ਕ੍ਰਾਇਮ ਅਤੇ ਨਸ਼ਾ
ਪਤਨੀ ਨਾਲ ਝਗੜੇ ਦੇ ਸ਼ੱਕ ‘ਚ ਭਰਜਾਈ ਦਾ ਕਤਲ, ਲਾਸ਼ ਖੇਤਾਂ ‘ਚ ਸੁੱਟੀ, ਪੜ੍ਹੋ ਰਿਸ਼ਤਿਆਂ ਦੀ ਹੈਰਾਨ ਕਰਨ ਵਾਲੀ ਘਟਨਾ
Admin - 0
ਲੁਧਿਆਣਾ | ਇਥੋਂ ਦੇ ਮਾਛੀਵਾੜਾ ਦੇ ਪਿੰਡ ਸਿਕੰਦਰਪੁਰ ਵਿਚ ਦਰਵਾਜ਼ਾ ਖੋਲ੍ਹਣ ਵਿਚ ਸਮਾਂ ਲੱਗਣ 'ਤੇ ਇਕ ਵਿਅਕਤੀ ਨੇ ਆਪਣੀ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਲਾਸ਼ ਨੂੰ ਬੋਰੀ ਵਿਚ ਪਾ ਕੇ ਖੇਤ ਵਿਚ ਸੁੱਟ ਕੇ ਫਰਾਰ ਹੋ ਗਿਆ। ਉਸ ਨੇ ਕਤਲ ਦੀ ਘਟਨਾ ਨੂੰ ਫ਼ੋਨ ਵਿਚ ਰਿਕਾਰਡ ਕਰ ਲਿਆ ਅਤੇ ਵੀਡੀਓ ਇਕ ਦੋਸਤ ਨੂੰ ਭੇਜ ਦਿੱਤੀ।...
ਕ੍ਰਾਇਮ ਅਤੇ ਨਸ਼ਾ
12 ਸਾਲਾ ਬੱਚੀ ਦੀ ਗੁਆਂਢੀ ਦੇ ਮੁੰਡੇ ਨੇ ਲੁੱਟੀ ਇੱਜ਼ਤ, ਕਮਰੇ ਨੂੰ ਤਾਲਾ ਲਗਾ ਕੇ ਡਬਲ ਬੈੱਡ ‘ਚ ਕਰ ਗਿਆ ਬੰਦ
Admin - 0
ਫਿਰੋਜ਼ਪੁਰ | ਇਥੋਂ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਘਟਨਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਗੁਆਂਢੀ ਦੇ ਲੜਕੇ ‘ਤੇ ਦੋਸ਼ ਲੱਗੇ ਹਨ ਕਿ ਜਬਰ-ਜ਼ਨਾਹ ਤੋਂ ਬਾਅਦ ਬੱਚੀ ਨੂੰ ਬੈੱਡ ‘ਚ ਬੰਦ ਕਰ ਦਿੱਤਾ। ਪੀੜਤਾ ਦੀ ਮਾਂ ਪਹੁੰਚੀ ਤਾਂ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਬਾਹਰ ਕੱਢਿਆ। ਮਾਂ ਗੁਆਂਢੀ ਨਾਲ ਕਿਸੇ ਕੰਮ ਲਈ ਗਈ ਹੋਈ ਸੀ।
ਇਸ ਦੌਰਾਨ ਉਸ...
ਐਸਏਐਸ ਨਗਰ/ਮੋਹਾਲੀ
ਪਤੀ-ਪਤਨੀ ਨੇ ਆਪਸੀ ਝਗੜੇ ਦੌਰਾਨ 25 ਦਿਨਾਂ ਦੀ ਬੱਚੀ ਨੂੰ ਜ਼ਮੀਨ ‘ਤੇ ਸੁੱਟ ਕੇ ਮਾਰਿਆ, ਕੋਰਟ ਨੇ ਦੋਹਾਂ ਨੂੰ 5-5 ਸਾਲ ਦੀ ਸਜ਼ਾ ਸੁਣਾਈ
Admin - 0
ਚੰਡੀਗੜ੍ਹ | ਨਵਜੰਮੀ ਬੱਚੀ ਨੂੰ ਜ਼ਮੀਨ ’ਤੇ ਸੁੱਟ ਕੇ ਮਾਰਨ ਵਾਲੇ ਮਾਪਿਆਂ ਨੂੰ ਜ਼ਿਲਾ ਅਦਾਲਤ ਨੇ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਔਰਤ ਨੇ ਪਤੀ ਨਾਲ ਲੜਾਈ ਤੋਂ ਬਾਅਦ 25 ਦਿਨਾਂ ਦੀ ਬੱਚੀ ਨੂੰ ਜ਼ਮੀਨ ’ਤੇ ਸੁੱਟ ਦਿਤਾ ਸੀ ਅਤੇ ਉਸ ਦੀ ਮੌਤ ਹੋ ਗਈ ਸੀ। ਅਦਾਲਤ ਦੇ ਵਧੀਕ ਸੈਸ਼ਨ ਜੱਜ ਜੈਬੀਰ ਨੇ ਜੋੜੇ ਰਾਮਦਰਬਾਰ ਨਿਵਾਸੀ ਪੂਜਾ ਅਤੇ...
