Home Blog Page 1307
ਚੰਡੀਗੜ੍ਹ | ਇਥੋਂ ਦੇ ਪ੍ਰਸ਼ਾਸਨ ਨੇ ਠੰਡ ਨੂੰ ਮੱਦੇਨਜ਼ਰ ਰੱਖਦੇ ਵੱਡਾ ਫੈਸਲਾ ਲਿਆ ਹੈ। ਹੁਣ 8ਵੀਂ ਕਲਾਸ ਦੇ ਬੱਚਿਆਂ ਲਈ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਕਲਾਸਾਂ ਪਹਿਲਾਂ ਦਿੱਤੇ ਆਰਡਰ ਮੁਤਾਬਕ ਜਾਰੀ ਰਹਿਣਗੀਆਂ। ਦੱਸ ਦਈਏ ਕਿ ਪੂਰੇ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ...
ਨੈਸ਼ਨਲ ਨਿਊਜ਼ | ਓਡੀਸ਼ਾ 'ਚ ਮਹਿਲਾ ਕ੍ਰਿਕਟਰ ਰਾਜਸ਼੍ਰੀ ਸਵੈਨ ਦੀ ਲਾਸ਼ ਜੰਗਲ 'ਚ ਲਟਕਦੀ ਮਿਲੀ ਹੈ। ਉਹ 11 ਜਨਵਰੀ ਤੋਂ ਲਾਪਤਾ ਸੀ। ਜੰਗਲ 'ਚੋਂ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਨੇ ਓਡੀਸ਼ਾ ਕ੍ਰਿਕਟ ਸੰਘ 'ਤੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 26 ਸਾਲਾ ਰਾਜਸ਼੍ਰੀ ਦੀ ਸਕੂਟੀ ਅਥਾਗੜ੍ਹ ਦੇ ਗੁਰਦੀਝਟੀਆ ਜੰਗਲ ਵਿਚੋਂ ਮਿਲੀ...
ਪਟਿਆਲਾ | ਪਛਵਾੜਾ ਤੋਂ ਬੰਦ ਪਈ ਕੋਲੇ ਦੀ ਸਪਲਾਈ ਲੋਹੜੀ ਵਾਲੇ ਦਿਨ ਮੁੜ ਬਹਾਲ ਹੋ ਗਈ ਹੈ। ਸੂਤਰਾਂ ਅਨੁਸਾਰ ਪਛਵਾੜਾ ਤੋਂ ਸ਼ੁੱਕਰਵਾਰ ਨੂੰ ਪੰਜਾਬ ਲਈ ਕੋਲੇ ਦਾ ਇਕ ਰੈਕ ਰਵਾਨਾ ਹੋਇਆ ਹੈ ਜੋ ਅਗਲੇ ਦਿਨਾਂ ਵਿਚ ਥਰਮਲ ਪਲਾਂਟ ਤਕ ਪੁੱਜ ਜਾਵੇਗਾ। ਇਸੇ ਦੌਰਾਨ ਬੀਤੇ ਦਿਨਾਂ ਤੋਂ ਕੋਲੇ ਦੀ ਪੂਰੀ ਸਪਲਾਈ ਨਾ ਹੋਣ ਕਰ ਕੇ ਸੂਬੇ ਦੇ ਥਰਮਲਾਂ ਵਿਚ ਸਟਾਕ...
ਚੰਡੀਗੜ੍ਹ | ਮਾਲੇਰਕੋਟਲਾ 'ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਨੇ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ। ਇਸ ਦਿਨ ਜ਼ਿਲੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ ਹੋਵੇਗੀ। ਪੱਤਰ ਵਿਚ ਇਹ ਵੀ ਕਿਹਾ ਹੈ ਕਿ ਇਹ ਫੈਸਲਾ ਉਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਲਾਗੂ ਨਹੀਂ...
ਜਲੰਧਰ | ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸ਼ਨੀਵਾਰ ਨੂੰ 76 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਉਹ ਦੋਆਬੇ ਦੇ ਇੱਕ ਉੱਘੇ ਦਲਿਤ ਨੇਤਾ ਸਨ ਅਤੇ ਇੱਕ ਸਿਆਸੀ ਤੌਰ 'ਤੇ ਪ੍ਰਭਾਵਸ਼ਾਲੀ ਪਰਿਵਾਰ ਵਿੱਚੋਂ ਆਏ ਸਨ। ਉਹ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਮਾਸਟਰ ਗੁਰਬੰਤਾ ਸਿੰਘ ਦੇ ਪੁੱਤਰ ਸਨ। ਉਨ੍ਹਾਂ ਦੇ ਪੁੱਤਰ ਵਿਕਰਮਜੀਤ ਸਿੰਘ ਚੌਧਰੀ ਫਿਲੌਰ ਦੇ ਵਿਧਾਇਕ ਹਨ।...
