ਕ੍ਰਾਇਮ ਅਤੇ ਨਸ਼ਾ
ਦਾਜ ਦੇ ਲੋਭੀਆਂ ਨੇ ਬੈਂਕ ‘ਚ ਮੈਨੇਜਰ ਲੱਗੀ ਨੂੰਹ ਦੀ ਕੀਤੀ ਕੁੱਟਮਾਰ, ਆਈ-10 ਨਾਲ ਨਹੀਂ ਹੋਇਆ ਸਬਰ, ਮੰਗੀ ਆਈ-20 ਕਾਰ
Admin - 0
ਫਿਰੋਜ਼ਪੁਰ | ਸੂਬੇ ਅੰਦਰ ਵਿਆਹੁਤਾ ਔਰਤਾਂ ਨਾਲ ਆਏ ਦਿਨ ਦਾਜ ਮੰਗਣ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਅਨੇਕਾਂ ਮਾਮਲੇ ਸਾਹਮਣੇ ਆ ਰਹੇ ਹਨ। ਬੇਸ਼ੱਕ ਦੇਸ਼ ਅੰਦਰ ਔਰਤ 'ਤੇ ਹੱਥ ਚੁੱਕਣਾ ਕਨੂੰਨੀ ਅਪਰਾਧ ਮੰਨਿਆ ਗਿਆ ਹੈ ਪਰ ਫਿਰ ਵੀ ਕੁੱਝ ਲੋਕ ਦਾਜ ਮੰਗਣ ਅਤੇ ਔਰਤ ਨਾਲ ਕੁੱਟਮਾਰ ਕਰਨ ਤੋਂ ਬਾਜ ਨਹੀਂ ਆ ਰਹੇ।
ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਦੇ...
ਜਲੰਧਰ | ਵਿਦੇਸ਼ ਜਾਣ ਦਾ ਕ੍ਰੇਜ਼ ਅੱਜ ਕਲ ਨੌਜਵਾਨਾਂ ਚ ਵਧਜਾ ਜਾ ਰਿਹਾ ਹੈ, ਜਿਸ ਕਾਰਨ ਕਈ ਵਾਰ ਬਾਹਰ ਨਾ ਜਾ ਸਕਮ ਕਾਰਨ ਨੌਜਵਾਨ ਖੌਫਨਾਕ ਕਦਮ ਵੀ ਚੁੱਕ ਲੈਂਦੇ ਹਨ। ਅਜਿਹਾ ਇਕ ਮਾਮਲਾ ਬਠਿੰਡਾ ਦੇ ਪਿੰਡ ਪਿੰਡ ਗਾਟਵਾਲੀ ਤੋਂ ਸਾਹਮਣੇ ਆਇਆ ਹੈ, ਜਿਥੇ ਦੇ ਇਕ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਟੁੱਟਣ ਕਾਰਨ ਫਾਹਾ ਲੈ ਲਿਆ। ਪਿੰਡ ਗਾਟਵਾਲੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਹਾਈਕੋੋਰਟ ਨੇ ਬਦਲੀਆਂ ਦੇ ਮਾਮਲੇ ਖਿਲਾਫ ਦਾਇਰ ਪਟੀਸ਼ਨਾਂ ਨਾਲ ਸਖਤੀ ਨਾਲ ਨਿਪਟਣ ਦਾ ਲਿਆ ਫੈਸਲਾ
Admin - 0
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਾੜੇ ਇਰਾਦੇ ਨਾਲ ਬਦਲੀਆਂ ਦੇ ਮਾਮਲੇ ਇਸ ਹੱਦ ਤੱਕ ਵੱਧ ਗਏ ਹਨ ਕਿ ਹਾਈ ਕੋਰਟ ਨੇ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫੈਸਲਾ ਕੀਤਾ ਹੈ। ਅਜਿਹੇ ਹੀ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਪਟੀਸ਼ਨ ਖਾਰਜ ਕਰਦਿਆਂ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਫੈਸਲੇ ਵਿੱਚ ਕਿਹਾ ਕਿ...
ਲੁਧਿਆਣਾ | ਪੁਲਿਸ ਨੇ ਪਸ਼ੂਆਂ ਦੀ ਤਸਕਰੀ ਵਿੱਚ ਸ਼ਾਮਲ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪਸ਼ੂਆਂ ਨੂੰ ਛੋਟੇ ਹਾਥੀ (ਪਿਕਅੱਪ) ਵਿੱਚ ਲੱਦ ਕੇ ਮੋਗਾ ਤੋਂ ਬੱਸੀ ਪਠਾਣਾਂ ਵੱਲ ਜਾ ਰਿਹਾ ਸੀ।
ਦੁੱਗਰੀ ਨਹਿਰ ਦੇ ਪੁਲ 'ਤੇ ਉਸ ਦਾ ਛੋਟਾ ਹਾਥੀ ਖਰਾਬ ਗਿਆ। ਉਨ੍ਹਾਂ ਨੇ ਜਾਨਵਰਾਂ ਨੂੰ ਤਰਪਾਲ ਨਾਲ ਢੱਕਿਆ ਹੋਇਆ ਸੀ। ਜਦੋਂ ਰਾਹਗੀਰ ਅੰਕਿਤ ਜੈਨ ਨੇ ਛੋਟੇ...
