ਨੈਸ਼ਨਲ
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ 'ਤੇ ਕਿੰਨੇ ਕੁ ਗੰਭੀਰ ਹਨ।
ਸ਼ੁਕਰਵਾਰ ਨੂੰ ਮੋੜਾ ਸਿੰਘ ਅਣਜਾਣ ਅਤੇ...
ਨੈਸ਼ਨਲ
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ...
ਨੈਸ਼ਨਲ
ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ...
Admin - 0
ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ 'ਚ ਜਾਤੀ ਕਾਰਡ ਖੇਡਣ...
ਨੈਸ਼ਨਲ
ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
Admin - 0
ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ...
ਨੈਸ਼ਨਲ
ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ 'ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ...
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਪਲਟਵਾਰ ਕੀਤਾ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ "ਆਪ" ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ 'ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ। ਅਰਵਿੰਦ ਕੇਜਰੀਵਾਲ ਨੇ ਕਿਹਾ...
ਨੈਸ਼ਨਲ
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ...
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ 'ਤੇ ਸਿਆਸਤ ਕਰ ਰਹੀਆਂ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ।
ਭਗਤ ਚੁੰਨੀ ਲਾਲ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ...
ਨੈਸ਼ਨਲ
ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ
Admin - 0
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ ਸਮਝਦਾਰੀ ਅਤੇ ਹਾਂ-ਪੱਖੀ ਪਹੁੰਚ...










































