ਅੰਮ੍ਰਿਤਸਰ | ਇਥੇ ਨਹਿਰ ਦੇ ਕੰਢੇ ਇੱਕ ਭਿਆਨਕ ਘਟਨਾ ਵਾਪਰੀ ਹੈ। ਇੱਥੇ ਇੱਕ 20 ਸਾਲਾ ਵਿਆਹੁਤਾ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਲਾਤਕਾਰ ਦਾ ਦੋਸ਼ੀ ਹੋਰ ਕੋਈ ਨਹੀਂ ਸਗੋਂ ਪੀੜਤਾ ਦਾ ਪਤੀ ਹੈ। ਉਸ ਨੇ ਆਪਣੀ ਪਤਨੀ ਨੂੰ ਆਪਣੇ ਪੰਜ ਸਾਥੀਆਂ ਦੇ ਸਾਹਮਣੇ ਪੇਸ਼ ਕੀਤਾ। ਪੀੜਤਾ ਰੋਂਦੀ ਰਹੀ ਪਰ ਕਿਸੇ ਨੂੰ ਕੋਈ ਰਹਿਮ ਨਹੀਂ ਆਇਆ। ਸਾਰਿਆਂ...
ਐਸਏਐਸ ਨਗਰ/ਮੋਹਾਲੀ
ਪੁਲਿਸ ਦੀ ਵਰਦੀ ਦੀ ਦੁਰਵਰਤੋਂ ਨੂੰ ਲੈ ਕੇ ਹਾਈਕੋਰਟ ਸਖਤ ਟਿਪਣੀ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
Admin - 0
ਚੰਡੀਗੜ੍ਹ | ਪੰਜਾਬ ਪੁਲਿਸ ਦੀ ਵਰਦੀ ਦੀ ਦੁਰਵਰਤੋਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮੋਹਾਲੀ ਨਿਵਾਸੀ ਨਿਖਿਲ ਦੀ ਤਰਫੋਂ ਜਨਹਿਤ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਬਣਾ ਕੇ ਪੁਲਿਸ ਦੀ ਵਰਦੀ ਦੀ ਮਾਡਲਿੰਗ ਵਾਂਗ ਫੋਟੋਆਂ ਸ਼ੇਅਰ ਕੀਤੀਆਂ ਜਾ...
ਕ੍ਰਾਇਮ ਅਤੇ ਨਸ਼ਾ
ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਕੀਤੀ ਜਗ੍ਹਾ ਤੋਂ ਸਾਮਾਨ ਚੁੱਕਣ ਤੋਂ ਇਲਾਵਾ ਮੁਰਗੇ ਵੀ ਕਰ ਲਏ ਜ਼ਬਤ
Admin - 0
ਗੁਰਦਾਸਪੁਰ | ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸੀ, ਉਨ੍ਹਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ। ਇਸ ਮੌਕੇ ਇਕ ਵਿਅਕਤੀ ਵੱਲੋਂ ਬਾਹਰ ਲਗਾਏ ਗਏ ਮੁਰਗੇ ਵੀ ਜ਼ਬਤ ਕਰ ਲਏ ਗਏ ਅਤੇ ਵਾਰਨਿੰਗ ਦਿੱਤੀ ਕਿ ਜੇਕਰ ਕਿਸੇ ਨੇ ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਕੀਤੇ ਤਾਂ ਉਸਦੇ ਚਲਾਨ ਕੀਤੇ ਜਾਣਗੇ ।
ਇਸ...
ਚੰਡੀਗੜ੍ਹ | ਪਿਛਲੇ ਦਿਨੀਂ ਰੇਲਵੇ ਲਾਈਨ 'ਤੇ ਰਾਮਦਰਬਾਰ ਦੀ 6 ਸਾਲਾ ਬੱਚੀ ਮਧੂ ਦੀ ਲਾਸ਼ ਮਿਲੀ ਸੀ। ਤਾਂਤਰਿਕ ਨਾਲ ਮਿਲ ਕੇ ਇਕ ਔਰਤ ਨੇ ਮਾਸੂਮ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋਵਾਂ ਨੇ ਲੜਕੀ ਨੂੰ ਟਰੇਨ ਅੱਗੇ ਸੁੱਟ ਦਿੱਤਾ। ਇਹ ਖੁਲਾਸਾ ਸੀ.ਸੀ.ਟੀ.ਵੀ. 'ਚ ਬੱਚੀ ਨੂੰ ਆਪਣੇ ਨਾਲ ਘਰ ਤੋਂ ਰੇਲਵੇ ਟਰੈਕ ਤੱਕ ਲੈ ਕੇ ਗਈ । ਔਰਤ...
ਅੰਮ੍ਰਿਤਸਰ | ਇਟਲੀ ਦੇ ਵੈਰੋਨਾ ਜ਼ਿਲੇ ਦੇ ਵੈਰੋਨੇਲਾ ਸ਼ਹਿਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਚੀਮਾਬਾਠ ਦੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ 18 ਸਾਲ ਤੇ ਨੌਜਵਾਨ ਬੇਟੀ ਬਲਪ੍ਰੀਤ ਕੌਰ 15 ਸਾਲ ਦੀ ਮੌਤ ਹੋ ਗਈ ਹੈ। ਦੋਵਾਂ ਹੀ ਮ੍ਰਿਤਕ ਭੈਣ-ਭਰਾ ਪ੍ਰਸਿੱਧ ਕਵੀਸ਼ਰ ਵੀਰ ਬਚਿੱਤਰ ਸਿੰਘ ਸ਼ੌਕੀ ਦੇ ਬੇਟਾ-ਬੇਟੀ ਸਨ।
ਦੱਸਿਆ ਜਾ...