ਪੰਜਾਬ
CM ਮਾਨ ਨੇ ਰਾਹੁਲ ਗਾਂਧੀ ‘ਤੇ ਕੀਤਾ ਪਲਟਵਾਰ, ਕਿਹਾ- ਮੈਨੂੰ CM ਲੋਕਾਂ ਨੇ ਚੁਣਿਆ, ਚੰਨੀ ਨੂੰ ਤੁਸੀਂ
Admin - 0
ਲੁਧਿਆਣਾ | ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸਾਨੂੰ ਸਲਾਹ ਦੇਣ ਤੋਂ ਪਹਿਲਾਂ ਆਪਣੇ ਗਲੇ ਹੇਠ ਝਾਕਣ। ਰਾਹੁਲ ਨੂੰ ਲੋਕਤੰਤਰ ਜਾਂ ਲੋਕਤੰਤਰੀ ਮਰਿਆਦਾ ਬਾਰੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਦਕਿ ਚਰਨਜੀਤ ਸਿੰਘ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਅੱਤਵਾਦੀ ਡੱਲਾ ਦੇ ਕਹਿਣ ‘ਤੇ ਬਿਜਲੀ ਕਰਮਚਾਰੀ ਦਾ 2 ਨਸ਼ੇੜੀਆਂ ਨੇ ਕੀਤਾ ਕਤਲ, ਨਸ਼ੇ ਲਈ ਵਾਰਦਾਤ ਨੂੰ ਦਿੱਤਾ ਅੰਜਾਮ
Admin - 0
ਲੁਧਿਆਣਾ | ਜਗਰਾਓਂ ਦੇ ਪਿੰਡ ਬਾੜੇਕੇ 'ਚ ਬਿਜਲੀ ਕਰਮਚਾਰੀ ਪਰਮਜੀਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਚਲਾਉਣ ਵਾਲੇ ਸ਼ੂਟਰ ਨਸ਼ੇੜੀ ਹਨ। ਉਨ੍ਹਾਂ ਨੇ ਅੱਤਵਾਦੀ ਅਰਸ਼ ਡੱਲਾ ਦੇ ਕਹਿਣ 'ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।ਦੋਸ਼ੀ ਆਪਣੀ ਹੀ ਕਾਰ 'ਚ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਮੋਗਾ ਦੇ ਇੱਕ ਖਾਲੀ ਪਲਾਟ ਕੋਲ ਕਾਰ ਖੜ੍ਹੀ ਕਰ ਕੇ ਫਰਾਰ ਹੋ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ‘ਚ ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀ ਹਮਲੇ ਦਾ ਅਲਰਟ, ਪੁਲਿਸ ਨੇ ਜਨਤਕ ਥਾਵਾਂ ‘ਤੇ ਵਧਾਈ ਸੁਰੱਖਿਆ
Admin - 0
ਚੰਡੀਗੜ੍ਹ| ਕੇਂਦਰੀ ਸੁਰੱਖਿਆ ਏਜੰਸੀਆਂ ਨੇ ਸੋਮਵਾਰ ਨੂੰ ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸਰਹੱਦੀ ਇਲਾਕਿਆਂ ਤੋਂ ਲੈ ਕੇ ਸਾਰੀਆਂ ਸਰਕਾਰੀ ਇਮਾਰਤਾਂ, ਥਾਣਿਆਂ ਤੋਂ ਲੈ ਕੇ ਬਾਜ਼ਾਰਾਂ ਤੱਕ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ...
ਐਸਏਐਸ ਨਗਰ/ਮੋਹਾਲੀ
ਹਾਈਕੋੋਰਟ ਦਾ ਵੱਡਾ ਫੈਸਲਾ : ਬਦਲੀਆਂ ਦੇ ਮਾਮਲੇ ਖਿਲਾਫ ਦਾਇਰ ਪਟੀਸ਼ਨਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ
Admin - 0
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਾੜੇ ਇਰਾਦੇ ਨਾਲ ਬਦਲੀਆਂ ਦੇ ਮਾਮਲੇ ਇਸ ਹੱਦ ਤੱਕ ਵੱਧ ਗਏ ਹਨ ਕਿ ਹਾਈ ਕੋਰਟ ਨੇ ਇਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫੈਸਲਾ ਕੀਤਾ ਹੈ। ਅਜਿਹੇ ਹੀ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਪਟੀਸ਼ਨ ਖਾਰਜ ਕਰਦਿਆਂ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਫੈਸਲੇ ਵਿੱਚ ਕਿਹਾ ਕਿ...
ਐਸਏਐਸ ਨਗਰ/ਮੋਹਾਲੀ
ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਸ ਮਾਮਲੇ ‘ਚ ਮਿਲੀ ਰੈਗੂਲਰ ਜ਼ਮਾਨਤ
Admin - 0
ਚੰਡੀਗੜ੍ਹ | ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਦਰਜ ਹੋਏ ਚੋਣ ਵਿਵਾਦ ਦੇ ਮਾਮਲੇ ਵਿੱਚ ਹਾਈਕੋਰਟ ਨੇ ਬੈਂਸ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸਥਾਨਕ ਪੁਲਿਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡਾਬਾ ਇਲਾਕੇ 'ਚ ਹੋਈ ਚੋਣ ਲੜਾਈ ਦੇ ਮਾਮਲੇ...
ਮੋਗਾ | ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹਦੇ ਆ ਰਹੇ ਹਨ, ਜਿਸ ਦਾ ਤਾਜਾ ਮਾਮਲਾ ਦੇਖਣ ਨੂੰ ਮਿਲਿਆ ਹੈ ਮੋਗਾ ਦੇ ਪਿੰਡ ਜੋਗੇਵਾਲਾ ਦਾ ਰਹਿਣ ਵਾਲਾ 26 ਸਾਲਾ ਸੁਖਚੈਨ ਸਿੰਘ ਜੋ ਕਿ ਮਿਹਨਤ-ਮਜ਼ਦੂਰੀ ਕਰਦਾ ਹੈ ਅਤੇ ਬੀਤੇ ਕੱਲ ਉਹ ਨਿਗਾਹਾ ਰੋਡ 'ਤੇ ਆਪਣੇ ਰਿਸ਼ਤੇਦਾਰ...









































