Home Blog Page 1313
ਚੰਡੀਗੜ੍ਹ | ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਸਰਦੀ ਆਪਣਾ ਰੁਖ ਦਿਖਾ ਰਹੀ ਹੈ। 1 ਜਨਵਰੀ ਤੋਂ ਦਿਨ ਦਾ ਪਾਰਾ ਲਗਾਤਾਰ ਹੇਠਲੇ ਪੱਧਰ 'ਤੇ ਬਣਿਆ ਹੋਇਆ ਹੈ। ਪਿਛਲੇ 10 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੇ ਇੰਨੀ ਲੰਬੀ ਸੀਤ ਲਹਿਰ ਦਾ ਸਾਹਮਣਾ ਨਹੀਂ ਕੀਤਾ। ਸਥਿਤੀ ਇਹ ਹੈ ਕਿ ਪਹਾੜਾਂ 'ਤੇ ਸੂਰਜ ਚਮਕ ਰਿਹਾ ਹੈ ਅਤੇ ਪੰਜਾਬ ਦੇ ਲੋਕ...
ਮਾਨਸਾ | ਪੰਜਾਬ ਦੇ ਮਾਨਸਾ ਤੋਂ ਹਰਿਆਣਾ ਦੇ ਟੋਹਾਣਾ ’ਚ ਗਏ ਅਮਰਵੀਰ ਨੂੰ ਫਤਿਹਾਬਾਦ ਅਦਾਲਤ ਨੇ ਬਲਾਤਕਾਰ ਮਾਮਲੇ ’ਚ 14 ਸਾਲ ਦੀ ਸਜ਼ਾ ਸੁਣਾਈ ਹੈ। ਉਸ ਨੂੰ ‘ਜਲੇਬੀ ਬਾਬਾ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਸ ’ਤੇ ਕਈ ਲੜਕੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਹਨ। ਉਸ ਖ਼ਿਲਾਫ਼ 6 ਔਰਤਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਇਕ ਨਾਬਾਲਗਾ ਵੀ ਸ਼ਾਮਲ...
ਮਾਨਸਾ | ਪੰਜਾਬ ਦੇ ਮਾਨਸਾ ਤੋਂ ਹਰਿਆਣਾ ਦੇ ਟੋਹਾਣਾ ’ਚ ਗਏ ਅਮਰਵੀਰ ਨੂੰ ਫਤਿਹਾਬਾਦ ਅਦਾਲਤ ਨੇ ਬਲਾਤਕਾਰ ਮਾਮਲੇ ’ਚ 14 ਸਾਲ ਦੀ ਸਜ਼ਾ ਸੁਣਾਈ ਹੈ। ਉਸ ਨੂੰ ‘ਜਲੇਬੀ ਬਾਬਾ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਸ ’ਤੇ ਕਈ ਲੜਕੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਹਨ। ਉਸ ਖ਼ਿਲਾਫ਼ 6 ਔਰਤਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਇਕ ਨਾਬਾਲਗਾ ਵੀ ਸ਼ਾਮਲ...
ਮਨੋਰੰਜਨ | ਐਸਐਸ ਰਾਜਾਮੌਲੀ ਦੀ ਫਿਲਮ ਆਰਆਰਆਰ ਨੇ ਮੰਗਲਵਾਰ ਨੂੰ ਅਮਰੀਕਾ ਵਿੱਚ ਚੱਲ ਰਹੇ ਗੋਲਡਨ ਗਲੋਬ ਐਵਾਰਡਜ਼ ਵਿੱਚ ਇਹ ਉਪਲਬਧੀ ਹਾਸਲ ਕੀਤੀ। ਫਿਲਮ ਦੇ ਗੀਤ ਨਾਟੂ ਨਾਟੂ ਨੇ ਸਰਵੋਤਮ ਮੂਲ ਗੀਤ ਦਾ ਪੁਰਸਕਾਰ ਜਿੱਤਿਆ। ਆਰਆਰਆਰ ਵੀ ਆਸਕਰ ਦੀ ਦੌੜ ਵਿੱਚ ਸ਼ਾਮਲ ਹੈ। ਉੱਥੇ ਹੀ ਫਿਲਮ ਨੂੰ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ ਵਿੱਚ ਵੀ ਨਾਮਜ਼ਦ ਕੀਤਾ ਗਿਆ ਹੈ। ਆਰਆਰਆਰ ਤੋਂ ਇਲਾਵਾ,...
ਪਟਿਆਲਾ | ਪੰਜਾਬ ਪਛਵਾੜਾ ਤੋਂ ਕੋਲ ਸਪਲਾਈ ਬਹਾਲ ਕਰਵਾਉਣ ਵਿਚ ਸਫਲ ਨਹੀਂ ਹੋ ਰਿਹਾ ਹੈ ਅਤੇ ਥਰਮਲਾਂ ਵਿਚ ਕੋਲੇ ਦੀ ਸਥਿਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ। ਕੇਂਦਰ ਨੇ ਨਵੀਂ ਸਪਲਾਈ ਯੋਜਨਾ ਤਹਿਤ 40 ਪ੍ਰਤੀਸ਼ਤ ਦਾ ਕੱਟ ਲਗਾਉਣ ਤੋਂ ਬਾਅਦ ਹੁਣ ਕੇਂਦਰ ਨੇ ਬਿਜਲੀ ਪੈਦਾ ਕਰਨ ਵਾਲੀਆਂ ਕੰਪਨੀਆਂ ਨੂੰ ਬਾਹਰੋਂ ਬਲੈਂਡਿੰਗ ਕੋਲਾ ਮੰਗਵਾਉਣ ਦੇ ਹੁਕਮ ਦੇ ਦਿੱਤੇ ਹਨ। ਬਲੇਂਡਿੰਗ ਕੋਲੇ ਦੀ...
