ਐਸਏਐਸ ਨਗਰ/ਮੋਹਾਲੀ
RBI ਦੀ ਮਦਦ ਨਾਲ ਰੁਕੇਗਾ ਸਾਈਬਰ ਕ੍ਰਾਈਮ, ਪੁਲਿਸ ਕਰੇਗੀ ਮੰਗ -ਕੰਪਨੀਆਂ ਆਪਣੇ ਐਪ ਹੋਰ ਸੁਰੱਖਿਅਤ ਬਣਾਉਣ
Admin - 0
ਚੰਡੀਗੜ੍ਹ | ਪੜ੍ਹੇ-ਲਿਖੇ ਸਾਈਬਰ ਅਪਰਾਧੀ ਯੂਟਿਊਬ ਅਤੇ ਵੈੱਬਸਾਈਟਾਂ ਤੋਂ ਜਾਣਕਾਰੀ ਇਕੱਠੀ ਕਰਨ ਵਾਲੀਆਂ ਮੋਬਾਈਲ ਐਪਲੀਕੇਸ਼ਨਾਂ ਨੂੰ ਹੈਕ ਕਰ ਰਹੇ ਹਨ ਅਤੇ ਧੋਖਾਧੜੀ ਕਰ ਰਹੇ ਹਨ। ਅਜਿਹੇ 'ਚ ਚੰਡੀਗੜ੍ਹ ਪੁਲਿਸ ਦਾ ਸਾਈਬਰ ਸੈੱਲ ਖਾਸ ਕਿਸਮ ਦੇ ਸਾਈਬਰ ਧੋਖਾਧੜੀ ਦੇ ਮਾਮਲਿਆਂ ਨੂੰ ਰੋਕਣ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮਦਦ ਲਵੇਗਾ।
ਦਰਅਸਲ, ਚੰਡੀਗੜ੍ਹ ਪੁਲਿਸ ਆਰਬੀਆਈ ਤੋਂ ਇੱਕ ਐਡਵਾਈਜ਼ਰੀ ਜਾਰੀ ਕਰਨ ਦੀ ਮੰਗ...
ਪੰਜਾਬ
ਲੁਧਿਆਣਾ : ਪਤੰਗ ਉਡਾ ਰਹੇ ਬੱਚੇ ਦੀ ਹਾਈ ਟੈਂਸ਼ਨ ਤਾਰਾਂ ‘ਚੋਂ ਕਰੰਟ ਲੱਗਣ ਕਾਰਨ ਮੌਤ, ਦੂਜਾ ਗੰਭੀਰ ਜ਼ਖਮੀ
Admin - 0
ਲੁਧਿਆਣਾ | ਬੁੱਧਵਾਰ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੋਵੇਂ ਬੱਚੇ ਘਰ ਦੀ ਛੱਤ 'ਤੇ ਪਤੰਗ ਉਡਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਡੋਰ ਹਾਈ ਟੈਂਸ਼ਨ ਦੀਆਂ ਤਾਰਾਂ ਵਿੱਚ ਫਸ ਗਈ। ਬੱਚਾ ਡੋਰ ਛੁਡਵਾਉਣ ਗਿਆ ਤਾਂ ਅਚਾਨਕ ਤਾਰਾਂ 'ਚ ਕਰੰਟ ਆ ਗਿਆ।
ਇਸ ਕਾਰਨ ਉਸ ਦੀ...
ਚੰਡੀਗੜ੍ਹ | ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ 'ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ ਆਬਕਾਰੀ ਇੰਸਪੈਕਟਰਾਂ ਦੀ ਹਾਜ਼ਰੀ ਦੀ ਆਬਕਾਰੀ ਵਿਭਾਗ ਦੀ ਈ-ਸਰਵੇਲੈਂਸ ਪ੍ਰਣਾਲੀ ਰਾਹੀਂ ਅਚਨਚੇਤ ਚੈਕਿੰਗ ਕੀਤੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਆਬਕਾਰੀ ਅਤੇ ਕਰ ਭਵਨ ਵਿਖੇ ਆਬਕਾਰੀ ਇਨਫੋਰਸਮੈਂਟ ਅਧਿਕਾਰੀਆਂ ਲਈ ਅਧਿਕਾਰਤ ਜੈਕੇਟ...
ਗੁਰਦਾਸਪੁਰ
CM ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਦੇ ਪਰਿਵਾਰ ਨੂੰ ਆਪਣੇ ਹੱਥੀਂ ਸੌਂਪਿਆ 2 ਕਰੋੜ ਦਾ ਚੈੱਕ, ਬਹਾਦਰੀ ਨੂੰ ਕੀਤਾ ਸਲਾਮ
Admin - 0
ਗੁਰਦਾਸਪੁਰ | CM ਮਾਨ ਅੱਜ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਮਿਲੇ ਤੇ ਉਨ੍ਹਾਂ ਦੇ ਘਰ ਗੁਰਦਾਸਪੁਰ ਪਹੁੰਚੇ ਅਤੇ ਦੁੱਖ ਸਾਂਝਾ ਕੀਤਾ ਅਤੇ 2 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ। ਸੀਐਮ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਪਿੰਡ ਦੇ ਸਟੇਡੀਅਮ ਅਤੇ ਕਰੀਬ 1.25 ਕਿਲੋਮੀਟਰ ਲੰਬੀ ਸੜਕ ਦਾ ਨਾਂ ਵੀ ਸ਼ਹੀਦ ਕੁਲਦੀਪ ਸਿੰਘ ਦੇ ਨਾਂ ‘ਤੇ ਰੱਖਿਆ...
