰੱਖੇ ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ 20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ। ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਵਿਖੇ...
ਕ੍ਰਾਇਮ ਅਤੇ ਨਸ਼ਾ
10ਵੀਂ ਪਾਸ ਨੌਜਵਾਨ ਨੇ ਸੋਸ਼ਲ ਮੀਡੀਆ ਤੋਂ ਬਣਾਉਣੇ ਸਿੱਖੇ ਦੇਸੀ ਪਿਸਤੌਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Admin - 0
ਜਲੰਧਰ, 9 ਫਰਵਰੀ | ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਘਾਸ ਮੰਡੀ ਇਲਾਕੇ ਦੇ ਨੇੜੇ ਕੀਤੀ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਨਾਬਾਲਗ ਨੌਜਵਾਨ ਕੋਰਟ ਮੁਹੱਲਾ ਦਾ ਰਹਿਣ ਵਾਲਾ ਹੈ। ਉਸਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਫੜਿਆ ਗਿਆ। ਪੁਲਿਸ...
ਅੰਮ੍ਰਿਤਸਰ, 9 ਫਰਵਰੀ | ਡੌਂਕੀ ਰਸਤੇ ਅਮਰੀਕਾ ਜਾ ਰਹੇ ਅੰਮ੍ਰਿਤਸਰ ਦੇ ਕਸਬਾ ਰਮਦਾਸ ਦੇ ਨੌਜਵਾਨ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਗੁਆਟੇਆਲਾ ਵਿਖੇ ਹਾਰਟ ਅਟੈਕ ਕਾਰਨ ਮੌਤ ਹੋਈ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਗੁਰਪ੍ਰੀਤ ਸਿੰਘ 6...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਠੰਡ ਨੇ ਠਾਰੇ ਲੋਕ, ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ‘ਚ ਵਧੀ ਠੰਡ
Admin - 0
ਚੰਡੀਗੜ੍ਹ, 9 ਫਰਵਰੀ | ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਤਾਪਮਾਨ ਵਧਣ ਦੇ ਆਸਾਰ ਹਨ। ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ 20 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ ਸ਼ਨੀਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।
ਹਾਲਾਂਕਿ ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ...
ਸੰਗਰੂਰ
ਮਹਾਪੰਚਾਇਤਾਂ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ-ਸ਼ੋਰਾਂ ‘ਚ, ਡੱਲੇਵਾਲ ਦੀ ਸਿਹਤ ‘ਚ ਸੁਧਾਰ ,ਡਾਕਟਰਾਂ ਨੇ ਉਤਾਰੀ ਡ੍ਰਿੱਪ.
Admin - 0
ਸੰਗਰੂਰ ,ਖਨੌਰੀ :8 ਫਰਵਰੀ। ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 75ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਮਹਾਪੰਚਾਇਤਾਂ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਸਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਡੱਲੇਵਾਲ ਨੂੰ ਦਿੱਤੀ ਗਈ ਡ੍ਰਿੱਪ ਹਟਾ...