ਕ੍ਰਾਇਮ ਅਤੇ ਨਸ਼ਾ
ਅਟਾਰੀ ਬਾਰਡਰ ‘ਤੇ ਇਕੋ ਪਰਿਵਾਰ ਦੇ 10 ਬੱਚੇ ਧਰਨੇ ‘ਤੇ ਬੈਠੇ, ਨਸ਼ੇ ਦੇ ਕੇਸ ‘ਚ ਗ੍ਰਿਫਤਾਰ ਪਿਤਾ ਦੀ ਰਿਹਾਈ ਮੰਗੀ
Admin - 0
ਅੰਮ੍ਰਿਤਸਰ | ਭਾਰਤ-ਅਫ਼ਗਾਨਿਸਤਾਨ ਦਰਮਿਆਨ ਅਟਾਰੀ ਵਾਹਗਾ ਸਰਹੱਦ ਰਸਤੇ ਚੱਲ ਰਹੇ ਵਪਾਰ ਦੌਰਾਨ ਅਫ਼ਗਾਨਿਸਤਾਨ ਬਾਰਡਰ ਤੋਂ ਡਰਾਈ ਫਰੂਟ ਲੈ ਕੇ ਭਾਰਤ ਪਰਤੇ ਅਫ਼ਗਾਨੀ ਡਰਾਈਵਰ ਦੇ ਟਰੱਕ ’ਚੋਂ ਹੈਰੋਇਨ ਬਰਾਮਦ ਹੋਈ ਸੀ, ਇਸ ਤੋਂ ਬਾਅਦ ਪਠਾਣ ਡਰਾਈਵਰਾਂ ਤੇ ਸਾਥੀਆਂ ਵੱਲੋਂ ਹੜਤਾਲ ਕੀਤੀ ਗਈ ਹੈ। ਭਾਰਤ ਦੀ ਅਟਾਰੀ ਸਰਹੱਦ ’ਤੇ ਬੀਐੱਸਐੱਫ ਕਸਟਮ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਬਰਾਮਦ ਕੀਤੀ ਸੀ ਤੇ ਉਸ...
ਐਸਏਐਸ ਨਗਰ/ਮੋਹਾਲੀ
ਪੰਜਾਬ ਦੀਆਂ 47 MC ਚੋਣਾਂ ਦੀ ਮਿਆਦ ਖਤਮ, ਹੁਣ ਨਵੀਆਂ ਵੋਟਾਂ ਦਾ ਕੰਮ ਮੁਕੰਮਲ ਹੋਣ ‘ਤੇ ਸਰਕਾਰ ਦੀ ਇੱਛਾ ਮੁਤਾਬਕ ਹੋਵੇਗਾ ਇਲੈਕਸ਼ਨ ਦਾ ਐਲਾਨ
Admin - 0
ਚੰਡੀਗੜ੍ਹ | ਪੰਜਾਬ ਦੀਆਂ 47 MC, ਨਗਰ ਪੰਚਾਇਤਾਂ ਦੀ ਮਿਆਦ ਜਨਵਰੀ ਦੇ ਪਹਿਲੇ ਹਫ਼ਤੇ ਖ਼ਤਮ ਹੋ ਗਈ ਹੈ। ਜਦੋਂਕਿ ਚਾਰ ਨਗਰ ਨਿਗਮਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਫਗਵਾੜਾ ਦੀ ਮਿਆਦ ਜਨਵਰੀ ਦੇ ਆਖ਼ਰੀ ਹਫ਼ਤੇ ਖ਼ਤਮ ਹੋ ਜਾਵੇਗੀ। ਸਥਾਨਕ ਸਰਕਾਰਾਂ ਵਿਭਾਗ ਨੇ 27 ਨਗਰ ਪੰਚਾਇਤਾਂ, ਨਗਰ ਪਾਲਿਕਾਵਾਂ ਦੇ ਪ੍ਰਸ਼ਾਸਕ ਨਿਯੁਕਤ ਕਰ ਦਿੱਤੇ ਹਨ।
ਜਿਹੜੀਆਂ 47 ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀ ਮਿਆਦ ਖ਼ਤਮ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਪੰਜਾਬ ਵਿੱਚ ਵੀਰਵਾਰ ਨੂੰ 108 ਐਂਬੂਲੈਂਸ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ। ਅੱਜ ਤੋਂ ਸਾਰੇ ਐਂਬੂਲੈਂਸ ਡਰਾਈਵਰ ਹੜਤਾਲ 'ਤੇ ਚਲੇ ਗਏ ਹਨ। ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ।
ਪੰਜਾਬ ਵਿੱਚ ਸਰਕਾਰ ਵੱਲੋਂ 108 ਐਂਬੂਲੈਂਸ ਸੇਵਾ ਠੇਕੇ ’ਤੇ ਚਲਾਈ ਜਾਂਦੀ ਹੈ। ਨਾ ਤਾਂ ਉਨ੍ਹਾਂ ਨੂੰ ਪੂਰੀ ਤਨਖਾਹ ਭੱਤਾ ਮਿਲ ਰਿਹਾ ਹੈ ਅਤੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਜਲਦੀ ਹੱਲ, ਪੰਜਾਬ ਸਰਕਾਰ ਕਰਨ ਜਾ ਰਹੀ ਹੈ ਇਹ ਕੰਮ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ...
