Home Blog Page 1304
ਚੰਡੀਗੜ੍ਹ | ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਏ ਜਾ ਰਹੇ 43 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਵਿੱਚ ਸਾਲਾਨਾ ਤਕਰੀਬਨ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ ਪੰਜਾਬ ਦੇ...
ਚੰਡੀਗੜ੍ਹ | ਪੰਜਾਬ 'ਚ 2 ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਠੰਡ ਫਿਰ ਵਧਣ ਜਾ ਰਹੀ ਹੈ। ਮੰਗਲਵਾਰ ਤੋਂ ਹੀ ਪੰਜਾਬ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਡ ਹੀ ਵਧੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ...
ਚੰਡੀਗੜ੍ਹ | ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ। ਨਾਬਾਰਡ ਦੇ 'ਸਟੇਟ ਕ੍ਰੈਡਿਟ ਸੈਮੀਨਾਰ 2023-24' ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ...
ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ,...
ਜਲੰਧਰ | ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾ ਰਹੇ ਮਾਘੀ ਮੇਲੇ ਮੌਕੇ ਭਾਰਤੀ ਰੇਲਵੇ ਨੇ ਮਾਲਵੇ ਦੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ। ਫਿਰੋਜ਼ਪੁਰ ਰੇਲਵੇ ਡਵੀਜ਼ਨ ਵਿਸ਼ੇਸ਼ ਤੌਰ 'ਤੇ ਮਾਘੀ ਮੇਲੇ 'ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਜਾ ਰਿਹਾ ਹੈ। ਇਸ ਦਾ ਨਾਂ ਹੀ ਮੇਲਾ ਸਪੈਸ਼ਲ ਟਰੇਨ ਹੈ। ਪੂਰੇ ਜਨਰਲ ਕੋਚਾਂ ਵਾਲੀ ਇਹ ਰੇਲਗੱਡੀ ਮੇਲੇ ਦੌਰਾਨ 14 ਜਨਵਰੀ ਤੋਂ 16 ਜਨਵਰੀ...
ਜਲੰਧਰ | ਸੋਮਵਾਰ ਦੇਰ ਰਾਤ ਬਸਤੀ ਗੁੱਜ਼ਾਂ 'ਚ ਬਣੀ ਨਵੀਂ ਗਲੀ ਨੂੰ ਲੈ ਕੇ ਹੋਏ ਝਗੜੇ 'ਚ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਨੌਜਵਾਨ ਦਾ ਕਸੂਰ ਇਹ ਸੀ ਕਿ ਉਸ ਨੇ ਨੌਜਵਾਨਾਂ ਨੂੰ ਸੀਮੈਂਟ ਗਿੱਲਾ ਹੋਣ ਦੀ ਗੱਲ ਕਹਿ ਕੇ ਦੂਜੇ ਪਾਸੇ ਤੋਂ ਜਾਣ ਲਈ ਕਿਹਾ। ਇਸ 'ਤੇ ਨੌਜਵਾਨਾਂ ਨੇ ਗੁੱਸੇ 'ਚ ਆ ਕੇ ਉਸ...
ਗੁਰਦਾਸਪੁਰ | ਲੁਬਟਾਲਾ ਦੇ ਗੁਰੂ ਨਾਨਕ ਨਗਰ ਇਲਾਕੇ 'ਚ ਉਸ ਵੇਲੇ ਸਨਸਨੀ ਫੈਲ ਗਈ। ਜਦ ਤਿੰਨ ਬੱਚਿਆਂ ਦੀ ਮਾਂ ਨਾਲ ਸੰਬੰਧ ਤੌਰ 'ਤੇ ਕਿਰਾਏ 'ਤੇ ਰਹਿ ਰਹੇ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪੁਹੰਚ ਕੇ ਘਰ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਨੌਜਵਾਨ ਦੀ ਲਾਸ਼ ਬਾਹਰ ਕੱਢ ਕੇ ਪੋਸਟਮਾਰਟਮ ਲਈ ਬਟਾਲਾ...
ਜਲੰਧਰ | ਥਾਣਾ ਸਦਰ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਵਿਅਕਤੀ ਨੇ ਸ਼ਸਤਰਾਂ ਦੀ ਬੇਅਦਬੀ ਕੀਤੀ। ਪਾਠ ਕਰ ਰਹੇ ਪਾਠੀ ਤੇ ਇਲਾਕਾ ਵਾਸੀਆਂ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਫਤਿਹਪੁਰ ਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ...
ਕਪੂਰਥਲਾ | ਟਾਂਡਾ-ਕਪੂਰਥਲਾ ਮਾਰਗ 'ਤੇ 50 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਇਬਰਾਹੀਮਵਾਲ ਨੇੜੇ ਸੜਕ 'ਤੇ ਪਲਟ ਜਾਣ ਕਾਰਨ ਹਾਦਸਾਗ੍ਰਸਤ ਹੋ ਗਈ। ਬੱਸ ਚਾਲਕ ਗੁਲਸ਼ਨ ਨੇ ਦੱਸਿਆ ਕਿ ਉਹ ਟਾਂਡਾ-ਕਪੂਰਥਲਾ ਰੂਟ ਦੀ ਨਿੱਜੀ ਬੱਸ ਨੰਬਰ ਪੀਬੀ 09 ਐਚ 9415 ਜੋ ਕਿ ਵਾਈਟ ਡਾਇਮੰਡ ਪੈਲੇਸ ਤੋਂ ਕੁਝ ਦੂਰੀ ’ਤੇ ਪਹੁੰਚੀ ਸੀ, ’ਤੇ ਰੋਜ਼ਾਨਾ ਦੀ ਤਰ੍ਹਾਂ 1:55 ਵਜੇ...
ਮੋਗਾ | ਇਥੋਂ ਦੇ ਪਿੰਡ ਡਗਰੂ ਦੀ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ। ਪਿੰਡ ‘ਚ ਨਸ਼ਾ ਵੇਚਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ। ਪੰਚਾਇਤ ਦੇ ਫੈਸਲੇ ਮੁਤਾਬਕ ਪਿੰਡ ਵਿਚ ਕਿਸੇ ਵੀ ਦੁਕਾਨ ‘ਤੇ ਗੁਟਕਾ, ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗਾ ਤੇ ਨਾ ਹੀ ਪਿੰਡ ਵਿਚ ਸ਼ਰਾਬ ਦਾ ਠੇਕਾ ਖੁੱਲ੍ਹੇਗਾ। ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਇਕ ਪੱਤਰ ਜਾਰੀ ਕੀਤਾ...
- Advertisement -

MOST POPULAR