ਕ੍ਰਾਇਮ ਅਤੇ ਨਸ਼ਾ
ਪਤਨੀ ਨਾਲ ਝਗੜੇ ਤੋਂ ਬਾਅਦ ਭਰਜਾਈ ਦਾ ਕਤਲ, ਦੋਸਤ ਨੂੰ ਵੀਡੀਓ ਭੇਜੀ ਤਾਂ ਖੁੱਲ੍ਹਿਆ ਭੇਦ, ਗ੍ਰਿਫਤਾਰ
Admin - 0
ਲੁਧਿਆਣਾ | ਇਥੋਂ ਦੇ ਮਾਛੀਵਾੜਾ ਦੇ ਪਿੰਡ ਸਿਕੰਦਰਪੁਰ ਵਿਚ ਦਰਵਾਜ਼ਾ ਖੋਲ੍ਹਣ ਵਿਚ ਸਮਾਂ ਲੱਗਣ 'ਤੇ ਇਕ ਵਿਅਕਤੀ ਨੇ ਆਪਣੀ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਲਾਸ਼ ਨੂੰ ਬੋਰੀ ਵਿਚ ਪਾ ਕੇ ਖੇਤ ਵਿਚ ਸੁੱਟ ਕੇ ਫਰਾਰ ਹੋ ਗਿਆ। ਉਸ ਨੇ ਕਤਲ ਦੀ ਘਟਨਾ ਨੂੰ ਫ਼ੋਨ ਵਿਚ ਰਿਕਾਰਡ ਕਰ ਲਿਆ ਅਤੇ ਵੀਡੀਓ ਇਕ ਦੋਸਤ ਨੂੰ ਭੇਜ ਦਿੱਤੀ।...
ਅੰਮ੍ਰਿਤਸਰ | ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਸਪਲਾਈ ਸੰਬੰਧੀ...
ਐਸਏਐਸ ਨਗਰ/ਮੋਹਾਲੀ
ਜੂਨੀਅਰ ਸਹਾਇਕਾਂ ਦੀ ਭਰਤੀ ‘ਚ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ‘ਚ 8 ਦਿਵਿਆਂਗਾਂ ਦੀ ਵੀ ਹੋਈ ਪਲੇਸਮੈਂਟ : ਮੰਤਰੀ ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਜਿਸ ਦਾ ਮੁਲਾਜ਼ਮ ਬਹੁਤ ਅਹਿਮ ਹਿੱਸਾ ਹਨ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਪਲੇਸਮੈਂਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਅੱਠ ਦਿਵਿਆਂਗ ਮੁਲਾਜ਼ਮ ਵੀ ਸ਼ਾਮਲ ਹਨ।
ਇਹ ਪ੍ਰਗਟਾਵਾ...
ਅੰਮ੍ਰਿਤਸਰ
ਲੋਹੜੀ ‘ਤੇ ਖੁਸ਼ੀਆਂ ਬਦਲੀਆਂ ਮਾਤਮ ‘ਚ, ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਦੀ ਟੱਕਰ ਮਾਰ ਕੇ ਲਈ ਜਾਨ
Admin - 0
ਅੰਮ੍ਰਿਤਸਰ | ਇਥੋਂ ਦੇ ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਲਾਕਾ ਨਿਊ ਪ੍ਰੀਤ ਨਗਰ ਵਿਚ ਟਰੱਕ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਐਕਟਿਵਾ 'ਤੇ ਜਾਂਦੇ ਨੌਜਵਾਨ ਨੂੰ ਟਰੱਕ ਨੇ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਟਰੱਕ ਦੇ ਟਾਇਰ ਥੱਲੇ ਆਉਣ ਨਾਲ ਸਿਰ ਪੂਰੀ ਤਰ੍ਹਾਂ ਕੁਚਲਿਆ ਗਿਆ ਤੇ ਪੁਲਿਸ ਮੌਕੇ 'ਤੇ ਪਹੁੰਚੀ ਤੇ ਪਰਿਵਾਰਕ ਮੈਂਬਰਾਂ ਦਾ ਚੀਕ-ਚਿਹਾੜਾ ਪੈ...
ਗੁਰਦਾਸਪੁਰ | ਸੋਸ਼ਲ ਮੀਡੀਆ ਵੇਖ ਕੇ ਕਈ ਲੋਕ ਆਪਣੀ ਜ਼ਿੰਦਗੀ ਬਦਲ ਚੁੱਕੇ ਹਨ ਪਰ ਕਈ ਲੋਕ ਗ਼ਲਤ ਵਰਤੋਂ ਕਰਦੇ ਹਨ। ਅਜਿਹਾ ਹੀ ਮਾਮਲਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ ਜਿਥੇ ਇਕ 8ਵੀਂ ਫੇਲ ਨੌਜਵਾਨ ਨੇ ਸੋਸ਼ਲ ਮੀਡੀਆ ਤੋਂ ਨੋਟ ਬਣਾਉਣ ਦਾ ਤਰੀਕਾ ਸਿੱਖ ਕੇ 2 ਲੱਖ ਰੁਪਏ ਦੀ ਨਕਲੀ ਕਰੰਸੀ ਛਾਪ ਦਿੱਤੀ। ਪੁਲਿਸ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ...