ਕ੍ਰਾਇਮ ਅਤੇ ਨਸ਼ਾ
ਮਸ਼ਹੂਰ ਐਂਕਰਾਂ ਦੀਆਂ ਤਸਵੀਰਾਂ ਲਾ ਕੇ ਫੇਕ ਨਿਊਜ਼ ਚਲਾਉਣ ਵਾਲੇ 6 ਯੂ-ਟਿਊਬ ਚੈਨਲ ਕੇਂਦਰ ਸਰਕਾਰ ਨੇ ਕੀਤੇ ਬੰਦ
Admin - 0
ਨਵੀਂ ਦਿੱਲੀ | ਫਰਜ਼ੀ ਖ਼ਬਰਾਂ ਫੈਲਾਉਣ ਅਤੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਯੂ-ਟਿਊਬ ਚੈਨਲਾਂ ਖ਼ਿਲਾਫ਼ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਵੀਰਵਾਰ ਨੂੰ ਛੇ ਯੂ-ਟਿਊਬ ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਨ੍ਹਾਂ ਚੈਨਲਾਂ 'ਤੇ ਫਰਜ਼ੀ ਖਬਰਾਂ ਚਲਾਈਆਂ ਜਾ ਰਹੀਆਂ ਸਨ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ।
ਬਲਾਕ ਕੀਤੇ ਗਏ ਸਾਰੇ ਚੈਨਲ...
ਅੰਮ੍ਰਿਤਸਰ
ਸਿੱਖਾਂ ਲਈ ਹੈਲਮੇਟ ਖਰੀਦਣ ਦੀ ਯੋਜਨਾ ਦਾ ਜਥੇਦਾਰ ਵਲੋਂ ਵਿਰੋਧ, ਕਿਹਾ- ਸਿੱਖਾਂ ਦੀ ਪਛਾਣ ਨੂੰ ਖਤਮ ਕਰਨ ਦੀ ਕੋਸ਼ਿਸ਼
Admin - 0
ਅੰਮ੍ਰਿਤਸਰ | ਕੇਂਦਰ ਸਰਕਾਰ ਨੇ ਸਿੱਖ ਫੌਜੀਆਂ ਦੀ ਸੁਰੱਖਿਆ ਲਈ ਹੈਲਮੇਟ ਖਰੀਦਣ ਦੀ ਯੋਜਨਾ ਬਣਾਈ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਹੁਕਮ ਵੀ ਦਿੱਤੇ ਹਨ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਸਤਾਰ 'ਤੇ ਕੁਝ ਵੀ ਪਹਿਨਣਾ ਸਿੱਖ ਮਰਿਆਦਾ ਦੇ ਵਿਰੁੱਧ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਕਾਂਗਰਸੀ ਕੌਂਸਲਰ ਨੂੰ ਅਦਾਲਤ ਨੇ ਸੁਣਾਈ 5 ਸਾਲ ਕੈਦ ਦੀ ਸਜ਼ਾ, ਜਾਣੋ ਕੀ ਸੀ ਮਾਮਲਾ
Admin - 0
ਜਲੰਧਰ | ਕਾਂਗਰਸੀ ਕੌਂਸਲਰ ਮਨਦੀਪ ਜੱਸਲ ਨੂੰ ਅੱਜ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ, ਜਿਸ 'ਚ ਉਸ ਨੂੰ ਮੌਕੇ 'ਤੇ ਹੀ ਅਦਾਲਤ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ। ਜੌਹਲ ਹਸਪਤਾਲ ਦੇ ਡਾਕਟਰ ਬੀ.ਐਸ.ਜੌਹਲ ਨੇ ਮਨਦੀਪ ਜੱਸਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਸਬੰਧੀ ਇਹ ਮਾਮਲਾ ਕਾਫੀ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ।
...










