ਹੈਲਥ ਡੈਸਕ | ਫੂਡ ਸੇਫਟੀ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਆਪਣੀ ਰਿਪੋਰਟ 'ਚ ਕਿਹਾ ਕਿ ਦੇਸ਼ 'ਚ ਲਗਭਗ 15 ਫੀਸਦੀ ਪ੍ਰੋਟੀਨ ਪਾਊਡਰ ਅਤੇ ਫੂਡ ਸਪਲੀਮੈਂਟ ਸੁਰੱਖਿਅਤ ਨਹੀਂ ਹਨ। 2021-22 ਦੌਰਾਨ ਇਕੱਤਰ ਕੀਤੇ ਗਏ 1.5 ਲੱਖ ਖੁਰਾਕ ਪੂਰਕਾਂ ਵਿੱਚੋਂ ਲਗਭਗ 4890 ਨਮੂਨੇ ਸਿਹਤ ਲਈ ਫਿੱਟ ਨਹੀਂ ਪਾਏ ਗਏ। ਇੱਕ ਸਵਾਲ ਹਮੇਸ਼ਾ ਮਨ ਵਿੱਚ ਉੱਠਦਾ ਹੈ ਕਿ ਆਖ਼ਰਕਾਰ ਭੋਜਨ...
ਲੁਧਿਆਣਾ | ਪੰਜਾਬ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਬਣੇ ਫ਼ਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰੋਜ਼ਾ ਸ਼ਰੀਫ 'ਚ ਮੱਥਾ ਟੇਕਣ ਗਏ। ਅੱਜ ਉਨ੍ਹਾਂ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਹੈ, ਜਿਸ ਨੂੰ...
ਅੰਮ੍ਰਿਤਸਰ | ਕਿਰਾਏਦਾਰ ਵੱਲੋਂ ਆਪਣੇ ਮਕਾਨ ਮਾਲਕ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਰਹਿਣ ਵਾਲੀ ਸੋਨੀਆ ਨੇ ਦੱਸਿਆ ਕਿ ਉਹ ਕ੍ਰਿਸ਼ਨ ਸਿੰਘ ਦੇ ਘਰ ਕਿਰਾਏ 'ਤੇ ਰਹਿੰਦੇ ਸਨ। ਉਸ ਦੇ ਘਰ ਵਾਲੇ ਰਕੇਸ਼ ਨੇ ਉਕਤ ਮਕਾਨ ਮਾਲਕ ਦੇ ਕੋਲੋਂ ਕਰਜ਼ਾ ਲਿਆ ਹੋਇਆ...
ਚੰਡੀਗੜ੍ਹ | ਪੰਜਾਬ ‘ਚ ਪੀਸੀਐਸ ਅਫ਼ਸਰਾਂ ਦੀ ਹੜਤਾਲ ਜਾਰੀ ਹੈ। ਦੱਸ ਦਈਏ ਕਿ ਇਸ ਕਰਕੇ ਸੂਬੇ ਦੀ ਆਮ ਜਨਤਾ ਪ੍ਰੇਸ਼ਾਨ ਹੋ ਰਹੀ ਹੈ। ਇਸ ‘ਤੇ ਹੁਣ ਭਗਵੰਤ ਸਰਕਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਹੜਤਾਲ ‘ਤੇ ਚਲ ਰਹੇ ਅਧਿਕਾਰੀਆਂ ਖਿਲਾਫ ਸਖ਼ਤ ਰੁਖ ਇਖ਼ਤਿਆਰ ਕਰਦੀ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ, ਪੀਸੀਐਸ ਅਫ਼ਸਰ ਅੱਜ ਦੁਪਹਿਰ ਦੋ...
ਲੁਧਿਆਣਾ | ਜ਼ਿਲ੍ਹੇ ਵਿੱਚ ਦੇਰ ਰਾਤ ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਹੁੱਕਾ ਚਲਾਉਣ ਵਾਲਿਆਂ ’ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਰੇਖੀ ਸਿਨੇਮਾ ਨੇੜੇ ਮਾਚੰਗ ਰੈਸਟੋਰੈਂਟ ਵਿੱਚ ਛਾਪਾ ਮਾਰਿਆ। ਪੁਲਿਸ ਦੀ ਛਾਪੇਮਾਰੀ ਤੋਂ ਬਾਅਦ ਕੁਝ ਲੋਕ ਭੱਜ ਗਏ ਪਰ ਮਾਚੰਗ ਰੈਸਟੋਰੈਂਟ ਦੇ ਮਾਲਕ ਅਤੇ ਕਰਮਚਾਰੀਆਂ ਨੂੰ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ। ਦੱਸ ਦਈਏ ਕਿ ਪੁਲਿਸ ਨੇ ਕਰੀਬ...
- Advertisement -

MOST POPULAR