Home Blog Page 1315
ਖੰਨਾ। ਵਿੱਕੀ ਥਾਮਸ ਸਿੰਘ ਨੇ ਬੱਸਾਂ ਵਾਲਿਆਂ ਨੂੰ ਸਪੱਸ਼ਟ ਵਾਰਨਿੰਗ ਦਿੱਤੀ ਹੈ ਕਿ ਬੱਸਾਂ ਵਿਚ ਲੱਗੀਆਂ ਧਾਰਮਿਕ ਤਸਵੀਰਾਂ ਜਿੰਨੀ ਜਲਦੀ ਹੋ ਸਕੇ ਲਾਹ ਦਿਓ, ਨਹੀਂ ਤਾਂ ਅੰਜਾਮ ਭੁਗਤਣ ਲਈ ਤਿਆਰ ਰਹੋ।ਵਿੱਕੀ ਥਾਮਸ ਨੇ ਲੋਕਾਂ ਨੂੰ ਵੀ ਕਿਹਾ ਹੈ ਕਿ ਉਹ ਗਾਂਧੀ ਦੇ ਤਿੰਨ ਬਾਂਦਰ ਨਾ ਬਣਨ, ਸਗੋਂ ਜਿਥੇ ਵੀ ਬੱਸਾਂ ਵਿਚ ਧਾਰਮਿਕ ਤਸਵੀਰਾਂ ਦੀ ਬੇਅਦਬੀ ਹੁੰਦੀ ਹੈ, ਉਸਨੂੰ ਰੋਕਿਆ...
ਲੁਧਿਆਣਾ। ਲੁਧਿਆਣਾ ਵਿਚ ਵੀਰਵਾਰ ਸਵੇਰੇ ਸਿਵਲ ਹਸਪਤਾਲ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਪਰਿਵਾਰ ਨੇ ਲਾਸ਼ ਬਦਲਣ ਦਾ ਆਰੋਪ ਲਗਾਇਆ । ਸਰਾਭਾ ਨਗਰ ਇਲਾਕੇ ਵਿਚ ਰਹਿਣ ਵਾਲੇ ਆਯੂਸ਼ ਨਾਂ ਦੇ ਨੌਜਵਾਨ ਦੀ ਕੁਦਰਤੀ ਮੌਤ ਹੋਈ ਸੀ। ਪਰਿਵਾਰ ਦੇ ਕੁਝ ਮੈਂਬਰ ਵਿਦੇਸ਼ ਰਹਿੰਦੇ ਹਨ। ਉਨ੍ਹਾਂ ਨੇ ਉਥੋਂ ਆਉਣਾ ਸੀ, ਇਸ ਲਈ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਸਿਵਲ ਹਸਪਤਾਲ...
ਅੰਮ੍ਰਿਤਸਰ। ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਵੱਲੋਂ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਹਾਲ ਹੀ ਵਿੱਚ ਇਹ ਖੇਪ ਪੁਲਿਸ ਨਾਕੇ ’ਤੇ ਗੋਲੀ ਚਲਾ ਕੇ ਭੱਜਣ ਵਾਲੇ ਦੋ ਤਸਕਰਾਂ ਦੇ ਰਿਸ਼ਤੇਦਾਰਾਂ ਕੋਲੋਂ ਬਰਾਮਦ ਹੋਈ ਹੈ। ਪੁਲਿਸ ਨੇ ਰਿਸ਼ਤੇਦਾਰ ਰਾਜਾਸਾਂਸੀ ਦੇ ਪਿੰਡ ਕੋਟਲਾ ਡੂਮ ਵਾਸੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈ ਦੇ ਸੀਨੀਅਰ ਅਧਿਕਾਰੀਆਂ...
ਨਵੀਂ ਦਿੱਲੀ | ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ । ਬੁੱਧਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਲਾਗ ਤੋਂ ਪੀੜਤ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ ‘ਚ...
ਬਟਾਲਾ | ਸੀਆਈਏ ਸਟਾਫ਼ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ| ਗ੍ਰਿਫ਼ਤਾਰ ਗੈਂਗਸਟਰ ਗੁਰਮੀਤ ਸਿੰਘ ਮੀਤਾ ਪਿੰਡ ਖੁਸ਼ਹਾਲਪੁਰ, ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ। SP ਗੁਰਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਗੁਰਮੀਤ ਮੀਤਾ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ’ਚ ਕਤਲ, ਲੁੱਟ-ਖੋਹ, ਅਸਲਾ ਐਕਟ ਅਤੇ ਹੋਰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ...
ਚੰਡੀਗੜ੍ਹ | ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ। ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਕਾਫੀ ਪਛੜ ਗਿਆ ਜਿਸ ਨੂੰ ਮੁੜ...
ਨਵੀਂ ਦਿੱਲੀ | ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਵਿਅਕਤੀ ਨੇ ਬਿਜ਼ਨੈੱਸ ਕਲਾਸ 'ਚ ਸਫਰ ਕਰ ਰਹੀ ਬਜ਼ੁਰਗ ਔਰਤ 'ਤੇ ਪਿਸ਼ਾਬ ਕਰ ਦਿੱਤਾ। ਘਟਨਾ ਪਿਛਲੇ ਸਾਲ 26 ਨਵੰਬਰ ਦੀ ਹੈ। ਇਸ ਘਟਨਾ 'ਤੇ ਏਅਰਲਾਈਨ ਨੇ ਕੋਈ ਕਾਰਵਾਈ ਨਹੀਂ ਕੀਤੀ। ਬਜ਼ੁਰਗ ਔਰਤ ਨੇ ਟਾਟਾ ਗਰੁੱਪ ਦੇ ਚੇਅਰਮੈਨ ਨੂੰ ਸ਼ਿਕਾਇਤ ਕੀਤੀ ਤਾਂ ਏਅਰਲਾਈਨ ਦੇ ਅਧਿਕਾਰੀ ਸਰਗਰਮ ਹੋ ਗਏ ਅਤੇ ਦਿੱਲੀ...
ਚੰਡੀਗੜ੍ਹ | ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ...
ਹੈਲਥ ਡੈਸਕ | ਲੋਕ ਠੰਡ ਤੋਂ ਬਚਣ ਅਤੇ ਸਰੀਰ ਨੂੰ ਗਰਮ ਰੱਖਣ ਲਈ ਅੱਗ ਸੇਕਦੇ ਹਨ ਪਰ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਅੱਗ ਸੇਕਣ ਨਾਲ ਚਮੜੀ ਨੂੰ ਜ਼ਿਆਦਾ ਨੁਕਸਾਨ ਪਹੁੰਚਦਾ ਹੈ। ਸੋਰਾਇਸਿਸ ਵਰਗੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਅੱਗ ਸੇਕਣ ਤੋਂ ਬਚਣਾ ਚਾਹੀਦਾ ਹੈ। ਇਸ ਨਾਲ ਚਮੜੀ ਖੁਸ਼ਕ ਹੁੰਦੀ ਹੈ। ਇਸ ਤੋਂ ਇਲਾਵਾ ਸਾਹ...
- Advertisement -

MOST POPULAR