ਗੁਰਦਾਸਪੁਰ | CM ਮਾਨ ਅੱਜ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਮਿਲੇ ਤੇ ਉਨ੍ਹਾਂ ਦੇ ਘਰ ਗੁਰਦਾਸਪੁਰ ਪਹੁੰਚੇ ਅਤੇ ਦੁੱਖ ਸਾਂਝਾ ਕੀਤਾ ਅਤੇ 2 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ। ਸੀਐਮ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਪਿੰਡ ਦੇ ਸਟੇਡੀਅਮ ਅਤੇ ਕਰੀਬ 1.25 ਕਿਲੋਮੀਟਰ ਲੰਬੀ ਸੜਕ ਦਾ ਨਾਂ ਵੀ ਸ਼ਹੀਦ ਕੁਲਦੀਪ ਸਿੰਘ ਦੇ ਨਾਂ ‘ਤੇ ਰੱਖਿਆ...
ਸ੍ਰੀ ਮੁਕਤਸਰ ਸਾਹਿਬ
ਸੜਕ ਹਾਦਸੇ ‘ਚ ਬਾਈਕ ਸਵਾਰ 2 ਨੌਜਵਾਨਾਂ ਦੀ ਦਰਦਨਾਕ ਮੌਤ, ਲਾਸ਼ਾਂ ਉੱਤੋਂ ਹੀ ਲੰਘਦੇ ਰਹੇ ਵਾਹਨ
Admin - 0
ਮੁਕਤਸਰ | ਗਿੱਦੜਬਾਹਾ-ਮਲੋਟ ਰੋਡ ’ਤੇ ਪਿੰਡ ਫ਼ਕਰਸਰ-ਥੇੜੀ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਪਿੰਡ ਕੁਰਾਈਵਾਲਾ ਦੇ ਰਹਿਣ ਵਾਲੇ ਭਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਪ੍ਰੇਮੀ ਅਤੇ ਡਿਪਟੀ ਸਿੰਘ ਪੁੱਤਰ ਗੁਰਮੀਤ ਸਿੰਘ ਆਪਣੇ ਮੋਟਰਸਾਈਕਲ ਨੰਬਰ 'ਤੇ ਪਿੰਡ ਪਥਰਾਲਾ ਤੋਂ ਵਾਪਸ ਘਰ ਜਾ ਰਹੇ ਸਨ ਜਿਵੇਂ ਹੀ ਫਲਾਈਓਵਰ ਤੋਂ ਕੁਝ ਅੱਗੇ ਪੁੱਜੇ ਤਾਂ...
ਐਸਏਐਸ ਨਗਰ/ਮੋਹਾਲੀ
ਧੁੰਦ ਦੇ ਮੌਸਮ ‘ਚ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ ‘ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ : ਮੰਤਰੀ ਭੁੱਲਰ
Admin - 0
ਚੰਡੀਗੜ੍ਹ | ਸੂਬੇ ਵਿਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸ ਕਰਕੇ ਰਾਹਗੀਰਾਂ ਨੂੰ ਜ਼ਿੰਮੇਵਾਰੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਪੰਜਾਬ ਸਰਕਾਰ ਵੱਲੋਂ 13 ਜਨਵਰੀ ਤੋਂ ਮਨਾਇਆ ਜਾਵੇਗਾ ‘ਧੀਆਂ ਦੀ ਲੋਹੜੀ ਹਫ਼ਤਾ’, ਬਠਿੰਡਾ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 13 ਜਨਵਰੀ...
ਚੰਡੀਗੜ੍ਹ | CM ਮਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਗਸ਼ਤ ਕਰ ਰਹੇ ਵਾਹਨ ਦੇ ਖੱਡ ‘ਚ ਡਿੱਗਣ ਕਾਰਨ 3 ਜਵਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਔਖੀ ਘੜੀ ਵਿਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਹਿੰਮਤ ਬਖਸ਼ੇ।
ਇਸ ਹਾਦਸੇ ਵਿਚ ਇਕ ਜੂਨੀਅਰ ਕਮਿਸ਼ਨਡ...
ਐਸਏਐਸ ਨਗਰ/ਮੋਹਾਲੀ
FCI ਘੁਟਾਲਾ : ਦਿੱਲੀ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ 50 ਤੋਂ ਵੱਧ ਥਾਵਾਂ ‘ਤੇ ਸੀਬੀਆਈ ਦੇ ਛਾਪੇ, ਹੁਣ ਤੱਕ 60 ਲੱਖ ਬਰਾਮਦ
Admin - 0
ਚੰਡੀਗੜ੍ਹ | ਭਾਰਤੀ ਖੁਰਾਕ ਨਿਗਮ (ਐਫਸੀਆਈ) ਘੁਟਾਲੇ ਦੇ ਸਬੰਧ ਵਿੱਚ ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਸਮੇਤ 50 ਤੋਂ ਵੱਧ ਥਾਵਾਂ 'ਤੇ ਸੀਬੀਆਈ ਦੇ ਛਾਪੇਮਾਰੀ ਜਾਰੀ ਹੈ। ਸੀਬੀਆਈ ਅਧਿਕਾਰੀ ਮੁਤਾਬਕ ਸੀਬੀਆਈ ਨੇ ਐਫਸੀਆਈ ਦੇ ਡੀਜੀਐਮ ਰਾਜੀਵ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਐਫਸੀਆਈ ਅਧਿਕਾਰੀਆਂ (ਤਕਨੀਕੀ ਸਹਾਇਕ ਅਤੇ ਈਡੀ ਪੱਧਰ ਦੇ ਅਧਿਕਾਰੀ) ਨੇ ਅਨਾਜ ਵਪਾਰੀਆਂ, ਮਿੱਲਰਾਂ ਸਮੇਤ ਅਨਾਜ ਵਿਤਰਕਾਂ ਦੇ ਗਠਜੋੜ ਦੇ...










