ਤਰਨਤਾਰਨ | ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਅਰਸ਼ਪ੍ਰੀਤ ਸਿੰਘ (ਉਰਫ ਅਰੁਣਪ੍ਰੀਤ ਸਿੰਘ) ਪੁੱਤਰ ਪਲਵਿੰਦਰ ਸਿੰਘ 15 ਸਾਲ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦਿ ਹੋ ਗਿਆ ਸੀ। ਬੀਤੇ ਕੱਲ ਉਹ ਘਰੋਂ ਕਿਸੇ ਘਰੇਲੂ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : CM ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਅ ਨਾਲ ਬੰਦ ਕਰਨ ਦੇ ਦਿੱਤੇ ਹੁਕਮ
Admin - 0
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਫਿਰੋਜ਼ਪੁਰ ਦੇ ਜ਼ੀਰਾ 'ਚ ਮੌਜੂਦ ਸ਼ਰਾਬ ਦਾ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਾਨੂੰਨੀ ਮਾਹਿਰਾਂ ਦਾ ਸਲਾਹ ਨਾਲ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਜਾਣਬੁੱਝ ਕੇ ਕਿਸ ਨੂੰ ਆਪਣੇ ਸਵਾਰਥ ਲਈ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਦੱਸ ਦਈਏ ਕਿਬੇ ਸਮੇਂ...
ਅੰਮ੍ਰਿਤਸਰ
ਅੰਮ੍ਰਿਤਸਰ : ਮੁਰਗੀਆਂ ਕਾਰਨ ਹੋਏ ਝਗੜੇ ‘ਚ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀਆਂ ਨੇ ਵੱਢਿਆ ਬਜ਼ੁਰਗ, ਮੌਤ
Admin - 0
ਅੰਮ੍ਰਿਤਸਰ| ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਗੁਰਾਲਾ ਚ ਮੁਰਗੀਆਂ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਜਾਣਕਾਰੀ ਮੁਤਾਬਿਕ ਗੁਲਜ਼ਾਰ ਮਸੀਹ (65) ਅਤੇ ਉਸ ਦੇ ਲੜਕੇ ਮੈਨੂਅਲ ਮਸੀਹ ‘ਤੇ ਗੁਆਂਢੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਗੁਲਜ਼ਾਰ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਰਾਤ ਦੀ ਹੈ।
ਜਾਣਕਾਰੀ ਦਿੰਦਿਆਂ ਪਿੰਡ ਗੁਰਾਲਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਫੈਕਟਰੀ ‘ਚ ਰਾਤ ਦੀ ਸ਼ਿਫਤ ਲਾ ਕੇ ਘਰ ਜਾ ਰਹੇ ਨੌਜਵਾਨ ਦਾ ਕਤਲ, ਪਲਾਟ ‘ਚ ਸੁੱਟੀ ਲਾਸ਼
Admin - 0
ਲੁਧਿਆਣਾ | ਰਾਤ ਦੀ ਸ਼ਿਫਟ ਤੋਂ ਡਿਊਟੀ ਤੋਂ ਪਰਤ ਰਹੇ ਨੌਜਵਾਨ ਨੂੰ ਬਦਮਾਸ਼ਾਂ ਨੇ ਘੇਰ ਕੇ ਕੁੱਟਿਆ। ਉਸ ਦਾ ਕਤਲ ਕਰ ਕੇ ਬਦਮਾਸ਼ ਉਥੋਂ ਫਰਾਰ ਹੋ ਗਏ। ਹਮਲਾਵਰਾਂ ਨੇ ਉਸ ਦੇ ਸਿਰ 'ਤੇ ਵਾਰ ਕੀਤਾ ਸੀ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਵਜੋਂ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਵਿਕਾਸ ਦਾ ਕਤਲ ਕਿਉਂ ਕੀਤਾ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਹੈਵਾਨੀਅਤ ! 4 ਸਾਲਾ ਬੱਚੀ ਨੂੰ ਸੁੰਨਸਾਨ ਜਗ੍ਹਾ ‘ਤੇ ਲਿਜਾ ਕੇ ਨੌਜਵਾਨ ਨੇ ਕੀਤਾ ਬਲਾਤਕਾਰ
Admin - 0
ਲੁਧਿਆਣਾ | ਸਾਹਨੇਵਾਲ ਥਾਣੇ ਵਿੱਚ ਪੈਂਦੇ ਕੰਗਣਵਾਲ ਨੇੜੇ ਇੱਕ ਸਾਈਕਲ ਸਵਾਰ ਨੌਜਵਾਨ ਨੇ 4 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ। ਨੌਜਵਾਨ ਲੜਕੀ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਿਆ। ਇਹ ਘਿਨਾਉਣੀ ਹਰਕਤ ਕਰਨ ਤੋਂ ਬਾਅਦ ਉਹ ਉਸ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ।
ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਗਲੀ ਵਿੱਚ ਖੇਡ ਰਹੀ ਸੀ।...










