ਕ੍ਰਾਇਮ ਅਤੇ ਨਸ਼ਾ
ਨਵਾਂ-ਨਵਾਂ ਹੋਇਆ ਸੀ ਵਿਆਹ, ਦੇਰ ਤਕ ਨਾ ਉਠਣ ‘ਤੇ ਪਰਿਵਾਰ ਨੇ ਖੋਲ੍ਹਿਆ ਦਰਵਾਜ਼ਾ ਤਾਂ ਮੰਜ਼ਿਰ ਵੇਖ ਰਹਿ ਗਏ ਦੰਗ
Admin - 0
ਫਰੀਦਕੋਟ | ਇਥੋਂ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜ਼ਹਿਰੀਲੀ ਚੀਜ਼ ਖਾ ਕੇ ਪਤੀ-ਪਤਨੀ ਨੇ ਜਾਨ ਦੇ ਦਿੱਤੀ। ਉਨ੍ਹਾਂ ਦਾ ਕਰੀਬ ਢਾਈ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਟੀਚਰ ਕਾਲੋਨੀ ਦੇ ਰਹਿਣ ਵਾਲੇ ਕਰੀਬ 25 ਸਾਲਾ ਸੋਨੂੰ ਅਤੇ ਉਸ ਦੀ ਪਤਨੀ ਸ਼ਹਿਨਾਜ਼ ਆਪਣੇ ਪਰਿਵਾਰ ਨਾਲ ਰਹਿੰਦੇ ਸਨ ਕਿ ਜਦੋਂ ਸੋਨੂੰ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੋਪੜ : ਹਿਰਨ ਤੇ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰਨ ਵਾਲੇ 4 ਵਿਅਕਤੀ ਬੰਦੂਕਾਂ ਸਮੇਤ ਗ੍ਰਿਫਤਾਰ
Admin - 0
ਰੋਪੜ | ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਨੇੜੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਵਿਚ ਚੰਡੀਗੜ੍ਹ ਦੇ ਸੈਕਟਰ 9 ਦਾ ਰਹਿਣ ਵਾਲਾ ਅੰਗਦ ਸਿੰਘ ਅਤੇ ਪਟਿਆਲਾ ਦਾ ਬਲਰਾਜ ਘੁੰਮਣ ਸ਼ਾਮਲ ਹੈ।
ਡਵੀਜ਼ਨਲ ਜੰਗਲਾਤ ਅਫ਼ਸਰ ਕੁਲਰਾਜ ਸਿੰਘ ਨੇ ਦੱਸਿਆ ਕਿ 2 ਤੇਂਦੂਇਆਂ ਦੇ ਸ਼ਿਕਾਰ ਵਿਚ ਉਨ੍ਹਾਂ ਦੀ ਸੰਭਾਵੀ ਸ਼ਮੂਲੀਅਤ...
ਐਸਏਐਸ ਨਗਰ/ਮੋਹਾਲੀ
BREAKING NEWS : ਲੋਹੜੀ ਮੌਕੇ CM ਮਾਨ ਵਲੋਂ ਵੱਡਾ ਤੋਹਫਾ, ਕੱਚੇ ਮੁਲਾਜ਼ਮ ਹੋਣਗੇ ਪੱਕੇ
Admin - 0
ਚੰਡੀਗੜ੍ਹ | CM ਮਾਨ ਨੇ ਲੋਹੜੀ ਮੌਕੇ ਕੱਚੇ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਗਵੰਤ ਮਾਨ ਨੇ ਇਕ ਟਵੀਟ ਸ਼ੇਅਰ ਕਰਦਿਆਂ ਲਿਖਿਆ ਕਿ ਲੋਹੜੀ ਦੇ ਤਿਉਹਾਰ 'ਤੇ ਤੁਹਾਡੇ ਨਾਲ ਇਕ ਹੋਰ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ।
ਸਾਡੀ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਰਹੀ ਹੈ ਅਤੇ ਇਸ ਸਬੰਧ ਵਿਚ 6 ਹਜ਼ਾਰ ਤੋਂ ਵੀ ਜ਼ਿਆਦਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ...
ਕ੍ਰਾਇਮ ਅਤੇ ਨਸ਼ਾ
ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਿਰੋਜ਼ਪੁਰ ‘ਚ ਮੁਕਾਬਲਾ, ਫਾਇਰਿੰਗ ‘ਚ ਮੁਲਜ਼ਮਾਂ ਦੀਆਂ ਲੱਤਾਂ ‘ਚ ਲੱਗੀਆਂ ਗੋਲੀਆਂ
Admin - 0
ਫਿਰੋਜ਼ਪੁਰ | ਇਥੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਤਲਵੰਡੀ ‘ਚ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਦੱਸਣਯੋਗ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਗੁਰਪਿਆਰ ਗੋਲੀ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ...
ਸੰਗਰੂਰ
ਬਰਨਾਲਾ : ਪੁਲਿਸ ਭਰਤੀ ਸਮੇਤ ਦਿੱਤੇ ਕਈ ਸਰਕਾਰੀ ਪੇਪਰ, ਰਿਹਾ ਅਸਫਲ, 21 ਸਾਲਾ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
Admin - 0
ਬਰਨਾਲਾ | ਪਿੰਡ ਢਿੱਲਵਾਂ ਵਿਖੇ ਬੇਰੋਜ਼ਗਾਰ ਨੌਜਵਾਨ ਨੇ ਆਨਾਜ ਮੰਡੀ ’ਚ ਫਾਹਾ ਲਗਾ ਕੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਘੁੰਨਸ ਰੋਡ ’ਤੇ ਲਾਈਟ ਟਾਵਰ ਨਾਲ ਅਕਾਸ਼ਦੀਪ ਸਿੰਘ 21 ਸਾਲ ਪੁੱਤਰ ਜਗਸੀਰ ਸਿੰਘ ਲਾਲੜੂ ਪੱਤੀ ਪਿੰਡ ਢਿੱਲਵਾਂ ਨੇ ਰੱਸਾ ਬੰਨ੍ਹ ਕੇ ਫਾਹਾ ਲੈ ਲਿਆ। ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਪਿੰਡ ਵਾਸੀ ਸਵੇਰ ਸਮੇਂ ਅਨਾਜ ਮੰਡੀ ਕੋਲੋਂ...










