ਚੰਡੀਗੜ੍ਹ | ਪੰਜਾਬ ਦੇ ਬਲੱਡ ਬੈਂਕਾਂ ਵਿੱਚ ਧੋਖਾਧੜੀ ਇੱਕ ਗੰਭੀਰ ਮਾਮਲਾ ਹੈ ਪਰ ਸੂਬਾ ਸਰਕਾਰ ਦੀ ਇਸ ਪ੍ਰਤੀ ਗੰਭੀਰਤਾ ਜ਼ੀਰੋ ਹੁੰਦੀ ਨਜ਼ਰ ਆ ਰਹੀ ਹੈ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਵੀ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਕੇਸ ਦੀ ਸਟੇਟਸ ਰਿਪੋਰਟ ਹਾਈਕੋਰਟ 'ਚ ਦਾਖ਼ਲ ਨਹੀਂ ਕੀਤੀ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮਾਲ ਮੰਤਰੀ ਅਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਵਿਜੀਲੈਂਸ ਨੇ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਟੀਮਾਂ ਹੁਣ ਉਨ੍ਹਾਂ ਦੀਆਂ ਜਾਇਦਾਦਾਂ ਦੀ ਪੜਤਾਲ ਕਰ ਰਹੀਆਂ ਹਨ। ਵਿਜੀਲੈਂਸ ਨੂੰ ਕੁਝ ਸੂਚਨਾ ਮਿਲੀ ਸੀ ਕਿ ਉਸ ਨੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ...
ਲੁਧਿਆਣਾ | ਜਗਰਾਉਂ ਕਸਬੇ ਦੇ ਸਦਰ ਥਾਣਾ ਸਦਰ ਵਿਖੇ ਪਾਵਰਕਾਮ ਦੇ ਕੈਸ਼ੀਅਰ ਅਤੇ ਮਹਿਲਾ ਕਲਰਕ ਨੂੰ ਅਦਾਲਤ ਨੇ 3 ਸਾਲ ਦੀ ਕੈਦ ਅਤੇ 6,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਵਾਂ ਖਿਲਾਫ 10 ਸਾਲ ਪਹਿਲਾਂ 14 ਦਸੰਬਰ 2013 ਨੂੰ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦਰਅਸਲ ਪਾਵਰਕਾਮ ਦੇ ਦਫਤਰ 'ਚ ਲੋਕ ਬਿੱਲ ਜਮ੍ਹਾ ਕਰਵਾਉਣ ਲਈ ਆਉਂਦੇ...
ਜਲੰਧਰ | ਰਾਹੁਲ ਗਾਂਧੀ ਦੀ ਪੰਜਾਬ 'ਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ। ਉਹ ਰਾਹੁਲ ਗਾਂਧੀ ਨਾਲ ਯਾਤਰਾ 'ਚ ਚੱਲ ਰਹੇ ਸਨ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਰਸਤੇ ਵਿੱਚ ਹੀ ਮੌਤ...
ਜਲੰਧਰ| ਕਾਲਾ ਸੰਘਿਆਂ ਰੋਡ 'ਤੇ ਨਿਊ ਦਸਮੇਸ਼ ਨਗਰ 'ਚ ਲੋਹੜੀ ਦੀ ਰਾਤ ਨੂੰ ਗੁਆਂਢੀਆਂ ਵਿਚਾਲੇ ਹੋਏ ਝਗੜੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮਰਨ ਵਾਲੇ ਵਿਅਕਤੀ ਅਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਘੜੀਸ ਕੇ ਗੁਆਂਢ ਵਲੋਂ ਘਰੋਂ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਉਸ ਨੂੰ ਗਲੀ 'ਚ ਲਿਆਂਦਾ ਗਿਆ ਅਤੇ ਕੁੱਟਮਾਰ ਕੀਤੀ ਗਈ। ਰਿਸ਼ਤੇਦਾਰਾਂ ਨੇ ਗਲੀ ਵਿੱਚ...
- Advertisement -

MOST POPULAR